Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:46:40 PM

  • harjinder singh dhami

    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • fda bans advertisements and offers of baby food issues these guidelines

    FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ...

  • prtc bus accident

    PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਾਵਰਕਾਮ ਨੇ ਡਿਫਾਲਟਰਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਕੁਨੈਕਸ਼ਨ ਕੱਟਣਗੀਆਂ 13 ਟੀਮਾਂ

PUNJAB News Punjabi(ਪੰਜਾਬ)

ਪਾਵਰਕਾਮ ਨੇ ਡਿਫਾਲਟਰਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਕੁਨੈਕਸ਼ਨ ਕੱਟਣਗੀਆਂ 13 ਟੀਮਾਂ

  • Edited By Gurminder Singh,
  • Updated: 20 Jan, 2026 05:49 PM
Chandigarh
powercom  defaulter  connection
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਪਾਵਰਕਾਮ ਵਲੋਂ ਆਪਣੀ 7 ਕਰੋੜ ਰੁਪਏ ਦੀ ਡਿਫਾਲਟਰ ਰਾਸ਼ੀ ਵਸੂਲਣ ਲਈ ਅਦਾਇਗੀ ਨਾ ਕਰਨ ਵਾਲੇ ਖਪਤਕਾਰਾਂ ਨੂੰ ‘ਕਰੰਟ’ ਲਗਾਉਣ ਦੀ ਮੁਹਿੰਮ ਸ਼ੁਰੂ ਕਰਦਿਆਂ ਉਨ੍ਹਾਂ ਦੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਆਰੰਭ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਡਵੀਜ਼ਨ ਮਾਛੀਵਾੜਾ ਸਾਹਿਬ ਦੇ ਐੱਸ.ਡੀ.ਓ. ਅਮਰਜੀਤ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਕਰੀਬ 24000 ਦੇ ਕਰੀਬ ਸ਼ਹਿਰੀ ਤੇ ਪੇਂਡੂ ਕੁਨੈਕਸ਼ਨ ਹਨ ਜਿਨ੍ਹਾਂ ’ਚੋਂ 2550 ਖਪਤਕਾਰਾਂ ਨੇ ਬਿਜਲੀ ਬਿੱਲ ਅਦਾ ਨਹੀਂ ਕੀਤਾ ਜਿਨ੍ਹਾਂ ਵੱਲ 7 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ। ਅੱਜ ਪਾਵਰਕਾਮ ਵਿਭਾਗ ਵਲੋਂ ਬਾਹਰੋਂ ਆਈ ਟੀਮਾਂ ਅਤੇ ਇੱਥੋਂ ਦੇ ਕਰਮਚਾਰੀਆਂ ਨੇ ਸੰਯੁਕਤ ਆਪ੍ਰੇਸ਼ਨ ਚਲਾਇਆ ਜਿੱਥੇ 2 ਦਿਨਾਂ ਵਿਚ 50 ਤੋਂ ਵੱਧ ਡਿਫਾਲਟਰ ਖਪਤਕਾਰਾਂ ਦੇ ਕੁਨੈਕਸ਼ਨ ਕੱਟੇ ਗਏ ਉੱਥੇ 23 ਲੱਖ 46 ਹਜ਼ਾਰ ਰੁਪਏ ਦੀ ਰਿਕਵਰੀ ਵੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਡਿਫਾਲਟਰ ਖਪਤਕਾਰ ਜਿਨ੍ਹਾਂ ਨੇ ਰਾਸ਼ੀ ਅਦਾ ਨਹੀਂ ਕੀਤੀ ਉਨ੍ਹਾਂ ਦੇ ਮੀਟਰ ਕੁਨੈਕਸ਼ਨ ਕੱਟੇ ਜਾਣਗੇ ਜਿਸ ਤੋਂ ਬਾਅਦ ਅਦਾਇਗੀ ਕਰਨ ’ਤੇ ਜ਼ੁਰਮਾਨਾ ਵਸੂਲਣ ਤੋਂ ਬਾਅਦ ਹੀ ਕੁਨੈਕਸ਼ਨ ਜੋੜਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਰਾਖਵੀਂ ਛੁੱਟੀ

ਐੱਸਡੀਓ ਅਮਰਜੀਤ ਸਿੰਘ ਨੇ ਦੱਸਿਆ ਕਿ ਮਾਛੀਵਾੜਾ ਸ਼ਹਿਰ ਵਿਚ ਹੀ ਕਰੀਬ 550 ਡਿਫਾਲਟਰ ਖਪਤਕਾਰ ਹਨ ਜਿਨ੍ਹਾਂ ਵੱਲ 1 ਕਰੋੜ 17 ਲੱਖ ਬਕਾਇਆ ਹੈ ਅਤੇ ਪਿੰਡਾਂ ਦੇ 2000 ਡਿਫਾਲਟਰ ਖਪਤਕਾਰ ਹਨ ਜਿਨ੍ਹਾਂ ਵੱਲ 4 ਕਰੋੜ 79 ਲੱਖ ਰੁਪਏ ਬਕਾਇਆ ਰਾਸ਼ੀ ਹੈ। ਉਨ੍ਹਾਂ ਕਿਹਾ ਕਿ ਇਹ ਉਹ ਡਿਫਾਲਟਰ ਖਪਤਕਾਰ ਹਨ ਜਿਨ੍ਹਾਂ ਵੱਲ 10 ਹਜ਼ਾਰ ਤੋਂ ਵੱਧ ਰਾਸ਼ੀ ਬਕਾਇਆ ਹੈ। ਫਿਲਹਾਲ ਉਨ੍ਹਾਂ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਾਅਦ ਵਿਚ ਘੱਟ ਰਾਸ਼ੀ ਵਾਲਿਆਂ ਤੋਂ ਵੀ ਵਸੂਲੀ ਕੀਤੀ ਜਾਵੇਗੀ। ਜੇਕਰ ਉਨ੍ਹਾਂ ਨੇ ਅਦਾਇਗੀ ਨਾ ਕੀਤੀ ਤਾਂ ਸਭ ਦੇ ਕੁਨੈਕਸ਼ਨ ਕੱਟ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਾਵਰਕਾਮ ਵਿਭਾਗ ਵਲੋਂ ਮਾਛੀਵਾੜਾ ਸਬ-ਡਵੀਜ਼ਨ ਵਿਚ 13 ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ 39 ਕਰਮਚਾਰੀ ਤਾਇਨਾਤ ਕੀਤੇ ਹਨ ਜੋ ਕਿ ਡਿਫਾਲਟਰ ਖਪਤਕਾਰਾਂ ਦੇ ਅਦਾਇਗੀ ਨਾ ਕਰਨ ’ਤੇ ਕੁਨੈਕਸ਼ਨ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਡਿਫਾਲਟਰ ਖਪਤਕਾਰਾਂ ਨੂੰ ਵਿਭਾਗ ਦੇ ਕਰਮਚਾਰੀ ਕਈ ਵਾਰ ਬੇਨਤੀ ਕਰ ਚੁੱਕੇ ਹਨ ਕਿ ਆਪਣੀ ਰਾਸ਼ੀ ਜਮ੍ਹਾਂ ਕਰਵਾਓ ਪਰ ਹੁਣ ਜਦੋਂ ਅਦਾਇਗੀ ਨਹੀਂ ਕੀਤੀ ਤਾਂ ਅਖੀਰ ਉਨ੍ਹਾਂ ਨੂੰ ਮਜਬੂਰ ਹੋ ਕੇ ਕੁਨੈਕਸ਼ਨ ਕੱਟਣੇ ਪੈ ਰਹੇ ਹਨ। ਐੱਸ.ਡੀ.ਓ. ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਅਦਾਇਗੀ ਬਕਾਇਆ ਹੈ ਉਹ ਤੁਰੰਤ ਅਦਾ ਕਰ ਦੇਣ ਨਹੀਂ ਤਾਂ ਵਿਭਾਗ ਦੀਆਂ ਟੀਮਾਂ ਕੁਨੈਕਸ਼ਨ ਕੱਟ ਦੇਣਗੀਆਂ। ਇਸ ਮੌਕੇ ਉਨ੍ਹਾਂ ਨਾਲ ਜੂਨੀਅਰ ਇੰਜੀਨੀਅਰ ਅਨੁਜ ਸ਼ਰਮਾ, ਜੂਨੀਅਰ ਇੰਜੀਨੀਅਰ ਜਸਵੀਰ ਸਿੰਘ, ਲਾਈਨਮੈਨ ਬਲਦੇਵ ਸਿੰਘ, ਰਿਸ਼ਭ ਸ਼ਰਮਾ, ਸ਼ਰਨਪ੍ਰੀਤ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪਾਰਟੀ ਬਦਲਣ ਦੀਆਂ ਅਫਵਾਹਾਂ ਵਿਚਾਲੇ ਚਰਨਜੀਤ ਚੰਨੀ ਦਾ ਵੱਡਾ ਬਿਆਨ

78 ਸਰਕਾਰੀ ਅਦਾਰਿਆਂ ਵੱਲ 1 ਕਰੋੜ ਤੋਂ ਵੱਧ ਰਾਸ਼ੀ ਬਕਾਇਆ

ਐੱਸਡੀਓ ਅਮਰਜੀਤ ਸਿੰਘ ਨੇ ਦੱਸਿਆ ਕਿ ਮਾਛੀਵਾੜਾ ਸਬ ਡਵੀਜ਼ਨ ਅਧੀਨ 78 ਅਜਿਹੇ ਸਰਕਾਰੀ ਅਦਾਰੇ ਹਨ ਜਿਨ੍ਹਾਂ ਵੱਲ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਬਿਜਲੀ ਬਿੱਲ ਬਕਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਦਾਰਿਆਂ ਵਿਚ ਸਰਕਾਰੀ ਸਕੂਲ, ਤਹਿਸੀਲ, ਸਰਕਾਰੀ ਪਾਣੀ ਵਾਲੀਆਂ ਟੈਂਕੀਆਂ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਨੂੰ ਵੀ ਨੋਟਿਸ ਭੇਜਿਆ ਗਿਆ ਹੈ ਕਿ ਉਹ ਅਦਾਇਗੀ ਜਲਦ ਕਰਨ ਤਾਂ ਜੋ ਭਵਿੱਖ ਵਿਚ ਸਰਕਾਰੀ ਕੰਮਾਂ ਵਿਚ ਵਿਘਨ ਨਾ ਪੈ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ, ਆਵੇਗਾ ਹਨੇਰੀ, ਤੂਫਾਨ

300 ਯੂਨਿਟ ਮੁਫ਼ਤ ਬਿਜਲੀ ਦੇ ਚੱਕਰ ਵਿਚ ਕਈ ਖਪਤਕਾਰ ਹੋਏ ਡਿਫਾਲਟਰ

ਪੰਜਾਬ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਹਰੇਕ ਮਹੀਨੇ ਦਿੱਤੀ ਜਾ ਰਹੀ ਹੈ ਅਤੇ ਜੇਕਰ ਇਕ ਯੂਨਿਟ ਵੀ ਵੱਧ ਗਿਆ ਤਾਂ ਉਸ ਨੂੰ ਸਾਰੀ ਅਦਾਇਗੀ ਕਰਨੀ ਪਵੇਗੀ। ਕਈ ਖਪਤਕਾਰ ਜਿਨ੍ਹਾਂ ਦੀ ਬਿਜਲੀ ਖਪਤ ਘੱਟ ਹੈ ਅਤੇ ਸਰਦੀਆਂ ਵਿਚ ਏ.ਸੀ., ਪੱਖੇ, ਕੂਲਰ ਬੰਦ ਹੁੰਦੇ ਹਨ ਤਾਂ ਉਨ੍ਹਾਂ ਦਾ ਬਿੱਲ 300 ਯੂਨਿਟ ਤੋਂ ਘੱਟ ਆਉਂਦਾ ਹੈ ਅਤੇ ਜਦੋਂ ਗਰਮੀਆਂ ਵਿਚ ਬਿਜਲੀ ਖਪਤ ਵੱਧ ਜਾਂਦੀ ਹੈ ਤਾਂ ਬਿੱਲ 300 ਯੂਨਿਟ ਪ੍ਰਤੀ ਮਹੀਨੇ ਤੋਂ ਵੱਧ ਜਾਂਦਾ ਹੈ। ਖਪਤਕਾਰ ਮੁਫ਼ਤ ਬਿਜਲੀ ਦੇ ਚੱਕਰ ਵਿਚ 300 ਯੂਨਿਟ ਤੋਂ ਵੱਧ ਖਪਤ ਹੋਣ ਤੋਂ ਬਾਅਦ ਬਿੱਲ ਅਦਾ ਨਹੀਂ ਕਰਦੇ ਅਤੇ ਜੁਰਮਾਨੇ ਪੈਣ ਤੋਂ ਬਾਅਦ ਰਾਸ਼ੀ ਦੁੱਗਣੀ ਹੋ ਜਾਂਦੀ ਹੈ ਜਿਸ ਕਾਰਨ ਬਾਅਦ ਵਿਚ ਉਹ ਡਿਫਾਲਟਰ ਹੋ ਜਾਂਦੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • Powercom
  • defaulter
  • connection
  • ਪਾਵਰਕਾਮ
  • ਡਿਫਾਲਟਰ
  • ਕੁਨੈਕਸ਼ਨ

ਅਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਨਗਰ ਨਿਗਮ ਅੰਮ੍ਰਿਤਸਰ ਦੀ ਸਖ਼ਤੀ, ਸੁਪਰੀਮ ਕੋਰਟ ਨੇ ਦਿੱਤੇ ਹੁਕਮ

NEXT STORY

Stories You May Like

  • 13 arrested with drugs
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ
  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • india made a strong start at the asian games by defeating indonesia 13 1
    ਭਾਰਤ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾ ਕੇ ਏਸ਼ੀਆਈ ਖੇਡਾਂ ਵਿੱਚ ਕੀਤੀ ਸ਼ਾਨਦਾਰ ​​ਸ਼ੁਰੂਆਤ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • asian games  indian women  s and men  s skeet teams win bronze medals
    ਏਸ਼ੀਆਈ ਖੇਡਾਂ : ਭਾਰਤੀ ਮਹਿਲਾ ਅਤੇ ਪੁਰਸ਼ ਸਕੀਟ ਟੀਮਾਂ ਨੇ ਜਿੱਤੇ ਕਾਂਸੀ ਤਗਮੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon interview
      ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
    • fir case
      30 ਸਾਲਾ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਤਹਿਤ...
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • the issue of illegal occupation of government bungalows in punjab
      ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ...
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • death in bidhichand colony
      ਬਿਧੀਚੰਦ ਕਾਲੋਨੀ ਵਿਚ ਸ਼ੱਕੀ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼, 4 ਖ਼ਿਲਾਫ਼ ਮਾਮਲਾ...
    • highcourt issues strict orders in lpu violence case
      LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
    • drug smuglers arrested
      ਪਾਕਿਸਤਾਨ ਤੋਂ ਮੰਗਵਾਈ 4 ਕਿੱਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +