Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    3:00:35 PM

  • ed summons chief general manager of punjab small industries

    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ,...

  • satinder singh took charge as police commissioner of jalandhar

    ਸਤਿੰਦਰ ਸਿੰਘ ਨੇ ਸੰਭਾਲਿਆ ਜਲੰਧਰ ਦੇ ਪੁਲਸ ਕਮਿਸ਼ਨਰ...

  • amritsar 72 pistols ak 47 and machine guns seized in one month

    ਅੰਮ੍ਰਿਤਸਰ: ਖਿਡੌਣਿਆਂ ਵਾਂਗ ਹਥਿਆਰ ਭੇਜ ਰਿਹਾ ਹੈ...

  • bjp in the mood to play a long political innings in punjab

    ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗ਼ੈਰ-ਕਾਨੂੰਨੀ ਕਾਲੋਨਾਈਜ਼ਰਾਂ ਹੱਥੋਂ ਆਮ ਲੋਕਾਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸ਼ੁਰੂ ਕੀਤੇ ਪੋਰਟਲ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

PUNJAB News Punjabi(ਪੰਜਾਬ)

ਗ਼ੈਰ-ਕਾਨੂੰਨੀ ਕਾਲੋਨਾਈਜ਼ਰਾਂ ਹੱਥੋਂ ਆਮ ਲੋਕਾਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸ਼ੁਰੂ ਕੀਤੇ ਪੋਰਟਲ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

  • Updated: 02 Jul, 2022 08:48 PM
Chandigarh
portals launched by illegal colonizers massive response
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ 'ਤੇ ਚੱਲਦਿਆਂ ਮੁੱਖ ਮੰਤਰੀ ਵੱਲੋਂ ਪਲਾਟਾਂ ਦੇ ਕਬਜ਼ੇ ਨਾਲ ਸਬੰਧਿਤ ਸ਼ਿਕਾਇਤਾਂ ਦੇ ਨਿਬੇੜੇ ਲਈ ਸ਼ੁਰੂ ਕੀਤੇ ਆਨਲਾਈਨ ਪੋਰਟਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੋਰਟਲ "https://grcs.punjab.gov.in"  ਨੂੰ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਹੀ ਜਾਰੀ ਕੀਤਾ ਸੀ। ਇਸ ਪੋਰਟਲ ਨੂੰ ਜਾਰੀ ਕਰਨ ਦਾ ਉਦੇਸ਼ ਗ਼ੈਰ-ਕਾਨੂੰਨੀ ਕਾਲੋਨਾਈਜ਼ਰਾਂ ਹੱਥੋਂ ਆਮ ਲੋਕਾਂ ਦੀ ਹੁੰਦੀ ਲੁੱਟ ਨੂੰ ਰੋਕਣਾ ਸੀ। ਇਹ ਪੋਰਟਲ ਲੋਕਾਂ ਲਈ ਵਰਦਾਨ ਵਜੋਂ ਕੰਮ ਕਰ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਸੂਬਾ ਸਰਕਾਰ ਦੀ ਪਹਿਲਕਦਮੀ ਨੂੰ ਵਿਆਪਕ ਪੱਧਰ 'ਤੇ ਹੁੰਗਾਰਾ ਦੇ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ।

ਇਹ ਵੀ ਪੜ੍ਹੋ : ਮਾਨਸਾ : ਪਤੀ-ਪਤਨੀ ਨੇ ਬੱਚੇ ਸਮੇਤ ਚੁੱਕਿਆ ਖੌਫਨਾਕ ਕਦਮ, ਨਹਿਰ 'ਚ ਛਾਲ ਮਾਰ ਕੀਤੀ ਖ਼ੁਦਕੁਸ਼ੀ

ਇਸ ਪੋਰਟਲ 'ਤੇ ਹੁਣ ਤੱਕ 162 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਹੜੀਆਂ ਸਬੰਧਿਤ ਵਿਭਾਗਾਂ ਦੀ ਲੋੜੀਂਦੀ ਕਾਰਵਾਈ ਲਈ ਭੇਜਣ ਵਾਸਤੇ ਛਾਂਟੀਆਂ ਜਾ ਰਹੀਆਂ ਹਨ। ਇਸ ਪੋਰਟਲ ਦੀ ਕਾਫ਼ੀ ਲੋੜ ਮਹਿਸੂਸ ਹੋ ਰਹੀ ਸੀ ਕਿਉਂਕਿ ਕਾਲੋਨਾਈਜ਼ਰ/ਡਿਵੈਲਪਰ ਭੋਲੇ-ਭਾਲੇ ਲੋਕਾਂ ਨੂੰ ਵਰਗਲਾ ਕੇ ਸ਼ਹਿਰਾਂ ਦੇ ਬਾਹਰਵਾਰ ਪਲਾਟ ਵੇਚ ਰਹੇ ਹਨ। ਇਨ੍ਹਾਂ ਗ਼ੈਰ-ਕਾਨੂੰਨੀ ਕਾਲੋਨੀਆਂ ਨਾਲ ਨਾ ਸਿਰਫ਼ ਸੂਬੇ ਵਿੱਚ ਬੇਤਰਤੀਬਾ ਸ਼ਹਿਰੀਕਰਨ ਹੋ ਰਿਹਾ ਹੈ, ਸਗੋਂ ਆਮ ਆਦਮੀ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਲਾਇਆ ਪੱਕਾ ਧਰਨਾ

ਲੋਕਾਂ ਨੂੰ ਸਬੰਧਿਤ ਡਿਵੈਲਪਰਾਂ/ਕਾਲੋਨਾਈਜ਼ਰਾਂ/ਅਧਿਕਾਰੀਆਂ ਵੱਲੋਂ ਜਾਂ ਤਾਂ ਅਲਾਟਮੈਂਟ ਪੱਤਰ ਜਾਰੀ ਕਰ ਦਿੱਤਾ ਜਾਂਦਾ ਹੈ ਜਾਂ ਡੀਡ ਰਜਿਸਟਰਡ ਕਰ ਦਿੱਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਆਪਣੀਆਂ ਜਾਇਦਾਦਾਂ ਦਾ ਕਬਜ਼ਾ ਲੈਣ ਵਿੱਚ ਲੋਕਾਂ ਨੂੰ ਦਿੱਕਤ ਆ ਰਹੀ ਹੈ। ਪਲਾਟ ਖਰੀਦਣ ਲਈ ਹੱਡ-ਭੰਨਵੀਂ ਮਿਹਨਤ ਨਾਲ ਕਮਾਇਆ ਪੈਸਾ ਖਰਚਣ ਦੇ ਬਾਵਜੂਦ ਲੋਕਾਂ ਨੂੰ ਕਬਜ਼ੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਉਨ੍ਹਾਂ ਨੂੰ ਪਾਣੀ ਦੀ ਸਪਲਾਈ, ਸੀਵਰੇਜ, ਬਿਜਲੀ ਤੇ ਹੋਰ ਬੁਨਿਆਦੀ ਸਹੂਲਤਾਂ ਲਈ ਵੀ ਇਕ ਤੋਂ ਦੂਜੇ ਦਫ਼ਤਰ ਦੇ ਚੱਕਰ ਕੱਟਣੇ ਪੈ ਰਹੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਆਮ ਲੋਕਾਂ ਦੀਆਂ ਇਨ੍ਹਾਂ ਦਿੱਕਤਾਂ ਨੂੰ ਘੱਟ ਕਰਨ ਲਈ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਪੋਰਟਲ ਸ਼ੁਰੂ ਕੀਤਾ ਸੀ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Illegal Colonizers
  • People
  • Loot
  • Portal
  • Massive Response
  • ਗ਼ੈਰਕਾਨੂੰਨੀ ਕਾਲੋਨਾਈਜ਼ਰ
  • ਲੋਕ
  • ਲੁੱਟ
  • ਪੋਰਟਲ
  • ਭਰਵਾਂ ਹੁੰਗਾਰਾ

ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ

NEXT STORY

Stories You May Like

  • drug smuggler  illegal building
    ਨਸ਼ਾ ਸਮੱਗਲਰ ਦੀ ਗ਼ੈਰ-ਕਾਨੂੰਨੀ ਇਮਾਰਤ ’ਤੇ ਚੱਲਿਆ ਬੁਲਡੋਜ਼ਰ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ ਪੁਲਸ ਕਮਿਸ਼ਨਰ ਨੂੰ ਲਿਖੀ ਚਿੱਠੀ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • cyber fraud
    ਸਾਈਬਰ ਅਪਰਾਧ ਦੀ ਰੋਕਥਾਮ ਲਈ ਕੇਂਦਰ ਦਾ ਵੱਡਾ ਕਦਮ ! 2 ਪੋਰਟਲ ਕੀਤੇ ਸ਼ੁਰੂ
  • surinder singh theekriwala
    ਠੀਕਰੀਵਾਲਾ ਦੀ ਭਾਰਤ ਨੂੰ ਸੌਂਪੀ ਜਾਏਗੀ ਹਵਾਲਗੀ ! ਅਮਰੀਕੀ ਸਿੱਖਾਂ ਵੱਲੋਂ ਕਾਰਵਾਈ ਰੋਕਣ ਦੇ ਯਤਨ ਸ਼ੁਰੂ
  • big relief for victims of cyber fraud
    ਸਾਈਬਰ ਠੱਗੀ ਦੇ ਪੀੜਤਾਂ ਲਈ ਵੱਡੀ ਰਾਹਤ: ਹੁਣ ਵਾਪਸ ਮਿਲੇਗਾ ਤੁਹਾਡਾ ਪੈਸਾ, ਕੇਂਦਰ ਨੇ ਲਾਂਚ ਕੀਤੇ 2 ਨਵੇਂ ਪੋਰਟਲ
  • chinese network  s illegal   hawala bank     legal action against 33 people
    ਚੀਨੀ ਨੈੱਟਵਰਕ ਦੇ ਗੈਰ-ਕਾਨੂੰਨੀ ‘ਹਵਾਲਾ ਬੈਂਕ’ ਦਾ ਪਰਦਾਫਾਸ਼, 33 ਲੋਕਾਂ ਖ਼ਿਲਾਫ ਕਾਨੂੰਨੀ ਕਾਰਵਾਈ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
  • satinder singh took charge as police commissioner of jalandhar
    ਸਤਿੰਦਰ ਸਿੰਘ ਨੇ ਸੰਭਾਲਿਆ ਜਲੰਧਰ ਦੇ ਪੁਲਸ ਕਮਿਸ਼ਨਰ ਵਜੋਂ ਅਹੁਦਾ, ਚਾਰਜ ਸੰਭਾਲਦੇ...
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ...
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
  • bjp national president nitin naveen s roadshow in jalandhar tomorrow
    ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri muktsar sahib police
      ​ਸ੍ਰੀ ਮੁਕਤਸਰ ਸਾਹਿਬ ਪੁਲਸ ਦੀ ਵੱਡੀ ਕਾਮਯਾਬੀ: 2 ਲੱਖ ਦੀ ਚੋਰੀ ਦਾ ਮਾਮਲਾ ਟਰੇਸ;...
    • big news for those travelling on government buses in punjab
      ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ...
    • supreme court punjab
      ਪੰਜਾਬ 'ਚ ਨਹੀਂ ਹੋ ਸਕੀ 1091 ਪ੍ਰੋਫ਼ੈਸਰਾਂ ਦੀ ਭਰਤੀ! ਸੁਪਰੀਮ ਕੋਰਟ ਵੱਲੋਂ...
    • electricity meters pspcl power quality
      ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ...
    • business of foreign dreams is going on in jalandhar big revelations
      ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
    • punjab strict orders issued regarding firearms
      ਪੰਜਾਬ : ਅਸਲੇ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਜਾਣੋ ਕਦੋਂ ਤੱਕ ਲਾਗੂ ਰਹੇਗੀ...
    • the mercury reached 38 degrees
      ਪਾਰਾ 38 ਡਿਗਰੀ ਤੱਕ ਪੁੱਜਿਆ, 22 ਜੂਨ ਤੋਂ ਰਾਹਤ ਦੇ ਆਸਾਰ
    • civil hospital ludhiana
      ਸਿਵਲ ਹਸਪਤਾਲ 'ਚੋਂ ਬੱਚੀ ਚੋਰੀ ਕਰਨ ਦੀ ਕੋਸ਼ਿਸ਼! ਮਾਂ ਦੀ ਮੁਸਤੈਦੀ ਨੇ ਟਾਲ਼ੀ...
    • newly married boy commits suicide big revelation
      ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ...
    • accident happened to a soldier returning home from leave on the way
      ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +