Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:58:58 PM

  • punjabi boy in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ...

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • prime minister modi who arrived in jalandhar met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • harbhajan singh speach

    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਲਈ ਸਿਆਸੀ ਤੇ ਸਮਾਜਸੇਵੀ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

PUNJAB News Punjabi(ਪੰਜਾਬ)

ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਲਈ ਸਿਆਸੀ ਤੇ ਸਮਾਜਸੇਵੀ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

  • Updated: 10 Jul, 2022 09:58 PM
Punjab
political social organizations launched government forests mattewara
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜ ਸਾਹਿਬ (ਟੱਕਰ)-ਪੰਜਾਬ ਸਰਕਾਰ ਵੱਲੋਂ ਹਲਕਾ ਸਾਹਨੇਵਾਲ ਅਧੀਨ ਪੈਂਦੇ ਮੱਤੇਵਾੜਾ ਦੇ ਜੰਗਲਾਂ ਅਤੇ ਸਤਲੁਜ ਦਰਿਆ ਕਿਨਾਰੇ 1000 ਏਕੜ ’ਚ ਬਣਾਏ ਜਾ ਰਹੇ ਟੈਕਸਟਾਈਲ ਇੰਡਸਟਰੀ ਪਾਰਕ ਦੇ ਵਿਰੋਧ ’ਚ ਪੰਜਾਬ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸਿਆਸੀ ਤੇ ਸਮਾਜਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ’ਚ ਵਾਤਾਵਰਣ ਪ੍ਰੇਮੀ ਪੁੱਜੇ, ਜਿਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਪ੍ਰੋਜੈਕਟ ਬੰਦ ਨਾ ਕੀਤਾ ਤਾਂ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਅੱਜ ਮੱਤੇਵਾੜਾ ਜੰਗਲਾਂ ਦੇ ਕਿਨਾਰੇ ਪੰਜਾਬ ਸੰਘਰਸ਼ ਕਮੇਟੀ ਦੇ ਨੁਮਾਇੰਦੇ ਕਰਨਲ ਲਖਨਪਾਲ, ਜਸਕੀਰਤ ਸਿੰਘ, ਕਪਿਲ ਅਰੋੜਾ, ਮਨਪ੍ਰੀਤ ਸਿੰਘ ਬੈਂਸ, ਗੰਗਵੀਰ ਸਿੰਘ ਰਾਠੌਰ, ਮਨਿੰਦਰਜੀਤ ਸਿੰਘ ਬਾਵਾ, ਮਹਿੰਦਰ ਸਿੰਘ ਸੇਖੋਂ ਵੱਲੋਂ ਉਲੀਕੇ ਗਏ ਪ੍ਰੋਗਰਾਮ ’ਚ ਕਾਂਗਰਸ, ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ (ਅ) ਅਤੇ ਹੋਰ ਸਮਾਜਸੇਵੀ ਜਥੇਬੰਦੀਆਂ ਨੇ ਮੰਚ ਤੋਂ ਸੰਬੋਧਨ ਕਰਦਿਆਂ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੱਤੇਵਾੜਾ ਦੇ ਜੰਗਲਾਂ ਅਤੇ ਸਤਲੁਜ ਦਰਿਆ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਇਥੇ ਕਿਸੇ ਵੀ ਹਾਲਤ ’ਚ ਇੰਡਸਟਰੀ ਨਾ ਲੱਗਣ ਦਿੱਤੀ ਜਾਵੇ। ਇਸ ਮੌਕੇ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਵੀ ਇਸ ਇੰਡਸਟਰੀ ਪਾਰਕ ਦਾ ਵਿਰੋਧ ਕੀਤਾ।

ਇਹ ਖ਼ਬਰ ਵੀ ਪੜ੍ਹੋ : ਵੱਖਰੀ ਹਾਈਕੋਰਟ ਤੇ ਵਿਧਾਨ ਸਭਾ ਨੂੰ ਲੈ ਕੇ CM ਮਾਨ ਦੇ ਬਿਆਨ ’ਤੇ ਭੜਕੇ ਸੁਖਬੀਰ ਬਾਦਲ, ਕਹੀਆਂ ਇਹ ਗੱਲਾਂ

ਕਾਂਗਰਸ ਨੇ ਇਹ ਇੰਡਸਟਰੀ ਪਾਰਕ ਪਾਸ ਕਰਕੇ ਗ਼ਲਤੀ ਕੀਤੀ : ਰਾਜਾ ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੱਤੇਵਾੜਾ ਜੰਗਲਾਂ ਅਤੇ ਸਤਲੁਜ ਦਰਿਆ ਕਿਨਾਰੇ ਲੱਗ ਰਹੇ ਇੰਡਸਟਰੀ ਪਾਰਕ ਦੇ ਵਿਰੋਧ ਵਿਚ ਪੁੱਜੇ, ਜਿਨ੍ਹਾਂ ਹੱਥਾਂ ’ਚ ਤਖ਼ਤੀਆਂ ਫੜ ਕੇ ਪ੍ਰੋਜੈਕਟ ਦਾ ਵਿਰੋਧ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਇਹ ਉਦਯੋਗਿਕ ਇਕਾਈਆਂ ਇਥੇ ਨਹੀਂ ਲੱਗਣੀਆਂ ਚਾਹੀਦੀਆਂ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਇੰਡਸਟਰੀ ਪਾਰਕ ਪਿਛਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਸ ਕੀਤਾ, ਜੋ ਵੱਡੀ ਗ਼ਲਤੀ ਸੀ, ਜਿਸ ’ਤੇ ਉਹ ਮੁਆਫ਼ੀ ਵੀ ਮੰਗਦੇ ਹਨ। ਉਨ੍ਹਾਂ ਇਹ ਕਿਹਾ ਕਿ ਉਸ ਸਮੇਂ ਸਾਡੇ ਵੱਲੋਂ ਕੀਤਾ ਵਿਰੋਧ ਵੀ ਇਸ ਨੂੰ ਰੋਕ ਨਾ ਸਕਿਆ। ਰਾਜਾ ਵੜਿੰਗ ਨੇ ਕਿਹਾ ਕਿ ਅੱਜ ਉਹ ਪੰਜਾਬ ਐਕਸ਼ਨ ਕਮੇਟੀ ਦੇ ਸੱਦੇ ’ਤੇ ਇਥੇ ਪਹੁੰਚੇ ਹਨ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਮੱਤੇਵਾਡ਼ਾ ਦਾ ਜੰਗਲ ਨਾ ਉਜਾੜਿਆ ਜਾਵੇ ਅਤੇ ਇਸ ’ਚ ਰਹਿੰਦੇ ਜੀਵ-ਜੰਤੂਆਂ ਦੀ ਰੱਖਿਆ ਲਈ ਉਹ ਇੰਡਸਟਰੀ ਪਾਰਕ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਪ੍ਰੇਮੀਆਂ ਅਤੇ ਲੋਕਾਂ ਦੀ ਇਸ ਮੰਗ ਨੂੰ ਦੇਖਦੇ ਹੋਏ ਇਹ ਇੰਡਸਟਰੀ ਪਾਰਕ ਦਾ ਪ੍ਰੋਜੈਕਟ ਤੁਰੰਤ ਰੱਦ ਕਰਨ ਦਾ ਐਲਾਨ ਕਰਨ।

ਇਹ ਖ਼ਬਰ ਵੀ ਪੜ੍ਹੋ : ਚੋਣ ਵਾਅਦਾ ਪੂਰਾ ਕਰਦਿਆਂ ਮਾਨ ਸਰਕਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਕਰ ਰਹੀ ਵੱਡੇ ਪੱਧਰ ’ਤੇ ਕਾਰਵਾਈ : ਰਾਘਵ ਚੱਢਾ

ਵਿਧਾਨ ਸਭਾ ’ਚ ਬਿੱਲ ਲਿਆ ਕੇ ਗ਼ੈਰ-ਪੰਜਾਬੀਆਂ ਨੂੰ ਪੰਜਾਬ ’ਚ ਜ਼ਮੀਨ ਖਰੀਦਣ ’ਤੇ ਰੋਕ ਲਾਵਾਂਗੇ : ਖਹਿਰਾ

ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਮੱਤੇਵਾੜਾ ਜੰਗਲ ਦੇ ਉਜਾੜੇ ਦੇ ਵਿਰੋਧ ’ਚ ਪੁੱਜੇ, ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸੂਬੇ ’ਚ ਜੋ ਇੰਡਸਟਰੀਆਂ ਲੱਗ ਰਹੀਆਂ ਹਨ, ਉਨ੍ਹਾਂ ’ਚ ਪੰਜਾਬੀਆਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ, ਜਦਕਿ 90 ਪ੍ਰਤੀਸ਼ਤ ਬਾਹਰਲੇ ਸੂਬਿਆਂ ਤੋਂ ਆ ਰਹੇ ਗ਼ੈਰ-ਪੰਜਾਬੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਾਡੇ ਪੰਜਾਬ ਦੇ ਨੌਜਵਾਨ ਰੁਜ਼ਗਾਰ ਲਈ ਬਾਹਰਲੇ ਦੇਸ਼ਾਂ ’ਚ ਜਾ ਰਹੇ ਹਨ ਅਤੇ ਜੇਕਰ ਇਹੋ ਹਾਲਾਤ ਰਹੇ ਤਾਂ ਪੰਜਾਬ ’ਚੋਂ ਪੰਜਾਬੀ ਖ਼ਤਮ ਹੋ ਜਾਣਗੇ ਅਤੇ ਇਥੋਂ ਦੇ ਸੱਭਿਆਚਾਰ ਤੇ ਧਾਰਮਿਕ ਵਿਰਸੇ ਨੂੰ ਵੀ ਖ਼ਤਰਾ ਖੜ੍ਹਾ ਹੋ ਜਾਵੇਗਾ। ਖਹਿਰਾ ਨੇ ਕਿਹਾ ਕਿ ਉਹ ਆਉਣ ਵਾਲੇ ਵਿਧਾਨ ਸਭਾ ਸੈਸ਼ਨ ’ਚ ਇਕ ਬਿੱਲ ਲਿਆਉਣਗੇ, ਜਿਸ ਤਰ੍ਹਾਂ ਹਿਮਾਚਲ ’ਚ ਬਾਹਰਲੇ ਸੂਬੇ ਦਾ ਵਿਅਕਤੀ ਜ਼ਮੀਨ ਨਹੀਂ ਖਰੀਦ ਸਕਦਾ, ਉਸ ਤਰ੍ਹਾਂ ਪੰਜਾਬ ’ਚ ਵੀ ਗ਼ੈਰ-ਪੰਜਾਬੀ ਨੂੰ ਜ਼ਮੀਨ ਖਰੀਦਣ ’ਤੇ ਰੋਕ ਲਗਾਵਾਂਗੇ।  

ਪੰਜਾਬ ਦੇ ਜੰਗਲ ਸਾਡਾ ਧਾਰਮਿਕ ਵਿਰਸਾ, ਜਿਸ ਨੂੰ ਉੱਜੜਨ ਨਹੀਂ ਦੇਵਾਂਗੇ : ਸਿਮਰਨਜੀਤ ਮਾਨ

ਅੱਜ ਮੱਤੇਵਾੜਾ ਦੇ ਜੰਗਲ ਨੇੜੇ ਰੱਖੇ ਗਏ ਪ੍ਰੋਗਰਾਮ ’ਚ ਸ਼੍ਰੋਮਣੀ ਅਕਾਲੀ ਦਲ ਦਲ (ਅ) ਦੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਪੁੱਜੇ, ਜਿਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਛੀਵਾੜਾ ਤੇ ਮੱਤੇਵਾੜਾ ਦੇ ਜੰਗਲਾਂ ’ਚੋਂ ਹੋ ਕੇ ਅਗਲੇ ਪੜਾਅ ਵੱਲ ਪੁੱਜੇ ਸਨ, ਜਿਸ ਲਈ ਇਹ ਜੰਗਲ ਸਾਡਾ ਧਾਰਮਿਕ ਵਿਰਸਾ ਹਨ, ਜਿਸ ਨੂੰ ਅਸੀਂ ਉਜੜਨ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਅੱਜ ਜ਼ਰੂਰਤ ਹੈ ਕਿ ਗੁਰਬਾਣੀ ਦੇ ਸਿਧਾਂਤ ’ਤੇ ਚੱਲਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜੰਗਲ ਅਤੇ ਧਰਤੀ ਦਾ ਪਾਣੀ ਬਚਾਇਆ ਜਾਵੇ ਪਰ ਸਾਡੀਆਂ ਸਰਕਾਰਾਂ ਇਸ ਦੇ ਉਲਟ ਫੈਸਲੇ ਲੈ ਰਹੀਆਂ ਹਨ, ਜਿਸ ਦਾ ਉਹ ਡਟ ਕੇ ਵਿਰੋਧ ਕਰਨਗੇ ਅਤੇ ਇਹ ਮੁੱਦਾ ਉਹ ਲੋਕ ਸਭਾ ਵਿਚ ਵੀ ਉਠਾਉਣਗੇ।

ਇਹ ਖ਼ਬਰ ਵੀ ਪੜ੍ਹੋ : 2 ਬੱਚਿਆਂ ਦੇ ਪਿਓ ਨੇ ਨਾਬਾਲਗਾ ਨਾਲ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ

ਹੁਣ ਵਾਤਾਵਰਣ ਪ੍ਰੇਮੀ ਬਲਬੀਰ ਸੀਚੇਵਾਲ ਮੱਤੇਵਾੜਾ ਕਿਉਂ ਨਹੀਂ ਪੁੱਜੇ : ਲੱਖਾ ਸਿਧਾਣਾ

ਇੰਡਸਟਰੀ ਪਾਰਕ ਦੇ ਵਿਰੋਧ ਅਤੇ ਮੱਤੇਵਾਡ਼ਾ ਜੰਗਲ ਨੂੰ ਬਚਾਉਣ ਲਈ ਲੱਖਾ ਸਿਧਾਣਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਰਾਜ ਸਭਾ ਮੈਂਬਰ ਬਣਨ ਤੋਂ ਹੁਣ ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਲਈ ਕਿਉਂ ਨਹੀਂ ਪੁੱਜੇ। ਉਨ੍ਹਾਂ ਕਿਹਾ ਕਿ ਇਹ ਓਹੀ ਭਗਵੰਤ ਮਾਨ ਹਨ, ਜੋ ਸਰਕਾਰ ਬਣਨ ਤੋਂ ਪਹਿਲਾਂ ਇਸ ਇੰਡਸਟਰੀ ਪਾਰਕ ਦਾ ਵਿਰੋਧ ਕਰਦੇ ਸਨ ਅਤੇ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਦੇ ਹੱਕ ਵਿਚ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਦੀ ਅਫ਼ਸਰਸ਼ਾਹੀ ’ਚ ਬਾਹਰਲੇ ਸੂਬਿਆਂ ਦੇ ਅਫ਼ਸਰ ਭਾਰੂ ਹਨ, ਜੋ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਸਿੱਧੇ ਕੰਮ ਹੀ ਨਹੀਂ ਕਰਨ ਦਿੰਦੇ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਸਾਡੀਆਂ ਸਿਆਸੀ ਪਾਰਟੀਆਂ ਦੇ ਲੀਡਰ ਸੱਤਾ ਤੋਂ ਬਾਹਰ ਹੁੰਦੇ ਹਨ ਅਤੇ ਜਦੋਂ ਕੁਰਸੀਆਂ ਮਿਲ ਜਾਂਦੀਆਂ ਹਨ ਤਾਂ ਫਿਰ ਉਨ੍ਹਾਂ ਦੇ ਲੋਕ ਹਿੱਤਾਂ ਵਾਲੇ ਮਸਲਿਆਂ ਪ੍ਰਤੀ ਤੇਵਰ ਹੀ ਬਦਲ ਜਾਂਦੇ ਹਨ।  

  • Mattewara Forest
  • Political Parties
  • Social Organisations
  • Punjab Government
  • Morcha
  • ਮੱਤੇਵਾੜਾ ਜੰਗਲ
  • ਸਿਆਸੀ ਪਾਰਟੀਆਂ
  • ਸਮਾਜਸੇਵੀ ਜਥੇਬੰਦੀਆਂ
  • ਪੰਜਾਬ ਸਰਕਾਰ
  • ਮੋਰਚਾ

ਡੇਢ ਲੱਖ ਦੀ ਠੱਗੀ ਵੱਜਣ ’ਤੇ ਪੁਲਸ ਨੇ ਨਹੀਂ ਕੀਤੀ ਕਾਰਵਾਈ, ਮੁੰਡੇ ਨੇ ਕਰ ਲਈ ਖ਼ੁਦਕੁਸ਼ੀ

NEXT STORY

Stories You May Like

  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ, 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • nihang organizations launch a front to crack down on drug
    ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਨਿਹੰਗ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ
  • simarjit bains pc
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰੇ ਸਿਮਰਜੀਤ ਬੈਂਸ, ਵਿਰੋਧੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
  • protest by bjp mahila morcha against punjab government
    ਭਾਜਪਾ ਮਹਿਲਾ ਮੋਰਚਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • fire in french forests causes devastation
    ਫਰਾਂਸ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, 2200 ਏਕੜ ਇਲਾਕਾ ਸੜ ਕੇ ਹੋਇਆ ਸੁਆਹ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • padma shri sant niranjan das ji arrives in jalandhar welcomed by ravneet bittu
      ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
    • pm modi in chandigarh
      PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ...
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam  moga  s daughter  ramneet kaur
      ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • impact preparations for pm modi visit  administrative work affected in jalandhar
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
    • punjab painful death of two innocents
      ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ...
    • shameful incident in chandigarh
      ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ...
    • bjp in election mode pm narendra modi s second visit to punjab this year
      ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +