Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    1:30:05 PM

  • tension among teachers of punjab

    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ...

  • big incident in punjab father and son shot in public

    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ...

  • punjab  22 year old girl  s throat slit by china door

    ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ...

  • massive fire at the modi farm mattress factory in jalandhar

    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਾਵਰਕਾਮ ਦੇ ਐੱਸ. ਡੀ. ਓ. ਤੇ ਜੇ. ਈ. ਰਿਸ਼ਵਤ ਲੈਣ ਦੇ ਵਿਵਾਦਾਂ ’ਚ ਘਿਰੇ

PUNJAB News Punjabi(ਪੰਜਾਬ)

ਪਾਵਰਕਾਮ ਦੇ ਐੱਸ. ਡੀ. ਓ. ਤੇ ਜੇ. ਈ. ਰਿਸ਼ਵਤ ਲੈਣ ਦੇ ਵਿਵਾਦਾਂ ’ਚ ਘਿਰੇ

  • Edited By Anuradha,
  • Updated: 19 Aug, 2021 04:28 PM
Patiala
powercom  s sdo and je in bribery controversy
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਮਨਦੀਪ ਜੋਸਨ) : ਪਾਵਰਕਾਮ ਦੇ ਐੱਸ. ਡੀ. ਓ. ਸਨੌਰ ਹਰਪ੍ਰੀਤ ਸਿੰਘ, ਜੇ. ਈ.-1 ਕਰਮਜੀਤ ਸਿੰਘ ਅਤੇ ਮੀਟਰ ਰੀਡਰ ਇਕ ਕਿਸਾਨ ਕੋਲੋਂ ਇਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਅਧੀਨ ਪੂਰੀ ਤਰ੍ਹਾਂ ਵਿਵਾਦਾਂ ’ਚ ਘਿਰ ਗਏ ਹਨ। ਕਿਸਾਨ ਵਿਰੋਧੀ ਮੰਨੇ ਜਾਣ ਵਾਲੇ ਅਤੇ ਹਮੇਸ਼ਾ ਹੀ ਵਿਵਾਦਾਂ ’ਚ ਘਿਰੇ ਰਹੇ ਐੱਸ. ਡੀ. ਓ. ਹਰਪ੍ਰੀਤ ਸਿੰਘ ਖ਼ਿਲਾਫ਼ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ, ਕਿਸਾਨ ਅਮਰਜੀਤ ਸਿੰਘ, ਪ੍ਰੀਤਮ ਸਿੰਘ ਅਤੇ ਗੁਰਮੇਲ ਸਿੰਘ ਨੇ ਪਾਵਰਕਾਮ ਦੇ ਚੇਅਰਮੈਨ ਨੂੰ ਮੈਮੋਰੰਡਮ ਦੇ ਕੇ ਇਸ ਐੱਸ. ਡੀ. ਓ. ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨ ਅਮਰਜੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਮੁਹੱਲਾ ਬਲੋਚਾਂ ਵਾਲਾ ਸਨੌਰ ਨੇ ਇਸ ਮੈਮੋਰੰਡਮ ਅਤੇ ਹਲਫੀਆ ਬਿਆਨ ਦੀ ਕਾਪੀ ਪੱਤਰਕਾਰਾਂ ਨੂੰ ਵੰਡਦਿਆਂ ਆਖਿਆ ਕਿ ਉਹ ਲੰਬੇ ਸਮੇਂ ਤੋਂ ਇਥੇ ਰਹਿ ਰਹੇ ਹਨ ਅਤੇ ਕਿਸਾਨ ਹੋਣ ਦੇ ਨਾਲ ਬੀ. ਸੀ. ਕੋਟੇ ਦੀ ਛੋਟ ਲਈ ਹੋਈ ਹੈ ਤੇ ਲੰਬੇ ਸਮੇਂ ਤੋਂ ਮੀਟਰ ਰੀਡਰ ਉਨ੍ਹਾਂ ਤੋਂ ਰਿਸ਼ਵਤ ਮੰਗਦਾ ਹੈ ਤੇ ਉਹ ਮੀਟਰ ਰੀਡਰ ਨੂੰ ਕਿਸੇ ਨਾ ਕਿਸੇ ਤਰ੍ਹਾਂ ਬੇਨਤੀ ਕਰ ਕੇ ਬਚਦੇ ਆ ਰਹੇ ਹਨ। ਉਨ੍ਹਾਂ ਆਖਿਆ ਕਿ ਕੁਝ ਦਿਨ ਪਹਿਲਾਂ ਇਹ ਮੀਟਰ ਰੀਡਰ ਨੇ ਉਨ੍ਹਾਂ ਤੋਂ 10 ਹਜ਼ਾਰ ਰੁਪਏ ਦੀ ਮੰਗ ਕੀਤੀ ਅਤੇ ਉਨ੍ਹਾਂ ਨੇ ਮੀਟਰ ਰੀਡਰ ਨੂੰ ਬੇਨਤੀ ਕੀਤੀ ਕਿ ਉਹ ਗਰੀਬ ਕਿਸਾਨ ਹਨ, ਇਸ ਲਈ ਉਹ ਪੈਸੇ ਨਹੀਂ ਦੇ ਸਕਦੇ, ਜਿਸ ਕਾਰਨ ਇਸ ਮੀਟਰ ਰੀਡਰ ਨੇ ਜੇ. ਈ.-1 ਕਰਮਜੀਤ ਸਿੰਘ ਨੂੰ ਨਾਲ ਲੈ ਕੇ ਮੇਰੇ ਘਰ ਦੀ ਚੈਕਿੰਗ ਕੀਤੀ। ਇਨ੍ਹਾਂ ਨੂੰ ਕੁੱਝ ਨਹੀਂ ਮਿਲਿਆ ਪਰ ਇਨ੍ਹਾਂ ਨੇ ਧਮਕੀਆਂ ਦਿੱਤੀਆਂ ਕਿ ਉਹ ਤੈਨੂੰ ਅੰਦਰ ਕਰਵਾ ਦੇਣਗੇ।

ਇਹ ਵੀ ਪੜ੍ਹੋ : ਵਿਧਾਇਕ ਬੈਂਸ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਦੀ ਕੀਤੀ ਮੰਗ

ਕਿਸਾਨ ਅਮਰਜੀਤ ਸਿੰਘ ਭੋਲਾ ਨੇ ਦੱਸਿਆ ਕਿ 11 ਅਗਸਤ ਨੂੰ ਇਸ ਮੀਟਰ ਰੀਡਰ ਨੇ ਸਨੌਰ ਬੱਸ ਸਟੈਂਡ ਦੇ ਗੈਸ ਏਜੰਸੀ ਸਾਹਮਣੇ ਉਸਨੂੰ ਬੁਲਾਇਆ ਤੇ ਜੇ. ਈ.-1 ਕਰਮਜੀਤ ਸਿੰਘ ਨੂੰ ਮਿਲਵਾਇਆ ਤੇ ਆਖਿਆ ਕਿ ਤੂੰ 25 ਹਜ਼ਾਰ ਰੁਪਏ ਦੇ ਦੇ। ਅਸੀਂ ਤੇਰਾ ਕੇਸ ਰਫਾ-ਦਫਾ ਕਰ ਦੇਵਾਂਗੇ। ਉਨ੍ਹਾਂ ਆਖਿਆ ਕਿ ਉਸ ਸਮੇਂ ਉਨ੍ਹਾਂ ਲਾਲ ਰਣਜੀਤ ਸਿੰਘ ਅਤੇ ਗੁਰਮੇਲ ਸਿੰਘ ਵੀ ਮੌਜੂਦ ਸਨ। ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਸਨੌਰ ਸਬ-ਡਵੀਜ਼ਨ ਦੇ ਐੱਸ. ਡੀ. ਓ. ਨੂੰ 12 ਅਗਸਤ ਨੂੰ ਮਿਲੇ ਅਤੇ ਇਨ੍ਹਾਂ ਦੀ ਸ਼ਿਕਾਇਤ ਕੀਤੀ, ਜਿਸ ’ਤੇ ਐੱਸ. ਡੀ. ਓ. ਹਰਪ੍ਰੀਤ ਸਿੰਘ ਨੇ ਉਸ ਨੂੰ ਦਫ਼ਤਰ ਤੋਂ ਕੱਢਵਾ ਦਿੱਤਾ ਤੇ ਆਖਿਆ ਕਿ ‘ਜਿੰਨਾ ਵੱਡਾ ਕੰਮ, ਉਨੀ ਵੱਡੀ ਫੀਸ’। ਉਨ੍ਹਾਂ ਆਖਿਆ ਕਿ ਐੱਸ. ਡੀ. ਓ. ਹਰਪ੍ਰੀਤ ਸਿੰਘ ਨੇ ਸਿੱਧੇ ਤੌਰ ’ਤੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ । ਉਸ ਸਮੇਂ ਉਨ੍ਹਾਂ ਨਾਲ ਰਣਜੀਤ ਸਿੰਘ ਤੇ ਗੁਰਮੇਲ ਸਿੰਘ ਦੋਵੇਂ ਕਿਸਾਨ ਮੌਜੂਦ ਸਨ।

ਕਾਰਵਾਈ ਨਾ ਹੋਈ ਤਾਂ ਕਿਸਾਨ ਘੇਰਨਗੇ ਪਾਵਰਕਾਮ ਦਾ ਦਫ਼ਤਰ
ਕਿਸਾਨ ਅਮਰਜੀਤ ਸਿੰਘ ਭੋਲਾ ਅਤੇ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਆਖਿਆ ਕਿ ਉਹ ਇਸ ਸਬੰਧੀ ਬੀਤੇ ਦਿਨ ਚੇਅਰਮੈਨ ਪਾਵਰਕਾਮ ਨੂੰ ਮਿਲਨ ਗਏ ਅਤੇ ਉਨ੍ਹਾਂ ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਤੋਂ ਬਕਾਇਦਾ ਤੌਰ ’ਤੇ ਮੈਮੋਰੰਡਮ ਤੇ ਹਲਫਿਆ ਬਿਆਨ ਵਸੂਲ ਕੀਤਾ ਹੈ । ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਇਨ੍ਹਾਂ ਅਫਸਰਾਂ ’ਤੇ ਸਖਤ ਕਾਰਵਾਈ ਹੋਵੇਗੀ। ਇਨ੍ਹਾਂ ਕਿਸਾਨਾਂ ਨੇ ਦੱਸਿਆ ਕਿ ਹੈਰਾਨੀ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਇਕ ਹੋਰ ਪਾਵਰਕਾਮ ਦੇ ਅਫਸਰ ਦੀਆਂ ਧਮਕੀਆਂ ਆਉਣੀਆਂ ਸ਼ੁਰੂ ਹੋ ਗਈਆਂ ਕਿ ਤੂੰ ਨਿਪਟਾਰਾ ਕਰ ਲੈ ਨਹੀਂ ਤਾਂ ਤੈਨੂੰ ਜੇਲ ਯਾਤਰਾ ਕਰਵਾ ਦਿਆਂਗੇ।

ਇਹ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਵਲੋਂ ਜ਼ਿਲ੍ਹੇ ਅੰਦਰ ਕੋਵਿਡ ਨਾਲ ਸਬੰਧਤ ਨਵੀਆਂ ਹਦਾਇਤਾਂ ਜਾਰੀ

‘ਮੁਹੱਲੇ ’ਚੋਂ ਇਕ ਕਿਸਾਨ ਦੇ ਘਰ ਦੀ ਕਿਉਂ ਹੋਈ ਚੈਕਿੰਗ’
ਕਿਸਾਨ ਨੇਤਾਵਾਂ ਨੇ ਆਖਿਆ ਕਿ ਇਸ ਮੁਹੱਲੇ ’ਚ ਇਕ ਹਜ਼ਾਰ ਘਰ ਵਸਦੇ ਹਨ ਪਰ ਪਾਵਰਕਾਮ ਦਾ ਜੇ.ਈ.-1 ਕਰਮਜੀਤ ਸਿੰਘ ਤੇ ਮੀਟਰ ਰੀਡਰ ਨੇ ਆਖਿਰ ਉਕਤ ਕਿਸਾਨ ਦੇ ਘਰ ਦੀ ਹੀ ਚੈਕਿੰਗ ਕਿਉਂ ਕੀਤੀ। ਇਨ੍ਹਾਂ ਨੇਤਾਵਾਂ ਦਾ ਕਹਿਣਾ ਹੈ ਕਿ ਉਹ 25 ਸਾਲ ਤੋਂ ਇਥੇ ਰਹਿ ਰਹੇ ਹਨ, ਅੱਜ ਤੱਕ ਕੋਈ ਵੀ ਇਥੇ ਚੈਕਿੰਗ ਕਰਨ ਨਹੀਂ ਆਇਆ। ਕਿਸਾਨ ਨੇਤਾਵਾਂ ਨੇ ਆਖਿਆ ਕਿ ਸਿੱਧੇ ਤੌਰ ’ਤੇ ਇਹ ਵੱਡੀ ਕਿੜ ਕੱਢੀ ਜਾ ਰਹੀ ਹੈ। ਜੇਕਰ ਐੱਸ. ਡੀ. ਓ. ਤੇ ਜੇ.ਈ. ਖਿਲਾਫ ਕਾਰਵਾਈ ਨਾ ਹੋਈ ਤਾਂ ਅਗਲੇ ਹਫਤੇ ਪਾਵਰਕਾਮ ਦੇ ਦਫ਼ਤਰ ਦਾ ਕਿਸਾਨ ਘਿਰਾਓ ਕਰਨਗੇ।

ਦਰਜਨਾਂ ਸ਼ਿਕਾਇਤਾਂ ਪਰ ਚੇਅਰਮੈਨ ਪਤਾ ਨਹੀਂ ਕਿਉਂ ਮੇਹਰਬਾਨ : ਹੈਰੀਮਾਨ
ਇਸ ਸਬੰਧੀ ਜਦੋਂ ਵਿਧਾਨ ਸਭਾ ਹਲਕਾ ਸਨੌਰ ਦੇ ਕਾਂਗਰਸੀ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਨੇਤਾ ਹਰਿੰਦਰ ਪਾਲ ਸਿੰਘ ਹੈਰੀਮਾਨ ਨਾਲ ਰਾਬਤਾ ਬਣਾਇਆ ਤਾਂ ਉਨ੍ਹਾਂ ਆਖਿਆ ਕਿ ਇਸ ਐੱਸ. ਡੀ. ਓ. ਖਿਲਾਫ ਉਨ੍ਹਾਂ ਕੋਲ ਦਰਜਨਾਂ ਸਿਕਾਇਤਾਂ ਹਨ ਪਰ ਪਾਵਰਕਾਮ ਦੇ ਚੇਅਰਮੈਨ ਵੇਨੂੰ ਪ੍ਰਸਾਦ ਨੇ ਜਾਣਬੁੱਝ ਕੇ ਇਸ ਐੱਸ. ਡੀ. ਓ ਨੂੰ ਸਨੌਰ ਲਗਾਇਆ ਹੈ ਤਾਂ ਜੋ ਇਥੋਂ ਵਿਰੋਧੀ ਪਾਰਟੀਆਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਆਖਿਆ ਕਿ ਇਸ ਐੱਸ. ਡੀ. ਓ. ਖਿਲਾਫ ਬਕਾਇਦਾ ਤੌਰ ’ਤੇ ਉਹ ਮਹਾਰਾਣੀ ਪ੍ਰਨੀਤ ਕੌਰ ਤੋਂ ਡੀ.ਓ. ਲਗਵਾ ਕੇ ਇਸਦੀਆਂ ਸ਼ਿਕਾਇਤਾਂ ਦਾ ਚਿੱਠਾ ਚੇਅਰਮੈਨ ਨੂੰ ਸੌਂਪ ਚੁੱਕੇ ਹਨ ਪਰ ਇਹ ਚੇਅਰਮੈਨ ਦਾ ਕਮਾਊ ਪੁੱਤ ਹੈ, ਜਿਸ ਕਾਰਨ ਚੇਅਰਮੈਨ ਕੋਈ ਵੀ ਸੁਣਵਾਈ ਨਹੀਂ ਕਰ ਰਿਹਾ। ਉਨ੍ਹਾਂ ਆਖਿਆ ਕਿ ਐੱਸ. ਡੀ. ਓ. ਤੇ ਹੋਰ ਜਿਹੜੇ ਵੀ ਮੁਲਾਜ਼ਮ ਕਿਸਾਨਾਂ ਨੂੰ ਤੰਗ ਕਰਦੇ ਹਨ, ਉਨ੍ਹਾਂ ਖਿਲਾਫ ਉਹ ਹੁਣ ਮੁੱਖ ਮੰਤਰੀ ਪੰਜਾਬ ਨੂੰ ਮਿਲ ਰਹੇ ਹਨ। ਉਨ੍ਹਾਂ ਆਖਿਆ ਕਿ ਕਿਸਾਨਾਂ ਦੀ ਸੁਣਵਾਈ ਉਹ ਜ਼ਰੂਰ ਕਰਨਗੇ ਕਿਉਂਕਿ ਕਾਂਗਰਸ ਹਮੇਸ਼ਾ ਕਿਸਾਨ ਹਿੱਤ ’ਚ ਫੈਸਲੇ ਲੈਂਦੀ ਹੈ।

ਐੱਸ. ਡੀ. ਓ. ਸਨੌਰ ਨੇ ਸਮੁੱਚੇ ਦੋਸ਼ਾਂ ਨੂੰ ਕੀਤਾ ਰੱਦ
ਇਸ ਸਬੰਧੀ ਜਦੋਂ ਐੱਸ. ਡੀ. ਓ. ਸਨੌਰ ਹਰਪ੍ਰੀਤ ਸਿੰਘ ਨਾਲ ਰਾਬਤਾ ਬਣਾਇਆ ਤਾਂ ਉਨ੍ਹਾਂ ਨੇ ਲਗਾਏ ਜਾ ਰਹੇ ਦੋਸ਼ਾਂ ਨੂੰ ਰੱਦ ਕਰ ਦਿੱਤਾ। ਉਨ੍ਹਾ ਕਿਹਾ ਕਿ ਇਸ ਕਿਸਾਨ ਦੀ ਸ਼ਿਕਾਇਤ ਆ ਰਹੀ ਸੀ, ਜਿਸ ਕਾਰਨ ਹੇਠਲੇ ਅਧਿਕਾਰੀਆਂ ਨੇ ਚੈਕਿੰਗ ਕੀਤੀ ਸੀ। ਉਨ੍ਹਾਂ ਆਖਿਆ ਕਿ ਉਹ ਤਾਂ ਕਿਤੇ ਚੈਕਿੰਗ ਕਰਨ ਵੀ ਨਹੀਂ ਗਏ ਅਤੇ ਨਾ ਹੀ ਉਨ੍ਹਾਂ ਕਿਸੇ ਨੂੰ ਮੰਦਾ ਬੋਲਿਆ ਹੈ। ਹਰਪ੍ਰੀਤ ਸਿੰਘ ਨੇ ਆਖਿਆ ਕਿ ਕਿਸਾਨ ਦਾ ਮੁਆਫੀ ਵਾਲੇ ਮੀਟਰ ’ਤੇ ਲੋਡ ਜਿਆਦਾ ਸੀ। ਉਨ੍ਹਾਂ ਇਸ ਗੱਲ ਨੂੰ ਮੰਨਿਆ ਕਿ ਸ਼ਾਇਦ ਇਹ ਹੋ ਸਕਦਾ ਹੈ ਕਿ ਕਿਸੇ ਹੋਰ ਨੇ ਕੋਈ ਪੈਸਿਆਂ ਦੀ ਮੰਗ ਕੀਤੀ ਹੋਵੇ ਪਰ ਉਨ੍ਹਾਂ ਨੇ ਕਿਸੇ ਤੋਂ ਕੋਈ ਪੈਸਾ ਨਹੀਂ ਮੰਗਿਆ।

ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਨੇ ਕੇਂਦਰ ਨੂੰ ਪੱਤਰ ਲਿਖ ਕੇ ਅਫਗਾਨਿਸਤਾਨ ਤੋਂ ਹਿੰਦੂ-ਸਿੱਖਾਂ ਨੂੰ ਕੱਢਣ ਦੀ ਕੀਤੀ ਅਪੀਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Powercom
  • SDO
  • JE
  • Bribery
  • ਪਾਵਰਕਾਮ
  • ਐੱਸ ਡੀ ਓ
  • ਜੇ ਈ
  • ਰਿਸ਼ਵਤ

ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਕੌਮ-ਏ-ਅਸ਼ੂਰਾ) ਮੌਕੇ 20 ਅਗਸਤ ਨੂੰ ਮਾਲੇਰਕੋਟਲਾ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ, ਟੋਰਾਂਟੋ ਨਾਲ ਜੁੜੀਆਂ ਤਾਰਾਂ
  • djokovic and venus knocked out of first round of us open
    ਜੋਕੋਵਿਚ ਤੇ ਵੀਨਸ ਯੂ. ਐੱਸ. ਓਪਨ ਦੇ ਪਹਿਲੇ ਦੌਰ ’ਚੋਂ ਬੀ ਬਾਹਰ, ਪੇਗੁਲਾ ਤੇ ਮੇਦਵੇਦੇਵ ਅੱਗੇ ਵਧੇ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
Trending
Ek Nazar
shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tanveer murder case  police  accused arrested
      ਤਨਵੀਰ ਕਤਲ ਕਾਂਡ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫਤਾਰ
    • holiday declared in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ...
    • ludhiana police station police officer
      ਲੁਧਿਆਣਾ ਦੇ ਪੁਲਸ ਥਾਣੇ 'ਚ ਹੋ ਗਿਆ ਵੱਡਾ ਵਾਕਾ, ਪੂਰੀ ਘਟਨਾ ਜਾਣ ਉਡਣਗੇ ਹੋਸ਼
    • drug smuggler arrested with 14 kg opium and car
      14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
    • big news for punjab students
      ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ...
    • man arrested
      ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਅੜਿੱਕੇ
    • holiday declared in many schools in fazilka district
      ਫਾਜ਼ਿਲਕਾ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਕੀਤੀ ਗਈ ਛੁੱਟੀ! ਮਾਪਿਆਂ ਨੂੰ ਝੱਲਣੀ ਪਈ...
    • shots fired outside cp 67 mall in mohali
      ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ...
    • akali dal delegation to meet governor today
      ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +