Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    12:42:13 PM

  • vigilance bureau arrests private passport agent hardeep kaur

    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ...

  • hungama by students at chitkara university

    ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ...

  • incumbent sarpanch husband akali leader

    ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ...

  • security stepped up in punjab s border areas

    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ ਤਿਆਰੀ

DOABA News Punjabi(ਦੋਆਬਾ)

ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ ਤਿਆਰੀ

  • Edited By Shivani Bassan,
  • Updated: 16 May, 2026 05:23 PM
Hoshiarpur
power outage in punjab tomorrow
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਐਤਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦਾ ਵੱਡਾ ਬਿਆਨ ਆਇਆ ਸਾਹਮਣੇ

ਜਲੰਧਰ (ਪੁਨੀਤ)–220 ਕੇ. ਵੀ. ਬਾਦਸ਼ਾਹਪੁਰ ਸਬ-ਸਟੇਸ਼ਨ ਅਧੀਨ 17 ਮਈ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤਕ ਬਿਜਲੀ ਬੰਦ ਰਹੇਗੀ। ਇਸ ਕਾਰਨ ਟੀ. ਵੀ. ਟਾਵਰ, ਕਾਦੀਆਂ, ਬੂਟਾ ਮੰਡੀ-1 ਅਤੇ 2, ਚਿੱਟੀ, ਕੋਲਡ ਸਟੋਰ, ਗੱਦੋਵਾਲੀ, ਨੰਗਲ ਪੁਰਦਿਲ, ਬਸੰਤ ਵਿਹਾਰ, ਨਾਨਕਸਰ, ਬਰਸਾਲਾ, ਉਦੋਪੁਰ, ਮਲਕੋ, ਕੰਗ ਸਾਬ, ਗਿੱਲ ਕਾਲੋਨੀ, ਖੁਰਲਾ ਕਿੰਗਰਾ, ਲੋਹਾਰਾਂ, ਨਿੱਝਰਾਂ ਅਤੇ ਲਾਂਬੜਾ ਫੀਡਰਾਂ ਅਧੀਨ ਆਉਣ ਵਾਲੇ ਇਲਾਕੇ ਪ੍ਰਭਾਵਿਤ ਹੋਣਗੇ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ

ਟਾਂਡਾ ਉੜਮੁੜ(ਮੋਮੀ)- ਪੰਜਾਬ ਰਾਜ ਪਾਵਰ ਕਾਮ ਕਾਰਪੋਰੇਸ਼ਨ ਅਧੀਨ ਚਲਦੇ 132 ਕੇ. ਵੀ. ਸਬ-ਸਟੇਸ਼ਨ ਟਾਂਡਾ ਦੇ 11 ਕੇ. ਵੀ. ਟਾਂਡਾ ਸ਼ਹਿਰੀ ਅਤੇ ਸਬਾਜਪੁਰ ਏ. ਪੀ. ਫੀਡਰ ਦੀ ਬਿਜਲੀ ਸਪਲਾਈ  17 ਮਈ ਯਾਨੀ ਕੱਲ ਨੂੰ ਬੰਦ ਰਹੇਗੀ। ਇਸ ਬਾਰੇ ਜਾਣਕਾਰੀ ਦਿੰਦੇ ਐੱਸ. ਡੀ. ਓ. ਸ਼ਹਿਰੀ ਸਬ-ਡਵੀਜ਼ਨ ਟਾਂਡਾ ਇੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਦੇ ਕਾਰਨ ਮੇਨ ਬਾਜ਼ਾਰ ਟਾਂਡਾ, ਦਸ਼ਮੇਸ਼ ਨਗਰ ਟਾਂਡਾ, ਮਿਆਣੀ ਰੋਡ, ਬੱਸ ਸਟੈਂਡ ਟਾਂਡਾ, ਬਸਤੀ ਅੰਬਰਸਰੀਆ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਲੈ ਕੇ 12 ਵਜੇ ਤੱਕ ਬੰਦ ਰਹੇਗੀ। ਉਨ੍ਹਾਂ ਬਿਜਲੀ ਬੰਦ ਦੀ ਸਪਲਾਈ ਦੌਰਾਨ ਬਿਜਲੀ ਖਪਤਕਾਰਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਫਿਲੌਰ (ਭਾਖੜੀ)-ਫਿਲੌਰ ’ਚ ਅੱਜ 16 ਮਈ ਨੂੰ 132 ਕੇ. ਵੀ. ਫਿਲੌਰ ਤੋਂ ਚਲਦੇ 11 ਕੇ. ਵੀ. ਇੰਡਸਟਰੀ ਫੀਡਰ ਅਤੇ 66 ਕੇ. ਵੀ. ਸਬ ਸਟੇਸ਼ਨ ਮੁਠੱਡਾ ਤੋਂ ਚਲਦੇ 11 ਕੇ. ਵੀ. ਕੰਗ ਅਰਾਈਆਂ ਫੀਡਰ ਦੀ ਜ਼ਰੂਰੀ ਮੁਰਮੰਤ ਕਰਨ ਲਈ ਸਵੇਰ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ ਦੌਰਾਨ ਅਟਵਾਲ ਹਾਊਸ, ਗ੍ਰੀਨ ਪਾਰਕ ਕਾਲੋਨੀ, ਨੂਰਮਹਿਲ ਰੋਡ, ਪਿੰਡ ਨੰਗਲ, ਤਲਵਣ ਇੰਡਸਟਰੀ, ਆਲੋਵਾਲ ਰੋਡ, ਅਕਲਪੁਰ ਰੋਡ, ਗੰਨਾ ਪਿੰਡ ਇੰਡਸਟਰੀ, ਪਿੰਡ ਸੰਤ ਨਗਰ, ਅਕਲਪੁਰ, ਬਕਾਪੁਰ, ਬੈਕ ਸਾਈਡ ਪ੍ਰੀਤਮ ਪੈਲੇਸ, ਗੰਨਾ ਪਿੰਡ, ਦਸ਼ਮੇਸ਼ ਨਗਰ, ਮੋਤੀ ਪੁਰ ਖਾਲਸਾ, ਭੋਲੇਵਾਲ, ਆਲੋਵਾਲ ਦੀ ਬਿਜਲੀ ਬੰਦ ਰਹੇਗੀ।

ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ

ਅੰਮ੍ਰਿਤਸਰ (ਸਰਬਜੀਤ)- 66 ਕੇਵੀ ਹਾਲ ਬਜ਼ਾਰ ਤੋਂ ਚੱਲਦੇ 11 ਕੇਵੀ ਰਾਮ ਬਾਗ਼ ਫੀਡਰ ਦੀ ਸਪਲਾਈ ਜ਼ਰੂਰੀ ਮੁਰੰਮਤ ਕਾਰਜਾਂ ਕਾਰਨ 18 ਮਈ ਨੂੰ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਓ ਹੁਸੈਨਪੁਰਾ  ਸਹਿਬ ਸਿੰਘ ਨੇ ਦੱਸਿਆ ਕਿ ਬਿਜਲੀ ਲਾਈਨਾਂ ਅਤੇ ਉਪਕਰਨਾਂ ਦੀ ਮੁਰੰਮਤ ਅਤੇ ਰੱਖ-ਰਖਾਵ ਦੇ ਕੰਮ ਲਈ ਇਹ ਸ਼ਟਡਾਊਨ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪਿੰਕ ਪਲਾਜ਼ਾ, ਚਿਤਰਾ ਸਿਨੇਮਾ ਰੋਡ, ਰਾਮ ਬਾਗ਼, ਹਾਲ ਬਜ਼ਾਰ, ਕਟਰਾ ਸ਼ੇਰ ਸਿੰਘ ਅਤੇ ਕਟਰਾ ਬੱਗੀਆ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਐਸਡੀਓ ਹੁਸੈਨਪੁਰਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਬੰਦ ਰਹਿਣ ਦੌਰਾਨ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲੈਣ ਅਤੇ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਮੁਰੰਮਤ ਵਾਲਾ ਕੰਮ ਸਮੇਂ ਸਿਰ ਪੂਰਾ ਕਰਕੇ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Power outage
  • Punjab
  • Sunday
  • punjab power cut
  • ਬਿਜਲੀ ਬੰਦ
  • ਪੰਜਾਬ
  • ਐਤਵਾਰ
  • ਬਿਜਲੀ ਕੱਟ

ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

NEXT STORY

Stories You May Like

  • fire breaks out in power lines  electricity supply to three villages disrupted
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ 5 ਘੰਟੇ ਗੁੱਲ
  • tarun chugh statement
    ਪੰਜਾਬ ਦੇ ਉਦਯੋਗਾਂ 'ਤੇ 14 ਘੰਟਿਆਂ ਦੇ POWER CUT ਕਾਰਨ ਆਰਥਿਕ ਸੰਕਟ: ਤਰੁਣ ਚੁੱਘ
  • power crisis pspcl power cuts
    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
  • power outage pspcl
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
  • 12 18 hour power cuts in cities like ludhiana
    ਰਾਜਾ ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ’ਚ 12 ਤੋਂ 18 ਘੰਟੇ ਤੱਕ ਬਿਜਲੀ ਦੇ ਕੱਟਾਂ ਦਾ ਚੁੱਕਿਆ ਮੁੱਦਾ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • siri will now speak in a new voice
    ਹੁਣ ਨਵੀਂ ਆਵਾਜ਼ 'ਚ ਗੱਲ ਕਰੇਗੀ Siri, ਬਸ ਇਨ੍ਹਾਂ ਸੈਟਿੰਗਾਂ ਨੂੰ ਕਰ ਲਓ ਚੇਂਜ
  • ai  nova 2 power 5g phone launched
    7000mAh ਦੀ ਬੈਟਰੀ ਤੇ 120Hz ਡਿਸਪਲੇਅ ਨਾਲ ਲਾਂਚ ਹੋਇਆ Ai+ Nova 2 Power 5G ਫੋਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
Trending
Ek Nazar
sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • farmer dies of electrocution
      ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
    • kathgarh police arrest 3 for betting  case registered
      ਕਾਠਗੜ੍ਹ ਪੁਲਸ ਵੱਲੋਂ ਦੜਾ ਸੱਟਾ ਲਗਾਉਂਦੇ 3 ਕਾਬੂ, ਮਾਮਲਾ ਦਰਜ
    • possibility of heavy rain and storms in punjab for two days
      ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
    • video of youths firing shots in jalandhar goes viral  police arrest
      ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
    • clash in jalandhar  boy attacked with kirpans
      ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
    • shri sidh baba sodal mela jalandhar
      'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
    • punjab governor gulab chand kataria paid obeisance at shri sidh baba sodal
      ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
    • jalandhar police  s statement regarding viral video asi embroiled in controversy
      ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
    • major decision by the punjab school education department
      ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ,...
    • father arrives at railway station to sell two day old baby girl
      2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +