Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    1:23:32 AM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਸਮਝੌਤਿਆਂ ਬਾਰੇ ਝੂਠ ਬੋਲ ਰਹੇ ਹਨ ਮੁੱਖ ਮੰਤਰੀ ਚੰਨੀ, ਗੱਪ ਮਾਰਨ ’ਚ ਸੁਖਬੀਰ ਨੂੰ ਵੀ ਪਛਾੜਿਆ : ਚੀਮਾ

PUNJAB News Punjabi(ਪੰਜਾਬ)

ਬਿਜਲੀ ਸਮਝੌਤਿਆਂ ਬਾਰੇ ਝੂਠ ਬੋਲ ਰਹੇ ਹਨ ਮੁੱਖ ਮੰਤਰੀ ਚੰਨੀ, ਗੱਪ ਮਾਰਨ ’ਚ ਸੁਖਬੀਰ ਨੂੰ ਵੀ ਪਛਾੜਿਆ : ਚੀਮਾ

  • Edited By Gurminder Singh,
  • Updated: 20 Nov, 2021 06:30 PM
Chandigarh
power agreement  charanjit channi  harpal cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਝੂਠ ਬੋਲਣ ਦੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਗੱਪ ਮਾਰਨ ’ਚ ਚੰਨੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਪਿੱਛੇ ਛੱਡ ਗਏ ਹਨ। ਹਰਪਾਲ ਸਿੰਘ ਚੀਮਾ ਦੀ ਦਲ਼ੀਲ ਹੈ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਾਦਲ ਸਰਕਾਰ ਵੱਲੋਂ ਕੀਤੇ ਗਏ ਮਾਰੂ ਅਤੇ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰ ਦਿੱਤੇ ਜਾਣ ਸੰਬੰਧੀ ਮੁੱਖ ਮੰਤਰੀ ਚੰਨੀ ਵੱਲੋਂ ਨਾ ਸਿਰਫ਼ ਕੋਰਾ ਝੂਠ ਬੋਲਿਆ ਜਾ ਰਿਹਾ ਹੈ, ਸਗੋਂ ਇਸ ਕੂੜ ਪ੍ਰਚਾਰ ਉਤੇ ਸਰਕਾਰੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਖਰਚ ਕਰਕੇ ਆਪਣੀ ਫ਼ੋਕੀ ਮਸ਼ਹੂਰੀ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੁਝ ਹੋਰ ਵੱਡਾ ਕਰਨ ਦੀ ਤਿਆਰੀ ’ਚ ਮੋਦੀ ਸਰਕਾਰ

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੀ ਜਨਤਾ ਨੂੰ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਸੰਬੰਧੀ ਇਕ ਵੀ ਦਸਤਾਵੇਜ਼ ਜਾਂ ਨੋਟੀਫ਼ਿਕੇਸ਼ਨ ਦਿਖਾ ਕੇ ਸਾਬਤ ਕਰਨ ਕਿ ਉਨ੍ਹਾਂ ਵੱਲੋਂ ਪੰਜਾਬ ਭਰ ’ਚ ਹੋਰਡਿੰਗਾਂ- ਬੋਰਡਾਂ ’ਤੇ ਬਿਜਲੀ ਸਮਝੌਤੇ ਰੱਦ ਹੋਣ ਸੰਬੰਧੀ ਦਿੱਤੇ ਇਸ਼ਤਿਹਾਰ ਸਹੀ ਹਨ? ਚੀਮਾ ਨੇ ਕਿਹਾ ਕਿ ਬਿਜਲੀ ਸਮਝੌਤੇ ਰੱਦ ਕੀਤੇ ਬਗੈਰ ਹੀ ਰੱਦ ਕਰਨ ਦੇ ਦਾਅਵੇ ਕਰਨਾ ਨਾ ਕੇਵਲ ਧੋਖ਼ਾ, ਸਗੋਂ ਸਜ਼ਾ ਯਾਫ਼ਤਾ ਅਪਰਾਧ ਹੈ। ਚੀਮਾ ਨੇ ਚੰਨੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਨਤਾ ਦੇ ਪੈਸੇ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਇਹ ਝੂਠਾ ਪ੍ਰਚਾਰ ਤੁਰੰਤ ਬੰਦ ਨਾ ਕੀਤਾ ਤਾਂ ਪਾਰਟੀ ਝੂਠੀ ਚੰਨੀ ਸਰਕਾਰ ਦੇ ਝੂਠੇ ਅਤੇ ਗੁੰਮਰਾਹਕੁੰਨ ਪ੍ਰਚਾਰ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ। ਚੀਮਾ ਨੇ ਅੱਗੇ ਕਿਹਾ ਕਿ ਜ਼ਰੂਰਤ ਪਈ ਤਾਂ ਸਰਕਾਰ ਨੂੰ ਅਜਿਹੇ ਝੂਠੇ ਪ੍ਰਚਾਰ ਵਿਰੁੱਧ ਅਦਾਲਤ ਵਿਚ ਵੀ ਖਿੱਚਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਮੋਦੀ ਸਰਕਾਰ ਦੇ ਅਚਾਨਕ ਲਏ ਫ਼ੈਸਲੇ ਨੇ ਹੈਰਾਨ ਕੀਤੇ ਸਾਰੇ, ਪੰਜਾਬ ’ਚ ਬਦਲੇਗਾ ਸਿਆਸੀ ਮਾਹੌਲ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੰਨੀ ਸਰਕਾਰ ਨੇ ਸੱਤਾ ’ਤੇ ਕਾਬਜ਼ ਹੁੰਦਿਆਂ ਹੀ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਸੀ ਅਤੇ ਇਸ ਲਈ ਵਿਧਾਨ ਸਭਾ ਦੇ ਇਜਲਾਸ ਸੱਦੇ ਜਾਣ ਦਾ ਦਾਅਵਾ ਵੀ ਕੀਤਾ ਗਿਆ ਸੀ। ਪ੍ਰੰਤੂ ਸਰਕਾਰ ਵਿਧਾਨ ਸਭਾ ਦਾ ਇਜਲਾਸ ਬੁਲਾਏ ਜਾਣ ਤੋਂ ਲਗਾਤਾਰ ਭੱਜਦੀ ਰਹੀ। ਅੰਤ 2 ਮਹੀਨੇ ਬਾਅਦ ਜਦ ਵਿਧਾਨ ਸਭਾ ਦਾ ਸੰਵਿਧਾਨਿਕ ਖਾਨਾਪੂਰਤੀ ਲਈ ਦੋ ਰੋਜ਼ਾ ਇਜਲਾਸ ਸੱਦਿਆ ਗਿਆ ਤਾਂ ਚੰਨੀ ਸਰਕਾਰ ਮਾਰੂ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਤੋਂ ਮੁੱਕਰ ਗਈ ਪਰ ਚੋਣਾ ਦੇ ਮੱਦੇਨਜ਼ਰ ਬਿਜਲੀ ਸਮਝੌਤਿਆਂ ਦੀਆਂ ਦਰਾਂ ’ਚ ਫੇਰਬਦਲ ਕੀਤੇ ਜਾਣ ਦਾ ‘ਡਰਾਮਾ’ ਜ਼ਰੂਰ ਕੀਤਾ ਗਿਆ, ਜਿਸ ਨੂੰ ਪੀਪੀਏਜ਼ ਰੱਦ ਕੀਤੇ ਜਾਣ ਵਜੋਂ ਪ੍ਰਚਾਰਿਆ ਜਾ ਰਿਹਾ ਹੈ। ਜੋ ਨੈਤਿਕ ਅਤੇ ਵਿਵਹਾਰਕ ਤੌਰ ’ਤੇ ਗਲਤ ਹੈ। ਹਰਪਾਲ ਸਿੰਘ ਚੀਮਾ ਨੇ ਸਮਝੌਤੇ ਰੱਦ ਕੀਤੇ ਜਾਣ ਸੰਬੰਧੀ ਚੰਨੀ ਸਰਕਾਰ ਦੇ ਦਾਅਵਿਆਂ ਬਾਰੇ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਹੈ।

ਇਹ ਵੀ ਪੜ੍ਹੋ : ਡੇਢ ਸਾਲ ਤੋਂ ਬੰਦ ਪਏ ਟੋਲ ਪਲਾਜ਼ਾ ਮੁੜ ਖੁੱਲ੍ਹਣਗੇ, ਫਿਰ ਤੋਂ ਦੇਣਾ ਪਵੇਗਾ ਟੈਕਸ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੰਨੀ ਦੇਰ ਨਿੱਜੀ ਥਰਮਲ ਪਲਾਟਾਂ ਨਾਲ ਕੀਤੇ ਮਾਰੂ, ਮਹਿੰਗੇ ਅਤੇ ਇੱਕਪਾਸੜ ਸਮਝੌਤੇ ਸਿਰੇ ਤੋਂ ਰੱਦ ਕਰਕੇ ਨਵੇਂ ਸਿਰਿਓ ਸਸਤੇ ਅਤੇ ਪੰਜਾਬ ਪੱਖੀ ਸਮਝੌਤੇ ਨਹੀਂ ਕੀਤੇ ਜਾਣਗੇ, ਉਨਾ ਚਿਰ ਪੰਜਾਬ ਦੀ ਜਨਤਾ ਅਤੇ ਖ਼ਜ਼ਾਨੇ ਨੂੰ ਬਿਜਲੀ ਮਾਫੀਆ ਕੋਲੋਂ ਰਾਹਤ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਬਿਜਲੀ ਮਾਫੀਆ ਵਿਰੁੱਧ ’ਆਪ’ ਦੀ ਲੰਬੀ ਜੱਦੋਜ਼ਹਿਦ ਨੇ ਪੰਜਾਬ ਦੇ ਲੋਕਾਂ ’ਚ ਵੱਡੀ ਪੱਧਰ ’ਤੇ ਜਾਗ੍ਰਿਤੀ ਲਿਆਂਦੀ, ਜਿਸ ਕਾਰਨ ਸੱਤਾਧਾਰੀ ਕਾਂਗਰਸ ਨੂੰ ਲੋਕਾਂ ਦੇ ਮਹਿੰਗੇ ਬਿਜਲੀ ਬਿਲਾਂ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਗਈ ਬਿਜਲੀ ਗਰੰਟੀ ਬਾਰੇ ਸਵਾਲਾਂ ਦੇ ਜਵਾਬ ਦੇਣੇ ਮੁਸ਼ਕਲ ਹੋ ਗਏ ਸਨ। ਜਿਨਾਂ ਤੋਂ ਬਚਣ ਲਈ ਚੰਨੀ ਸਰਕਾਰ ਸਾਰੇ ਦੇਸ਼ ਨਾਲੋਂ ਸਸਤੀ ਬਿਜਲੀ ਅਤੇ ਬਿਜਲੀ ਸਮਝੌਤੇ ਰੱਦ ਹੋਣ ਬਾਰੇ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੀ ਹੈ। ਪ੍ਰੰਤੂ ਪੰਜਾਬ ਦੇ ਲੋਕ ਇਸ ਝੂਠੇ ਪ੍ਰਚਾਰ ਬਾਰੇ ਸਚੇਤ ਹਨ, ਕਿਉਂਕਿ ਤਾਜ਼ਾ ਬਿਜਲੀ ਬਿਲਾਂ ਵਿੱਚ ਵੀ ਲੋਕਾਂ ਨੂੰ ਕੋਈ ਰਾਹਤ ਦਿਖਾਈ ਨਹੀਂ ਦਿੱਤੀ। ਚੀਮਾ ਨੇ ਦਾਅਵਾ ਕੀਤਾ ਕਿ ਸਸਤੀ ਬਿਜਲੀ, 24 ਘੰਟੇ ਅਤੇ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੀ ਗਰੰਟੀ ਸਿਰਫ਼ ਅਰਵਿੰਦ ਕੇਜਰੀਵਾਲ ਹੀ ਦੇ ਸਕਦੇ ਹਨ, ਕਿਉਂਕਿ ਉਨ੍ਹਾਂ (ਕੇਜਰੀਵਾਲ) ਨੇ ਅਜਿਹਾ ਮਾਡਲ ਦਿੱਲੀ ਵਿਚ ਲਾਗੂ ਕਰਕੇ ਦਿਖਾਇਆ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Power Agreement
  • Charanjit Channi
  • Harpal Cheema
  • ਬਿਜਲੀ ਸਮਝੌਤੇ
  • ਚਰਨਜੀਤ ਚੰਨੀ
  • ਹਰਪਾਲ ਚੀਮਾ

ਕਾਰ ਸਵਾਰ ਨੌਜਵਾਨ ਹਥਿਆਰ ਦੀ ਨੋਕ ’ਤੇ ਪੈਟਰੋਲ ਪੰਪ ਦੇ ਸੇਲਜ਼ਮੈਨ ਤੋਂ 8 ਹਜ਼ਾਰ ਰੁਪਏ ਖੋਹ ਕੇ ਫਰਾਰ

NEXT STORY

Stories You May Like

  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • union minister chirag paswan received death threat
    ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • fake currency
    ਓ ਤੇਰੀ..! ਆਹ ਤਾਂ ਘਰੇ ਬੈਠੇ ਹੀ ਛਾਪੀ ਜਾਂਦੇ ਸੀ ਨੋਟ, ਰੇਡ ਮਾਰਨ ਗਈ ਐਜੂਰ ਦੀ ਪੁਲਸ ਟੀਮ ਵੀ ਰਹਿ ਗਈ ਹੈਰਾਨ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • pargat singh  congress  kc venugopal
      ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ...
    • sanjeev arora hearing
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +