Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    9:49:24 AM

  • canada pgp program

    ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ...

  • big alert for motorists

    ਵਾਹਨ ਚਾਲਕਾਂ ਲਈ ਵੱਡਾ ਅਲਰਟ, ਦੁਪਹਿਰ 3 ਵਜੇ ਤੱਕ...

  • punjab congress angry leaders delhi meeting

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨੂੰ ਖ਼ਤਮ ਕਰਨ ਦੀਆਂ...

  • red fort closed tourist no entry

    ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 9 ਮਿੰਟ ’ਚ ਪਾਵਰਕਾਮ ਨੂੰ ਪਿਆ ਡੇਢ ਲੱਖ ਯੂਨਿਟ ਬਿਜਲੀ ਦਾ ਘਾਟਾ

PUNJAB News Punjabi(ਪੰਜਾਬ)

9 ਮਿੰਟ ’ਚ ਪਾਵਰਕਾਮ ਨੂੰ ਪਿਆ ਡੇਢ ਲੱਖ ਯੂਨਿਟ ਬਿਜਲੀ ਦਾ ਘਾਟਾ

  • Updated: 06 Apr, 2020 11:21 PM
Punjab
powercom lapsed by 1 5 million units in 9 minutes
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਪਰਮੀਤ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਐਤਵਾਰ ਦੀ ਰਾਤ ਨੂੰ 9 ਵਜੇ 9 ਮਿੰਟ ਵਾਸਤੇ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਕਰਨ ਅਤੇ ਮੋਮਬੱਤੀਆਂ, ਦੀਵੇ, ਟਾਰਚ ਜਾਂ ਮੋਬਾਈਲ ਫੋਨਾਂ ਦੀਆਂ ਫਲੈਸ਼ ਲਾਈਟਾਂ ਜਗਾਉਣ ਦੇ ਦਿੱਤੇ ਸੱਦੇ ’ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਤਕਰੀਬਨ ਡੇਢ ਲੱਖ ਯੂਨਿਟ ਬਿਜਲੀ ਦਾ ਘਾਟਾ ਪਿਆ ਹੈ। ਪਾਵਰਕਾਮ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਐਤਵਾਰ ਦੀ ਰਾਤ 8.55 ਵਜੇ ਪੰਜਾਬ ਵਿਚ ਬਿਜਲੀ ਦੀ ਮੰਗ 2995 ਮੈਗਾਵਾਟ ਸੀ ਜੋ ਕਿ ਰਾਤ 9 ਵਜੇ ਮੁਹਿੰਮ ਸ਼ੁਰੂ ਹੋਣ ਵੇਲੇ ਇਕਦਮ ਘਟ ਕੇ 2691 ਮੈਗਾਵਾਟ ਰਹਿ ਗਈ। ਇਸ ਤੋਂ ਅਗਲੇ 2 ਮਿੰਟ ਵਚ ਇਹ ਮੰਗ ਘਟ ਕੇ 2592 ਮੈਗਾਵਾਟ ਰਹਿ ਗਿਆ, ਅਗਲੇ ਹੋਰ ਦੋ ਮਿੰਟ ਯਾਨੀ ਮੁਹਿੰਮ ਦੇ 4 ਮਿੰਟਾਂ ਵਿਚ ਇਹ ਮੰਗ ਘੱਟ ਕੇ 2515 ਮੈਗਾਵਾਟ ਰਹਿ ਗਈ। ਮੁਹਿੰਮ ਦੇ ਅਖੀਰਲੇ ਪਡ਼ਾਅ ਵਿਚ ਰਾਤ 9.08 ਵਜੇ ਇੲ ਮੰਗ ਹੋਰ ਘੱਟ ਕੇ 2409 ਮੈਗਾਵਾਟ ਰਹਿ ਗਈ ਜਿਸ ਉਪਰੰਤ ਇਹ ਵਧਣੀ ਸ਼ੁਰੂ ਹੋ ਗਈ ਤੇ ਰਾਤ 9.12 ਵਜੇ ਇਹ ਮੰਗ ਵੱਧ ਕੇ 2531 ਮੈਗਾਵਾਟ ’ਤੇ ਜਾ ਪਹੁੰਚੀ। ਇਸ ਤਰ੍ਹਾਂ 9 ਮਿੰਟ ਦੀ ਮੁਹਿੰਮ ਦੌਰਾਨ ਪਾਵਰਕਾਮ ਨੂੰ ਤਕਰੀਬਨ ਡੇਢ ਲੱਖ ਯੂਨਿਟ ਬਿਜਲੀ ਦਾ ਘਾਟਾ ਪਿਆ ਤੇ ਵਿੱਤੀ ਤੌਰ ’ਤੇ ਇਸਨੂੰ 10 ਲੱਖ ਰੁਪਏ ਦਾ ਨੁਕਸਾਨ ਹੋਇਆ।

  • ਪਾਵਰਕਾਮ
  • ਘਾਟਾ
  • PowerCom
  • units

ਕੋਵਿਡ-19 ਦੇ ਮੱਦੇਨਜ਼ਰ ਲਾਕਡਾਊਨ ਵਿਚਕਾਰ ਕੈਪਟਨ ਨੇ ਮੋਦੀ ਤੇ ਸ਼ਾਹ ਨੂੰ ਲਿਖੀ ਇਹ ਚਿੱਠੀ

NEXT STORY

Stories You May Like

  • laser power   infra  s ipo to open on july 9  price per share
    9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ
  • maharashtra 9 police officers sentenced
    ਮਹਾਰਾਸ਼ਟਰ : ਥਾਣਾ ਇੰਚਾਰਜ ਸਮੇਤ 9 ਪੁਲਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ, ਜਾਣੋ ਮਾਮਲਾ
  • clash in ludhiana
    ਬਿਜਲੀ ਸਪਲਾਈ ਬੰਦ ਹੋਣ 'ਤੇ ਪਿਆ ਰੌਲ਼ਾ! ਲੋਕਾਂ ਵੱਲੋਂ ਪਾਵਰਕਾਮ ਦਫ਼ਤਰ 'ਤੇ ਹਮਲੇ ਦੇ ਦੋਸ਼, 2 ਗ੍ਰਿਫ਼ਤਾਰ
  • big trouble for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ, ਪਾਵਰਕਾਮ ਦਫ਼ਤਰ 'ਚ...
  • unclaimed amount of rs 9 330 crore in epfo   accounts
    EPFO ਖ਼ਾਤਿਆਂ ਚ 9,330 ਕਰੋੜ ਦੀ Unclaimed ਰਾਸ਼ੀ, 30.91 ਲੱਖ ਖਾਤੇ ਅਕਿਰਿਆਸ਼ੀਲ
  • 9 countries including ukraine form alliance for european security
    ਯੂਕ੍ਰੇਨ ਸਮੇਤ 9 ਦੇਸ਼ਾਂ ਨੇ ਯੂਰਪ ਦੀ ਸੁਰੱਖਿਆ ਲਈ ਬਣਾਇਆ ਗੱਠਜੋੜ
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ ਬਿਜਲੀ ਦੀਆਂ ਤਾਰਾਂ
  • fssai tough on complaints   9 notices to swiggy instamart
    ਖ਼ਰਾਬ ਤੇ ਐਕਸਪਾਇਰੀ ਭੋਜਨ ਉਤਪਾਦਾਂ ਦੀਆਂ ਸ਼ਿਕਾਇਤਾਂ 'ਤੇ FSSAI ਸਖ਼ਤ , Swiggy Instamart ਨੂੰ 9 ਨੋਟਿਸ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • majitha young man who came to meet a girl set himself on fire
      ਮਜੀਠਾ: ਕੁੜੀ ਨੂੰ ਮਿਲਣ ਆਏ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ, ਫਿਰ...
    • bjp leader dies in road accident
      ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ
    • big warning for 6 districts of punjab weather forecast till 19th july
      ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
    • baghel s two part response on the change of president in punjab congress
      'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ...
    • orders for schools punjab schools education department
      ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
    • punjab congress report
      ਪੰਜਾਬ ਕਾਂਗਰਸ ਸਬੰਧੀ ਹਾਈਕਮਾਂਡ ਕੋਲ ਪਹੁੰਚੀ ਰਿਪੋਰਟ
    • punjab police isi pakistan
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ...
    • boy dies of drug overdose in guru ka bagh
      ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • government schools smart meters electricity meters
      ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ ਦਾ ਰੀਚਾਰਜ ਮੁੱਕਿਆ, ਗਰਮੀ...
    • lambra sho balbir singh was summoned to the line
      ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +