Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    3:22:35 PM

  • sukhbir singh badal statement

    ਅਕਾਲੀ ਦਲ ਰਾਜ ਕਰਨ ਵਾਸਤੇ ਨਹੀਂ, ਸਗੋਂ ਸੰਘਰਸ਼ ਕਰਨ...

  • new in the death case of bodybuilder varinder singh ghuman

    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ...

  • drone strike at kuwait airport

    ਈਰਾਨ ਨੇ ਕਰ 'ਤਾ ਕੁਵੈਤ ਏਅਰਪੋਰਟ 'ਤੇ ਹਮਲਾ

  • punjab congress senior leader passes away

    ਪੰਜਾਬ ਕਾਂਗਰਸ ਦੇ ਵੱਡੇ ਆਗੂ ਦਾ ਦੇਹਾਂਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਖੁੱਲ੍ਹੇਗਾ ਮੌਤ ਦਾ ਰਾਜ਼

PUNJAB News Punjabi(ਪੰਜਾਬਂ)

ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਖੁੱਲ੍ਹੇਗਾ ਮੌਤ ਦਾ ਰਾਜ਼

  • Updated: 28 Jul, 2018 05:13 AM
Ludhiana
postmortem
  • Share
    • Facebook
    • Tumblr
    • Linkedin
    • Twitter
  • Comment

ਮਾਮਲਾ : 3 ਦਿਨ ਪਹਿਲਾਂ ਦੁਬਈ ਤੋਂ ਆਏ 28 ਸਾਲਾ ਨੌਜਵਾਨ ਦੀ ਮੌਤ ਦਾ 
 ਲੁਧਿਆਣਾ(ਰਿਸ਼ੀ)-3 ਦਿਨ ਪਹਿਲਾਂ ਦੁਬਈ ਤੋਂ ਆਏ 28 ਸਾਲਾ ਨੌਜਵਾਨ ਦੀ ਵੀਰਵਾਰ ਨੂੰ ਆਪਣੀ ਗਲੀ ਨੰ. 4, ਸ਼ਿਮਲਾਪੁਰੀ ਸਥਿਤ ਘਰ ਵਿਚ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਸ ਵਲੋਂ ਸ਼ੁੱਕਰਵਾਰ ਨੂੰ ਮ੍ਰਿਤਕ ਦੀ ਪਤਨੀ ਅਤੇ ਸੱਸ ਦੇ ਖਿਲਾਫ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ ਅਤੇ ਸਿਵਲ ਹਸਪਤਾਲ ਤੋਂ ਲਾਸ਼ ਪੋਸਟਮਾਰਟਮ ਕਰਵਾ ਕੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤੀ ਹੈ।   ਥਾਣਾ ਇੰਚਾਰਜ ਐੱਸ. ਆਈ. ਪਵਿੱਤਰ ਸਿੰੰਘ ਅਨੁਸਾਰ ਦੋਸ਼ੀਆਂ ਦੀ ਪਛਾਣ ਪਤਨੀ ਵਿੰਨੀ ਉਰਫ ਦੀਪ ਅਤੇ ਸੱਸ ਮਨਿੰਦਰ ਕੌਰ ਨਿਵਾਸੀ ਢਿਲੋਂ ਕਾਲੋਨੀ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਉਨ੍ਹਾਂ ਖਿਲਾਫ ਭਾਈ ਜਤਿੰਦਰ ਸਿੰਘ ਦੇ ਬਿਆਨ ’ਤੇ ਧਾਰਾ 306 ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਭਰਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਭਰਾ ਨੂੰ ਪਤਨੀ ਅਤੇ ਸੱਸ ਵਲੋਂ ਜਾਂ ਤਾਂ ਜ਼ਹਿਰੀਲਾ ਪਦਾਰਥ ਖੁਆਇਆ ਗਿਆ ਹੈ ਜਾਂ ਫਿਰ ਉਨ੍ਹਾਂ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰ ਨਿਗਲ ਲਿਆ। ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਪੁਲਸ ਅਨੁਸਾਰ ਫਿਲਹਾਲ ਕੇਸ ਦਰਜ ਕੀਤਾ ਗਿਆ ਹੈ, ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ, ਜਿਸ ਦੇ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ।  ਵਰਣਨਯੋਗ ਹੈ ਕਿ ਡੇਢ ਸਾਲ ਬਾਅਦ ਕਰਣ ਭਾਰਤ ਵਾਪਸ ਆ ਕੇ ਆਪਣੇ ਸਿੱਧਾ ਸਹੁਰੇ ਘਰ ਗਿਆ ਸੀ, 3 ਦਿਨ ਰਹਿਣ ਦੇ ਬਾਅਦ ਆਪਣੇ ਘਰ ਮਾਤਾ-ਪਿਤਾ ਨੂੰ ਮਿਲਣ ਪਤਨੀ ਅਤੇ ਬੇਟੇ ਨਾਲ ਆਇਆ ਸੀ, ਜਿੱਥੇ ਆਉਂਦੇ ਹੀ ਉਸ ਦੀ ਹਾਲਤ ਖਰਾਬ ਹੋ ਗਈ। ਤੁਰੰਤ ਨੇਡ਼ੇ ਦੇ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋਡ਼ ਦਿੱਤਾ। 
ਘਰ ਆ ਕੇ ਪਾਣੀ ਵੀ ਨਹੀਂ ਪੀਤਾ ਤੇ ਹਮੇਸ਼ਾ  ਲਈ ਚਲਾ ਗਿਆ ਮਾਂ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਮਾਂ ਨੇ ਦੱਸਿਆ ਕਿ ਬੇਟਾ ਕਰਣ ਜਦ ਘਰ ਆਇਆ ਤਾਂ ਉਹ ਉਸ ਦੇ ਪਿਤਾ ਕਸ਼ਮੀਰ ਸਿੰਘ ਦੇ ਕੱਪਡ਼ੇ ਧੋ ਰਹੀ ਸੀ, ਬੇਟੇ ਨੇ ਕੋਲ ਆ ਕੇ ਕੰਮ ਬਾਅਦ ਵਿਚ ਕਰਨ ਗੱਲ ਕਹੀ ਅਤੇ ਕਮਰੇ ਵਿਚ ਕੋਲ ਆ ਕੇ ਬੈਠਣ ਲਈ ਕਿਹਾ ਪਰ ਮਾਂ ਨੂੰ ਕੀ ਪਤਾ ਸੀ ਕਿ 10 ਮਿੰਟ ਬਾਅਦ ਬੇਟਾ ਢਿੱਡ ’ਚ ਦਰਦ ਹੋਣ ਦੀ ਗੱਲ ਕਹਿਣ ਲੱਗ ਪਵੇਗਾ। ਉਹ ਬਿਨਾਂ ਕੁੱਝ ਸੋਚੇ-ਸਮਝੇ ਉਸ ਨੂੰ ਤੁਰੰਤ ਨੇਡ਼ੇ ਦੇ ਇਕ ਪ੍ਰਾਈਵੇਟ ਹਸਪਤਾਲ ਲੈ ਗਏ। ਮਾਂ ਕਹਿ ਰਹੀ ਸੀ ਕਿ ਉਸ ਨੂੰ ਕੀ ਪਤਾ ਸੀ ਕਿ ਵਿਦੇਸ਼ ਤੋਂ ਘਰ ਆਉਣ ਦੇ ਬਾਅਦ ਬੇਟਾ ਪਾਣੀ ਵੀ ਨਹੀਂ ਪੀਵੇਗਾ ਅਤੇ ਦੁਨੀਆ ਛੱਡ ਕੇ ਹਮੇਸ਼ਾ ਲਈ ਚਲਾ ਜਾਵੇਗਾ। ਮਾਂ ਨੇ ਕਿਹਾ ਕਿ ਉਸ ਦੀ ਬੇਟੇ ਨਾਲ ਫੋਨ ’ਤੇ ਗੱਲ ਵੀ ਹੋਈ ਸੀ ਅਤੇ ਵਾਪਸ ਆਉਣ ਤੋਂ ਰੋਕਿਆ ਸੀ ਪਰ ਉਸ ਨੇ ਗੱਲ ਨਹੀਂ ਮੰਨੀ। ਕਰਣ ਦੇ 2 ਭਰਾ  ਅਤੇ 2 ਭੈਣਾਂ ਹਨ। 
4 ਸਾਲ ਤੋਂ ਮਾਪਿਆਂ ਕੋਲ ਰਹਿ ਰਹੀ ਨੂੰਹ 
 ਮਾਂ ਅਨੁਸਾਰ  ਨੂੰਹ 4 ਸਾਲ ਪਹਿਲਾਂ  ਮਾਪਿਅਾਂ ਘਰ ਗਈ, ਜਿਸ ਦੇ ਬਾਅਦ ਵਾਪਸ ਨਹੀਂ ਆਈ, ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਉਸ ਦੀ ਨੂੰਹ ਨੇ ਆਪਣੀ ਮਾਂ ਦੇ ਨਾਲ ਮਿਲ ਕੇ ਉਸ ਨੂੰ ਜ਼ਹਿਰੀਲਾ ਪਦਾਰਥ ਦਿੱਤਾ ਹੈ। 
ਡਾਕਟਰਾਂ ਦੇ ਬੋਰਡ ਨੇ ਕੀਤਾ ਪੋਸਟਮਾਰਟਮ 
 ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਦੇ ਡਾਕਟਰਾਂ ਦੇ ਬੋਰਡ ਵਲੋਂ ਕੀਤਾ ਗਿਆ। ਬੋਰਡ ’ਚ ਡਾਕਟਰ ਰੋਹਿਤ ਰਾਮਪਾਲ, ਡਾਕਟਰ ਪੁਨੀਤ ਸਿੱਧੂ ਅਤੇ ਡਾਕਟਰ ਸੀਮਾ ਚੋਪਡ਼ਾ ਸਨ, ਜਿਨ੍ਹਾਂ ਨੇ ਵਿਸਰਾ ਜਾਂਚ ਲਈ ਖਰਡ਼ ਭੇਜਿਆ ਹੈ। ਜਿੱਥੋਂ ਰਿਪੋਰਟ ਆਉਣ ਦੇ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ। 
ਨਾਜਾਇਜ਼ ਸਬੰਧ ਹੋਣ ਦਾ ਲਾਇਆ ਦੋਸ਼  
 ਮ੍ਰਿਤਕ ਦੇ ਭਰਾ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇਸ ਮਾਮਲੇ ਵਿਚ ਧਾਰਾ 174 ਦੀ ਕਾਰਵਾਈ ਕਰਵਾਈ ਸੀ ਪਰ ਉਨ੍ਹਾਂ ਦਾ ਦੋੋਸ਼ ਹੈ ਕਿ ਭਰਾ ਦੇ ਵਿਦੇਸ਼ ਜਾਣ ਤੋਂ ਬਾਅਦ ਉਸ ਦੀ ਪਤਨੀ ਦੇ ਕਿਸੇ  ਨਾਲ ਨਾਜਾਇਜ਼ ਸਬੰਧ ਬਣ ਗਏ। ਇਸ ਬਾਰੇ ’ਚ ਸੱਸ ਨੂੰ ਵੀ ਪਤਾ ਸੀ, ਜਿਸ ਕਾਰਨ ਉਸ ਦੇ ਭਰਾ ਨੂੰ ਜਾਨ ਗਵਾਉਣੀ ਪਈ। 

  • ਪੁਲਸ
  • ਪੋਸਟਮਾਰਟਮ
  • Postmortem

ਨਸ਼ੇ ਵਾਲੇ ਪਦਾਰਥਾਂ ਸਣੇ ਤਿੰਨ ਗ੍ਰਿਫਤਾਰ

NEXT STORY

Stories You May Like

  • dm randhawa postmortem complete  transparent proceedings with videography
    DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ
  • postmortem of dm randhawa  s body to be conducted today
    Dm ਰੰਧਾਵਾ ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ, ਅੱਜ ਹੋਵੇਗਾ ਅੰਤਿਮ ਸਸਕਾਰ
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ
  • bikramjit singh dies of heart attack while on duty
    ਡਿਊਟੀ ਦੌਰਾਨ ਬਿਕਰਮਜੀਤ ਸਿੰਘ ਦੀ ਹਾਰਟ ਅਟੈਕ ਆਉਣ ਕਾਰਨ ਮੌਤ
  • the stock market will be open for only 3 days next week know reason
    ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਕਾਰਨ
  • indian wear  royal look  matching jewelry  saree
    ਸਾੜ੍ਹੀ ਦੇ ਨਾਲ ਮੈਚਿੰਗ ਜਿਊਲਰੀ ਬਣੀ ਰਾਇਲ ਲੁੱਕ ਦਾ ਰਾਜ਼
  • sidhu moosewala  s new song will be released soon
    ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜ਼ਲਦ ਹੋਵੇਗਾ ਰੀਲੀਜ਼,ਮੌਤ ਨੂੰ ਲੈ ਕੇ ਛਿਪੇ ਕਈ ਰਾਜ਼ !
  • the attack on iran and its aftermath
    ਈਰਾਨ ’ਤੇ ਹਮਲਾ ਅਤੇ ਉਸ ਤੋਂ ਬਾਅਦ
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
  • new in the death case of bodybuilder varinder singh ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ...
  • new twist in nancy grewal murder case
    ਨੈਨਸੀ ਗਰੇਵਾਲ ਕਤਲ ਕੇਸ 'ਚ ਨਵਾਂ ਮੋੜ ! ਕੈਨੇਡੀਅਨ ਪੁਲਸ ਨੇ ਕਰ 'ਤਾ ਵੱਡਾ ਖੁਲਾਸਾ
  • police team raid crystal spa near pims in jalandhar
    ਪਿਮਸ ਨੇੜੇ ਕ੍ਰਿਸਟਲ ਸਪਾ ’ਚ ਰੇਡ ਕਰਨ ਗਈ ਪੁਲਸ ਟੀਮ ਬਿਲਡਿੰਗ 'ਚ ਫਸੀ, ਪੌੜੀ ਲਾ...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • worms found in pepsi cold drink at ghai bakery
    ਜਲੰਧਰ ਦੀ ਮਸ਼ਹੂਰ ਬੇਕਰੀ 'ਚ ਕੋਲਡ ਡ੍ਰਿੰਕ 'ਚੋਂ ਨਿਕਲੇ ਕੀੜੇ, ਹੋਇਆ ਹੰਗਾਮਾ
  • deadly attacked on student in jalandhar maqsudan
    ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇ ਭਰਾ ਸਣੇ 3 ਨੌਜਵਾਨਾਂ ’ਤੇ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
Trending
Ek Nazar
police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • acp gurdev singh set example
      ਜਦੋਂ ਪੰਜਾਬ ਪੁਲਸ ਦੇ ਅਫ਼ਸਰ ਦੀ ਧੀ ਨੇ ਤੋੜਿਆ ਟ੍ਰੈਫ਼ਿਕ ਨਿਯਮ...! ACP ਗੁਰਦੇਵ...
    • increase in prices of fruits and vegetables
      ਫਲਾਂ ਤੇ ਸਬਜ਼ੀਆਂ ਦੀਆਂ ਕੀਮਤਾਂ ’ਚ ਵਾਧਾ, ਲੋਕਾਂ ਦੀਆਂ ਜੇਬਾਂ ’ਤੇ ਪੈਣ ਲੱਗਿਆ ਬੋਝ
    • punjab congress senior leader passes away
      ਪੰਜਾਬ ਕਾਂਗਰਸ ਦੇ ਵੱਡੇ ਆਗੂ ਦਾ ਦੇਹਾਂਤ
    • fight broke out at wedding over dj changing song
      ਪੰਜਾਬ : ਚੱਲਦੇ ਵਿਆਹ 'ਚ ਪਿਆ ਪੁਆੜਾ, ਬਰਾਤੀਆਂ ਨੇ ਪਾੜੇ ਇਕ-ਦੂਜੇ ਦੇ ਸਿਰ, ਲਾੜੇ...
    • punjab weather update
      ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਬਾਰੇ ਆਈ ਵੱਡੀ ਅਪਡੇਟ
    • farmers will face fertilizer shortage if the gulf war lasts longer
      ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
    • sgpc budget session
      SGPC ਵੱਲੋਂ 1487.41 ਕਰੋੜ ਰੁਪਏ ਦਾ ਬਜਟ ਪਾਸ, ਪਿਛਲੇ ਸਾਲ ਨਾਲੋਂ 100 ਕਰੋੜ ਦਾ...
    • worms found in pepsi cold drink at ghai bakery
      ਜਲੰਧਰ ਦੀ ਮਸ਼ਹੂਰ ਬੇਕਰੀ 'ਚ ਕੋਲਡ ਡ੍ਰਿੰਕ 'ਚੋਂ ਨਿਕਲੇ ਕੀੜੇ, ਹੋਇਆ ਹੰਗਾਮਾ
    • attack on textile businessman in jalalabad
      ਜਲਾਲਾਬਾਦ 'ਚ ਕੱਪੜਾ ਕਾਰੋਬਾਰੀ 'ਤੇ ਹਮਲਾ, CCTV 'ਚ ਕੈਦ ਹੋਇਆ ਸਾਰਾ ਮੰਜ਼ਰ
    • alert in punjab punjab police
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਡਾਕਟਰ ਨੂੰ ਮਾਰੀ ਗੋਲ਼ੀ, ਪੁਲਸ ਨੇ ਜਾਰੀ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +