Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:26:22 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ ਮੁਸੀਬਤ

PUNJAB News Punjabi(ਪੰਜਾਬ)

ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ ਮੁਸੀਬਤ

  • Edited By Shivani Attri,
  • Updated: 29 May, 2026 05:49 PM
Jalandhar
powercom has created a big problem for industry operators in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)-ਪੰਜਾਬ ਦੇ ਉਦਯੋਗ ਖੇਤਰ ਵਿਚ ਅਣਐਲਾਨੀ ਬਿਜਲੀ ਕਟੌਤੀ ਦੀ ਲਗਾਤਾਰ ਸਮੱਸਿਆ ਨੂੰ ਲੈ ਕੇ ਪ੍ਰਮੁੱਖ ਉਦਯੋਗਿਕ ਸੰਗਠਨਾਂ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਤਿੱਖੀ ਨਾਰਾਜ਼ਗੀ ਜਤਾਈ ਹੈ। ਜਲੰਧਰ ਚੈਂਬਰ ਆਫ਼ ਇੰਡਸਟਰੀ ਐਂਡ ਕਾਮਰਸ, ਜਲੰਧਰ ਆਟੋ ਪਾਰਟਸ ਮੈਨੂਫੈਕਚਰਿੰਗ ਐਸੋਸੀਏਸ਼ਨ, ਪਠਾਨਕੋਟ ਰੋਡ ਮੈਨੂਫੈਕਚਰਿੰਗ ਐਸੋਸੀਏਸ਼ਨ, ਇੰਸਟੀਚਿਊਟ ਆਫ਼ ਇੰਡੀਅਨ ਫਾਊਂਡਰੀਮੈਨ (ਚੰਡੀਗੜ੍ਹ ਚੈਪਟਰ) ਅਤੇ ਪੀ. ਐੱਚ. ਡੀ. ਚੈਂਬਰ ਆਫ਼ ਇੰਡਸਟਰੀ ਐਂਡ ਕਾਮਰਸ ਨੇ ਸਾਂਝੇ ਰੂਪ ਵਿਚ ਲਿਖੇ ਪੱਤਰ ਵਿਚ ਮੰਗ ਕੀਤੀ ਹੈ ਕਿ ਛੋਟੇ-ਛੋਟੇ ਅਣਐਲਾਨੇ ਪਾਵਰ ਕੱਟ ਲਾਉਣ ਦੇ ਬਜਾਏ ਪਹਿਲਾਂ ਤੋਂ ਐਲਾਨਿਆ ਫੁੱਲ-ਡੇਅ ਸ਼ਟਡਾਊਨ ਕੀਤਾ ਜਾਵੇ।

ਇਹ ਵੀ ਪੜ੍ਹੋ: BJP ਨੇ ਮੁਕੇਰੀਆਂ 'ਚ ਕੀਤਾ ਹੈਰਾਨ, ਵਿਰੋਧੀ ਕਰਤੇ ਚਿੱਤ

ਸੰਗਠਨਾਂ ਨੇ ਕਿਹਾ ਕਿ ਰੋਜ਼ਾਨਾ ਦੋ ਤੋਂ ਚਾਰ ਘੰਟੇ ਦੀ ਬਿਨਾਂ ਦਿੱਤੀ ਸੂਚਨਾ ਵਾਲੀ ਬਿਜਲੀ ਕਟੌਤੀ ਨਾਲ ਉਦਯੋਗਾਂ ਦਾ ਉਤਪਾਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਅਚਾਨਕ ਬਿਜਲੀ ਚਲੇ ਜਾਣ ਨਾਲ ਪ੍ਰੋਡਕਸ਼ਨ ਪਲਾਨਿੰਗ ਵਿਗੜ ਰਹੀ ਹੈ, ਮਸ਼ੀਨਰੀ ਦਾ ਸੰਚਾਲਨ ਠੱਪ ਹੋ ਜਾਂਦਾ ਹੈ। ਲੇਬਰ ਨੂੰ ਬਿਨਾਂ ਕੰਮ ਦੇ ਬੈਠਣਾ ਪੈਂਦਾ ਹੈ, ਜਿਸ ਕਰ ਕੇ ਫੈਕਟਰੀ ਮਾਲਕਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪੈ ਰਿਹਾ ਹੈ।

ਉਦਯੋਗਪਤੀਆਂ ਨੇ ਪੱਤਰ ਵਿਚ ਸਪੱਸ਼ਟ ਸੁਝਾਅ ਦਿੱਤਾ ਕਿ ਜੇਕਰ ਬਿਜਲੀ ਬੰਦ ਕਰਨੀ ਜ਼ਰੂਰੀ ਹੋਵੇ ਤਾਂ ਉਸ ਦੀ ਲੋੜੀਂਦੀ ਪਹਿਲਾਂ ਸੂਚਨਾ ਦੇ ਕੇ ਪੂਰੇ ਦਿਨ ਦਾ ਸ਼ਟਡਾਊਨ ਰੱਖਿਆ ਜਾਵੇ ਤਾਂ ਜੋ ਉਦਯੋਗ ਪਹਿਲਾਂ ਤੋਂ ਜ਼ਰੂਰੀ ਪ੍ਰਬੰਧ ਕਰ ਸਕਣ। ਨਾਲ ਹੀ ਉਨ੍ਹਾਂ ਨੇ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਨਿਰਧਾਰਿਤ ਸਮੇਂ ’ਤੇ ਪਾਵਰ ਕੱਟ ਲਾਉਣ ਦਾ ਬਦਲ ਵੀ ਪ੍ਰਸਤਾਵਿਤ ਕੀਤਾ ਹੈ, ਜਿਸ ਨਾਲ ਉਤਪਾਦਨ ਗਤੀਵਿਧੀਆਂ ਦੀ ਬਿਹਤਰ ਯੋਜਨਾ ਬਣਾਈ ਜਾ ਸਕੇ।

ਇਹ ਵੀ ਪੜ੍ਹੋ: ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: ਹੁਣ ਤੱਕ 28 ਵਾਰਡਾਂ 'ਚ ਕਾਂਗਰਸ ਦੀ ਜਿੱਤ

ਇਨ੍ਹਾਂ ਸੰਗਠਨਾਂ ਨੇ ਕਿਹਾ ਕਿ ਲਗਭਗ 15 ਵਰ੍ਹਿਆਂ ਬਾਅਦ ਪੰਜਾਬ ਦਾ ਉਦਯੋਗ ਫਿਰ ਤੋਂ ਇਸ ਤਰ੍ਹਾਂ ਦੀ ਬਿਜਲੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਉਦਯੋਗ ਜਗਤ ਬਿਜਲੀ ਕਟੌਤੀ ਨੂੰ ਲਗਭਗ ਭੁੱਲ ਹੀ ਗਿਆ ਸੀ ਪਰ ਹੁਣ ਰੋਜ਼ਾਨਾ ਦੀ ਅਣਐਲਾਨੀ ਕਟੌਤੀ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਸਥਿਤੀ ਬਣੀ ਰਹੀ ਤਾਂ ਨਾ ਕੇਵਲ ਉਦਯੋਗਾਂ ਦੀ ਉਤਪਾਦਨ ਸਮਰੱਥਾ ਤੇ ਕਾਰੋਬਾਰ ਪ੍ਰਭਾਵਿਤ ਹੋਵੇਗਾ ਬਲਕਿ ਰਾਜ ਦੀਆਂ ਆਰਥਿਕ ਗਤੀਵਿਧੀਆਂ, ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਪੈਦਾ ਕਰਨ ’ਤੇ ਵੀ ਮਾੜਾ ਅਸਰ ਪਵੇਗਾ। ਸੰਗਠਨਾਂ ਨੇ ਪਾਵਰਕਾਮ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਕਾਰਜਸ਼ੈਲੀ ਵਿਚ ਸੁਧਾਰ ਕਰ ਕੇ ਉਦਯੋਗ ਜਗਤ ਨਾਲ ਬਿਹਤਰ ਤਾਲਮੇਲ ਬਣਾਏ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਤੇ ਰੋਜ਼ਗਾਰ ਨੂੰ ਪਹਿਲ ਦੇਵੇ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Red Alert

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Powercom
  • big problem for industry operators in Punjab
  • industry operators
  • ਇੰਡਸਟਰੀ ਸੰਚਾਲਕ
  • ਪਾਵਰਕਾਮ ਵੱਡੀ ਮੁਸੀਬਤ

ਚੋਣ ਨਤੀਜਿਆਂ ਮਗਰੋਂ ਭਿੜੀਆਂ ਦੋ ਧਿਰਾਂ! ਉਮੀਦਵਾਰ ਦੀ ਪਤਨੀ ਤੇ ਪੁੱਤਰ 'ਤੇ ਹਮਲਾ

NEXT STORY

Stories You May Like

  • alarm bell for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • big good news for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ
  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • massachusetts declared august 15 as   india day
    ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ
  • high alert in punjab before august 15
    15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ ਘਬਰਾਉਣ ਦੀ ਨਹੀਂ ਲੋੜ
  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • luxury watch fails chandigarh consumer panel orders rs 1 26 lakh refund
      1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ...
    • stadium gurdaspur news
      ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼
    • major revelations in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +