Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    1:01:09 PM

  • new country from canada

    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ...

  • punjabi youth deported from canada

    ਇਕ ਹੋਰ ਪੰਜਾਬੀ ਨੌਜਵਾਨ ਕੈਨੇਡਾ ਤੋਂ ਹੋਇਆ ਡਿਪੋਰਟ,...

  • big announcement made in punjab on may 6

    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • want to get your entire loan waived then read this advice from rbi carefully

    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਭੇਤਭਰੇ ਹਾਲਤਾਂ 'ਚ ਗਰਭਵਤੀ ਜਨਾਨੀ ਦੀ ਮੌਤ,ਕੋਰੋਨਾ ਪਾਜ਼ੇਟਿਵ ਰਿਪੋਰਟ 'ਤੇ ਪਰਿਵਾਰ ਨੇ ਚੁੱਕੇ ਸਵਾਲ

PUNJAB News Punjabi(ਪੰਜਾਬ)

ਭੇਤਭਰੇ ਹਾਲਤਾਂ 'ਚ ਗਰਭਵਤੀ ਜਨਾਨੀ ਦੀ ਮੌਤ,ਕੋਰੋਨਾ ਪਾਜ਼ੇਟਿਵ ਰਿਪੋਰਟ 'ਤੇ ਪਰਿਵਾਰ ਨੇ ਚੁੱਕੇ ਸਵਾਲ

  • Updated: 16 Jul, 2020 05:33 PM
Firozpur
positive test pregnant woman jalalabad
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ/ ਗੁਰੂਹਰਸਹਾਏ (ਸੇਤੀਆ,ਸੁਮਿਤ,ਆਵਲਾ​​​​​​​): ਸਬ-ਡਵੀਜ਼ਨ ਜਲਾਲਾਬਾਦ ਨਾਲ ਸਬੰਧਤ ਬੂਰ ਵਾਲਾ ਵਾਸੀ ਇਕ ਗਰਭਵਤੀ ਜਨਾਨੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ  ਜਨਾਨੀ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਉਸਦੀ ਧੀ ਪਿੰਡ ਕੱਟੀਆਂ ਵਾਲਾ 'ਚ ਵਿਆਹੀ ਹੋਈ ਸੀ ਪਰ ਸਹੁਰੇ ਪਰਿਵਾਰ ਨਾਲ ਵਿਵਾਦ ਹੋਣ ਕਾਰਨ ਪਿਛਲੇ ਕਰੀਬ ਇਕ ਸਾਲ ਤੋਂ ਉਹ ਪੇਕੇ ਘਰ ਰਹਿ ਰਹੀ ਸੀ ਅਤੇ ਕਰੀਬ 8 ਮਹੀਨਿਆਂ ਤੋਂ ਗਰਭਵਤੀ ਸੀ। ਉਸਨੇ ਦੱਸਿਆ ਕਿ ਉਸਦੀ ਬੇਟੀ ਅਚਾਨਕ ਬਾਥਰੂਮ ਕਰਨ ਲਈ ਉੱਠੀ ਸੀ ਤੇ ਬਾਥਰੂਮ 'ਚ ਪੈਰ ਫਿਸਲਣ ਕਾਰਣ ਡਿੱਗ ਪਈ ਅਤੇ ਉਸਦੀ ਹਾਲਤ ਕਾਫੀ ਖਰਾਬ ਹੋ ਗਈ, ਜਿਸ ਨੂੰ 15 ਜੁਲਾਈ ਨੂੰ ਇਲਾਜ ਲਈ ਤੜਕਸਾਰ ਗੁਰੂ ਗੋਬਿੰਦ ਮੈਡੀਕਲ ਕਾਲਜ ਫਰੀਦਕੋਟ ਲੈ ਜਾਇਆ ਗਿਆ, ਉਥੇ ਪੂਰਾ ਦਿਨ ਰੱਖਿਆ ਤੇ ਬਾਅਦ 'ਚ ਉਨ੍ਹਾਂ ਨੇ ਜਵਾਬ ਦੇ ਦਿੱਤਾ ਕਿ ਤੁਹਾਡੀ ਬੇਟੀ ਮਰ ਚੁੱਕੀ ਹੈ ਅਤੇ ਇਸ ਦਾ ਪੋਸਟਮਾਰਟਮ ਕਰਵਾਉਣਾ ਹੈ ਪਰ ਜਦੋਂ ਅਸੀਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਲਾਸ਼ ਨਹੀਂ ਦਿੱਤੀ ਅਤੇ ਅਗਲੇ ਦਿਨ ਕੋਰੋਨਾ ਪਾਜ਼ੇਟਿਵ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ: ਸੰਗਰੂਰ: ਬੇਰੁਜ਼ਗਾਰੀ ਦਾ ਆਲਮ, ਡਿਗਰੀਆਂ ਪਾਸ ਨੌਜਵਾਨ ਸਬਜ਼ੀਆਂ ਵੇਚਣ ਲਈ ਮਜਬੂਰ

ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਜੇਕਰ ਕੁੜੀ ਨੂੰ ਕੋਰੋਨਾ ਪਾਜ਼ੇਟਿਵ ਸੀ ਤਾਂ ਪਹਿਲਾਂ ਉਸਦਾ ਟੈਸਟ ਹੋਣਾ ਸੀ ਜਦਕਿ  ਇਲਾਜ ਦੌਰਾਨ ਕੁੱਝ ਘੰਟੇ ਪਹਿਲਾਂ ਉਨ੍ਹਾਂ ਦਾ ਪਰਿਵਾਰ ਨਾਲ ਸੀ ਤੇ ਬਾਅਦ 'ਚ ਉਹ ਉਸ ਨੂੰ ਉਪਰ ਲੈ ਗਏ ਜਿੱਥੇ ਉਸਦੀ ਮੌਤ ਹੋ ਗਈ ਅਤੇ ਅਗਲੇ ਦਿਨ ਉਨ੍ਹਾਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਗਈ। ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸਦੀ ਧੀ ਨੂੰ ਕੋਰੋਨਾ ਦੇ ਲੱਛਣਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਕੋਈ ਤਕਲੀਫ ਨਹੀਂ ਸੀ ਪਰ ਪਤਾ ਨਹੀਂ ਕਿਉਂ ਉਸ ਨੂੰ ਕੋਰੋਨਾ ਪਾਜ਼ੇਟਿਵ ਕਰਾਰ ਦਿੱਤਾ ਗਿਆ। ਉਧਰ ਪਰਿਵਾਰਕ ਮੈਬਰਾਂ ਨੂੰ ਅਜੇ ਤੱਕ ਲਾਸ਼ ਨਹੀਂ ਮਿਲੀ ਹੈ। ਫਰੀਦਕੋਟ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ 'ਚ ਹੀ ਲਾਸ਼ ਸੌਂਪੀ ਜਾਵੇਗੀ ਤੇ ਕੁੜੀ ਦਾ ਅੰਤਿਮ ਸਸਕਾਰ ਕਰਵਾਇਆ ਜਾਵੇਗਾ। ਉਧਰ ਫਰੀਦਕੋਟ ਡਿਪਟੀ ਕਮਿਨਸ਼ਨਰ ਵਿਮਲ ਸੇਤੀਆ ਦੇ ਧਿਆਨ 'ਚੋ ਲਿਆਂਦਾ ਗਿਆ ਤਾਂ ਤੁਰੰਤ ਇਸ ਸਬੰਧੀ ਬਾਬਾ ਫਰੀਦ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਜਲਦੀ ਹੀ ਇਸ ਪਰਿਵਾਰ ਦੀ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।  

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ: ਐੱਸ.ਪੀ.ਅਤੇ ਐੱਸ.ਐੱਚ.ਓ.ਦੀ ਜ਼ਮਾਨਤ ਅਰਜ਼ੀ ਰੱਦ

  • Positive
  • Test
  • Pregnant Woman
  • Jalalabad
  • ਪਾਜ਼ੇਟਿਵ
  • ਟੈਸਟ
  • ਗਰਭਵਤੀ ਜਨਾਨੀ
  • ਜਲਾਲਾਬਾਦ

ਪੰਜਾਬ 'ਚ ਕੋਰੋਨਾ ਨੂੰ ਲੈ ਕੇ DGP ਦਾ ਵੱਡਾ ਫ਼ੈਸਲਾ, ਪੁਲਸ ਮੁਖੀਆਂ ਨੂੰ ਹਦਾਇਤਾਂ ਜਾਰੀ

NEXT STORY

Stories You May Like

  • majithia s questions on electricity and law and order
    ਮਜੀਠੀਆ ਦੇ ਬਿਜਲੀ ਤੇ ਕਾਨੂੰਨ-ਵਿਵਸਥਾ ’ਤੇ ਚੁੱਕੇ ਸਵਾਲ
  • giani harpreet singh questions on intelligence failure in railway track blast
    ਸ਼ੰਭੂ ਨੇੜੇ ਰੇਲਵੇ ਟ੍ਰੈਕ ਧਮਾਕੇ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਖੁਫ਼ੀਆ ਅਸਫਲਤਾ ‘ਤੇ ਚੁੱਕੇ ਸਵਾਲ
  • congress raises sharp questions on modi government
    BRICS+ ਮੀਟਿੰਗ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਦੀ ਵਿਦੇਸ਼ ਨੀਤੀ 'ਤੇ ਚੁੱਕੇ ਤਿੱਖੇ ਸਵਾਲ
  • controversy over derogatory words in caste census form
    ਜਾਤੀ ਜਨਗਣਨਾ ਫਾਰਮ ‘ਚ ਅਪਮਾਨਜਨਕ ਸ਼ਬਦਾਂ ‘ਤੇ ਵਿਵਾਦ, ਮਜੀਠੀਆ ਨੇ ਚੁੱਕੇ ਸਵਾਲ
  • kaif raises questions after punjab  s defeat to gt
    'ਪੰਜਾਬ ਨੂੰ ਉਸ 'ਤੇ ਹੋਰ ਭਰੋਸਾ ਕਰਨ ਦੀ ਲੋੜ ਹੈ', GT ਤੋਂ ਹਾਰ ਦੇ ਬਾਅਦ ਕੈਫ ਨੇ ਚੁੱਕੇ ਸਵਾਲ
  • big dengue reversal in ludhiana
    ਲੁਧਿਆਣਾ 'ਚ ਡੇਂਗੂ ਦਾ ਵੱਡਾ ਉਲਟਫੇਰ: ਹਸਪਤਾਲਾਂ 'ਚ 300 ਤੋਂ ਵੱਧ ਮਰੀਜ਼, ਵਿਭਾਗ ਦੀ ਰਿਪੋਰਟ 'ਚ ਸਿਰਫ਼ 1 ਪਾਜ਼ੇਟਿਵ
  • death of a girl  girl  s body  family
    11 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ SSP ਤੋਂ ਇਨਸਾਫ ਲਈ ਲਗਾਈ ਗੁਹਾਰ
  • akali dal statement
    ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਅਕਾਲੀ ਦਲ ਨੇ ਚੁੱਕੇ ਸਵਾਲ
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • loss of lakhs in fire incident due to short circuit
      ਸ਼ਾਰਟ ਸਰਕਟ ਕਾਰਨ ਵਾਪਰੀ ਅਗਜਨੀ ਦੀ ਘਟਨਾ 'ਚ ਲੱਖਾਂ ਦਾ ਨੁਕਸਾਨ
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • national lok adalat to be held in ferozepur on may 9
      ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਸਣੇ ਗੁਰੂਹਰਸਹਾਏ 'ਚ 9 ਮਈ ਨੂੰ ਲੱਗੇਗੀ ਕੌਮੀ ਲੋਕ...
    • storm in punjab electricity department
      ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ,...
    • punjab new problem arises regarding driving licenses
      ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
    • meteorological department issues thunderstorm and rain alert in punjab today
      ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • power cut in jalandhar
      ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
    • important decision regarding women teachers
      ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
    • punjab agricultural university recruitment job
      PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +