Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    11:16:36 AM

  • school student hands roti vegetables mid day meal video viral

    ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ...

  • mpc meeting decision on repo rate revealed

    Repo Rate 'ਤੇ MPC Meeting ਦਾ ਫ਼ੈਸਲਾ ਆਇਆ...

  • donald trump on target

    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ...

  • schools closed

    ਸ਼੍ਰੀਲੰਕਾ 'ਚ ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ' 'ਤੇ ਭਖੀ ਸਿਆਸਤ, ਧਾਮੀ ਨੇ ਮੰਤਰੀ ਚੀਮਾ ਨੂੰ ਲਿਆ ਲੰਮੇ ਹੱਥੀਂ

PUNJAB News Punjabi(ਪੰਜਾਬ)

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ' 'ਤੇ ਭਖੀ ਸਿਆਸਤ, ਧਾਮੀ ਨੇ ਮੰਤਰੀ ਚੀਮਾ ਨੂੰ ਲਿਆ ਲੰਮੇ ਹੱਥੀਂ

  • Edited By Sandeep Kumar,
  • Updated: 12 Apr, 2026 05:14 AM
Faridkot-Muktsar
politics rages over jagat jyot sri guru granth sahib satkar bill
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕੈਬਨਿਟ ਵੱਲੋਂ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026" ਨੂੰ ਪ੍ਰਵਾਨ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਮੀਡੀਆ ਨੂੰ ਦਿੱਤੀ ਜਾਣਕਾਰੀ ਅਸਪੱਸ਼ਟਤਾ ਵਾਲੀ ਹੈ। ਜਾਰੀ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇੰਜ ਲੱਗਦਾ ਹੈ ਕਿ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪ ਵੀ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਆਖਿਆ ਕਿ ਕੈਬਨਿਟ ਮੰਤਰੀ ਚੀਮਾ ਇਕ ਪਾਸੇ ਇਸ ਬਿੱਲ ਨੂੰ ਬਿਲਕੁਲ ਨਵਾਂ ਦੱਸ ਰਹੇ ਹਨ, ਜਦਕਿ ਦੂਜੇ ਪਾਸੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026 ਨਾਮ ਦਿੱਤਾ ਜਾ ਰਿਹਾ ਹੈ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਨਾਲ ਸਬੰਧਿਤ ਹੈ, ਕੀ ਸਰਕਾਰ ਉਸ ਵਿੱਚ ਸੋਧ ਕਰ ਰਹੀ ਹੈ ਜਾਂ ਬੇਅਦਬੀਆਂ ਬਾਰੇ ਨਵਾਂ ਕਾਨੂੰਨ ਬਣਾਇਆ ਜਾ ਰਿਹਾ ਹੈ, ਇਹ ਦੁਬਿਧਾ ਸੰਗਤਾਂ ਅੰਦਰ ਭਰਮ ਪੈਦਾ ਕਰਦੀ ਹੈ।

ਇਹ ਵੀ ਪੜ੍ਹੋ : ਅਰਮੀਨੀਆ 'ਚ ਪੰਜਾਬ ਦੇ ਨੌਜਵਾਨ ਦੀ ਮੌਤ! ਮ੍ਰਿਤਕ ਦੇਹ ਵਾਪਸੀ ਲਈ ਪਰਿਵਾਰ ਲਾ ਰਿਹਾ ਗੁਹਾਰ
 
ਐਡਵੋਕੇਟ ਧਾਮੀ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਦੀ ਸ਼੍ਰੋਮਣੀ ਕਮੇਟੀ ਬਾਰੇ ਕੀਤੀ ਟਿੱਪਣੀ ਵੀ ਤੱਥਾਂ ਤੋਂ ਕੋਹਾਂ ਦੂਰ ਹੈ। ਹਕੀਕਤ ਤਾਂ ਇਹ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉਚ ਪੱਧਰੀ ਕਮੇਟੀ ਨੇ ਸਰਕਾਰ ਦੀ ਸਲੈਕਟ ਕਮੇਟੀ ਅਤੇ ਸਰਕਾਰ ਤੱਕ ਕਈ ਵਾਰ ਪਹੁੰਚ ਕੀਤੀ ਪਰੰਤੂ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮੇਂ ਲਿਖੇ ਪੱਤਰ ਪਿਛਲੇ ਦਿਨੀਂ ਮੀਡੀਆ ਨੂੰ ਵੀ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਇਸ ਦੀ ਅਹਿਮੀਅਤ ਨੂੰ ਸਮਝ ਨਹੀਂ ਰਹੀ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸਰਕਾਰ ਦਾ ਮਕਸਦ ਇਸ ਮਾਮਲੇ ਤੇ ਕੇਵਲ ਸਿਆਸਤ ਕਰਨਾ ਹੈ ਜੋ ਇਨ੍ਹਾਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੁੰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੰਝ ਮਹਿਸੂਸ ਹੋ ਰਿਹਾ ਹੈ ਜਿਵੇਂ ਬਣਾਏ ਜਾਣ ਵਾਲੇ ਕਾਨੂੰਨ ਬਾਰੇ ਮੀਡੀਆ ਨੂੰ ਜਾਣਕਾਰੀ ਦੇਣ ਲਈ ਅੱਗੇ ਕੀਤੇ ਮੰਤਰੀ ਹਰਪਾਲ ਸਿੰਘ ਚੀਮਾ ਕੇਵਲ ਲਿਖ ਕੇ ਦਿੱਤੀ ਗੱਲ ਹੀ ਬੋਲ ਰਹੇ ਹਨ। ਕਿਉਂਕਿ ਜੇਕਰ ਉਹ ਸਾਰੀ ਜਾਣਕਾਰੀ ਰੱਖਦੇ ਹੁੰਦੇ ਤਾਂ ਕਦੀ ਐਕਟ ਨੂੰ ਸੋਧ ਬਿੱਲ ਅਤੇ ਕਦੀ ਬਿਲਕੁਲ ਨਵਾਂ ਬਿੱਲ ਆਖ ਕੇ ਦੁਬਿਧਾ ਦਾ ਸ਼ਿਕਾਰ ਨਾ ਹੁੰਦੇ। ਸਰਕਾਰ ਦੀ ਇਸ ਅਸਪੱਸ਼ਟਤਾ ਕਾਰਨ ਹੀ ਸਿੱਖ ਕੌਮ ਦੀਆਂ ਸੰਸਥਾਵਾਂ ਤੇ ਜਥੇਬੰਦੀਆਂ ਇਸ ਦੇ ਖਰੜੇ ਨੂੰ ਜਨਤਕ ਕਰਨ ਦੀ ਮੰਗ ਕਰ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jaito
  • Jagat Jyot Sri Guru Granth Sahib Respect Bill
  • Bhakhi Politics
  • Advocate Dhami
  • Harpal Singh Cheema
  • ਜੈਤੋ
  • ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ
  • ਭਖੀ ਸਿਆਸਤ
  • ਐਡਵੋਕੇਟ ਧਾਮੀ
  • ਹਰਪਾਲ ਸਿੰਘ ਚੀਮਾ

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲਵਿਸ਼ ਦੀਆਂ ਬਾਹਾਂ 'ਚ ਨਿਕਲੀ ਮੋਗਾ ਦੀ ਮਹਿਲਾ ਦੀ ਜਾਨ, ਸੁਣਾਈ ਦਰਦਨਾਕ ਦਾਸਤਾਨ

NEXT STORY

Stories You May Like

  • fir in sacrilege case
    ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਤਹਿਤ FIR ਦਰਜ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • desecration of sacred forms of sri guru granth sahib ji in canada
    ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ’ਤੇ ਸਪੇਨ ਦੀਆਂ ਸੰਗਤਾਂ ਦਾ ਫੁੱਟਿਆ ਗੁੱਸਾ
  • sri kartarpur sahib corridor keeping in mind sikh sentiments advocate dhami
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • gurdwara sri guru tegh bahadur  sri guru granth sahib ji
    ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ ਭਾਜੜਾਂ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clash in ludhiana
      ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ...
    • accident in ludhiana
      ਗੁਰੂ ਘਰ ਮੱਥਾ ਟੇਕਣ ਜਾ ਰਹੀ ਔਰਤ ਨੂੰ ਤੇਜ਼ ਰਫਤਾਰ ਗੱਡੀ ਨੇ ਮਾਰੀ ਟੱਕਰ
    • action in ludhiana
      ਲੁਧਿਆਣਾ 'ਚੋਂ 3 ਹਜ਼ਾਰ ਲੀਟਰ ਦੇਸੀ ਘਿਓ ਜ਼ਬਤ! ਫੂਡ ਸੇਫਟੀ ਵਿਭਾਗ ਨੇ ਭਰੇ ਸੈਂਪਲ
    • jalandhar bus stand video
      ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
    • big regarding weather in punjab
      ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +