ਫਤਿਹਗੜ੍ਹ ਸਾਹਿਬ (ਜੱਜੀ) - ਫਤਿਹਗੜ੍ਹ ਸਾਹਿਬ ਪੁਲਸ ਨੇ 1 ਵਿਅਕਤੀ ਨੂੰ 10 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ.ਡੀ ਰਾਜਵਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਜ਼ਿਲਾ ਪੁਲਸ ਮੁੱਖੀ ਜਤਿੰਦਰ ਸਿੰਘ ਖਹਿਰਾ ਦੇ ਹੁਕਮਾਂ 'ਤੇ ਚਲਾਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਥਾਣਾ ਖਮਾਣੋਂ ਦੇ ਮੁੱਖੀ ਸੁਖਵੀਰ ਸਿੰਘ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਸਤਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਪੁਲ ਸੂਆ ਪਿੰਡ ਬਰਵਾਲੀ ਕੋਲੋ ਬਾਰਾ ਸਿੰਘ ਪੁੱਤਰ ਜੈਰਾਮ ਵਾਸੀ ਅਨੰਦ ਨਗਰ ਖੰਨਾ ਜ਼ਿਲਾ ਲੁਧਿਆਣਾ ਨੂੰ 10 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕਰ ਅੱੈਨ.ਡੀ.ਪੀ.ਅੱੈਸ ਐਕਟ ਦੀ ਧਾਰਾ 15-61-85 ਦੇ ਤਹਿਤ ਥਾਣਾ ਖਮਾਣੋਂ ਵਿਖੇ ਮਾਮਲਾ ਦਰਜ ਕੀਤਾ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਮਾਹਿਰਾਂ ਦੀ ਉਚ ਪੱਧਰੀ ਕਮੇਟੀ ਕਾਇਮ ਕਰਨ ਮੋਦੀ : ਬਾਦਲ
NEXT STORY