Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    2:48:14 PM

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

  • jalandhar cp satinder singh in action mode  strict orders issued to officers

    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ!...

  • highway jammed in punjab

    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ...

  • neighbors murdered an elderly man

    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐੱਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

PUNJAB News Punjabi(ਪੰਜਾਬ)

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐੱਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

  • Edited By Gurminder Singh,
  • Updated: 10 Jul, 2025 05:12 PM
Chandigarh
power minister  ravinder singh saini  pserc
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇੰਜੀਨੀਅਰ ਸੈਣੀ ਕੋਲ ਪੰਜਾਬ ਦੇ ਬਿਜਲੀ ਖੇਤਰ ਦਾ ਵਿਆਪਕ ਤਜਰਬਾ ਅਤੇ ਡੂੰਘੀ ਸਮਝ ਹੈ, ਜੋ ਪੀ.ਐਸ.ਈ.ਆਰ.ਸੀ. ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿਚ ਮਦਦ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਿਯੁਕਤੀ ਨਾਲ, ਕਮਿਸ਼ਨ ਆਪਣੀ ਪੂਰੀ ਸਮਰੱਥਾ ਨਾਲ ਨਿਰਪੱਖ ਨਿਯਮਾਂ ਨੂੰ ਯਕੀਨੀ ਬਣਾਉਣ, ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਅਤੇ ਖਪਤਕਾਰਾਂ, ਉਪਯੋਗਤਾਵਾਂ ਤੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਿਹਤਰ ਢੰਗ ਨਾਲ ਕੰਮ ਕਰੇਗਾ। 

ਮੰਤਰੀ ਨੇ ਕਿਹਾ ਕਿ ਬਿਜਲੀ ਖੇਤਰ ਵਿਚ ਸੈਣੀ ਨੇ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਕਮਿਸ਼ਨ ਵਿਚ ਉਨ੍ਹਾਂ ਦੀ ਨਿਯੁਕਤੀ ਨਿਸ਼ਚਤ ਤੌਰ 'ਤੇ ਇਸਦੀ ਰੈਗੂਲੇਟਰੀ ਕੁਸ਼ਲਤਾ ਵਿਚ ਵਾਧਾ ਕਰੇਗੀ। ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਹ ਨਿਯੁਕਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਬਿਜਲੀ ਖੇਤਰ ਸਬੰਧੀ ਅਦਾਰਿਆਂ ਨੂੰ ਸਸ਼ਕਤ ਬਣਾਉਣ ਅਤੇ ਕੁਸ਼ਲ ਪ੍ਰਸ਼ਾਸਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੈਣੀ ਦੀ ਵਿਆਪਕ ਤਕਨੀਕੀ ਸੂਝ ਅਤੇ ਵਿਹਾਰਕ ਤਜਰਬੇ ਦੇ ਨਾਲ, ਪੀ.ਐੱਸ.ਈ.ਆਰ.ਸੀ. ਪੰਜਾਬ ਦੇ ਲੋਕਾਂ ਨੂੰ ਭਰੋਸੇਯੋਗ ਅਤੇ ਕਿਫਾਇਤੀ ਬਿਜਲੀ ਪ੍ਰਦਾਨ ਕਰਨ ਸਬੰਧੀ ਸਰਕਾਰ ਦੇ ਦ੍ਰਿਸ਼ਟੀਕੋਣ ਮੁਤਾਬਕ ਸਮੇਂ ਸਿਰ, ਖਪਤਕਾਰ-ਪੱਖੀ ਫੈਸਲੇ ਲੈਣ ਦੇ ਯੋਗ ਹੋਵੇਗਾ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਨਿਯੁਕਤੀ ਨਾਲ, ਪੀ.ਐਸ.ਈ.ਆਰ.ਸੀ. ਕੋਲ ਹੁਣ ਤਿੰਨ ਮੈਂਬਰ ਹੋਣਗੇ ਜਿਨ੍ਹਾਂ ਵਿਚ ਚੇਅਰਪਰਸਨ ਵਿਸ਼ਵਜੀਤ ਖੰਨਾ (ਸੇਵਾਮੁਕਤ ਆਈ.ਏ.ਐਸ.), ਮੈਂਬਰ ਪਰਮਜੀਤ ਸਿੰਘ ਅਤੇ ਮੈਂਬਰ ਇੰਜੀਨੀਅਰ ਰਵਿੰਦਰ ਸਿੰਘ ਸੈਣੀ ਸ਼ਾਮਲ ਹਨ। ਦੂਜੇ ਮੈਂਬਰ ਦਾ ਅਹੁਦਾ ਕੁਝ ਸਮੇਂ ਤੋਂ ਖਾਲੀ ਪਿਆ ਸੀ ਅਤੇ ਸੈਣੀ ਦੀ ਨਿਯੁਕਤੀ ਹੋਣ ਨਾਲ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਲੰਬਿਤ ਮਾਮਲਿਆਂ ਵਿਚ ਤੇਜ਼ੀ ਆਉਣ ਦੀ ਉਮੀਦ ਹੈ। ਇੰਜੀ. ਸੈਣੀ ਨੂੰ ਫਰਵਰੀ 2023 ਵਿਚ ਡਾਇਰੈਕਟਰ/ਵਪਾਰਕ, ​​ਪੀ.ਐੱਸ.ਪੀ.ਸੀ.ਐੱਲ. ਨਿਯੁਕਤ ਕੀਤਾ ਗਿਆ ਸੀ ਅਤੇ ਫਰਵਰੀ 2025 ਵਿੱਚ ਉਨ੍ਹਾਂ ਨੇ ਆਪਣਾ ਅਹੁਦਾ ਛੱਡ ਦਿੱਤਾ ਸੀ। ਇਸ ਮੌਕੇ ਊਰਜਾ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਆਈ.ਏ.ਐੱਸ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਇੰਜੀ. ਹੀਰਾ ਲਾਲ ਗੋਇਲ, ਡਾਇਰੈਕਟਰ ਟੈਕਨੀਕਲ ਪੀ.ਐੱਸ.ਟੀ.ਸੀ.ਐੱਲ. ਇੰਜੀ. ਸੰਜੀਵ ਸੂਦ, ਡਾਇਰੈਕਟਰ ਵਿੱਤ ਐੱਸ.ਕੇ. ਬੇਰੀ, ਡਾਇਰੈਕਟਰ ਵਿੱਤ ਪੀ.ਐੱਸ.ਟੀ.ਸੀ.ਐੱਲ. ਵਿਨੋਦ ਕੁਮਾਰ ਬਾਂਸਲ ਅਤੇ ਡਾਇਰੈਕਟਰ ਐਡਮਿਨ ਜਸਵੀਰ ਸਿੰਘ ਸੁਰਸਿੰਘ ਮੌਜੂਦ ਸਨ।

  • Power Minister
  • Ravinder Singh Saini
  • PSERC
  • ਬਿਜਲੀ ਮੰਤਰੀ
  • ਰਵਿੰਦਰ ਸਿੰਘ ਸੈਣੀ
  • ਪੀਐੱਸਈਆਰਸੀ

ਅੰਮ੍ਰਿਤਸਰ ਵਾਸੀ ਦਿਓ ਧਿਆਨ, ਲੱਗ ਗਈ ਮੁਕੰਮਲ ਪਾਬੰਦੀ

NEXT STORY

Stories You May Like

  • nayab singh saini  charanjit singh channi  congress  haryana
    ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ ਦਿੱਤਾ : CM ਸੈਣੀ
  • lok sabha members and ministers
    850 ਸੰਸਦ ਮੈਂਬਰ, 127 ਮੰਤਰੀ !
  • haryana chief minister naib singh saini visit in phagwara
    ਪੰਜਾਬ 'ਚ ਚੱਲ ਰਹੇ ਭਰਤੀ ਵਿਵਾਦਾਂ ਨੇ ਨੌਜਵਾਨਾਂ ਦਾ ਭਰੋਸਾ ਤੋੜਿਆ: CM ਸੈਣੀ
  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • electricity bill consumers new rules
    ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ: ਬਿਜਲੀ ਦੇ ਲੋਡ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਲਾਗੂ ਕੀਤੇ ਇਹ ਨਿਯਮ
  • good news for electricity consumers
    ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ ਨਵਾਂ ਫਾਰਮੂਲਾ
  • cabinet expansion in karnataka 19 mlas become ministers
    ਕਰਨਾਟਕ 'ਚ ਕੈਬਨਿਟ ਦਾ ਹੋਇਆ ਵਿਸਥਾਰ! 19 ਵਿਧਾਇਕ ਬਣੇ ਮੰਤਰੀ, ਰਾਜਪਾਲ ਨੇ ਦਿਵਾਈ ਸਹੁੰ
  • haryana chief minister nayab singh saini visit in patiala
    ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
  • jalandhar cp satinder singh in action mode  strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ...
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • punjab  speeding car  3 kanwaris
      ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ...
    • alawalpur murder case
      ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
    • suspense still persists regarding the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • major seizure in gurdaspur central jail
      ਗੁਰਦਾਸਪੁਰ ਕੇਂਦਰੀ ਜੇਲ ’ਚ ਵੱਡੀ ਬਰਾਮਦਗੀ, ਹਵਾਲਾਤੀ ਤੋਂ ਮੋਬਾਈਲ ਫੋਨ ਤੇ 29...
    • big fraud
      ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +