Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    10:02:45 AM

  • parvinder jhota s mortal remains depart from pgi for mansa

    ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ PGI ਤੋਂ ਮਾਨਸਾ ਲਈ...

  • diwalicelebrations

    ਅਮਰੀਕਾ ਅਤੇ ਕੈਨੇਡਾ 'ਚ ਧੂਮਧਾਮ ਨਾਲ ਮਨਾਈ ਗਈ...

  • how the elderly and children can take care of themselves amidst the toxic air

    ਦੀਵਾਲੀ 'ਤੇ ਪਟਾਕਿਆਂ ਦੀ ਜ਼ਹਿਰੀਲੀ ਹਵਾ ਤੋਂ...

  • perform lakshmi puja today in this auspicious time

    Diwali 2026: ਅੱਜ ਇਸ ਸ਼ੁਭ ਮਹੂਰਤ 'ਚ ਕਰੋ ਲਕਸ਼ਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸਾਲ 2020 : ਪਾਵਰਕਾਮ ’ਚ ਮੈਨੇਜਮੈਂਟ ਬਦਲੀ, ਨਿੱਜੀ ਥਰਮਲ ਪਲਾਂਟ ਕੋਲਾ ਸੰਕਟ ’ਚ ਫਸੇ

PUNJAB News Punjabi(ਪੰਜਾਬ)

ਸਾਲ 2020 : ਪਾਵਰਕਾਮ ’ਚ ਮੈਨੇਜਮੈਂਟ ਬਦਲੀ, ਨਿੱਜੀ ਥਰਮਲ ਪਲਾਂਟ ਕੋਲਾ ਸੰਕਟ ’ਚ ਫਸੇ

  • Edited By Babita,
  • Updated: 31 Dec, 2020 12:43 PM
Patiala
powercom management
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ) : ਸਾਲ-2020 ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਲਈ ਯਾਦਗਾਰੀ ਵਰ੍ਹਾ ਰਿਹਾ, ਜਿਸ ’ਚ ਕੰਪਨੀ ਦੀ ਮੈਨੇਜਮੈਂਟ ਬਦਲ ਗਈ ਅਤੇ ਨਿੱਜੀ ਥਰਮਲਾਂ ਨੂੰ ਕੋਲੇ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪਿਆ। ਸਾਲ ਦੇ ਅੱਧ ਜੂਨ ਮਹੀਨੇ ’ਚ ਪਾਵਰਕਾਮ ਦੇ ਚੇਅਰਮੈਨ-ਕਮ-ਐੱਮ. ਡੀ. ਇੰਜੀ. ਬਲਦੇਵ ਸਿੰਘ ਸਰਾਂ ਸੇਵਾਮੁਕਤ ਹੋ ਗਏ। ਉਨ੍ਹਾਂ ਦੀ ਸੇਵਾਮੁਕਤੀ ਨਾਲ ਪਾਵਰਕਾਮ ’ਚ ਈਮਾਨਦਾਰੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਇਸ ਯੁੱਗ ਦੌਰਾਨ ਕੰਮ ਮੈਰਿਟ ’ਤੇ ਹੋਣ ਦੀ ਰਵਾਇਤ ਕਾਇਮ ਰਹੀ ਅਤੇ ਤੋਹਫਿਆਂ ਦਾ ਲੈਣ-ਦੇਣ ਪੂਰੀ ਤਰ੍ਹਾਂ ਬੰਦ ਰਿਹਾ। ਉਨ੍ਹਾਂ ਦੀ ਈਮਾਨਦਾਰੀ ਤੋਂ ਔਖੇ ਅਨਸਰ ਸਰਕਾਰ ਨੂੰ ਮੈਨੇਜਮੈਂਟ ਅਫਸਰਸ਼ਾਹੀ ਹੱਥ ਦੇਣ ’ਚ ਮਨਾਉਣ ’ਚ ਸਫਲ ਰਹੇ।

ਸਿਰਫ ਸੀ. ਐੱਮ. ਡੀ. ਹੀ ਨਹੀਂ, ਸਗੋਂ ਸਰਕਾਰ ਵੱਲੋਂ 3 ਡਾਇਰੈਕਟਰ ਵੀ ਤਬਦੀਲ ਕੀਤੇ ਗਏ ਕਿਉਂਕਿ ਪਹਿਲੇ ਡਾਇਰੈਕਟਰਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ। ਇਸ ਸਾਲ ਦੌਰਾਨ ਸੂਬੇ ਦੇ 3 ਨਿੱਜੀ ਥਰਮਲਾਂ ਨੂੰ ਕੋਲੇ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਣ ਤਿੰਨੋਂ ਥਰਮਲ ਪਲਾਂਟ ਬੰਦ ਹੋ ਗਏ। ਅਸਲ ’ਚ ਸੰਕਟ ਕਿਸਾਨ ਅੰਦੋਲਨ ਤਹਿਤ ਰੇਲ ਲਾਈਨਾਂ ਰੋਕਣ ਤੋਂ ਸ਼ੁਰੂ ਹੋਇਆ। ਤਿੰਨਾਂ ਪਲਾਂਟਾਂ ਦੀਆਂ ਕੋਲਾ ਲਿਆ ਰਹੀਆਂ ਤਕਰੀਬਨ 100 ਦੇ ਕਰੀਬ ਮਾਲ ਗੱਡੀਆਂ ਰਾਹ ’ਚ ਫਸ ਗਈਆਂ। ਤਿੰਨਾਂ ਥਰਮਲਾਂ ’ਚ ਕੋਲਾ ਮੁੱਕ ਗਿਆ। ਇਸ ਮਗਰੋਂ ਇਕ ਪੜਾਅ ’ਚ 2 ਦਿਨ ਕੋਲਾ ਲਿਆ ਰਹੀਆਂ ਗੱਡੀਆਂ ਬਹਾਲ ਹੋਈਆਂ ਪਰ ਫਿਰ ਰੁੱਕ ਗਈਆਂ।

ਰੇਲ ਲਾਈਨਾਂ ਤੋਂ ਧਰਨੇ ਚੁੱਕਣ ਮਗਰੋਂ ਮਾਲ ਗੱਡੀਆਂ ਬਹਾਲ ਹੋਈਆਂ ਤੇ ਕੋਲਾ ਪਹੁੰਚਣ ਮਗਰੋਂ ਥਰਮਲ ਮੁੜ ਚਾਲੂ ਹੋਏ। ਪਾਵਰਕਾਮ ਦੇ ਡਾਇਰੈਕਟਰਾਂ ਦਾ ਮੁੱਦਾ ਵਿਧਾਨ ਸਭਾ ’ਚ ਵੀ ਗੂੰਜਿਆ। ਨਿੱਜੀ ਥਰਮਲ ਪਲਾਂਟ ਬੰਦ ਹੋਣ ਮਗਰੋਂ ਬਿਜਲੀ ਦੇ ਸੰਕਟ ਬਾਰੇ ਮੈਨੇਜਮੈਂਟ ’ਚ ਵਿਚਾਰਕ ਮਤਭੇਦ ਨਜ਼ਰ ਆਏ, ਜਿੱਥੇ ਡਾਇਰੈਕਟਰ ਉਤਪਾਦਨ ਦੇ ਵਾਧੂ ਚਾਰਜ ਵਾਲੇ ਅਫ਼ਸਰ ਨੇ ਕੋਈ ਵੀ ਸੰਕਟ ਹੋਣ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਉਥੇ ਹੀ ਸੀ. ਐੱਮ. ਡੀ. ਨੇ ਸੰਕਟ ਹੋਣ ਦਾ ਦਾਅਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ’ਚ ਡਾਇਰੈਕਟਰ ਦਾ ਨਾਂ ਲਏ ਬਗੈਰ ਉਸ ਨੂੰ ਭੰਡਿਆ ਅਤੇ ਕਿਹਾ ਕਿ ਅਫਸਰ ਆਖੀ ਜਾਂਦੈ ਬਿਜਲੀ ਖਰੀਦ ਲਵਾਂਗੇ, ਖਰੀਦ ਕਿੱਥੋਂ ਲਵਾਂਗੇ, ਜਦੋਂ ਪੈਸੇ ਹੀ ਹੈ ਨਹੀਂ?

  • Year Ender
  • Powercom
  • Management
  • Private Thermal Plants
  • ਸਾਲ 2020
  • ਪਾਵਰਕਾਮ
  • ਮੈਨਜਮੈਂਟ
  • ਨਿੱਜੀ ਥਰਮਲ ਪਲਾਂਟ
  • ਕੋਲਾ ਸੰਕਟ

ਕਿਸਾਨ ਅੰਦੋਲਨ 2020: ਜਾਣੋ ਕਿਸਾਨ ਮੋਰਚੇ ਦੀ ਅਗਵਾਈ ਕਰਨ ਵਾਲੇ ਆਗੂਆਂ ਬਾਰੇ

NEXT STORY

Stories You May Like

  • coal mine  50 meter deep gorge  laborers
    ਬੰਗਾਲ ਦੀ ਕੋਲਾ ਖਾਨ 'ਚ ਹਾਦਸਾ: 50 ਮੀਟਰ ਡੂੰਘੀ ਖੱਡ 'ਚ ਫਸੇ ਕਈ ਮਜ਼ਦੂਰ, ਸਿਸਟਮ ਠੱਪ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ ਬਚੀ 25 ਬੱਚਿਆਂ ਦੀ ਜਾਨ
  • surprise inspection of 5 private ultrasound scan centers in nawanshahr
    ਨਵਾਂਸ਼ਹਿਰ 'ਚ 5 ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ
  • private university 6th floor  police
    ਜੈਪੁਰ 'ਚ ਵੱਡੀ ਵਾਰਦਾਤ : ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ, 6ਵੀਂ ਮੰਜ਼ਿਲ ਤੋਂ...
  • starvation crisis becomes severe in pakistan
    ਗਲੋਬਲ ਹੰਗਰ ਇੰਡੈਕਸ 2026: ਪਾਕਿ 'ਚ ਗੰਭੀਰ ਹੋਇਆ ਭੁੱਖਮਰੀ ਦਾ ਸੰਕਟ, ਦੱਖਣੀ ਏਸ਼ੀਆ 'ਚ ਸਭ ਤੋਂ ਖ਼ਰਾਬ ਪ੍ਰਦਰਸ਼ਨ
  • major action by powercom against electricity consumers
    ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ ALERT
  • china credit card default
    ਚੀਨ 'ਚ ਡੂੰਘਾ ਹੋਇਆ ਕ੍ਰੈਡਿਟ ਕਾਰਡ ਡਿਫਾਲਟ ਦਾ ਸੰਕਟ ! 40-50 ਸਾਲ ਦੇ ਲੋਕ ਸਭ ਤੋਂ ਵੱਧ ਡਿਫਾਲਟਰ
  • teachers suspended
    ਸਕੂਲ 'ਚ ਕੁੜੀ ਦੀ ਕੁੱਟਮਾਰ ਦੇ ਮਾਮਲੇ 'ਚ 2 ਅਧਿਆਪਕ ਸਸਪੈਂਡ ! ਪੁਲਸ ਨੇ ਮੈਨੇਜਮੈਂਟ ਖ਼ਿਲਾਫ਼ ਕੀਤੀ FIR
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
  • action of jalandhar ed in punjab
    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ...
Trending
Ek Nazar
rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi probe should be conducted into the pcs examination matter
      ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
    • administration s field teams take charge to protect 215 villages from fire
      215 ਪਿੰਡਾਂ ਨੂੰ ਅੱਗ ਤੋਂ ਬਚਾਉਣ ਲਈ ਪ੍ਰਸ਼ਾਸਨ ਦੀ ਫੀਲਡ ਟੀਮ ਨੇ ਸੰਭਾਲਿਆ...
    • theft at the home of a pgi employee who went to bihar
      ਛੱਠ ਪੂਜਾ ਮਨਾਉਣ ਬਿਹਾਰ ਗਏ PGI ਕਰਮਚਾਰੀ ਦੇ ਘਰ ਚੋਰੀ, ਨਕਦੀ ਤੇ ਗਹਿਣੇ ਲੈ ਉੱਡੇ...
    • stubble burning patiala
      ਜ਼ਿਲਾ ਪ੍ਰਸ਼ਾਸਨ ਦਾ ਪਰਾਲੀ ਸਾੜਨ ਵਾਲਿਆਂ ’ਤੇ ਵੱਡਾ ਐਕਸ਼ਨ : 2 ਦਰਜਨ ਮੁਕੱਦਮੇ...
    • transfers in punjab
      ਪੰਜਾਬ 'ਚ 7 ਵੱਡੇ ਅਫ਼ਸਰਾਂ ਦੇ ਤਬਾਦਲੇ! ਪੜ੍ਹੋ ਪੂਰੀ LIST
    • major restrictions in hoshiarpur district until january 7
      ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...
    • the great khali reached mansa protest site shared grief parwinder jhota mother
      ਮਾਨਸਾ ਮੋਰਚੇ 'ਚ ਪਹੁੰਚੇ The Great Khali, ਪਰਵਿੰਦਰ ਝੋਟੇ ਦੀ ਮਾਂ ਨਾਲ ਦੁੱਖ਼...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...
    • punjab  jandiala guru  family
      ਪੰਜਾਬ : ਘਰ ਨੂੰ ਚੁਫੇਰਿਓਂ ਘੇਰ ਕੇ 100 ਤੋਂ 150 ਲੋਕਾਂ ਨੇ ਕੀਤਾ ਹਮਲਾ, ਚੱਲੀਆਂ...
    • akal takht sahib  committee  government of punjab
      ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +