Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:43:15 PM

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • punjab flag hoisted on top of mount kun

    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਸਿਆਸਤ ’ਚ ਜਾਣ ਦੀਆਂ ਚਰਚਾਵਾਂ ਦਰਮਿਆਨ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਸਿਆਸਤ ’ਚ ਜਾਣ ਦੀਆਂ ਚਰਚਾਵਾਂ ਦਰਮਿਆਨ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ

  • Edited By Gurminder Singh,
  • Updated: 15 Dec, 2021 01:17 PM
Hoshiarpur
politics balbir singh rajewal kisan morcha
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਰਾਹੁਲ ਕਾਲਾ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਿਆਸਤ ਵਿਚ ਆਉਣ ਦੀਆਂ ਚਰਚਾਵਾਂ ਨੂੰ ਅਫਵਾਹਾਂ ਦੱਸਿਆ ਹੈ। ਰਾਜੇਵਾਲ ਨੇ ਕਿਹਾ ਹੈ ਕਿ ਨਾ ਤਾਂ ਮੇਰੀ ਕਿਸੇ ਪਾਰਟੀ ਨਾਲ ਕੋਈ ਗੱਲ ਹੋਈ ਹੈ ਅਤੇ ਨਾ ਹੀ ਮੇਰੇ ਨਾਲ ਕਿਸੇ ਨੇ ਸੰਪਰਕ ਕੀਤਾ ਹੈ। ਹਰ ਫ਼ੈਸਲਾ ਸੰਯੁਕਤ ਕਿਸਾਨ ਮੋਰਚੇ ਦੀ ਸਲਾਹ ਨਾਲ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਕਾਲ ਪੁਰਖ ਅਤੇ ਲੋਕਾਂ ਦੇ ਸਹਿਯੋਗ ਨਾਲ ਮੋਰਚੇ ਨੂੰ ਜਿੱਤ ਮਿਲੀ ਹੈ। ਖੇਤੀ ਕਾਨੂੰਨ ਕੇਂਦਰ ਨੇ ਗੈਰ ਸੰਵਿਧਾਨਕ ਢੰਗ ਨਾਲ ਬਣਾਏ ਸਨ, ਜਿਸ ਕਾਰਨ ਉਸ ਨੂੰ ਆਖਰ ਆਪਣਾ ਫ਼ੈਸਲਾ ਵਾਪਸ ਲੈਣ ਪਿਆ। ਪ੍ਰਧਾਨ ਮੰਤਰੀ ਦਾ ਰਵੱਈਆ ਵੀ ਤਾਨਾਸ਼ਾਹ ਵਾਲਾ ਰਿਹਾ, ਲੋਕਾਂ ਦੇ ਨੁਮਾਇੰਦੇ ਕਦੇ ਵੀ ਅਜਿਹਾ ਵਤੀਰਾ ਨਹੀਂ ਕਰਦੇ ਹਨ। ਸਰਕਾਰ ਨੇ ਕਦੇ ਸਾਨੂੰ ਗਰਮ ਖਿਆਲੀ ਅਤੇ ਕਦੇ ਖਾਲਿਸਤਾਨੀ ਦੱਸਿਆ ਪਰ ਅਖੀਰ ਵਿਚ ਜਿੱਤ ਕਿਸਾਨ ਦੀ ਹੋਈ। ਸੁਪਰੀਮ ਕੋਰਟ ਨੇ ਵੀ ਕਿਸਾਨਾਂ ਦੇ ਹੱਕ ਵਿਚ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਸ਼ਾਂਤ ਮਈ ਅੰਦੋਲਨ ਨੂੰ ਕੋਈ ਨਹੀਂ ਰੋਕ ਸਕਦਾ।

ਇਹ ਵੀ ਪੜ੍ਹੋ : ਏ.ਡੀ.ਜੀ.ਪੀ. ਨੇ ਪੁੱਛਿਆ, ਜਦੋਂ ਈ. ਡੀ. ਤੇ ਹਾਈਕੋਰਟ ਨੇ ਮਜੀਠੀਆ ’ਤੇ ਕਾਰਵਾਈ ਨਹੀਂ ਕੀਤੀ ਤਾਂ ਅਸੀ ਕਿਵੇਂ ਕਰੀਏ

ਰਾਜੇਵਾਲ ਨੇ ਕਿਹਾ ਕਿ ਉਨ੍ਹਾਂ 2017 ਵਿਚ ਹੀ ਚਿਤਾਵਨੀ ਦੇ ਦਿੱਤੀ ਸੀ ਕਿ ਜੇਕਰ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਿਆ ਜਾਵੇਗਾ ਤਾਂ ਇਸ ਦਾ ਕਿਸਾਨ ਸਖ਼ਤ ਵਿਰੋਧ ਕਰਨਗੇ ਪਰ ਇਸ ਦੇ ਬਾਵਜੂਦ ਇਹ ਤਿੰਨ ਕਾਨੂੰਨ ਕਿਸਾਨਾਂ ਸਿਰ ਮੜ੍ਹ ਦਿੱਤੇ ਗਏ। ਉਨ੍ਹਾਂ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਅਜੇ ਕਿਸਾਨ ਅੰਦੋਲਨ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ, ਇਹ ਸਿਰਫ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਅੰਦੋਲਨ ਸ਼ੁਰੂ ਹੋਇਆ ਤਾਂ ਇਸ ਨਾਲ ਹੋਰ ਵੀ ਮੰਗਾਂ ਜੁੜਦੀਆਂ ਗਈਆਂ, ਇਹ ਮੰਗਾਂ ਸਿਰਫ ਪੰਜਾਬ ਜਾਂ ਹਰਿਆਣਾ ਦੀਆਂ ਨਹੀਂ ਹਨ ਸਗੋਂ ਪੂਰੇ ਦੇਸ਼ ਦੀਆਂ ਹਨ। ਐੱਮ. ਐੱਸ. ਪੀ. ਦੀ ਲੜਾਈ ਇਸ ਲਈ ਲੜਨੀ ਪੈ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਐੱਫ. ਸੀ. ਆਈ. ਵਧਾ ਰਹੀ ਹੈ। ਕੇਂਦਰ ਅਜੀਬ-ਅਜੀਬ ਫ਼ੈਸਲੇ ਕਰ ਰਿਹਾ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਨੈਸ਼ਨਲ ਹਾਈਵੇ ’ਤੇ ਅੱਧੀ ਰਾਤ ਨੂੰ ਨਿਕਲੋ ਤਾਂ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ

ਕੇਂਦਰ ਨੇ ਐੱਫ. ਸੀ. ਆਈ. ਦੇ ਸਾਰੇ ਗੋਦਾਮ ਅਡਾਨੀ ਨੂੰ 800 ਕਰੋੜ ਰੁਪਏ ਵਿਚ ਠੇਕੇ ’ਤੇ ਦੇ ਦਿੱਤੇ ਹਨ। ਇਸ ਵਿਚ ਵੱਡੀ ਗੱਲ ਇਹ ਹੈ ਕਿ ਕੇਂਦਰ ਉਨ੍ਹਾਂ ਨੂੰ 3000 ਕਰੋੜ ਰੁਪਏ ਕਿਰਾਇਆ ਦੇਵੇਗੀ। ਸਰਕਾਰ ਨੇ ਇਹ ਠੇਕੇ ’ਤੇ ਇਸ ਲਈ ਦਿੱਤੇ ਕਿਉਂਕਿ ਸਰਕਾਰ ਖਰੀਦ ਪ੍ਰਕਿਰਿਆ ’ਚੋਂ ਭੱਜਣਾ ਚਾਹੁੰਦੀ ਹੈ। ਰਾਜੇਵਾਲ ਨੇ ਕਿਹਾ ਕਿ ਜੇਕਰ ਐੱਮ. ਐੱਸ. ਪੀ. ਕਾਨੂੰਨ ਨਹੀਂ ਬਣਦਾ ਹੈ ਤਾਂ ਕੇਂਦਰ ਨਾਲ ਫਿਰ ਸਿੱਧੇ ਹੋ ਕੇ ਟੱਕਰਿਆ ਜਾਵੇਗਾ। ਪੰਜਾਬ ਦੇ ਖੇਤੀਬਾੜੀ ਮੰਤਰੀ ਵਲੋਂ ਫਸਲਾਂ ’ਤੇ ਐੱਮ. ਐੱਸ. ਪੀ. ਦਿੱਤੇ ਜਾਣ ਦੇ ਬਿਆਨ ’ਤੇ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਦੋ ਫ਼ਸਲਾਂ ’ਤੇ ਐੱਮ. ਐੱਸ. ਪੀ. ਤਾਂ ਦਿੱਤੀ ਨਹੀਂ ਜਾਂਦੀ ਫਿਰ ਬਾਕੀ ਫ਼ਸਲਾਂ ’ਤੇ ਕਿਵੇਂ ਦਿੱਤੀ ਜਾਵੇਗੀ। ਇਸ ਦੌਰਾਨ ਜਦੋਂ ਰਾਜੇਵਾਲ ਤੋਂ ਪੰਜਾਬ ਸਰਕਾਰ ਖਿਲਾਫ ਕੋਈ ਮੋਰਚਾ ਖੋਲ੍ਹੇ ਜਾਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕੁੱਝ ਦਿਨਾਂ ਬਾਅਦ ਪੰਜਾਬ ਵਿਚ ਚੋਣ ਜ਼ਾਬਤਾ ਲੱਗਣ ਜਾ ਰਿਹਾ ਹੈ, ਅਜਿਹੇ ਵਿਚ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦੀ ਕੋਈ ਤੁੱਕ ਹੀ ਨਹੀਂ ਬਣਦੀ।

ਇਹ ਵੀ ਪੜ੍ਹੋ : ਪੰਜਾਬ ਆਉਣ ਵਾਲੇ ਐੱਨ. ਆਰ. ਆਈਜ਼ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Politics
  • Balbir Singh Rajewal
  • Kisan Morcha
  • Farmer
  • ਸਿਆਸਤ
  • ਬਲਬੀਰ ਸਿੰਘ ਰਾਜੇਵਾਲ
  • ਕਿਸਾਨ ਮੋਰਚਾ

ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਦੌਰੇ 'ਤੇ ਅੱਜ ਪੰਜਾਬ ਆਉਣਗੇ

NEXT STORY

Stories You May Like

  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • sukhbir badal s big statement after being summoned by sit
    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
  • charanjit channi  s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • manish tewari  s big statement after pictures of conversation with pm modi
    PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • manish tewari statement
    ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • sunil jakhar s big statement
    'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ
  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • electricity department j e
      ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +