Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    12:07:58 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਮਾਫ਼ੀਆ ਹੱਥੋਂ ਲੋਕਾਂ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ ਕੈਪਟਨ ਸਰਕਾਰ : ਅਮਨ ਅਰੋੜਾ

PUNJAB News Punjabi(ਪੰਜਾਬ)

ਬਿਜਲੀ ਮਾਫ਼ੀਆ ਹੱਥੋਂ ਲੋਕਾਂ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ ਕੈਪਟਨ ਸਰਕਾਰ : ਅਮਨ ਅਰੋੜਾ

  • Updated: 31 Oct, 2020 01:20 AM
Chandigarh
power mafia  captain sarkar  aman arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ)–  ਕੈਪਟਨ ਅਮਰਿੰਦਰ ਸਿੰਘ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਦੇ ਗੱਠਜੋੜ ਨਾਲ ਚੱਲ ਰਹੇ ਬਿਜਲੀ ਮਾਫ਼ੀਆ ਹੱਥੋਂ ਪੰਜਾਬ ਦੀ ਜਨਤਾ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕੀਤਾ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਅਮਰਿੰਦਰ ਸਿੰਘ ਸਰਕਾਰ ਕਾਰਨ ਪੰਜਾਬ ਗੰਭੀਰ ਚੁਣੌਤੀਆਂ 'ਚੋਂ ਗੁਜ਼ਰ ਰਿਹਾ ਹੈ, ਜਿਸ ਦਾ ਖ਼ਮਿਆਜ਼ਾ ਪੰਜਾਬ ਦੇ ਸਾਰੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਅਮਨ ਅਰੋੜਾ ਨੇ ਪੰਜਾਬ ਦੇ 3 ਨਿੱਜੀ ਥਰਮਲ ਪਲਾਂਟਾਂ (ਤਲਵੰਡੀ ਸਾਬੋ, ਰਾਜਪੁਰਾ ਤੇ ਗੋਇੰਦਵਾਲ ਸਾਹਿਬ) ਨੂੰ ਬਿਨਾਂ ਬਿਜਲੀ ਖ਼ਰੀਦੇ ਪਾਵਰਕਾਮ (ਸਰਕਾਰ) ਵਲੋਂ ਦਿੱਤੇ ਜਾ ਰਹੇ ਰੋਜ਼ਾਨਾ 5 ਕਰੋੜ ਰੁਪਏ ਦੇ ਫਿਕਸਡ ਚਾਰਜ ਦੇਣ ਬਾਰੇ ਦੋਸ਼ ਲਾਇਆ ਕਿ ਅਮਰਿੰਦਰ ਸਿੰਘ ਸਰਕਾਰ ਨੇ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਵਾਂਗ ਹਿੱਸਾ-ਪੱਤੀ ਬੰਨ੍ਹ ਲਈ ਹੈ। ਇਹੋ ਕਾਰਨ ਹੈ ਕਿ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਕੀਤੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ ਤੋਂ ਭੱਜ ਚੁੱਕੇ ਹਨ। ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਸਮਝੌਤੇ ਰੱਦ ਕਰਨਾ ਤਾਂ ਦੂਰ ਮੁੱਖ ਮੰਤਰੀ ਅਮਰਿੰਦਰ ਸਿੰਘ ਬਿਜਲੀ ਖ਼ਰੀਦ ਸਮਝੌਤਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਦੇ ਵਚਨਾਂ ਤੋਂ ਵੀ ਮੁੱਕਰ ਗਏ ਹਨ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਸਰਕਾਰ ਲੋਕਾਂ ਨੂੰ ਲੁੱਟ ਰਹੇ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ ਵਿਚ ਅਸਫਲ ਰਹੀ ਤਾਂ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇਹ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਪੰਜਾਬ ਦੇ ਖਪਤਕਾਰਾਂ ਨੂੰ ਕੇਜਰੀਵਾਲ ਸਰਕਾਰ ਵਾਂਗ ਸਸਤੀ ਬਿਜਲੀ ਮੁਹੱਈਆ ਕੀਤੀ ਜਾਵੇਗੀ।

 

  • Power Mafia
  • Captain Sarkar
  • Aman Arora
  • ਬਿਜਲੀ ਮਾਫ਼ੀਆ
  • ਕੈਪਟਨ ਸਰਕਾਰ
  • ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਈ ਝੜਪ, ਇਕ ਜ਼ਖਮੀ

NEXT STORY

Stories You May Like

  • shimla  rations  medicines  sukhu government
    ਸ਼ਿਮਲਾ: ਰਾਸ਼ਨ ਤੋਂ ਲੈ ਕੇ ਦਵਾਈਆਂ ਤੱਕ ਸੁੱਖੂ ਸਰਕਾਰ ਲੋਕਾਂ ਨੂੰ ਪ੍ਰਦਾਨ ਕਰਵਾ ਰਹੀ ਲੋੜੀਂਦੀਆਂ ਸਹੂਲਤਾਵਾਂ
  • ganesh pandal  electric wire  electric shock  injured  people
    ਗਣੇਸ਼ ਪੰਡਾਲ 'ਤੇ ਡਿੱਗੀ ਬਿਜਲੀ ਦੀ ਤਾਰ ! 4 ਲੋਕਾਂ ਦੀ ਦਰਦਨਾਕ ਮੌਤ, ਹੀਰਾਪੁਰ 'ਚ ਛਾਇਆ ਮਾਤਮ
  • parliament  brics summit  special session  government
    ਆਫ਼ ਦਿ ਰਿਕਾਰਡ : ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ!
  • electricity bill electricity department punjab
    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ, ਲੋਕਾਂ ’ਚ ਹਾਹਾਕਾਰ
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
  • gujjar family held hostage  robbed of lakhs ruppes
    ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ ਲੱਖਾਂ ਦੀ ਲੁੱਟ
  • electricity transformer toppled after being hit by a speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ 'ਚ ਬਿਜਲੀ ਗੁੱਲ
  • robbery assault girl child family
    ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ ਦੀ ਧੌਣ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +