Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:39:18 AM

  • gold and silver prices have picked up pace  rates

    ਸੋਨੇ-ਚਾਂਦੀ ਦੀ ਗਿਰਾਵਟ 'ਤੇ ਲੱਗਾ ਬ੍ਰੇਕ ,...

  • punjabi singer  heart attack

    ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ

  • big relief for those buying and selling land in punjab

    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ...

  • jd vance becomes father

    ਅਮਰੀਕੀ ਉਪ-ਰਾਸ਼ਟਰਪਤੀ JD ਵੈਂਸ ਦੇ ਘਰ ਗੂੰਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਕੈਪਟਨ ਤੇ ਬਾਜਵਾ ਵਿਚਾਲੇ ਹੋਈ ਗੁਪਤ ਮੀਟਿੰਗ !

PUNJAB News Punjabi(ਪੰਜਾਬ)

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਕੈਪਟਨ ਤੇ ਬਾਜਵਾ ਵਿਚਾਲੇ ਹੋਈ ਗੁਪਤ ਮੀਟਿੰਗ !

  • Edited By Gurminder Singh,
  • Updated: 18 Jun, 2021 12:27 PM
Chandigarh
politics congress captain bajwa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਇਕ ਪਾਸੇ ਜਿੱਥੇ ਕਾਂਗਰਸ ’ਚ ਅੰਦਰੂਨੀ ਕਲੇਸ਼ ਚੱਲ ਰਿਹਾ ਹੈ ਅਤੇ ਹਾਈਕਮਾਨ ਵਲੋਂ ਸਾਰੇ ਮਾਮਲੇ ਦੀ ਘੋਖ ਕੀਤੀ ਗਈ ਹੈ ਪਰ ਹਾਈਕਮਾਨ ਦਾ ਫ਼ੈਸਲਾ ਆਉਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇਸ ਸਭ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਗੁਪਤ ਮੀਟਿੰਗ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੇ ਦੋਵਾਂ ਸੀਨੀਅਰ ਆਗੂਆਂ ਵਿਚਾਲੇ ਬਾਜਵਾ ਦੇ ਚੰਡੀਗੜ੍ਹ ਸਥਿਤ ਘਰ ਵਿਚ ਬੀਤੇ ਦਿਨੀਂ ਗੁਪਤ ਬੈਠਕ ਹੋਈ ਹੈ। ਕੈਪਟਨ ਖੁਦ ਨਿੱਜੀ ਗੱਡੀ ਰਾਹੀਂ ਬਾਜਵਾ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਮੁਲਾਕਾਤ ਵਿਚ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਅਹਿਮ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ਵਿਚ ਵੀਕੈਂਡ ਕਰਫਿਊ ਦੇ ਚੱਲਦੇ ਨਵੀਂ ਹਦਾਇਤਾਂ ਜਾਰੀ

ਇਸ ਮੁਲਾਕਾਤ ਦੀ ਇਕ ਵੱਡੀ ਵਜ੍ਹਾ ਸਾਬਕਾ ਮੰਤਰੀ ਨਵਜੋਤ ਸਿੱਧੂ ਵੀ ਹੈ। ਜਿਸ ਤਰ੍ਹਾਂ ਸਿੱਧੂ ਨੂੰ ਲੈ ਕੇ ਕਾਂਗਰਸ ਹਾਈਕਮਾਨ ਰੁਖ ਅਪਨਾ ਰਹੀ ਹੈ, ਉਸ ਨਾਲ ਟਕਸਾਲੀ ਕਾਂਗਰਸੀਆਂ ਦੇ ਨਾਲ-ਨਾਲ ਕੈਪਟਨ ਅਤੇ ਬਾਜਵਾ ਵੀ ਅੰਦਰੋਂ-ਅੰਦਰੀਂ ਔਖੇ ਹਨ। ਸੂਤਰਾਂ ਮੁਤਾਬਕ ਸਿੱਧੂ ਹਾਈਕਮਾਨ ਨੂੰ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕੈਪਟਨ ਨਾਲ ਸਰਕਾਰ ਵਿਚ ਕੰਮ ਨਹੀਂ ਕਰਨਗੇ। ਉਹ ਸੂਬਾ ਪ੍ਰਧਾਨ ਬਣਨਾ ਚਾਹੁੰਦੇ ਹਨ ਪਰ ਇਹ ਗੱਲ ਕੈਪਟਨ ਨੂੰ ਮਨਜ਼ੂਰ ਨਹੀਂ ਹੈ। ਕੈਪਟਨ ਅਤੇ ਬਾਜਵਾ ਦੀਆਂ ਦੂਰੀਆਂ ਇਸ ਕਾਰਣ ਵੀ ਮਿੱਟ ਰਹੀਆਂ ਹਨ ਤਾਂ ਕਿ ਹਾਈਕਮਾਨ ਸਿੱਧੂ ਨੂੰ ਲੈ ਕੇ ਇਕਪਾਸੜ ਫ਼ੈਸਲਾ ਨਾ ਥੋਪ ਦੇਵੇ।

ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲੇ ’ਚ ਵੱਡਾ ਖ਼ੁਲਾਸਾ, ਸੀ. ਸੀ. ਟੀ. ਵੀ. ਫੁਟੇਜ ’ਚ ਨਜ਼ਰ ਆਈਆਂ ਕੁੜੀਆਂ

ਉਧਰ ਬਾਜਵਾ ਭਾਵੇਂ ਕੈਪਟਨ ਦਾ ਖੁੱਲ੍ਹੇਆਮ ਵਿਰੋਧ ਕਰਦੇ ਰਹੇ ਹਨ ਪਰ ਉਨ੍ਹਾਂ ਸਿੱਧੂ ਦੀ ਵਕਾਲਤ ਕਦੇ ਨਹੀਂ ਕਰਦੇ। ਬਾਜਵਾ ਨੇ ਬੀਤੇ ਦਿਨੀਂ ਇਕ ਟੀ. ਵੀ. ਚੈਨਲ ’ਤੇ ਸਿੱਧੂ ਨੂੰ ਲੈ ਕੇ ਕਿਹਾ ਸੀ ਕਿ ਕਾਂਗਰਸ ਕੋਈ ਰੇਲਵੇ ਪਲੇਟਫਾਰਮ ਨਹੀਂ ਹੈ ਕਿ ਉਥੇ ਕੋਈ ਵੀ ਉਤਰੇ ਅਤੇ ਨਵੀਂ ਗੱਡੀ ਲੈ ਕੇ ਚਲਾ ਜਾਵੇ। ਬਾਜਵਾ ਨੇ ਕੇਂਦਰੀ ਕਮੇਟੀ ਦੇ ਸਾਹਮਣੇ ਵੀ ਬਿਊਰੋਕਰੇਸੀ ’ਤੇ ਵੀ ਸਵਾਲ ਚੁੱਕੇ ਸਨ ਹਾਲਾਂਕਿ ਕੈਪਟਨ ’ਤੇ ਵਿਅਕਤੀਗਤ ਤੌਰ ’ਤੇ ਉਨ੍ਹਾਂ ਕੋਈ ਟਿੱਪਣੀ ਨਹੀਂ ਕੀਤੀ। ਦੂਜੇ ਪਾਸੇ ਬਾਜਵਾ ਵਲੋਂ ਭਾਵੇਂ ਇਸ ਮੁਲਾਕਾਤ ਤੋਂ ਇਨਕਾਰ ਕੀਤਾ ਹੈ ਪਰ ਸੂਤਰਾਂ ਮੁਤਾਬਕ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੇ ਮਾਮਲਿਆਂ ’ਤੇ ਚਰਚਾ ਹੋਈ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਜਿੰਮ-ਸਿਨੇਮਾ ਹਾਲ, ਰੈਸਟੋਰੈਂਟ ਖੋਲ੍ਹਣ ਨੂੰ ਮਨਜ਼ੂਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Politics
  • Congress
  • Captain
  • Bajwa
  • ਸਿਆਸਤ
  • ਕਾਂਗਰਸ
  • ਕੈਪਟਨ
  • ਬਾਜਵਾ

ਪੁਲਸ ਮੁਲਾਜ਼ਮ ਲਈ ਆਫ਼ਤ ਬਣੀ ਕਾਲੀ ਰਾਤ, ਹੋਈ ਮੌਤ

NEXT STORY

Stories You May Like

  • 3 member team will take feedback before decision on punjab congress
    ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ
  • new stir in punjab politics randhawa comes out in favor of channi
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰ ਸਾਂਝੀ ਕਰਦਿਆਂ ਲਿਖਿਆ...
  • raja warring meeting
    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੀਨੀਅਰ ਲੀਡਰ ਨਾਲ ਕੀਤੀ ਬੰਦ ਕਮਰਾ ਮੀਟਿੰਗ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • punjab congress high command meeting
    ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
  • big incident in punjab gym trainer shot
    ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • prime minister narendra modi punjab politics punjab bjp
    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ ਸਿਆਸਤ 'ਚ ਵੱਡੇ ਸੰਕੇਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in punjab
      ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ ਕੀ ਹੋਇਆ? ਵੀਡੀਓ ਕਰ ਦੇਵੇਗੀ...
    • pinkoo tv shares special video on children s health
      ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
    • gang involved in copying via bluetooth device busted
      ਫਾਰਮੇਸੀ ਅਫ਼ਸਰਾਂ ਦੀ ਪ੍ਰੀਖਿਆ 'ਚ ਹਾਈ-ਟੈਕ ਨਕਲ! ਬਲੂਟੁੱਥ ਡਿਵਾਈਸਾਂ ਸਮੇਤ 11...
    • 6 accused arrested with heroin and illegal weapons
      ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • giani harpreet singh statement
      ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +