Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:47:07 AM

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਬਿਜਲੀ ਮੁਲਾਜ਼ਮਾਂ ਨੇ ਬਿਜਲੀ ਸੋਧ ਐਕਟ 2020 ਖਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ

PUNJAB News Punjabi(ਪੰਜਾਬ)

ਬਿਜਲੀ ਮੁਲਾਜ਼ਮਾਂ ਨੇ ਬਿਜਲੀ ਸੋਧ ਐਕਟ 2020 ਖਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ

  • Edited By Harinder Kaur,
  • Updated: 09 Jun, 2020 04:37 PM
Hoshiarpur
power employees protest against the electricity amendment act 2020
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ ) - ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅੱਜ ਬਿਜਲੀ ਘਰ ਟਾਂਡਾ ਵਿਖੇ ਬਿਜਲੀ ਸੋਧ ਐਕਟ 2020, ਲੇਬਰ ਐਕਟ  ਦੇ ਖਿਲਾਫ ਰੋਸ ਪ੍ਰਗਟ ਕੀਤਾ ਗਿਆ। ਇਸ ਦੌਰਾਨ ਯੂਨੀਅਨ ਵਲੋਂ ਆਪਣੀਆਂ ਹੋਰਨਾਂ ਮੰਗਾਂ ਦੇ ਹੱਕ ਵਿਚ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਵੀ ਕੀਤਾ ਗਿਆ। ਮੰਡਲ ਪ੍ਰਧਾਨ ਭੋਗਪੁਰ ਦਿਲਬਰ ਸਿੰਘ ਸੈਣੀ ਦੀ ਅਗਵਾਈ ਵਿਚ ਹੋਏ ਇਸ ਅਰਥੀ ਫ਼ੂਕ ਮੁਜ਼ਾਹਰੇ ਦੌਰਾਨ ਸਬ-ਅਰਬਨ ਅਤੇ ਸਿਟੀ ਟਾਂਡਾ ਦੇ  ਬਿਜਲੀ ਮੁਲਾਜ਼ਮਾਂ ਨੇ ਭਾਗ ਲੈਂਦਿਆਂ ਸਰਕਾਰ ਖਿਲਾਫ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮੰਡਲ ਪ੍ਰਧਾਨ ਦਿਲਬਰ ਸਿੰਘ ਸੈਣੀ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਮਹਾਮਾਰੀ ਦੀ ਆੜ 'ਚ ਮੌਜੂਦਾ ਸਮੇਂ ਦੌਰਾਨ ਮਾਨਸੂਨ ਸੈਸ਼ਨ ਬੁਲਾ ਕੇ ਬਿਜਲੀ ਸੋਧ ਐਕਟ 2020 ਅਤੇ ਲੇਬਰ ਐਕਟ ਪਾਸ ਕਰਨ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਮੌਜੂਦਾ ਪੈਡੀ ਸੀਜ਼ਨ ਦੌਰਾਨ ਸਰਕਾਰ ਅਤੇ ਬਿਜਲੀ ਬੋਰਡ ਵੱਲੋਂ ਬਿਜਲੀ ਮੁਲਾਜ਼ਮਾਂ ਪ੍ਰਤੀ ਮਾੜਾ ਰਵੱਈਆ ਅਪਣਾਇਆ ਜਾ ਰਿਹਾ। ਜਿਸ ਨੂੰ ਬਿਜਲੀ ਮੁਲਾਜ਼ਮ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਐਕਟ ਪਾਸ ਕੀਤਾ ਤਾਂ ਉਹ ਹੋਰਨਾਂ ਜਥੇਬੰਦੀਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਸੂਬਾ ਪੱਧਰੀ ਸੰਘਰਸ਼ ਛੇੜਨਗੇ। ਇਸ ਮੌਕੇ ਪੰਜਾਬ ਰਾਜ ਇੰਪਲਾਈਜ ਫੈਡਰੇਸ਼ਨ(ਏਟਕ) ਸਰਕਲ ਜਥੇਬੰਦਕ ਸਕੱਤਰ ਹੁਸ਼ਿਆਰਪੁਰ ਸਤਨਾਮ ਸਿੰਘ ਨੇ ਸੰਬੋਧਨ ਕਰਦਿਆਂ ਬਿਜਲੀ ਮੁਲਾਜ਼ਮਾਂ ਦੀ ਹੋਰਨਾਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਬਿਜਲੀ ਬੋਰਡ ਵਿਚ ਨਵੀਂ ਭਰਤੀ ਕੀਤੀ ਜਾਵੇ,ਪੇ ਬੈਂਡ ਸਕੇਲ, 23 ਸਾਲਾਂ ਬਕਾਇਆ, ਪ੍ਰਮੋਸ਼ਨ ਸਕੇਲ, ਡਿਊਟੀ ਦੌਰਾਨ ਮ੍ਰਿਤਕ ਕਰਮਚਾਰੀ ਕਰਮਚਾਰੀਆਂ ਦੇ  ਪਰਿਵਾਰਕ ਮੈਂਬਰਾਂ ਨੂੰ  ਨੌਕਰੀਆਂ ਦਿੱਤੀਆਂ ਜਾਣ ਅਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ।ਇਸ ਮੌਕੇ ਇਕੱਤਰ ਹੋਏ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਬੋਰਡ ਦੇ ਚੇਅਰਮੈਨ ਦੀ ਅਰਥੀ  ਵੀ ਫੂਕੀ।ਇਸ ਮੌਕੇ ਰਾਜ ਕੁਮਾਰ, ਕੁਲਜਿੰਦਰ ਸਿੰਘ ਬਲੜਾ,ਯੋਗਰਾਜ ਸਿੰਘ,ਪ੍ਰਦੀਪ ਸਿੰਘ,ਪ੍ਰਸ਼ੋਤਮ ਸਿੰਘ ,ਦਵਿੰਦਰ ਸਿੰਘ ਜੇ.ਈ, ਅਰਵਿੰਦਰ ਸਿੰਘ ਅਤੇ ਹੋਰ ਬਿਜਲੀ ਮੁਲਾਜ਼ਮ ਵੀ ਹਾਜ਼ਰ ਸਨ।
 

 

  • Punjab State Electricity Board
  • Punjab Technical Service Union
  • Power Amendment Act
  • Arthi Fook Demonstration
  • ਪੰਜਾਬ ਰਾਜ ਬਿਜਲੀ ਬੋਰਡ
  • ਪੰਜਾਬ ਟੈਕਨੀਕਲ ਸਰਵਿਸ ਯੂਨੀਅਨ
  • ਬਿਜਲੀ ਸੋਧ ਐਕਟ
  • ਅਰਥੀ ਫੂਕ ਮੁਜ਼ਾਹਰਾ

ਦੀਵੇ ਥੱਲੇ ਹਨ੍ਹੇਰਾ : ਸਿਹਤ ਮਹਿਕਮੇ ਦੇ ਆਪਣੇ ਘਰ ਨਿਯਮਾਂ ਦੀ ਪਾਲਣਾ ਨਾਹ ਦੇ ਬਰਾਬਰ

NEXT STORY

Stories You May Like

  • power supply to takhtgarh disrupted  people blocked the main road
    ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ ਕੀਤਾ...
  • good news for electricity consumers
    ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ ਨਵਾਂ ਫਾਰਮੂਲਾ
  • truck hits electric pole near kotli underpass
    ਕੋਟਲੀ ਅੰਡਰਪਾਸ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ, ਕਈ ਪਿੰਡਾਂ ਦੀ ਬਿਜਲੀ ਠੱਪ
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਠੱਪ
  • electricity bill consumers new rules
    ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ: ਬਿਜਲੀ ਦੇ ਲੋਡ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਲਾਗੂ ਕੀਤੇ ਇਹ ਨਿਯਮ
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • electricity department j e
    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi sikh youth truck driver in america
      ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +