Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    5:00:06 AM

  • 7 year old boy dies at prominent hospital in jalandhar

    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ...

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : CM ਮਾਨ

PUNJAB News Punjabi(ਪੰਜਾਬ)

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : CM ਮਾਨ

  • Updated: 09 Jun, 2022 08:20 PM
Chandigarh
pollution free punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾਣ। ਇੱਥੇ ਸਰਕਾਰੀ ਗ੍ਰਹਿ ਵਿਖੇ ਵੀਰਵਾਰ ਨੂੰ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ ਭੌਂ, ਪਾਣੀ ਜਾਂ ਹਵਾ ਪ੍ਰਦੂਸ਼ਣ ਦਾ ਘੱਟ ਤੋਂ ਘੱਟ ਹੋਣਾ ਯਕੀਨੀ ਬਣਾਉਣ ਲਈ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਨੂੰ ਬਚਾਉਣ ਲਈ ਇਹ ਕੰਮ ਸਮੇਂ ਦੀ ਲੋੜ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।

ਇਹ ਵੀ ਪੜ੍ਹੋ : ਫ੍ਰੀ ਸਫ਼ਰ ਨੂੰ ਲੈ ਕੇ ਅੰਮ੍ਰਿਤਸਰ ਬੱਸ ਸਟੈਂਡ 'ਤੇ ਔਰਤ ਨੇ ਕੰਡਕਟਰ ਦਾ ਤੋੜਿਆ ਮੋਬਾਇਲ

ਇਕ ਹੋਰ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਨੂੰ ਸੂਬੇ ਭਰ 'ਚ ਭੱਠਿਆਂ 'ਤੇ ਪ੍ਰਦੂਸ਼ਣ ਮੁਕਤ ਜ਼ਿਗ-ਜ਼ੈਗ ਟੈਕਨਾਲੋਜੀ ਲਾਗੂ ਕਰਨ ਲਈ ਫੌਰੀ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭੱਠਾ ਮਾਲਕਾਂ ਨੂੰ ਪ੍ਰਦੂਸ਼ਣ ਨੂੰ ਬਿਲਕੁਲ ਖ਼ਤਮ ਕਰਨ ਲਈ ਨਵੀਂ ਤਕਨੀਕ ਅਪਨਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਮਾਨ ਨੇ ਸਪੱਸ਼ਟ ਕੀਤਾ ਕਿ ਉਲੰਘਣਾ ਕਰਨ ਵਾਲੇ ਭੱਠਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸਾਲਾਂ ਤੋਂ ਪਾਣੀ ਨੂੰ ਤਰਸਦੇ ਲੋਕਾਂ ਲਈ ਆਈ ਸਬਮਰਸੀਬਲ ਮੋਟਰ, ਸਰਪੰਚ ਨੇ ਨਹੀਂ ਦਿੱਤੀ ਲੱਗਣ

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਪੀ.ਪੀ.ਸੀ.ਬੀ. ਦੀ ਇਹ ਕਾਰਵਾਈ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਹੋਵੇ। ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਅਧਿਕਾਰੀਆਂ ਨੂੰ ਵੱਡੇ ਸਨਅਤਕਾਰਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਇਕਾਈਆਂ 'ਚ ਪ੍ਰਦੂਸ਼ਣ ਖ਼ਤਮ ਕਰਨ ਲਈ ਇਹ ਪ੍ਰਦੂਸ਼ਣ ਮੁਕਤ ਟੈਕਨਾਲੋਜੀ ਅਪਨਾਉਣ ਲਈ ਪ੍ਰੇਰਨ ਵਾਸਤੇ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਉਦੇਸ਼ ਪ੍ਰਦੂਸ਼ਣ ਰੋਕਣ ਦੀ ਇਸ ਮੁਹਿੰਮ ਵਿੱਚ ਸਨਅਤਕਾਰਾਂ ਨੂੰ ਭਾਈਵਾਲ ਬਣਾਉਣ 'ਤੇ ਹੋਣਾ ਚਾਹੀਦਾ ਹੈ। ਮਾਨ ਨੇ ਪੀ.ਪੀ.ਸੀ.ਬੀ. ਨੂੰ ਪ੍ਰਦੂਸ਼ਣ ਖ਼ਿਲਾਫ਼ ਇਸ ਮੁਹਿੰਮ ਵਿੱਚ ਪੂਰੇ ਸਹਿਯੋਗ ਤੇ ਸਮਰਥਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਡਾ. ਆਦਰਸ਼ ਪਾਲ ਵਿੱਗ ਤੇ ਮੈਂਬਰ ਸਕੱਤਰ ਇੰਜੀਨੀਅਰ ਕਰੁਨੇਸ਼ ਗਰਗ ਵੀ ਮੌਜੂਦ ਸਨ।

  • Punjab
  • Pollution Free
  • Relax
  • Not Tolerated
  • ਪੰਜਾਬ
  • ਪ੍ਰਦੂਸ਼ਣ ਮੁਕਤ
  • ਢਿੱਲ
  • ਬਰਦਾਸ਼ਤ ਨਹੀਂ

ਅਣਪਛਾਤੇ ਵਿਅਕਤੀਆਂ ਨੇ ਘਰ ’ਚ ਦਾਖ਼ਲ ਹੋ ਨੌਜਵਾਨ ਨੂੰ ਮਾਰੀ ਗੋਲ਼ੀ

NEXT STORY

Stories You May Like

  • bjp drug free punjab yatra
    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ ਜੰਜੀਰ ਨੂੰ ਤੋੜਨ ਦੀ ਲੋੜ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ
  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • rekha gupta to flag off second drug free punjab yatra
    CM ਰੇਖਾ ਗੁਪਤਾ 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਨਸ਼ਾ ਮੁਕਤ ਪੰਜਾਬ ਦੀ ਦੂਜੀ ਯਾਤਰਾ ਨੂੰ ਕਰਨਗੇ ਰਵਾਨਾ
  • kewal singh dhillon s statement drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
  • drug free punjab  bjp  kewal singh dhillon
    ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur ardas
      ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਭਾਰਤ-ਪਾਕਿਸਤਾਨ ਦੀ ਸੰਗਤ ਨੇ ਜ਼ੀਰੋ ਲਾਈਨ ’ਤੇ...
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +