Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    8:06:08 AM

  • big impact of us iran conflict

    ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ...

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਧੂ ਦੇ ਜੇਲ੍ਹ 'ਚੋਂ ਬਾਹਰ ਆਉਂਦੇ ਹੀ ਗਰਮਾਈ ਸਿਆਸਤ, 'ਆਪ' ਨੇ ਕੀਤਾ 'ਪਲਟਵਾਰ'

PUNJAB News Punjabi(ਪੰਜਾਬ)

ਸਿੱਧੂ ਦੇ ਜੇਲ੍ਹ 'ਚੋਂ ਬਾਹਰ ਆਉਂਦੇ ਹੀ ਗਰਮਾਈ ਸਿਆਸਤ, 'ਆਪ' ਨੇ ਕੀਤਾ 'ਪਲਟਵਾਰ'

  • Updated: 01 Apr, 2023 09:11 PM
Chandigarh
politics heats up as soon as sidhu comes out of jail
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਸਿਆਸਤ ਗਰਮਾ ਗਈ ਹੈ। ਨਵਜੋਤ ਸਿੱਧੂ ਦੇ ਹਮਲੇ 'ਤੇ 'ਆਪ' ਨੇ ਵੀ ਪਲਟਵਾਰ ਕੀਤਾ ਹੈ। ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ‘ਤੇ ਨਿੱਜੀ ਹਮਲੇ ਕਰਕੇ ਸਿੱਧੂ ਨੇ ਸਾਬਤ ਕਰ ਦਿੱਤਾ ਹੈ ਕਿ 3 ਕਰੋੜ ਪੰਜਾਬੀਆਂ ਦਾ ਮਾਨ ਸਾਹਿਬ ਨੂੰ ਮੁੱਖ ਮੰਤਰੀ ਬਣਾਉਣਾ ਉਨ੍ਹਾਂ ਨੂੰ ਅਜੇ ਵੀ ਚੁੱਭ ਰਿਹਾ ਹੈ।

ਇਹ ਵੀ ਪੜ੍ਹੋ : ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ ਭਾਰਤੀ ਵਿਅਕਤੀ ਦੀ ਮੌਤ

ਕੰਗ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਕਾਂਗਰਸ ਦਾ ਕੋਈ ਵੀ ਵੱਡਾ ਆਗੂ ਸਿੱਧੂ ਦੀ ਰਿਹਾਈ 'ਤੇ ਨਹੀਂ ਪਹੁੰਚਿਆ। ਸਿੱਧੂ ਇਕ ਸਟੰਟਮੈਨ ਹੈ, ਸਰਕਾਰ ਨੇ ਉਨ੍ਹਾਂ ਨੂੰ 8 ਵਜੇ ਹੀ ਛੱਣ ਦੇ ਹੁਕਮ ਦੇ ਦਿੱਤੇ ਸਨ। ਉਨ੍ਹਾਂ ਕਿਹਾ ਕਿ ਉਹ ਸਜ਼ਾ ਕੱਟ ਕੇ ਜੇਲ੍ਹ 'ਚੋਂ ਬਾਹਰ ਆਏ ਹਨ, ਕੋਈ ਆਜ਼ਾਦੀ ਦੀ ਲੜਾਈ ਲੜ ਕੇ ਨਹੀਂ। ਉਨ੍ਹਾਂ ਨਿਸ਼ਾਨਾ ਸਾਧਦਿਆਂ ਕਿਹਾ ਕਿ ਢੋਲ ​​ਨਗਾੜੇ ਦੀ ਨੌਟੰਕੀ ਕਿਸ ਲਈ? ਬੋਲ ਬੱਚਨ ਤਾਂ ਉਹ ਹੈ ਹੀ ਤੇ ਉਹੀ ਰਹਿਣਗੇ। ਇਕ ਬਜ਼ੁਰਗ ਨੂੰ ਉਨ੍ਹਾਂ ਕਾਰਨ ਆਪਣੀ ਜਾਨ ਗਵਾਉਣੀ ਪਈ ਸੀ, ਉਨ੍ਹਾਂ ਨੂੰ ਇਸ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਆਪਣੇ ਮਾੜੇ ਕਰਮਾਂ ਦੀ ਸਜ਼ਾ ਭੁਗਤਣ ਤੋਂ ਬਾਅਦ ਉਨ੍ਹਾਂ ਨੂੰ ਕੁਝ ਸੰਤੁਸ਼ਟੀ ਹੋਣੀ ਚਾਹੀਦੀ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਦੀਆਂ ਵੱਡੀਆਂ-ਵੱਡੀਆਂ ਗੱਲਾਂ ਪਹਿਲੇ ਦਿਨ ਤੋਂ ਹੀ ਸ਼ੁਰੂ ਹੋ ਗਈਆਂ।

ਇਹ ਵੀ ਪੜ੍ਹੋ : AAP ਵੱਲੋਂ ਜਲੰਧਰ ਉਪ ਚੋਣ ਦੀਆਂ ਤਿਆਰੀਆਂ ਜ਼ੋਰਾਂ 'ਤੇ, ਬਰਸਟ ਨੇ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵੱਸ ਨਹੀਂ ਚੱਲ ਰਿਹਾ, ਨਹੀਂ ਤਾਂ ਉਹ ਅੱਜ ਹੀ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠ ਜਾਣ। ਉਨ੍ਹਾਂ ਨੂੰ ਇਹ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਣਾ ਚਾਹੀਦਾ ਹੈ। ਜਾਣਬੁੱਝ ਕੇ ਸਿੱਧੂ ਅਜਿਹਾ ਮਾਹੌਲ ਪੈਦਾ ਕਰ ਰਹੇ ਹਨ ਜਿਵੇਂ ਉਹ ਸਿਆਸੀ ਗ੍ਰਿਫ਼ਤ ਵਿੱਚ ਰਹਿ ਹੋਣ, ਪੰਜਾਬ ਦੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ। ਮੈਨੂੰ ਲੱਗਦਾ ਹੈ ਕਿ ਸਿੱਧੂ ਸਾਹਬ ਇਕ ਸਾਲ ਦੀ ਸਜ਼ਾ ਪੂਰੀ ਕਰਕੇ ਅੱਜ ਜੇਲ੍ਹ ਤੋਂ ਬਾਹਰ ਆਏ ਹਨ, ਉਨ੍ਹਾਂ ਨੂੰ ਆਰਾਮ ਦੀ ਲੋੜ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰ ਨਾਲ ਮਿਲਣਾ ਚਾਹੀਦਾ ਹੈ। ਉਨ੍ਹਾਂ ਨੂੰ ਜ਼ਿਆਦਾ ਜੋਸ਼ 'ਚ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ : ਜਲੰਧਰ 'ਚ ਗੈਰ-ਕਾਨੂੰਨੀ ਪੋਸਟਰ ਲਗਾ ਕੇ 'ਆਪ' ਮੰਤਰੀ ਚੋਣ ਜ਼ਾਬਤੇ ਦੀ ਕਰ ਰਹੇ ਉਲੰਘਣਾ : ਚੁੱਘ

36000 ਨੌਕਰੀਆਂ ਦੇ ਝੂਠੇ ਇਸ਼ਤਿਹਾਰ ਉਨ੍ਹਾਂ ਦੀ ਸਰਕਾਰ ਵੱਲੋਂ ਦਿੱਤੇ ਗਏ ਸਨ। ਮਾਨ ਸਰਕਾਰ ਨੇ ਕਿੰਨਾ ਕਰਜ਼ਾ ਲਿਆ, ਕਿੰਨੇ ਲੋਕਾਂ ਨੂੰ ਪੱਕਾ ਕੀਤਾ, ਇਸ ਦਾ ਪੂਰਾ ਹਿਸਾਬ ਪੰਜਾਬ ਦੇ ਲੋਕਾਂ ਦੇ ਸਾਹਮਣੇ ਹੈ। ਖਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਗੰਭੀਰਤਾ ਨਾਲ ਕੰਮ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ 'ਚ ਲੱਗੇ ਹੋਏ ਹਨ ਤੇ ਤੁਹਾਡੀਆਂ ਸਰਕਾਰਾਂ ਵੱਲੋਂ ਪੰਜਾਬ 'ਤੇ ਲਗਾਏ ਗਏ ਟੋਲ ਪਲਾਜ਼ਿਆਂ ਤੋਂ ਪੰਜਾਬ ਨੂੰ ਮੁਕਤ ਕਰ ਰਹੇ ਹਨ।

ਇਹ ਵੀ ਪੜ੍ਹੋ : ਡਿਊਟੀ ਤੋਂ ਪਰਤ ਰਹੀ ਮਹਿਲਾ ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ, 2 ਮਹੀਨੇ ਪਹਿਲਾਂ ਕੈਨੇਡਾ 'ਚ ਹੋਇਆ ਸੀ ਵਿਆਹ

ਪਿਛਲੀਆਂ ਸਰਕਾਰਾਂ ਜਿਨ੍ਹਾਂ ਦਾ ਤੁਸੀਂ ਵੀ ਹਿੱਸਾ ਰਹੇ ਹੋ, ਉਨ੍ਹਾਂ ਸਰਕਾਰਾਂ 'ਚ ਮੰਤਰੀਆਂ ਨੇ ਜੋ ਭ੍ਰਿਸ਼ਟਾਚਾਰ ਕੀਤਾ ਅਤੇ ਪੰਜਾਬ ਨੂੰ ਲੁੱਟਿਆ ਹੈ, ਉਸ ਦਾ ਇਨਸਾਫ਼ ਦਿਵਾਉਣ ਲਈ ਮੁੱਖ ਮੰਤਰੀ ਯਤਨਸ਼ੀਲ ਹਨ। ਸਿੱਧੂ ਜੇਲ੍ਹ ਜਾ ਕੇ ਭੁੱਲ ਗਏ ਹਨ ਕਿ ਬੇਅਦਬੀ ਕਿਸ ਦੀ ਸਰਕਾਰ ਵਿੱਚ ਹੋਈ ਸੀ। ਅੱਜ ਮੈਂ ਇਹੀ ਕਹਾਂਗਾ ਕਿ ਸਿੱਧੂ ਸਾਹਿਬ ਨੂੰ ਹੁਣ ਆਰਾਮ ਦੀ ਲੋੜ ਹੈ। ਉਹ ਸਮਝਦੇ ਹਨ ਕਿ ਜਦੋਂ ਕੋਈ ਜੇਲ੍ਹ ਵਰਗੀ ਥਾਂ 'ਤੇ ਇੰਨਾ ਲੰਮਾ ਸਮਾਂ ਬਿਤਾਉਣ ਤੋਂ ਬਾਅਦ ਆਉਂਦਾ ਹੈ ਤਾਂ ਉਸ ਨੂੰ ਕੁਝ ਸਥਿਰਤਾ ਦੀ ਲੋੜ ਹੁੰਦੀ ਹੈ, ਸ਼ਾਂਤੀ ਦੀ ਲੋੜ ਹੁੰਦੀ ਹੈ। ਉਨ੍ਹਾਂ ਨੂੰ ਪਰਿਵਾਰ 'ਚ ਬੈਠ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Navjot Sidhu
  • Jail
  • Politics
  • AAP Punjab
  • Malvinder Singh Kang
  • ਨਵਜੋਤ ਸਿੱਧੂ
  • ਜੇਲ੍ਹ
  • ਸਿਆਸਤ
  • ਆਪ ਪੰਜਾਬ
  • ਮਾਲਵਿੰਦਰ ਸਿੰਘ ਕੰਗ

ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਹੋਇਆ ਦੇਹਾਂਤ

NEXT STORY

Stories You May Like

  • bail from jail  youth commits suicide
    ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • vote theft  rahul gandhi  election commission  lok sabha
    ਵੋਟ ਚੋਰੀ ਦੇ ਦੋਸ਼ 'ਤੇ ਗਰਮਾਈ ਸਿਆਸਤ, ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਤੇ ਸਰਕਾਰ 'ਤੇ ਬੋਲਿਆ ਹਮਲਾ
  • imran khan in pims
    ਜੇਲ੍ਹ 'ਚੋਂ ਬਾਹਰ ਲਿਆਂਦੇ ਗਏ ਇਮਰਾਨ ਖਾਨ ! ਵਿਗੜੀ ਸਿਹਤ, PIMS ਦਾਖ਼ਲ
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • the biggest player was ruled out of the entire ipl tournament
    ਪੂਰੇ IPL ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖਿਡਾਰੀ ! ਟੀਮ ਨੇ ਕੀਤਾ Replacement ਦਾ ਐਲਾਨ
  • 8 mobile phones recovered from firozpur central jail
    ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ
  • large quantity of capsules  tobacco  recovered from central jail
    ਕੇਂਦਰੀ ਜੇਲ੍ਹ ’ਚੋਂ ਵੱਡੀ ਮਾਤਰਾ ’ਚ ਕੈਪਸੂਲ, ਤੰਬਾਕੂ, ਬੀੜੀਆਂ ਦੇ ਬੰਡਲ, ਸ਼ਰਾਬ ਬਰਾਮਦ
  • pbks vs rr
    ਪੰਜਾਬ ਕਿੰਗਜ਼-ਰਾਜਸਥਾਨ ਦੇ ਮੈਚ 'ਚੋਂ 4 ਧਾਕੜ ਖਿਡਾਰੀ ਬਾਹਰ!
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab marriage nri
      ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ ਲਾੜੀ! ਬੇਰੰਗ ਪਰਤੀ NRI...
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +