Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:52:13 PM

  • arms license of parvinder jhota  s killer  ashwani  cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ ਬੱਤੀ

PUNJAB News Punjabi(ਪੰਜਾਬ)

ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ ਬੱਤੀ

  • Edited By Anmol Tagra,
  • Updated: 12 Mar, 2026 06:37 PM
Jalandhar
power cut in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ੁੱਕਰਵਾਰ ਨੂੰ ਲੰਮਾਂ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰੇ ਹੀ ਬਿਜਲੀ ਦਾ ਕੱਟ ਲੱਗ ਜਾਵੇਗਾ ਤੇ ਸ਼ਾਮ ਤਕ ਬਿਜਲੀ ਗੁੱਲ ਰਹੇਗੀ। 

ਸਰਾਏ ਫੀਡਰ ਦੀ ਬਿਜਲੀ ਬੰਦ ਰਹੇਗੀ

ਨੂਰਪੁਰ ਬੇਦੀ (ਅਵਿਨਾਸ਼ ਸ਼ਰਮਾ)- ਵਧੀਕ ਸਹਾਇਕ ਇੰਜੀਨੀਅਰ ਪਾਵਰਕਾਮ ਉਪ ਦਫ਼ਤਰ ਤਖਤਗੜ੍ਹ ਇੰਜ, ਕੁਲਵਿੰਦਰ ਸਿੰਘ ਝੱਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 13 ਮਾਰਚ ਨੂੰ ਸਰਾਂ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੈਂਟੀਨੈਂਸ ਅਤੇ ਦਰੱਖਤਾਂ ਦੀ ਕਟਾਈ ਕਾਰਨ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਸਰਾਂ ਫੀਡਰ ਅਧੀਨ ਪੈਂਦੇ ਪਿੰਡ ਬਜਰੂੜ, ਸਰਾਂ, ਭਾਓਵਾਲ, ਛੱਜਾ, ਚੌਂਤਾ ਅਤੇ ਨੰਗਲ ਦੇ ਮੰਡ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਬਿਜਲੀ ਬੰਦ ਰਹਿਣ ਦਾ ਸਮਾਂ ਵੱਧ ਘੱਟ ਹੋ ਸਕਦਾ ਹੈ। ਉਨ੍ਹਾਂ ਖਪਤਕਾਰਾਂ ਤੋ ਸਹਿਯੋਗ ਦੀ ਅਪੀਲ ਕੀਤੀ।

ਅੱਜ ਬਿਜਲੀ ਸਪਲਾਈ ਠੱਪ ਰਹੇਗੀ

ਨਵਾਂਸ਼ਹਿਰ (ਤ੍ਰਿਪਾਠੀ)- ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਨਵਾਂਸ਼ਹਿਰ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ 66 ਕੇ.ਵੀ. ਸਬ ਸਟੇਸ਼ਨ ਭੀਣ ਤੋਂ ਚਲਦੇ 66 ਕੇ.ਵੀ. ਫੀਡਰ ਘਟਾਰੋਂ ਤੇ ਸ਼ਡਿਊਲ ਪ੍ਰੋਗਰਾਮ ਮੁਤਾਬਕ ਮੇਨਟੇਨੈਂਸ ਕਰਨ ਲਈ 13 ਮਾਰਚ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਨਾਲ ਫੀਡਰਾਂ ਅਧੀਨ ਪੈਂਦੇ ਪਿੰਡ ਘਟਾਰੋ, ਕਰਿਆਮ, ਕਰੀਹਾ, ਮੂਸਾਪੁਰ, ਲੋਧੀਪੁਰ, ਅਮਰਗੜ੍ਹ, ਭੰਗਲ ਕਲਾਂ ਆਦਿ ਪ੍ਰਭਾਵਿਤ ਹੋਣਗੇ।

ਭਲਕੇ ਬਿਜਲੀ ਸਪਲਾਈ ਬੰਦ ਰਹੇਗੀ

ਤਰਨਤਾਰਨ (ਰਮਨ,ਆਹਲੂਵਾਲੀਆ)- 132 ਕੇ.ਵੀ.ਏ ਸਬ ਸ਼ਟੇਸ਼ਨ ਤਰਨਤਾਰਨ ਵਿਖੇ ਜ਼ਰੂਰੀ ਮੁਰੰਮਤ ਕਾਰਨ 11 ਕੇ.ਵੀ. ਸਿਟੀ-1, ਸਿਟੀ-3, ਸਿਟੀ-4, ਸਿਟੀ-6, ਸਿਟੀ-7 ਅਤੇ 11 ਕੇ.ਵੀ. ਸਿਵਲ ਹਸਪਤਾਲ ਤਰਨਤਾਰਨ ਦੀ ਬਿਜਲੀ ਸਪਲਾਈ ਮਿਤੀ 14 ਮਾਰਚ ਦਿਨ ਸ਼ਨੀਵਾਰ ਨੂੰ ਸਮਾਂ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਸਿਵਲ ਹਸਪਤਾਲ ਤਰਨਤਾਰਨ, ਕਾਜੀਕੋਟ ਰੋਡ, ਚੰਦਰ ਕਾਲੋਨੀ, ਸਰਹਾਲੀ ਰੋਡ ਸੱਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਾਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਾਲੋਨੀ, ਛੋਟਾ ਕਾਜੀਕੋਟ, ਪੱਡਾ ਕਾਲੋਨੀ, ਕੋਹੜ ਅਹਾਤਾ, ਗਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਜੈ ਦੀਪ ਕਾਲੋਨੀ, ਦੀਪ ਐਵੀਨਿਊ, ਫਤਿਹ ਚੱਕ, ਗੁਰੂ ਤੇਗ ਬਹਾਦਰ ਨਗਰ, ਸ੍ਰੀ ਗੁਰੂ ਤੇਗ ਬਹਾਦਰ ਨਗਰ ਫੇਜ਼-2, ਨਿਊ ਦੀਪ ਐਵੀਨਿਊ ਤਰਨਤਾਰਨ, ਮੇਜਰ ਜੀਵਨ ਸਿੰਘ ਨਗਰ, ਗੋਲਡਲ ਐਵੀਨਿਊ, ਮਹਿੰਦਰਾ ਐਵੀਨਿਊ, ਗਰੀਨ ਐਵੀਨਿਊ, ਮਹਿੰਦਰਾ ਇਨਕਲੇਵ, ਨਾਨਕਸਰ ਮੁਹੱਲਾ ਬੈਕ ਸਾਈਡ ਸਿਵਲ ਹਸਪਤਾਲ, ਲਾਲੀ ਸ਼ਾਹ ਮੁਹੱਲਾ, ਨਹਿਰੂ ਗੇਟ, ਅੰਮ੍ਰਿਤਸਰ ਰੋਡ ਅਤੇ ਪੁਲਸ ਲਾਈਨ ਫੀਡਰ ਆਦਿ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਢਿੱਲੋਂ ਜੇ.ਈ, ਇੰਜੀ. ਮਨਜੀਤ ਸਿੰਘ ਜੇ.ਈ ਅਤੇ ਇੰਜੀ. ਕਮਲਪ੍ਰੀਤ ਸਿੰਘ ਜੇ.ਈ. ਨੇ ਦਿੱਤੀ।

  • Powet Cut in Punjab
  • Punjab Power Cut
  • Power Cut

ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ ਟਰੈਕਟਰ ਪਿੱਛੇ ਬੰਨ੍ਹ...

NEXT STORY

Stories You May Like

  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • power crisis
    ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • nana patekar  s last rites to be held at his farmhouse in pune
    ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ ਸੰਸਕਾਰ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ ਤੱਕ ਵੱਡੀ ਅਪਡੇਟ
  • long power cut on saturday in punjab
    ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ POWER CUT
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sachin pilot met with parvinder jhota s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • fir on mining
      ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • important announcement regarding parvinder jhota s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • migrant worker who was beaten up dies during treatment
      ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ! ਟਰੱਕ ਦੇ ਅੰਦਰ ਫਸੇ ਚਾਲਕ ਨੇ ਤੋੜਿਆ ਦਮ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +