Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    11:28:13 AM

  • india vietnam sign 13 agreements  annual trade of 25 billion dollars

    ਭਾਰਤ-ਵੀਅਤਨਾਮ ’ਚ 13 ਸਮਝੌਤਿਆਂ ’ਤੇ ਦਸਤਖਤ, 25...

  • 26 crore people worldwide are suffering from this serious disease

    ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ,...

  • elderly sikh driver in america

    ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਨਾਲ ਬਦਸਲੂਕੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • 2 ਘੰਟੇ ਚੱਲ ਪਟਾਕਿਆਂ ਨੇ ਵਧਾਇਆ 'ਲੁਧਿਆਣਾ' ਦਾ ਪ੍ਰਦੂਸ਼ਣ, ਸਾਹ ਲੈਣਾ ਹੋਇਆ ਮੁਸ਼ਕਲ

PUNJAB News Punjabi(ਪੰਜਾਬ)

2 ਘੰਟੇ ਚੱਲ ਪਟਾਕਿਆਂ ਨੇ ਵਧਾਇਆ 'ਲੁਧਿਆਣਾ' ਦਾ ਪ੍ਰਦੂਸ਼ਣ, ਸਾਹ ਲੈਣਾ ਹੋਇਆ ਮੁਸ਼ਕਲ

  • Edited By Babita,
  • Updated: 29 Oct, 2019 12:11 PM
Ludhiana
pollution in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਲੂਜਾ) : ਪਹਿਲਾਂ ਪਰਾਲੀ ਅਤੇ ਹੁਣ ਦੀਵਾਲੀ 'ਤੇ ਲੁਧਿਆਣਾ 'ਚ ਦੇਰ ਰਾਤ ਤੱਕ ਚੱਲੇ ਪਟਾਕਿਆਂ ਕਾਰਨ ਵਾਤਾਵਰਣ ਇਸ ਹੱਦ ਤੱਕ ਦੂਸ਼ਿਤ ਹੋ ਗਿਆ ਕਿ ਏਅਰ ਕੁਆਲਿਟੀ ਇੰਡੈਕਸ (ਏ. ਕਿਊ. ਆਈ.) 354 'ਤੇ ਪੁੱਜ ਗਿਆ, ਜੋ ਕਿ ਮਨੁੱਖ ਅਤੇ ਜਾਨਵਰ ਕੈਟਾਗਰੀ ਲਈ ਬਹੁਤ ਬੁਰੀ ਸ਼੍ਰੇਣੀ ਵਿਚ ਸਟੈਂਡ ਕਰਦਾ ਹੈ। ਗਡਵਾਸੂ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ Îਇਕਦਮ ਏਅਰ ਕੁਆਲਿਟੀ ਦਾ ਪੱਧਰ ਨੀਵਾਂ ਹੋਣ 'ਤੇ ਚਿੰਤਾ ਦਾ ਇਜ਼ਹਾਰ ਕਰਦਿਆਂ ਇਹ ਵੀ ਸੰਭਾਵਨਾ ਜਤਾਈ ਕਿ ਸਮਾਗ ਦਾ ਖਤਰਾ ਵਧ ਗਿਆ ਹੈ। ਇਸ 'ਚ ਤੁਹਾਨੂੰ ਦਿਨ ਦਾ ਅਹਿਸਾਸ ਨਹੀਂ ਹੋਵੇਗਾ, ਸਗੋਂ ਹਰ ਸਮੇਂ ਦੂਸ਼ਿਤ ਵਾਤਾਵਰਣ ਕਾਰਨ ਦਿਨ-ਰਾਤ 'ਚ ਤਬਦੀਲ ਹੁੰਦਾ ਨਜ਼ਰ ਆਵੇਗਾ। ਇਸ ਤਰ੍ਹਾਂ ਹਾਲਾਤ ਅੱਜ ਤੋਂ ਕੁਝ ਸਾਲ ਪਹਿਲਾਂ ਵੀ ਪਰਾਲੀ ਸਾੜਨ ਕਰ ਕੇ ਪੈਦਾ ਹੋਏ ਸਨ। ਵਿਗਿਆਨੀਆਂ ਦਾ ਕਹਿਣਾ ਹੈ ਕਿ ਹਵਾ ਵਿਚ ਭਾਰੀ ਧੂੜ ਅਸਮਾਨ 'ਤੇ ਜੰਮੀ ਹੋਈ ਨਜ਼ਰ ਆਉਂਦੀ ਹੈ। ਜੇਕਰ ਅਸੀਂ ਲੁਧਿਆਣਾ ਦੀ ਗੱਲ ਕਰੀਏ ਤਾਂ ਸਥਾਨਕ ਨਗਰ ਦੇ ਚਾਰੇ ਪਾਸੇ ਪਟਾਕਿਆਂ ਦੇ ਧੂੰਏਂ ਕਰ ਕੇ ਇਕ ਲਹਿਰ ਦਿਖਾਈ ਦੇ ਰਹੀ ਸੀ, ਜਿਸ ਨੇ ਲੁਧਿਆਣਾ ਵਾਸੀਆਂ ਦੇ ਸਾਹ ਰੋਕ ਕੇ ਰੱਖ ਦਿੱਤੇ। ਹਰ ਕਿਸੇ ਦੇ ਲਈ ਸਾਹ ਲੈਣਾ ਮੁਸ਼ਕਲ ਹੋ ਗਿਆ। ਸੜਕਾਂ 'ਤੇ ਨਿਕਲਦੇ ਸਮੇਂ ਲੋਕ ਅੱਖਾਂ ਵਿਚ ਜਲਨ ਹੋਣ ਕਾਰਨ ਆਪਣੀਆਂ ਅੱਖਾਂ ਵਾਰ-ਵਾਰ ਮਲਦੇ ਦੇਖੇ ਗਏ ਅਤੇ ਕਈ ਵਾਰ ਖੰਘਦੇ ਹੋਏ ਨਜ਼ਰ ਆਏ।
ਦੁਨੀਆ ਦੇ 100 ਪ੍ਰਦੂਸ਼ਿਤ ਸ਼ਹਿਰਾਂ 'ਚ ਸ਼ਾਮਲ ਹੈ 'ਲੁਧਿਆਣਾ'
ਵਿਸ਼ਵ ਹੈਲਥ ਆਰਗੇਨਾਈਜ਼ੇਸ਼ਨ ਵੱਲੋਂ ਜੋ 100 ਪ੍ਰਦੂਸ਼ਿਤ ਸ਼ਹਿਰਾਂ ਦੀ ਇਕ ਲਿਸਟ ਜਾਰੀ ਕੀਤੀ ਗਈ ਹੈ, ਉਸ ਵਿਚ ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਦਾ ਨਾਂ ਵੀ ਸ਼ਾਮਲ ਹੈ। ਇਸ ਦਾ ਕਾਰਣ ਲੁਧਿਆਣਾ ਵਿਚ ਖੇਤੀ, ਸਾਈਕਲਿੰਗ ਅਤੇ ਆਟੋ ਪਾਰਟਸ ਇੰਡਸਟਰੀ ਅਤੇ ਕੁਝ ਇਲਾਕਿਆਂ ਵਿਚ ਘਰਾਂ ਵਿਚ ਇੰਡਸਟਰੀ ਦੇ ਚੱਲ ਰਹੇ ਛੋਟੇ ਯੂਨਿਟਾਂ ਤੋਂ ਇਲਾਵਾ ਆਟੋ ਰਿਕਸ਼ਾ ਵੱਲੋਂ ਫੈਲਾਇਆ ਜਾ ਰਿਹਾ ਪ੍ਰਦੂਸ਼ਣ ਵੀ ਸ਼ਾਮਲ ਹੈ।
ਕਿਸ ਹੱਦ ਤੱਕ ਹਵਾ ਦੀ ਕੁਆਲਿਟੀ ਰਹਿੰਦੀ ਹੈ ਚੰਗੀ
ਡਾ. ਸੰਦੀਪ ਚੌਹਾਨ ਨੇ ਦੱਸਿਆ ਕਿ ਜਦੋਂ ਜਦੋਂ ਵੀ ਪਰਾਲੀ ਸਾੜਨ ਅਤੇ ਦੀਵਾਲੀ 'ਤੇ ਪਟਾਕੇ ਚਲਾਉਣ 'ਤੇ ਪ੍ਰਦੂਸ਼ਣ ਵਧਦਾ ਹੈ ਤਾਂ ਸਭ ਤੋਂ ਜ਼ਿਆਦਾ ਸਮੱਸਿਆ ਜੋ ਮਨੁੱਖ ਨੂੰ ਆਉਂਦੀ ਹੈ, ਉਹ ਸਾਹ ਲੈਣ ਵਿਚ ਆਉਂਦੀ ਹੈ। ਅੱਖਾਂ ਵਿਚ ਜਲਨ ਹੁਣ ਲਗਦੀ ਹੈ। ਕਈ ਤਾਂ ਗਲੇ ਦੇ ਰੋਗ ਤੋਂ ਗ੍ਰਸਤ ਹੋ ਜਾਂਦੇ ਹਨ ਅਤੇ ਖਾਂਸੀ ਲਗਾਤਾਰ ਆਉਣ ਲਗਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰਿਆਂ ਨੇ ਆਪਣਾ ਭਵਿੱਖ ਸੁਰੱਖਿਅਤ ਰੱਖਣਾ ਹੈ ਤਾਂ ਪਰਾਲੀ ਨੂੰ ਸਾੜਨ ਅਤੇ ਪਟਾਕੇ ਚਲਾਉਣ ਤੋਂ ਬਾਜ਼ ਆਉਣਾ ਹੋਵੇਗਾ। ਛੋਟੇ ਬੱਚਿਆਂ ਨੂੰ ਪ੍ਰਦੂਸ਼ਿਤ ਵਾਤਾਵਰਣ ਦੇ ਵਿਚ ਘਰ ਤੋਂ ਬਾਹਰ ਨਾ ਨਿਕਲਣ ਦੇਣ। ਜੇਕਰ ਤੁਸੀਂ ਘਰੋਂ ਕਿਸੇ ਕੰਮ ਦੇ ਸਿਲਸਿਲੇ ਵਿਚ ਜਾਣਾ ਹੈ ਤਾਂ ਮਾਸਕ ਪਹਿਨ ਕੇ ਨਿਕਲੋ। ਇਸ ਨਾਲ ਤੁਸੀਂ ਕਾਫੀ ਹੱਦ ਤੱਕ ਸੁਰੱਖਿਅਤ ਰਹਿ ਸਕੋਗੇ।

  • Ludhiana
  • Pollution
  • Fireworks
  • Air Quality Index
  • ਲੁਧਿਆਣਾ
  • ਪ੍ਰਦੂਸ਼ਣ
  • ਪਟਾਕੇ
  • ਏਅਰ ਕੁਆਲਿਟੀ ਇੰਡੈਕਸ

ਪਟਾਕੇ ਚਲਾ ਹੁੜਦੰਗ ਮਚਾਉਣ ਵਾਲੇ ਨੌਜਵਾਨਾਂ ਨੇ ਕੁੱਟਿਆ ਹੌਲਦਾਰ, ਮਾਮਲਾ ਦਰਜ

NEXT STORY

Stories You May Like

  • the release date of the film   awarapan 2   has been announced
    ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ
  • release date announced for  tumbbad 2
    ਸੋਹਮ ਸ਼ਾਹ ਦੀ ਫਿਲਮ "ਤੁੰਬਾਡ 2" ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ
  • tragic accident in ludhiana
    ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
  • temple  elephant violence  person   police
    ਮੰਦਰ 'ਚ ਲਿਆਂਦਾ ਹਾਥੀ ਹੋਇਆ ਹਿੰਸਕ : 2 ਘੰਟੇ ਤੱਕ ਮਚਾਈ ਦਹਿਸ਼ਤ, ਇਕ ਦੀ ਮੌਤ
  • murder accused who escaped by breaking the jail lock arrested from ludhiana
    ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ ਗ੍ਰਿਫ਼ਤਾਰ, ਸਾਥੀ ਵੀ ਕਾਬੂ
  • 2 vehicles burnt due to fire at garbage dump
    ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
  • pm modi 2 lakh compensation
    ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ
  • bengaluru accident pm modi 2 lakhs compensation
    ਬੈਂਗਲੁਰੂ ਹਾਦਸੇ 'ਚ 7 ਲੋਕਾਂ ਦੀ ਮੌਤ, PM ਮੋਦੀ ਵਲੋਂ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • big action by excise department and police in gurdaspur
      ਗੁਰਦਾਸਪੁਰ ’ਚ ਆਬਕਾਰੀ ਵਿਭਾਗ ਤੇ ਪੁਲਸ ਦਾ ਵੱਡਾ ਐਕਸ਼ਨ, 54 ਹਜ਼ਾਰ ਕਿੱਲੋ ਲਾਹਣ...
    • municipal council employees raise their voice in support of demands
      ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ...
    • jalandhar municipal corporation strict action against defaulting colonizers
      ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
    • lahan seized from the mand area across the river
      ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ...
    • panth properties were sold during manjit singh g k s tenure kalka kahlon
      ਮਨਜੀਤ ਸਿੰਘ ਜੀ. ਕੇ. ਦੇ ਰਾਜ 'ਚ ਵਿਕੀਆਂ ਪੰਥ ਦੀਆਂ ਜਾਇਦਾਦਾਂ: ਕਾਲਕਾ-ਕਾਹਲੋਂ...
    • american dream turned out to be expensive
      ਅਮਰੀਕਾ ਦਾ ਸੁਪਨਾ ਪਿਆ ਮਹਿੰਗਾ: ਸਾਬਕਾ ਥਾਣੇਦਾਰ ਨੇ ਟ੍ਰੈਵਲ ਏਜੰਟ ਨਾਲ ਮਿਲ ਕੇ...
    • police increase vigilance at religious places in guru nagari
      ਗੁਰੂ ਨਗਰੀ ’ਚ ਧਾਰਮਿਕ ਸਥਾਨਾਂ ’ਤੇ ਪੁਲਸ ਨੇ ਵਧਾਈ ਚੌਕਸੀ; ਜਨਤਕ ਥਾਵਾਂ ’ਤੇ...
    • big incident in tarn taran  firing at punjab poultry farm and breeding farm
      ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ 'ਤੇ...
    • husband and wife took big step
      ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ ਰਹੇ ਹਾਂ, 'ਬੱਚਿਓ ਸਾਨੂੰ ਮਾਫ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +