Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:27:24 AM

  • bpeo office clerk arrested for taking bribe of rs 10 000

    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ...

  • oil soap tv refrigerator and cars will become expensive across india

    ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ,...

  • iran warns about hormuz

    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ...

  • punjab bandh moga bandh sanitation workers

    ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ

PUNJAB News Punjabi(ਪੰਜਾਬ)

ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ

  • Edited By Shivani Bassan,
  • Updated: 09 May, 2026 06:19 PM
Ludhiana-Khanna
power outage in many areas of punjab on sunday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਐਤਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ 'ਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...

ਜਲਾਲਾਬਾਦ(ਬਜਾਜ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਜਲਾਲਾਬਾਦ ਸ਼ਹਿਰੀ ਸਬ-ਡਵੀਜਨ ਦੇ ਐੱਸ. ਡੀ. ਓ. ਸੰਦੀਪ ਕੁਮਾਰ ਨੇ ਦੱਸਿਆ ਕਿ 132 ਕੇ. ਵੀ. ਸਬ-ਡਵੀਜਨ ਜਲਾਲਾਬਾਦ ’ਚ ਮੈਂਟੀਨੈਸ ਦੇ ਜ਼ਰੂਰੀ ਕੰਮਾਂ ਕਰਵਾਉਣ ਲਈ 11 ਕੇ. ਵੀ. ਫੀਡਰ ਮੰਨੇਵਾਲਾ, ਬੂਰ ਵਾਲਾ, ਖੈਰੇਕੇ, ਕਾਹਨਾ, ਸ਼ਹਿਰ, ਆਲਮਕੇ, ਬੱਘਾ ਬਾਜ਼ਾਰ, ਸੁਖੇਰਾ, ਘੂਰੀ, ਕਾਲੂ ਵਾਲਾ, ਘਾਂਗਾ, ਗੁੰਮਾਨੀਵਾਲਾ ਰੋਡ, ਬਾਰੇ ਵਾਲਾ, ਮੋਹਰ ਸਿੰਘ ਵਾਲਾ, ਮਿੱਡਾ ਫੀਡਰਾਂ ਅਧੀਨ ਇਲਾਕੇ ’ਚ 10 ਮਈ ਨੂੰ ਸਵੇਰੇ 8 ਵਜੇ ਤੋਂ 12 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਲੁਧਿਆਣਾ (ਕਾਲੀਆ)- ਅਗਰ ਨਗਰ ਡਿਵੀਜ਼ਨ ਬਿਜਲੀ ਬੋਰਡ ਲੁਧਿਆਣਾ ਅਧੀਨ ਪੈਂਦੇ 11 ਕੇ.ਵੀ ਫੀਡਰ ਭਾਈ ਰਣਧੀਰ ਸਿੰਘ ਨਗਰ, ਮੰਦਿਰ ਵਾਲਾ, ਐੱਸ.ਬੀ.ਐੱਸ ਨਗਰ, ਸੀ.ਐਫ.ਸੀ, ਸੰਚਾਰ ਕਲੋਨੀ ਅਤੇ ਸਮੇਤ ਫੀਡਰਾਂ ਦੀ ਜਰੂਰੀ ਮੁਰੰਮਤ ਨੂੰ ਲੈ ਕੇ 10 ਮਈ ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 12.00 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ । ਐੱਸ.ਡੀ.ਓ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੇਬਲ ਤਾਰ ਟੰਗਣ ਲਈ 11 ਕੇ.ਵੀ ਮਾਡਲ ਗ੍ਰਾਮ ਫੀਡਰ ਤੋਂ ਚੱਲਣ ਵਾਲੀ ਸਪਲਾਈ 10 ਮਈ ਨੂੰ ਸਵੇਰੇ 9.30 ਵਜੇ ਤੋਂ ਲੈ ਕੇ 12.00 ਵਜੇ ਬੰਦ ਰਹਿਣ ਕਾਰਨ ਭਾਈ ਰਣਧੀਰ ਸਿੰਘ ਨਗਰ ਬਲਾਕ ਏ, ਬੀ, ਸੀ, ਡੀ, ਈ, ਐਫ, ਜੀ, ਸੁਨੇਤ, ਐੱਲ ਬਲਾਕ, ਡਾਊਨ ਟਾਊਨ ਮਾਰਕੀਟ, ਸੀ.ਐਫ.ਸੀ ਸਕੂਲ, ਡੀ.ਏ.ਵੀ ਸਕੂਲ, ਸੰਤ ਈਸ਼ਰ ਪਬਲਿਕ ਸਕੂਲ ਆਦਿ ਇਲਾਕੇ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ ।

ਇਹ ਵੀ ਪੜ੍ਹੋ- ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ

ਰੂਪਨਗਰ (ਵਿਜੇ ਸ਼ਰਮਾ)-66 ਕੇ.ਵੀ. ਗਰਿੱਡ ਸ/ਸ ਬੂਰਮਾਜਰਾ ਦੀ ਸ਼ਟਡਾਊਨ ਕਾਰਨ ਇਸ ਸਬ ਸਟੇਸ਼ਨ ਤੋਂ ਚਲਦੇ 11 ਕੇ.ਵੀ. ਲੁਹਾਰੀ, ਦੁਲਚੀ ਮਾਜਰਾ, ਅਟੱਲਗੜ੍ਹ ਅਤੇ ਖਾਬੜਾਂ ਯੂ.ਪੀ.ਐੱਸ. ਫੀਡਰਾਂ ਦੀ ਜ਼ਰੂਰੀ ਮੁਰੰਮਤ ਕਰਨ ਲਈ ਬਿਜਲੀ ਸਪਲਾਈ 10 ਮਈ ਨੂੰ ਸਵੇਰੇ 8 ਤੋਂ 12 ਵਜੇ ਤੱਕ ਬੰਦ ਰਹੇਗੀ। ਜਿਸ ਨਾਲ ਪਿੰਡ ਦੁਲਚੀ ਮਾਜਰਾ, ਗੋਸਲਾਂ, ਸੀਹੋ ਮਾਜਰਾ, ਰੋਡ ਮਾਜਰਾ, ਚੱਕਲਾਂ, ਭਾਗੋਮਾਜਰਾ, ਮੁਗਲ ਮਾਜਰੀ, ਲੁਹਾਰੀ, ਖਾਬੜਾਂ, ਅਟੱਲਗੜ੍ਹ, ਸ਼ਾਲਾਪੁਰ ਚੌਂਕ, ਸੋਲਖੀਆਂ, ਬਹਿਰਾਮਪੁਰ, ਸਿੰਘ ਭਗਵੰਤਪੁਰਾ, ਬਾਹਮਣ ਮਾਜਰਾ, ਸੰਤਪੁਰ ਚੁਪਕੀ, ਅਸਮਾਨਪੁਰ, ਪੱਥਰ ਮਾਜਰਾ ਆਦਿ ਪਿੰਡਾਂ ਦੀ ਘਰੇਲੂ, ਵਪਾਰਕ ਤੇ ਖੇਤੀਬਾੜੀ 24 ਘੰਟੇ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ। ਇਹ ਜਾਣਕਾਰੀ ਏਈਈ ਮਾਲਵਿੰਦਰ ਸਿੰਘ ਵਲੋਂ ਦਿੱਤੀ ਗਈ।

ਮੋਗਾ (ਬਿੰਦਾ)- 132 ਕੇ. ਵੀ. ਮੋਗਾ-1 ਤੋਂ ਚੱਲਦੇ 11 ਕੇ. ਵੀ. ਦੱਤ ਰੋਡ ਫੀਡਰ ਨੂੰ ਏ. ਪੀ. ਡੀ. ਆਰ. ਪੀ. ਸੈੱਲ ਵੱਲੋਂ ਵੰਡਣ (ਬਾਈਫਰਕੇਟ) ਦੇ ਕੰਮ ਕਾਰਨ 10 ਮਈ ਐਤਵਾਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ। ਇਹ ਜਾਣਕਾਰੀ ਐੱਸ. ਡੀ. ਓ. ਸੁਖਦੇਵ ਸਿੰਘ ਅਤੇ ਜੇ. ਈ. ਰਾਜਿੰਦਰ ਸਿੰਘ ਵਿਰਦੀ, ਉੱਤਰੀ ਮੋਗਾ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 11 ਕੇ. ਵੀ. ਐੱਫ਼. ਸੀ. ਆਈ. ਫੀਡਰ, 11 ਕੇ. ਵੀ. ਜ਼ੀਰਾ ਫੀਡਰ, 11 ਕੇ. ਵੀ. ਦੱਤ ਰੋਡ ਫੀਡਰ ਅਤੇ 11 ਕੇ. ਵੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਫੀਡਰ ਦੀ ਬਿਜਲੀ ਸਪਲਾਈ ਸਵੇਰੇ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਇਸ ਕਾਰਨ ਜ਼ੀਰਾ ਰੋਡ, ਸੋਢੀ ਨਗਰ, ਜੀ.ਟੀ. ਰੋਡ ਵੀ-ਮਾਰਟ ਸਾਈਡ, ਜੀ.ਟੀ. ਰੋਡ, ਬਿੱਗ ਬੈਨ ਵਾਲੀ ਸਾਈਡ, ਚੱਕੀ ਵਾਲੀ ਗਲੀ, ਭਗਤ ਸਿੰਘ ਕਾਲੋਨੀ, ਬਸਤੀ ਗੋਬਿੰਦਗੜ੍ਹ, ਲਾਲ ਸਿੰਘ ਵਾਲੀ ਗਲੀ, ਟਾਂਗੇ ਵਾਲੀ ਗਲੀ, ਦੱਤ ਰੋਡ ਸਿਵਲ ਲਾਈਨ, ਜੇਲ੍ਹ ਇਲਾਕਾ, ਡੀ.ਸੀ. ਕੰਪਲੈਕਸ, ਜੇਲ੍ਹ ਵਾਲੀ ਗਲੀ, ਮੈਜਿਸਟਿਕ ਰੋਡ, ਜੰਡੂ ਵਾਲੀ ਗਲੀ, ਕਬਾੜ ਮਾਰਕੀਟ, ਐੱਫ਼. ਸੀ. ਆਈ. ਰੋਡ, ਕਿਚਲੂ ਸਕੂਲ, ਇੰਪਰੂਵਮੈਂਟ ਟਰੱਸਟ ਮਾਰਕੀਟ, ਕੋਰਟ ਕੰਪਲੈਕਸ, ਸੈਸ਼ਨ ਕੋਰਟ, ਅਜੀਤ ਨਗਰ, ਜੁਝਾਰ ਨਗਰ ਅਤੇ ਮਨਚੰਦਾ ਕਾਲੋਨੀ ਆਦਿ ਇਲਾਕੇ ਪ੍ਰਭਾਵਿਤ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Power outage
  • Punjab
  • Sunday
  • punjab power cut
  • ਬਿਜਲੀ ਬੰਦ
  • ਪੰਜਾਬ
  • ਐਤਵਾਰ
  • ਬਿਜਲੀ ਕੱਟ

ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • power will be out on saturday
    ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ
  • shops will remain closed on the last sunday of every month
    ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
  • now you won  t have to wait long for gas cylinders
    ਹੁਣ ਗੈਸ ਸਿਲੰਡਰ ਲਈ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ, ਇੰਡੀਅਨ ਆਇਲ ਨੇ ਸ਼ੁਰੂ ਕੀਤੀ ਨਵੀਂ ਸਰਵਿਸ
  • truck hits electric pole near kotli underpass
    ਕੋਟਲੀ ਅੰਡਰਪਾਸ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ, ਕਈ ਪਿੰਡਾਂ ਦੀ ਬਿਜਲੀ ਠੱਪ
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • blackout in punjab
    ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਬਿਜਲੀ ਸੰਕਟ ਕਾਰਨ ਹਿੱਲਿਆ ਪੂਰਾ ਸਿਸਟਮ
  • long power cut to be observed in these areas of punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 16-17 ਜੁਲਾਈ ਨੂੰ ਲੱਗੇਗਾ ਲੰਬਾ Powercut !
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
Trending
Ek Nazar
whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • markets and shops will remain completely closed today
      ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ...
    • akali dal calls emergency meeting today
      ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ...
    • punjab bandh school holiday update
      ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
    • punjab congress chief warrents
      ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ...
    • thieves   courage boosted
      ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ...
    • bank fraud of rs 68 91 crore
      ਬੈਂਕ ਨਾਲ 68.91 ਕਰੋੜ ਦੀ ਠੱਗੀ: ਫ਼ਰਜ਼ੀ ਐਕਸਪੋਰਟ ਬਿੱਲਾਂ ਰਾਹੀਂ ਲੋਨ ਹੜੱਪਣ...
    • bpeo office clerk arrested for accepting bribe
      5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
    • sunil jakhar statement
      ਪੰਜਾਬ ਆਜੀਵੀਕਾ ਮਿਸ਼ਨ ਭਰਤੀ ਨੇ ਖੋਲ੍ਹੀ 'ਆਪ' ਸਰਦਾਰ ਦੀ ਪੋਲ: ਸੁਨੀਲ ਜਾਖੜ
    • missing girls found
      ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ...
    • kewal singh dhillon on sichewal
      ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +