Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    10:58:11 PM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਛੱਪੜਾਂ ਦੀ ਸਫ਼ਾਈ ਦਾ ਕੰਮ 10 ਜੂਨ ਤੱਕ ਮੁਕੰਮਲ ਕੀਤਾ ਜਾਵੇ : ਤ੍ਰਿਪਤ ਬਾਜਵਾ

PUNJAB News Punjabi(ਪੰਜਾਬ)

ਛੱਪੜਾਂ ਦੀ ਸਫ਼ਾਈ ਦਾ ਕੰਮ 10 ਜੂਨ ਤੱਕ ਮੁਕੰਮਲ ਕੀਤਾ ਜਾਵੇ : ਤ੍ਰਿਪਤ ਬਾਜਵਾ

  • Updated: 12 May, 2020 08:16 PM
Chandigarh
pond cleaning  tripat bajwa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਕ ਵੀਡੀਓ ਕਾਨਫਰੰਸ ਰਾਹੀਂ ਸੂਬੇ 'ਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਛੱਪੜਾਂ ਦੀ ਸਫ਼ਾਈ ਦਾ ਕਾਰਜ 10 ਜੂਨ ਤਕ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਦਾ ਪਿੰਡਾਂ ਦੀ ਸਫ਼ਾਈ ਅਤੇ ਲੋਕਾਂ ਦੀ ਸਿਹਤ ਨਾਲ ਡੂੰਘਾ ਸਬੰਧ ਹੈ, ਇਸ ਲਈ ਇਹ ਕਾਰਜ ਪਹਿਲ ਦੇ ਅਧਾਰ 'ਤੇ ਸਿਰੇ ਚਾੜਿਆ ਜਾਣਾ ਚਾਹੀਦਾ ਹੈ।

ਬਾਜਵਾ ਨੇ ਕਿਹਾ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪਨੂੰ ਇਸ ਕਾਰਜ ਸਬੰਧੀ ਪੰਚਾਇਤਾਂ ਅਤੇ ਵਿਭਾਗ ਦੇ ਫੀਲਡ ਸਟਾਫ਼ ਨੂੰ ਸਲਾਹ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅਗਲੇ ਹਫ਼ਤੇ ਤੋਂ ਹੀ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਕਿ ਇਸ ਕਾਰਜ ਨੂੰ ਪੂਰੀ ਤਨਦੇਹੀ, ਈਮਾਨਦਾਰੀ ਅਤੇ ਸਿਰਢ ਨਾਲ ਸਿਰੇ ਚੜਾਇਆ ਜਾਵੇਗਾ। ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮਗਨਰੇਗਾ ਕਾਮਿਆਂ ਨੂੰ ਇਸ ਕੰਮ ਰਾਹੀਂ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਇਸ ਕੰਮ ਲਈ ਮਸ਼ੀਨਾਂ ਦੀ ਘੱਟ ਤੋਂ ਘੱਟ ਵਰਤੋ ਕੀਤੀ ਜਾਵੇ ਅਤੇ ਬੇਲੋੜੇ ਖਰਚੇ ਨਾ ਕੀਤੇ ਜਾਣ।

ਬਾਜਵਾ ਕਿਹਾ ਅੱਜ ਜਿੱਥੇ ਦੇਸ਼ ਭਰ ਵਿਚ ਕੋਰੋਨਾ ਵਾਇਰਸ ਕਾਰਨ ਗਰੀਬ ਲੋਕਾਂ ਕੋਲ ਕੋਈ ਰੁਜ਼ਗਾਰ ਨਹੀਂ ਰਿਹਾ ਅਤੇ ਨਾ ਹੀ ਆਮਦਨੀ ਦਾ ਕੋਈ ਹੋਰ ਸਾਧਨ, ਸੋ ਇਸ ਮੁਹਿੰਮ ਨਾਲ ਗਰੀਬ ਲੋਕਾਂ ਨੂੰ ਮਗਨਰੇਗਾ ਅਧੀਨ ਰੁਜ਼ਗਾਰ ਵੀ ਮਿਲੇਗਾ ਅਤੇ ਉਨਾਂ ਨੂੰ ਪਰਿਵਾਰਾਂ ਦੀਆਂ ਰਾਸ਼ਨ ਪਾਣੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੱਦਦ ਵੀ ਹੋਵੇਗੀ।ਇਸ ਦੇ ਨਾਲ ਹੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮਗਨਰੇਗਾ ਕਾਮਿਆਂ ਦੀਆਂ ਅਦਾਇਗੀਆਂ ਵੀ ਨਾਲੋ ਨਾਲ ਕੀਤੀਆਂ ਜਾਣ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਵਿੱਤੀ ਕਮਿਸ਼ਨਰ ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਛੱਪੜਾਂ ਦੀ ਸਫਾਈ ਦੇ ਨਾਲ ਨਾਲ ਗਾਰ ਵੀ ਕੱਢੀ ਜਾਵੇਗੀ ਅਤੇ ਜਿੱਥੇ ਸੰਭਵ ਹੈ ਉੱਥੇ ਛੱਪੜਾਂ ਦੀ ਸਫਾਈ ਅਤੇ ਨਵੀਨੀਕਰਨ ਥਾਪਰ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਸੀਚੇਵਾਲ ਮਾਡਲ ਅਨੁਸਾਰ ਵੀ ਕੀਤੀ ਜਾਵੇਗੀ।ਉਨਾਂ ਨਾਲ ਹੀ ਦੱਸਿਆ ਕਿ ਛੱਪੜਾਂ ਦੀ ਸਫਾਈ ਦੇ ਕੰਮ ਦੀ ਰੋਜ਼ਾਨਾਂ ਰਿਪੋਰਟ ਮੁੱਖ ਦਫਤਰ ਨੂੰ ਵਟਸ ਐਪ ਗਰੁੱਪਾਂ ਵਿਚ ਫੋਟੋਆਂ ਅਤੇ ਵੀਡੀਓ ਪਾ ਕੇ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਮੁੱਖ ਦਫਤਰ ਅਤੇ ਜ਼ਿਲਾ ਪੱਧਰ ਦੇ ਅਫਸਰਾਂ ਵਲੋਂ ਮੌਕੇ ਤੇ ਜਾ ਕੇ ਇਸ ਕੰਮ ਦਾ ਨਰੀਖਣ ਵੀ ਕੀਤਾ ਜਾਵੇਗਾ।

ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਰ ਸ੍ਰੀ ਕਾਹਨ ਸਿੰਘ ਪੰਨੂ ਨੇ ਜਿੱਥੇ ਸੂਬੇ ਦੀਆਂ ਪੰਚਾਇਤਾਂ ਨੇ ਪਿੰਡਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਸੀ ਭਾਈਚਾਰੇ ਦੀ ਵੱਡੀ ਮਿਸਾਲ ਪੇਸ਼ ਕੀਤੀ ਹੈ, ਉਸੇ ਤਰਾਂ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਲਈ ਇਸ ਮੁਹਿੰਮ ਵਿਚ ਵਿਚ ਸਾਰੀਆਂ ਧਿਰਾਂ ਇੱਕਜੁਟ ਹੋ ਕੇ ਕੰਮ ਕਰਨ।ਉਨਾਂ ਸਾਰੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜਨ ਲਈ ਕਿਹਾ ਤਾਂ ਜੋ ਹਰ ਹੀਲੇ ਬਰਸਾਤਾਂ ਤੋਂ ਪਹਿਲਾਂ ਇਹ ਮੁਕੰਮਲ ਕਰ ਲਿਆ ਜਾਵੇ ਕਿਉਕਿ ਪਿਛਲੇ ਸਾਲ ਇਹ ਕੰਮ ਲੇਟ ਸ਼ੁਰੂ ਹੋਇਆ ਸੀ ਅਤੇ ਬਰਸਾਤਾਂ ਸ਼ੁਰੂ ਹੋਣ ਕਾਰਨ ਕੁਝ ਛੱਪੜਾਂ ਦੀ ਸਫਾਈ ਰਹਿ ਗਈ ਸੀ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡੀ.ਪੀ.ਐਸ ਖਰਬੰਦਾ, ਜੇ.ਡੀ.ਸੀ ਵਿਪੁਲ ਉਜਵਲ ਹਾਜ਼ਰ ਹੋਏ ਅਤੇ ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਵਿਕਾਸ ਅਤੇ ਪੇਂਡੂ ਵਿਕਾਸ ਵਿਭਾਗ ਦੇ ਜ਼ਿਲ਼ਾ ਵਿਕਾਸ ਅਫਸਰਾਂ ਅਤੇ ਬਲਾਕ ਵਿਕਾਸ ਅਫਸਰਾਂ ਨੇ ਵੀਡੀਓ ਕਾਨਫਰੰਸ ਰਾਹੀਂ ਭਾਗ ਲਿਆ।

  • Pond cleaning
  • Tripat Bajwa
  • ਛੱਪੜਾਂ ਦੀ ਸਫ਼ਾਈ
  • ਤ੍ਰਿਪਤ ਬਾਜਵਾ

ਨਾਰਕੋ ਗਿਰੋਹ ਦਾ ਪਰਦਾਫਾਸ਼, 6 ਨਾਜਾਇਜ਼ ਹਥਿਆਰਾਂ ਸਮੇਤ 3 ਕਾਬੂ

NEXT STORY

Stories You May Like

  • parvinder jhota  s cremation should be performed
    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ', ਨਿਹੰਗ ਰਾਜਾ ਸਿੰਘ ਦੀ ਪਰਿਵਾਰ ਨੂੰ ਅਪੀਲ
  • brahmos missile update
    ਬ੍ਰਹਮੋਸ ਦੀ ਐਡਵਾਂਸਮੈਂਟ 'ਤੇ ਤੇਜ਼ੀ ਨਾਲ ਕੀਤਾ ਜਾ ਰਿਹਾ ਕੰਮ ! 1,500 KM ਤੱਕ ਹੋਵੇਗੀ ਰੇਂਜ
  • formation of 80 percent of the mandal teams completed
    80 ਫ਼ੀਸਦੀ ਮੰਡਲ ਟੀਮਾਂ ਦਾ ਗਠਨ ਮੁਕੰਮਲ, ਸੰਗਠਨ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਾਂਗੇ : ਮੋਮੀ
  • 10 lakh  farmers  haryana government
    10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ
  • humanity could come to an end in the next 10 years
    AI ਨੇ ਵਧਾਈ ਚਿੰਤਾ! ਅਗਲੇ 10 ਸਾਲਾਂ 'ਚ ਖ਼ਤਮ ਹੋ ਸਕਦੀ ਹੈ ਮਨੁੱਖਤਾ
  • 10 children adopted in bathinda over the last 8 months
    ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
  • pakistani court sentences lawyer couple to 10 years in prison each
    ਪਾਕਿ ਅਦਾਲਤ ਨੇ ਮਨੁੱਖੀ ਅਧਿਕਾਰ ਵਕੀਲ ਜੋੜੇ ਨੂੰ 10-10 ਸਾਲ ਜੇਲ ਦੀ ਸਜ਼ਾ ਸੁਣਾਈ
  • manish narwal won silver medal in 10 meter air pistol sh1
    ਮਨੀਸ਼ ਨਰਵਾਲ ਨੇ 10 ਮੀਟਰ ਏਅਰ ਪਿਸਟਲ SH1 ਵਿੱਚ ਜਿੱਤਿਆ ਚਾਂਦੀ ਦਾ ਤਗਮਾ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress notice
      ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ ਅੰਦਰ ਮੰਗਿਆ ਗਿਆ ਜਵਾਬ
    • drug overdoze ludhiana
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
    • power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ...
    • big incident in punjab
      ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ ਮੁਲਾਜ਼ਮਾਂ ਨਾਲ ਵਾਪਰ ਗਈ ਅਣਹੋਣੀ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +