Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    6:36:37 PM

  • rbi sold gold worth more than rs 1 lakh crore know when and why

    RBI ਨੇ ਵੇਚ ਦਿੱਤਾ 1 ਲੱਖ ਕਰੋੜ ਰੁਪਏ ਤੋਂ ਜ਼ਿਆਦਾ...

  • private hospital  attack on hospital

    ਪੰਜਾਬ 'ਚ ਨਿੱਜੀ ਹਸਪਤਾਲ 'ਤੇ ਹਮਲਾ, ਹੋਇਆ ਵੱਡਾ...

  • punjab congress update

    ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ 'ਤੇ ਭੂਪੇਸ਼ ਬਘੇਲ...

  • threat to blow up bathinda court complex with a bomb

    ਬਠਿੰਡਾ ਕੋਰਟ ਕੰਪਲੈਕਸ 'ਚ ਪਈਆਂ ਭਾਜੜਾਂ, ਆਉਣ-ਜਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼

MALWA News Punjabi(ਮਾਲਵਾ)

ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼

  • Updated: 04 May, 2023 06:18 PM
Chandigarh
post matric scholarship
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪ੍ਰਾਈਵੇਟ ਕਾਲਜਾਂ 'ਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਤਿੰਨ ਸਾਲ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਕਰਨ ਦੇ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤੀ ਦਿਖਾਉਂਦਿਆਂ ਪੰਜਾਬ ਸਰਕਾਰ ਨੂੰ 25 ਮਈ ਤੱਕ ਕੁੱਲ ਰਾਸ਼ੀ ਦਾ 40 ਫ਼ੀਸਦੀ ਯਾਨੀ 433.6 ਕਰੋੜ ਜਮ੍ਹਾ ਕਰਵਾਉਣ ਦੇ ਆਦੇਸ਼ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਤੈਅ ਮਿਆਦ 'ਚ 1084 ਕਰੋੜ ਦੀ ਕੁੱਲ ਰਾਸ਼ੀ ਦਾ 40 ਫ਼ੀਸਦੀ ਕਾਲਜਾਂ ਨੂੰ ਤੈਅ ਸਮੇਂ 'ਚ ਭੁਗਤਾਨ ਨਾ ਕੀਤਾ ਗਿਆ ਤਾਂ ਮੁੱਖ ਸਕੱਤਰ ਨੂੰ ਖ਼ੁਦ ਕੋਰਟ 'ਚ ਹਾਜ਼ਰ ਹੋ ਕੇ ਜਵਾਬ ਦੇਣਾ ਪਵੇਗਾ। 

ਇਹ ਵੀ ਪੜ੍ਹੋ- ਸ. ਬਾਦਲ ਦੇ ਭੋਗ ਸਮਾਗਮ ਮੌਕੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ, ਉਨ੍ਹਾਂ ਦੀ ਸੋਚ 'ਤੇ ਡਟ ਕੇ ਪਹਿਰਾ ਦੇਣ ਦੀ ਲੋੜ

ਦੱਸ ਦੇਈਏ ਕਿ ਪੰਜਾਬ ਦੇ ਕਈ ਪ੍ਰਾਈਵੇਟ ਕਾਲਜਾਂ ਨੇ ਐਡਵੋਕੇਟ ਸਮੀਰ ਸਚਦੇਵ ਰਾਹੀਂ ਅਪਮਾਨ ਪਟੀਸ਼ਨ ਦਾਖ਼ਲ ਕਰਦਿਆਂ ਦੱਸਿਆ ਕਿ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਸੂਬੇ ਦੇ 1855 ਕਾਲਜਾਂ ਦੇ 3 ਲੱਖ 36 ਹਜ਼ਾਰ 902 ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਰਲਸ਼ਿਪ ਦੇ ਪੈਸੇ ਜਾਰੀ ਨਹੀਂ ਕੀਤੇ। ਇੱਥੇ ਇਹ ਵੀ ਦੱਸਣਯੋਗ ਹੈ ਕੇਂਦਰ ਸਰਕਾਰ ਇਹ ਰਾਸ਼ੀ ਪੰਜਾਬ ਸਰਕਾਰ ਨੂੰ ਜਾਰੀ ਕਰ ਚੁੱਕੀ ਹੈ।

ਇਹ ਵੀ ਪੜ੍ਹੋ- ਸ. ਬਾਦਲ ਦੇ ਭੋਗ ਸਮਾਗਮ 'ਚ ਬੋਲੇ ਅਮਿਤ ਸ਼ਾਹ, ਸਿੱਖ ਪੰਥ ਨੇ ਆਪਣਾ ਇਕ ਸੱਚਾ ਸਿਪਾਹੀ ਖੋਹਿਆ

ਜਿਸ 'ਤੇ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਜਵਾਬ 'ਚ ਦੱਸਿਆ ਕਿ ਵਿੱਤੀ ਸਾਲ 2016-17, 2020-21 ਅਤੇ 2021-22 ਦੇ ਪੈਸੇ ਜਾਰੀ ਕਰ ਦਿੱਤੇ ਗਏ ਹਨ ਪਰ ਵਿੱਤੀ ਸਾਲ 2017-18, 2018-19 ਅਤੇ 2019-20 ਦੇ ਪੈਸੇ ਜਾਰੀ ਨਹੀਂ ਕੀਤੇ ਗਏ। ਜਦਕਿ ਕੇਂਦਰ ਸਰਕਾਰ ਇਨ੍ਹਾਂ ਤਿੰਨ ਵਿੱਤੀ ਸਾਲ ਦੀ ਰਾਸ਼ੀ ਪੰਜਾਬ ਸਰਕਾਰ ਨੂੰ ਜਾਰੀ ਕਰ ਚੁੱਕੀ ਹੈ। ਕੋਰਟ ਨੇ ਇਹ ਰਾਸ਼ੀ ਜਾਰੀ ਕਰਨ ਦੇ ਆਦੇਸ਼ ਦਿੱਤੇ ਸਨ ਪਰ ਉਸ ਦੇ ਬਾਵਜੂਦ ਇਹ ਰਾਸ਼ੀ ਨਹੀਂ ਜਾਰੀ ਕੀਤੀ ਗਈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab Haryana High court
  • Punjab Government
  • Post matric scholarship
  • ਪੰਜਾਬ ਹਰਿਆਣਾ ਹਾਈਕੋਰਟ
  • ਪੰਜਾਬ ਸਰਕਾਰ
  • ਪੋਸਟ ਮੈਟ੍ਰਿਕ ਸਕਾਲਰਸ਼ਿਪ

ਪੰਜਾਬ 'ਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਮਾਸਟਰਮਾਈਂਡ ਗ੍ਰਿਫ਼ਤਾਰ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • allahabad high court  police  child marriage  dgp
    ਪੁਲਸ ਦੀ 'ਢਿੱਲ' ਕਾਰਨ ਵਧ ਰਹੇ ਬਾਲ-ਵਿਆਹ ! ਇਲਾਹਾਬਾਦ ਹਾਈ ਕੋਰਟ ਨੇ DGP ਨੂੰ ਦਿੱਤੇ ਸਖ਼ਤ ਨਿਰਦੇਸ਼
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • high court asaram surrender
    ਹਾਈ ਕੋਰਟ ਦੇ ਸਖ਼ਤ ਰੁਖ ਤੋਂ ਬਾਅਦ ਆਸਾਰਾਮ ਨੇ ਕੀਤਾ ਸਰੰਡਰ
  • punjab  big controversy over teachers   salaries
    ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ ਅਜਿਹਾ ਕਿਉਂ ਕੀਤਾ ਗਿਆ
  • delhi high court  s big decision on advertisements
    ਟੀਵੀ ਦਰਸ਼ਕਾਂ ਲਈ ਵੱਡੀ ਰਾਹਤ, ਇਸ਼ਤਿਹਾਰ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ
  • arms in punjab orders related to arms
    ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
Trending
Ek Nazar
petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

ransom cases in  surrey

ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ...

google mosquito

ਹੁਣ ਮੱਛਰਾਂ ਨੂੰ ਖ਼ਤਮ ਕਰਨਗੇ 3.2 ਕਰੋੜ 'ਗੂਗਲ ਮੱਛਰ'

gurdwara donates vehicle to school

ਦੱਖਣੀ ਅਫਰੀਕਾ 'ਚ ਗੁਰਦੁਆਰਾ ਸਾਹਿਬ ਨੇ ਲੋੜਵੰਦ ਬੱਚਿਆਂ ਨੂੰ ਦਾਨ ਕੀਤੀ 'ਸਕੂਲ...

cricket canada membership suspended

ਆਈਸੀਸੀ ਵੱਲੋਂ ਕ੍ਰਿਕਟ ਕੈਨੇਡਾ ਦੀ ਮੈਂਬਰਸ਼ਿਪ ਮੁਅੱਤਲ

salman khan sends legal notice to makers of kala hiran

ਸਲਮਾਨ ਖਾਨ ਨੇ ਫਿਲਮ 'ਕਾਲਾ ਹਿਰਨ' ਦੇ ਮੇਕਰਸ ਨੂੰ ਭੇਜਿਆ ਨੋਟਿਸ ! ਰਿਲੀਜ਼ 'ਤੇ...

caretaker gets into a scandal with famous bollywood actress   mother

ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਂ ਨਾਲ ਕੇਅਰਟੇਕਰ ਕਰ ਗਈ 'ਕਾਂਡ' ! 25 ਲੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • weather conditions may change in punjab tomorrow
      ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
    • punjab atm robbers arrested
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ATM ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ...
    • threat to blow up bathinda court complex with a bomb
      ਬਠਿੰਡਾ ਕੋਰਟ ਕੰਪਲੈਕਸ 'ਚ ਪਈਆਂ ਭਾਜੜਾਂ, ਆਉਣ-ਜਾਣ 'ਤੇ ਲੱਗੀ ਰੋਕ, ਪੜ੍ਹੋ ਕੀ...
    • movie style  car rider  robbery incident
      ਫਿਲਮੀ ਅੰਦਾਜ਼ ’ਚ ਕਾਰ ਰੋਕ ਕੇ ਬੰਧਕ ਬਣਾਇਆ, ਸਾਰੀ ਰਾਤ ਘੁਮਾਇਆ ਤੇ 50 ਹਜ਼ਾਰ...
    • doctor commits suicide in a major hospital in chandigarh
      ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
    • big action by the administration against a famous punjabi singer
      ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਚੰਡੀਗੜ੍ਹ ਸਥਿਤ ਕਲੱਬ...
    • firing in chandigarh
      ਚੰਡੀਗੜ੍ਹ 'ਚ ਆਪਸੀ ਝਗੜੇ ਦੌਰਾਨ ਚੱਲੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • punjab congress update
      ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ 'ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • accident in jagraon
      ਜਗਰਾਓਂ 'ਚ ਓਵਰਬ੍ਰਿਜ ਤੋਂ ਹੇਠਾਂ ਜਾ ਡਿੱਗੀ ਕਾਰ! ਵਾਲ-ਵਾਲ ਬਚਿਆ ਟੱਬਰ
    • hearing in highcourt regarding arrest of akali leader jobanpreet
      ਅਕਾਲੀ ਆਗੂ ਜੋਬਨਪ੍ਰੀਤ ਦੇ ਗ੍ਰਿਫ਼ਤਾਰੀ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +