Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:19:56 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਾਵਰਕਾਮ ਵੱਲੋਂ ਪੰਜਾਬ ਵਾਸੀਆਂ ਨੂੰ ਬਿਨਾਂ ਕੱਟ ਬਿਜਲੀ ਦੇਣ ਦਾ ਦਾਅਵਾ

PUNJAB News Punjabi(ਪੰਜਾਬ)

ਪਾਵਰਕਾਮ ਵੱਲੋਂ ਪੰਜਾਬ ਵਾਸੀਆਂ ਨੂੰ ਬਿਨਾਂ ਕੱਟ ਬਿਜਲੀ ਦੇਣ ਦਾ ਦਾਅਵਾ

  • Updated: 04 Jul, 2019 11:18 AM
Patiala
powercom electricity patiala punjab
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਜੋਸਨ)—ਲਗਾਤਾਰ ਗਰਮੀ ਦੇ ਕਹਿਰ ਅਤੇ ਮਾਨਸੂਨ ਵਿਚ ਦੇਰੀ ਕਾਰਣ ਪੰਜਾਬ 'ਚ ਬਿਜਲੀ ਦੀ ਮੰਗ ਅਤੇ ਖਪਤ ਇਕਦਮ ਵਧ ਗਈ ਹੈ। ਇਸ ਸਾਲ ਵੱਧ ਤੋਂ ਵੱਧ ਮੰਗ 13000 ਮੈਗਾਵਾਟ ਹੈ। ਪਿਛਲੇ ਸਾਲ ਜੂਨ ਵਿਚ ਇਹ ਮੰਗ 11000 ਮੈਗਾਵਾਟ ਸੀ, ਜਿਹੜੀ ਕਿ 20 ਤੋਂ 45 ਫੀਸਦੀ ਵੱਧ ਹੈ।ਇਸੇ ਤਰ੍ਹਾਂ ਪ੍ਰਤੀ ਦਿਨ ਬਿਜਲੀ ਦੀ ਖਪਤ 30 ਤੋਂ 50 ਫੀਸਦੀ ਵੱਧ ਹੈ। 28 ਜੂਨ ਨੂੰ 2850 ਲੱਖ ਯੂਨਿਟ ਸੀ । ਪਿਛਲੇ ਸਾਲ 2200 ਲੱਖ ਯੂਨਿਟ ਸੀ। 1 ਜੁਲਾਈ ਨੂੰ ਪੀ. ਐੱਸ. ਪੀ. ਸੀ. ਐੱਲ. ਵੱਲੋਂ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਅਤੇ ਬਿਨਾਂ ਕੋਈ ਕੱਟ ਲਾਇਆਂ 13633 ਮੈਗਾਵਾਟ ਇਤਿਹਾਸਕ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ। ਖੇਤੀਬਾੜੀ ਪੰਪ ਸੈੱਟਾਂ ਨੂੰ 8 ਘੰਟੇ ਬਿਜਲੀ ਦੀ ਸਪਲਾਈ ਕੀਤੀ।

1 ਜੁਲਾਈ 2019 ਨੂੰ 995 ਮੈਗਾਵਾਟ ਵੱਧ ਮੰਗ ਸੀ, ਜਿਹੜੀ ਕਿ ਪਿਛਲੇ ਸਾਲ 10 ਜੁਲਾਈ 2018 ਨੂੰ 12638 ਮੈਗਾਵਾਟ ਸੀ। ਇਹ ਪਿਛਲੇ ਸਾਲ ਦੇ ਮੁਕਾਬਲੇ ਲਗਭਗ 8 ਫੀਸਦੀ ਵੱਧ ਹੈ। ਪੀ. ਐੱਸ. ਪੀ. ਸੀ. ਐੱਲ. ਵੱਲੋਂ 1 ਜੁਲਾਈ ਨੂੰ 2902 ਲੱਖ ਯੂਨਿਟ ਅਤੇ 2 ਜੁਲਾਈ ਨੂੰ 2866 ਲੱਖ ਯੂਨਿਟ ਪੰਜਾਬ ਦੇ ਸਾਰੇ ਬਿਜਲੀ ਖਪਤਕਾਰਾਂ ਨੂੰ ਮੌਜੂਦਾ ਝੋਨੇ ਅਤੇ ਮੌਸਮ ਵਿਚ ਦਿੱਤੀ ਗਈ। 1 ਜੁਲਾਈ ਨੂੰ 2902 ਲੱਖ ਯੂਨਿਟ ਜਿਹੜੀ ਕਿ 153 ਲੱਖ ਯੂਨਿਟ ਵੱਧ ਬਿਜਲੀ ਹੈ। ਪਿਛਲੇ ਸਾਲ 4 ਅਗਸਤ 2018 ਨੂੰ 2749 ਲੱਖ ਯੂਨਿਟ ਮੰਗ ਸੀ।
ਬਿਜਲੀ ਦੀ ਮੰਗ ਅਤੇ ਲੋੜ ਕਿਸੇ ਵੀ ਛੋਟੇ ਬਿਜਲੀ ਖਰੀਦ ਤੋਂ ਬਿਨਾਂ ਪੂਰਤੀ ਕੀਤੀ ਗਈ। ਚੰਗੇ ਬੈਂਕਿੰਗ ਪ੍ਰਬੰਧਾਂ ਕਾਰਣ ਇਹ ਸੰਭਵ ਹੋਇਆ ਹੈ ਕਿ ਪੀ. ਐੱਸ. ਪੀ. ਸੀ. ਐੱਲ. ਨੇ ਦੂਜੇ ਸੂਬਿਆਂ ਨਾਲ ਬੈਂਕਿੰਗ ਸਮਝੌਤੇ ਕੀਤੇ ਹਨ ਜਿਵੇਂ ਕਿ ਪਿਛਲੇ ਵਿੱਤੀ ਸਾਲ ਦੇ ਸਰਦੀ ਰੁੱਤ ਦੌਰਾਨ 5468 ਮਿਲੀਅਨ ਯੂਨਿਟ ਦੀ ਰਿਕਾਰਡ ਬਿਜਲੀ ਬਰਾਮਦ ਕੀਤੀ ਗਈ ਸੀ। ਬਦਲੇ ਵਿਚ ਹੁਣ ਰੋਜ਼ਾਨਾ 540 ਲੱਖ ਯੂਨਿਟ ਬਿਜਲੀ ਮਿਲਦੀ ਹੈ ਜਿਵੇਂ ਕਿ ਮੰਗ ਨੂੰ ਪੂਰਾ ਕਰਨ ਲਈ 2200/2400 ਮੈਗਾਵਾਟ ਦੀ ਬਿਜਲੀ ਬੈਂਕਿੰਗ ਰਾਹੀਂ ਬਰਾਮਦ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕਿਸੇ ਵੀ ਸਮੇਂ ਦੀ ਬਿਜਲੀ ਦੀ ਖਰੀਦ ਤੋਂ ਬਿਨਾਂ ਬਿਜਲੀ ਦੀ ਮੰਗ ਦੇ ਰਿਕਾਰਡ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਝੱਖੜ ਨੇ ਕੀਤਾ ਵੱਡਾ ਨੁਕਸਾਨ
ਪਿਛਲੇ ਦਿਨਾਂ ਵਿਚ ਵੱਡੇ ਤੂਫਾਨਾਂ ਨਾਲ ਸੂਬੇ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਟਾਵਰ, ਪੋਲਜ਼ ਅਤੇ ਟਰਾਂਸਫਾਰਮਰ ਸ਼ਾਮਲ ਹਨ। ਪੀ. ਐੱਸ. ਪੀ. ਸੀ. ਐੱਲ. ਨੇ ਖਰਾਬ ਹੋਏ ਬਿਜਲੀ ਬੁਨਿਆਦੀ ਢਾਂਚੇ ਨੂੰ ਮੁੜ ਸਥਾਪਤ ਕਰਨ ਲਈ ਜੰਗੀ ਪੱਧਰ 'ਤੇ ਯਤਨ ਕੀਤੇ ਹਨ। ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਕੀਤੀ ਹੈ। ਪਿਛਲੀ ਰਾਤ ਬੁਢਲਾਡਾ, ਮਾਨਸਾ ਅਤੇ ਬਠਿੰਡਾ ਦੇ ਇਲਾਕਿਆਂ ਵਿਚ ਤੂਫਾਨ ਅਤੇ ਝੱਖੜ ਨਾਲ 500 ਪੋਲ ਅਤੇ 80 ਟਰਾਂਸਫਾਰਮਰਾਂ ਦਾ ਨੁਕਸਾਨ ਹੋਇਆ ਹੈ। ਪੀ. ਐੱਸ. ਪੀ. ਸੀ. ਐੱਲ. ਨੇ ਪਿੰਡਾਂ ਦੇ ਘਰੇਲੂ ਖਪਤਕਾਰਾਂ ਦੀ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਹੈ। ਜ਼ਿਆਦਾਤਰ ਟਿਊਬਵੈੱਲ ਦੇ ਖਪਤਕਾਰਾਂ ਦੀ ਵੀ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਹੈ। ਬਾਕੀ ਰਹਿੰਦੇ ਖਪਤਕਾਰਾਂ ਦੀ ਸਪਲਾਈ ਕੱਲ ਤੱਕ ਬਹਾਲ ਕਰ ਦਿੱਤੀ ਜਾਵੇਗੀ।

14000 ਮੈਗਾਵਾਟ ਤੱਕ ਬਿਜਲੀ ਦੀ ਮੰਗ ਹੋਵੇਗੀ ਪੂਰੀ
ਬਿਜਲੀ ਦੀ ਅਨੋਖੀ ਮੰਗ ਮਾਨਸੂਨ ਵਿਚ ਦੇਰੀ ਕਾਰਣ ਹੋਈ ਹੈ। ਪੀ. ਐੱਸ. ਪੀ. ਸੀ. ਐੱਲ. ਨੇ 14000 ਮੈਗਾਵਾਟ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪੂਰੇ ਪ੍ਰਬੰਧ ਕੀਤੇ ਹਨ। ਕਾਰਪੋਰੇਸ਼ਨ ਖੇਤੀਬਾੜੀ ਖਪਤਕਾਰਾਂ ਅਤੇ ਦੂਜੇ ਖਪਤਕਾਰਾਂ ਨੂੰ ਲਗਾਤਾਰ ਬਿਜਲੀ ਸਪਲਾਈ ਜਾਰੀ ਰੱਖੇਗਾ। ਪੀ. ਐੱਸ. ਪੀ. ਸੀ. ਐੱਲ. ਆਪਣੇ ਸਾਰੇ ਖਪਤਕਾਰਾਂ ਨੂੰ ਬੇਨਤੀ ਕਰਦਾ ਹੈ ਕਿ ਪਾਣੀ ਦੇ ਸਰੋਤਾਂ ਦੀ ਸੰਭਾਲ ਕੀਤੀ ਜਾਵੇ।

  • Powercom
  • Electricity
  • Patiala
  • Punjab
  • ਪਾਵਰਕਾਮ
  • ਬਿਜਲੀ
  • ਪਟਿਆਲਾ
  • ਪੰਜਾਬ

300 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

NEXT STORY

Stories You May Like

  • long power cut to be imposed in punjab on august 1
    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • alarm bell for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ
  • crisis on power generation and irrigation may worsen
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • people continue to oppose cng plant to be set up in jahura
    ਜਹੂਰਾ 'ਚ ਲੱਗਣ ਵਾਲੇ C.N.G. Plant ਦਾ ਲੋਕਾਂ ਵੱਲੋਂ ਵਿਰੋਧ ਜਾਰੀ, ਬਿਜਲੀ ਕੁਨੈਕਸ਼ਨ ਦੇਣ ਆਈ ਟੀਮ ਵਾਪਸ ਭੇਜੀ
  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +