Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:07:39 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ

PUNJAB News Punjabi(ਪੰਜਾਬ)

ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ

  • Edited By Shivani Bassan,
  • Updated: 22 Feb, 2026 10:12 AM
Jalandhar
power outage in punjab till 5 pm today
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਨੂੰ ਲੰਬਾ ਪਾਵਰ ਕੱਟ ਲੱਗੇਗਾ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ  ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

ਇਹ ਵੀ ਪੜ੍ਹੋ- ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ, ਪਾਣੀ 'ਚੋਂ ਨਿਕਲਿਆ ਜਿਊਂਦਾ ਚੂਹਾ

ਫਗਵਾੜਾ (ਮੁਕੇਸ਼)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਹਾਇਕ ਕਾਰਜਕਾਰੀ ਇੰਜੀਅਰ, ਟੀ-2 ਸਬ ਅਰਬਨ ਉਪ ਮੰਡਲ ਫਗਵਾੜਾ ਕਿ 22 ਫਰਵਰੀ ਦਿਨ ਐਤਵਾਰ ਨੂੰ 132 ਕੇ. ਵੀ. ਸਬ ਸਟੇਸ਼ਨ ਬੰਗਾ ਰੋਡ ਫਗਵਾੜਾ ਵਿਖੇ ਸ਼ੱਟ ਡਾਊਨ ਦੌਰਾਨ ਜ਼ਰੂਰੀ ਮੇਨਟੀਨੈਂਸ ਕਰਨ ਅਤੇ 66 ਕੇ. ਵੀ. ਹੁਸ਼ਿਆਰਪੁਰ ਰੋਡ ਵਿਖੇ ਸ਼ੱਟ ਡਾਊਨ ਦੌਰਾਨ ਜ਼ਰੂਰੀ ਮੇਨਟੀਨੈਂਸ ਕਰਨ ਲਈ ਹੇਠ ਲਿਖੇ ਏਰੀਆਂ ਦੀ ਬਿਜਲੀ ਸਪਲਾਈ ਸਮਾਂ ਸਵੇਰੇ 10:00 ਵਜੇ ਤੋਂ ਲਗਭਗ ਸ਼ਾਮ 4:00 ਵਜੇ ਤੱਕ ਬੰਦ ਰਹੇਗੀ। 11 ਕੇ. ਵੀ. ਸਿਵਲ ਹਸਪਤਾਲ ਫੀਡਰ, 11 ਕੇ. ਵੀ. ਲਿੰਕ ਫੀਡਰ, 11 ਕੇ. ਵੀ. ਕਾਨਵੇਟ ਸਕੂਲ ਫੀਡਰ, 11 ਕੇ. ਵੀ. ਹੁਸ਼ਿਆਰਪੁਰ ਰੋਡ ਫੀਡਰ, 11 ਕੇ. ਵੀ. ਅਸ਼ੋਕ ਵਿਹਾਰ ਫੀਡਰ, 11 ਕੇ. ਵੀ. ਬਾਬਾ ਗਧੀਆ ਫੀਡਰ, 11 ਕੇ. ਵੀ. ਢੱਡੇ ਫੀਡਰ, 11 ਕੇ. ਵੀ. ਪੇਂਡੂ ਸ਼ਹਿਰੀ ਨੰ:1 ਅਤੇ 11 ਕੇ. ਵੀ. ਪੇਂਡੂ ਸ਼ਹਿਰੀ ਨੰ. 2, 11 ਕੇ ਵੀ ਖਲਵਾੜਾ ਫੀਡਰ, 11 ਕੇ. ਵੀ. ਫਤਿਹਗੜ, 11 ਕੇ ਵੀ ਜੰਡਿਆਲੀ ਫੀਡਰ, 11 ਕੇ. ਵੀ. ਸੁਖਚੈਨ ਨਗਰ ਫੀਡਰ, 11 ਕੇ. ਵੀ. ਕਾਲੋਨੀ ਫੀਡਰ ਅਤੇ ਇਹਨਾਂ ਸਬ ਸਟੇਸ਼ਨਾਂ ਤੋਂ ਚੱਲਦੇ ਸਾਰੇ ਏ ਪੀ ਫੀਡਰਾਂ ਦੀ ਸਪਲਾਈ ਬੰਦ ਰਹੇਗੀ ਏਰੀਆ ਮੁਹੱਲਾ ਸੁਖਚੈਨ ਨਗਰ, ਬੰਗਾ ਰੋਡ, ਫਰੈਂਡਸ ਕਲੌਨੀ, ਤਾਰੂ ਕਾ ਬਾੜਾ, ਸਵਰਾਜ ਇਨਕਲੇਵ, ਗਰੀਨ ਮਾਡਲ ਟਾਊਨ, ਜੁਗਿੰਦਰ ਸਿੰਘ ਨਗਰ, ਚਾਹਲ ਨਗਰ, ਸੰਤੋਖਪੁਰਾ, ਦਸਮੇਸ਼ ਨਗਰ, ਸ਼ਾਂਮ ਇਨਕਲੇਵ, ਨੇੜੇ ਜੀਟੀ ਰੋਡ, ਮੁਹੱਲਾ ਧਰਮਕੋਟ, ਪਲਾਹੀ ਰੋਡ, ਬਾਬਾ ਗਧੀਆ, ਪਿੰਡ ਭੁੱਲਾਰਾਈ, ਹਾਜੀਪੁਰ, ਚੱਕ ਹਕੀਮ, ਖੰਗੂੜਾ, ਪਲਾਹੀ, ਮੇਹਲੀ, ਖੋਥੜਾਂ, ਵਜੀਦੋਵਾਲ, ਖਲਵਾੜਾ, ਪੰਡੋਰੀ, ਖਾਟੀ, ਖੁਰਮਪੁਰ, ਚੱਕ ਪ੍ਰੇਮਾ, ਲੱਖਪੁਰ ਸੰਗਤਪੁਰ,ਗੁਰੂ ਨਾਨਕ ਨਗ,ਨਵਾਂ ਪਿੰਡ ਆਦਿ ਬਿਜਲੀ ਸਪਲਾਈ ਬੰਦ ਰਹਿਣ ਕਾਰਣ ਪ੍ਰਭਾਵਿਤ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ

ਤਰਨਤਾਰਨ (ਆਹਲੂਵਾਲੀਆ)-132 ਕੇ.ਵੀ..ਏ. ਸਬ ਸ਼ਟੇਸ਼ਨ ਤਰਨ ਤਾਰਨ ਤੋਂ ਚਲਦੇ 11 ਕੇ.ਵੀ. ਸਿਟੀ 4 ਤਰਨ ਤਾਰਨ ਫੀਡਰ ਦੀ ਬਾਈਫਰਕੇਸ਼ਨ ਕਰਨ ਕਰ ਕੇ 11 ਕੇ.ਵੀ. ਸਿਟੀ 4 ਫੀਡਰ ਤੇ ਪੁਲਸ ਲਾਈਨ ਤਰਨ ਤਾਰਨ ਦੀ ਬਿਜਲੀ ਸਪਲਾਈ 23.02.2026 ਸੋਮਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚਲਦੇ ਇਲਾਕੇ ਦੀਪ ਐਵੀਨਿਊ, ਨਿਊ ਦੀਪ ਐਵੀਨਿਊ, ਫਤਿਹ ਚੱਕ, ਸ਼੍ਰੀ ਗੁਰੂ ਤੇਗ ਬਹਾਦਰ ਨਗਰ, ਅੰਮ੍ਰਿਤਸਰ ਰੋਡ, ਸ਼੍ਰੀ ਗੁਰੂ ਤੇਗ ਬਹਾਦਰ ਨਗਰ 2 ਤੇ ਪੁਲਸ ਲਾਈਨ ਫੀਡਰ ਤਰਨ ਤਾਰਨ ਤੋਂ ਚਲਦੇ ਏਰੀਏ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਪਾਵਰਕਾਮ ਸ਼ਹਿਰੀ ਤਰਨ ਤਾਰਨ ਤੇ ਇੰਜੀ. ਗੁਰਭੇਜ ਸਿੰਘ ਜੇ. ਈ. ਨੇ ਦਿੱਤੀ।

 ਇਹ ਵੀ ਪੜ੍ਹੋ- ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

ਜਲਾਲਾਬਾਦ(ਬਜਾਜ)–ਪੀ. ਐੱਸ. ਪੀ. ਸੀ. ਐੱਲ. ਸਬ ਡਵਿਜਨ ਜਲਾਲਾਬਾਦ ਸ਼ਹਿਰੀ ਦੇ ਐੱਸ. ਡੀ. ਓ. ਸੰਦੀਪ ਕੁਮਾਰ ਨੇ ਦੱਸਿਆ ਕਿ 22 ਫਰਵਰੀ ਨੂੰ ਘੁਬਾਇਆ ਸਬ-ਡਵੀਜ਼ਨ ਵੱਲੋਂ ਜ਼ਰੂਰੀ ਮੈਨਟੀਨੈਂਸ ਕਰਨ ਕਰ ਕੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਵੱਖ-ਵੱਖ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਅਧੀਨ 132 ਕੇ. ਵੀ. ਸਬ ਸਟੈਸ਼ਨ ਜਲਾਲਾਬਾਦ ਤੋਂ ਚਲਦੇ 11 ਕੇ. ਵੀ. ਫੀਡਰ ਗੁੰਮਾਨੀਵਾਲਾ, ਟਿਵਾਨਾ, ਘੁਰੀ, ਆਲਮਕੇ, ਯੂ. ਪੀ. ਐੱਸ. ਫੀਡਰ ਕਾਲੂਵਾਲਾ, ਚੱਕ ਸੁਖੇਰਾ, ਬਾਰੇਵਾਲਾ, ਮੋਹਰ ਸਿੰਘ ਵਾਲਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

ਫਾਜ਼ਿਲਕਾ (ਨਾਗਪਾਲ)–ਅੱਜ 22 ਫਰਵਰੀ ਨੂੰ ਜ਼ਰੂਰੀ ਮੈਂਟੀਨੈਂਸ ਕਾਰਨ 11 ਕੇ. ਵੀ. ਬੀਕਾਨੇਰੀ ਫੀਡਰ ਦੀ ਬਿਜਲੀ ਸਪਲਾਈ ਸਵੇਰੇ 10 ਵੱਜੇ ਤੋਂ ਲੈ ਕੇ ਸ਼ਾਮ ਲੱਗਭਗ 4 ਵੱਜੇ ਤੱਕ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਪੀ. ਐੱਸ. ਪੀ. ਸੀ. ਐੱਲ. ਨੇ ਦੱਸਿਆ ਕਿ ਫੀਡਰ ਅਧੀਨ ਆਉਣ ਵਾਲੇ ਬੀਕਾਨੇਰੀ ਰੋਡ, ਨਵੀਂ ਕੋਰਟ ਕੰਪਲੈਕਸ, ਨਵਾਂ ਸਿਵਲ ਹੋਸਪਤਾਲ, ਮਹਾਵੀਰ ਕਾਲੋਨੀ, ਡਾ. ਜੱਸੀ ਹਸਪਤਾਲ ਏਰੀਆ, ਜੈਨ ਸਕੂਲ ਗਲੀ, ਵਿਸ਼ਵਕਰਮਾ ਮੰਦਰ ਏਰੀਆ, ਦੌਲਤ ਰਾਮ ਹਲਵਾਈ ਗਲੀ, ਮਦਨ ਗੋਪਾਲ ਰੋਡ, ਲੇਬਰ ਚੌਕ, ਗਰੀਬ ਚੰਦ ਧਰਮਸ਼ਾਲਾ ਏਰੀਆ, ਜੰਗਲੀਆ ਗਲੀ, ਡਾ. ਸਾਧੂ ਰਾਮ ਗਲੀ, ਪਨਸਾਰੀਆ ਗਲੀ, ਫਰਸ਼ ਨੰਬਰ 14, ਸਬਜ਼ੀ ਮੰਡੀ ਏਰੀਆ, ਮਹਿਰੀਆਂ ਬਾਜ਼ਾਰ, ਬਜਾਜੀ ਬਾਜ਼ਾਰ, ਅਜੀਤ ਸਿੰਘ ਮਾਰਕੀਟ, ਸ਼ਨੀ ਦੇਵ ਮੰਦਰ ਗਲੀ, ਆਹੂਜਾ ਗਲੀ, ਪੁਰਾਣਾ ਅਬੋਹਰੀ ਰੋਡ, ਮੀਟ ਮਾਰਕੀਟ, ਸਚਦੇਵਾ ਗਲੀ, ਡਾ. ਪ੍ਰਣਾਮੀ ਗਲੀ ਆਦਿ ਦੀ ਬਿਜਲੀ ਸਪਲਾਈ ਬੰਦ ਰਹੇਗੀ।

ਆਦਮਪੁਰ (ਰਣਦੀਪ)-220 ਕੇ. ਵੀ. ਅਲਾਵਲਪੁਰ ਸਬ ਸਟੇਸ਼ਨ ਤੋਂ ਚਲਦੀ 66 ਕੇ. ਵੀ. ਲਾਈਨ ਦੇ ਨਵੇਂ ਟਾਵਰਾਂ ਦੀ ਉਸਾਰੀ ਕਾਰਨ ਆਦਮਪੁਰ ਸ਼ਹਿਰ, ਨਾਲ ਲਗਦੇ ਸਾਰੇ ਮੁਹੱਲਿਆਂ ਉਦੇਸੀਆਂ, ਚੂਹੜਵਾਲੀ, ਅਰਜਨਵਾਲ, ਸੱਤੋਵਾਲੀ, ਚੋਮੋ, ਰਾਮ ਨਗਰ, ਕਡਿਆਣਾ, ਪੰਡੋਰੀ, ਡੀਂਗਰੀਆਂ, ਕਠਾਰ, ਰਾਜੋਵਾਲ, ਮੰਡੇਰ, ਕੂਪੁਰ, ਖੁਰਦਪੁਰ ਪਿੰਡਾਂ ਦੀ ਬਿਜਲੀ ਸਪਲਾਈ 21 ਫਰਵਰੀ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਹ ਜਾਣਕਾਰੀ ਪਾਵਰਕਾਮ ਦਫਤਰ ਸਬ ਡਵੀਜ਼ਨ ਆਦਮਪੁਰ ਦੇ ਐੱਸ. ਡੀ. ਓ. ਰਾਜ ਕੁਮਾਰ ਨੇ ਦਿੱਤੀ l

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Power outage
  • Punjab Power cut
  • long power cut
  • ਬਿਜਲੀ ਬੰਦ
  • ਪੰਜਾਬ ਬਿਜਲੀ ਕੱਟ
  • ਲੰਮਾ ਬਿਜਲੀ ਕੱਟ

ਜਦੋਂ ਪੁਲਸ ਹੀ ਸੁਰੱਖਿਅਤ ਨਹੀਂ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ : ਅਸ਼ਵਨੀ ਸ਼ਰਮਾ

NEXT STORY

Stories You May Like

  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • the weather will change again  heavy rains in rajasthan
    ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਤੋਂ 29 ਸਤੰਬਰ ਤੱਕ ਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ
  • storm wreaks havoc in gurdaspur
    ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ ਟੁੱਟੇ, ਕਈ ਇਲਾਕਿਆਂ 'ਚ ਬੁੱਤੀ ਗੁੱਲ
  • electricity transformer toppled after being hit by a speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ 'ਚ ਬਿਜਲੀ ਗੁੱਲ
  • major orders imposed in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਵੱਡੇ ਹੁਕਮ ਲਾਗੂ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਇਸ ਕੰਮ 'ਤੇ ਮੁਕੰਮਲ ਪਾਬੰਦੀ
  • golden time begins for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11 ਦਿਨ...
  • banks to remain closed for 5 consecutive days
    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ ਤਰੀਕਾਂ ਤੇ ਜਲਦੀ ਨਿਪਟਾ ਲਓ ਜ਼ਰੂਰੀ ਕੰਮ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +