Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    8:40:42 PM

  • punjab shocking news

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • punjab police dsp gursher sandhu

    ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ...

  • gold and silver prices fell  for the fifth consecutive day

    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪਾਵਰਕਾਮ ਵੱਲੋਂ ਪੁਰਾਣਾ ‘ਸੈਪ’ ਸਿਸਟਮ ਬੰਦ ਕਰਨ ਦੀ ਤਿਆਰੀ, ਬਿਜਲੀ ਬਿੱਲਾਂ ਦੀ ਦੇਰੀ ਕਾਰਨ ਖਪਤਕਾਰ ਪ੍ਰੇਸ਼ਾਨ

PUNJAB News Punjabi(ਪੰਜਾਬ)

ਪਾਵਰਕਾਮ ਵੱਲੋਂ ਪੁਰਾਣਾ ‘ਸੈਪ’ ਸਿਸਟਮ ਬੰਦ ਕਰਨ ਦੀ ਤਿਆਰੀ, ਬਿਜਲੀ ਬਿੱਲਾਂ ਦੀ ਦੇਰੀ ਕਾਰਨ ਖਪਤਕਾਰ ਪ੍ਰੇਸ਼ਾਨ

  • Edited By Sandeep Kumar,
  • Updated: 05 Feb, 2026 10:13 AM
Ludhiana-Khanna
powercom prepares to shut down old  sap
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਪੂਰੇ ਪੰਜਾਬ ’ਚ ਆਪਣੇ ਸਾਲਾਂ ਪੁਰਾਣੇ ‘ਸੈਪ’ ਸਿਸਟਮ ਨੂੰ ਬਦਲ ਕੇ ਨਵੀਂ ਤਕਨੀਕ ਅਪਣਾਉਣ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਨਵੇਂ ਸਿਸਟਮ ਨੂੰ ਲਾਗੂ ਕਰਨ ਲਈ ਜੰਗੀ ਪੱਧਰ ’ਤੇ ਜੁਟੇ ਹੋਏ ਹਨ। ਹਾਲਾਂਕਿ, ਇਸ ਤਬਦੀਲੀ ਦੌਰਾਨ ਖਪਤਕਾਰਾਂ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਹੁੰਦੀਆਂ ਨਜ਼ਰ ਆ ਰਹੀਆਂ ਹਨ। ਜ਼ਿਆਦਾਤਰ ਇਲਾਕਿਆਂ ’ਚ ਬਿਜਲੀ ਦੇ ਬਿੱਲ ਸਮੇਂ ਸਿਰ ਨਾ ਆਉਣ ਕਾਰਨ ਲੋਕਾਂ ਦੀ ਚਿੰਤਾ ਲਗਾਤਾਰ ਵਧ ਰਹੀ ਹੈ।

ਕਾਗਜ਼ੀ ਕਾਰਵਾਈਆਂ ਦਾ ‘ਜੁਗਾੜ’ ਅਤੇ ਜ਼ਮੀਨੀ ਹਕੀਕਤ
ਸੂਤਰਾਂ ਅਨੁਸਾਰ ਨਵਾਂ ਸਿਸਟਮ ਸ਼ੁਰੂ ਕਰਨ ਤੋਂ ਪਹਿਲਾਂ ਪਾਵਰਕਾਮ ਦੇ ਅਧਿਕਾਰੀ ਕਾਗਜ਼ਾਂ ’ਚ ਹੀ ਪੈਂਡਿੰਗ ਪਏ ਕੰਮਾਂ ਨੂੰ ਨਿਬੇੜਨ ਦੀ ਕੋਸ਼ਿਸ਼ ਕਰ ਰਹੇ ਹਨ। ਸਾਲਾਂ ਪਹਿਲਾਂ ਅਪਲਾਈ ਕੀਤੇ ਨਵੇਂ ਮੀਟਰ, ਲੋਡ ਵਧਾਉਣ ਦੇ ਕੇਸ ਅਤੇ ਹੋਰ ਸ਼ਿਕਾਇਤਾਂ ਨੂੰ ਫਾਈਲਾਂ ’ਚ ਤਾਂ ਹੱਲ ਦਿਖਾਇਆ ਜਾ ਰਿਹਾ ਹੈ ਪਰ ਜ਼ਮੀਨੀ ਪੱਧਰ ’ਤੇ ਖਪਤਕਾਰਾਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਬਰਕਰਾਰ ਹਨ। ਲੁਧਿਆਣਾ ਜ਼ਿਲੇ ਦੇ ਅੰਦਰੂਨੀ ਹਿੱਸਿਆਂ ’ਚ ਇਸ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਖੰਨਾ ਪੁਲਸ ਵੱਲੋਂ ਵਿਦੇਸ਼ ਬੈਠੇ ਗੈਂਗਸਟਰਾਂ ਲਈ ਕੰਮ ਕਰ ਰਹੇ ਦੋ ਸਕੇ ਭਰਾ ਸ਼ੂਟਰ ਗ੍ਰਿਫ਼ਤਾਰ

ਬਿਲਿੰਗ ਸਿਸਟਮ ਠੱਪ ਹੋਣ ਦੀ ਸੰਭਾਵਨਾ
ਵਿਭਾਗੀ ਸੂਤਰਾਂ ਦਾ ਮੰਨਣਾ ਹੈ ਕਿ ਫਰਵਰੀ ਮਹੀਨੇ ਦੌਰਾਨ ਸੈਂਟਰਲ ਜ਼ੋਨ ਅਧੀਨ ਪੈਂਦੇ ਦਫਤਰਾਂ ’ਚ ਬਿਲਿੰਗ ਅਤੇ ਨਵੇਂ ਮੀਟਰ ਅਪਲਾਈ ਕਰਨ ਦਾ ਕੰਮ ਲੱਗਭਗ 15 ਦਿਨਾਂ ਲਈ ਪੂਰੀ ਤਰ੍ਹਾਂ ਠੱਪ ਰਹਿ ਸਕਦਾ ਹੈ। ਜੇਕਰ ਫਰਵਰੀ ’ਚ ਬਿੱਲ ਨਾ ਆਏ ਤਾਂ ਮਾਰਚ ਮਹੀਨੇ ਖਪਤਕਾਰਾਂ ਨੂੰ ਦੋਹਰੀ ਮਾਰ ਪਵੇਗੀ। 4 ਮਹੀਨਿਆਂ ਦਾ ਇਕੱਠਾ ਬਿੱਲ ਆਉਣ ਨਾਲ ਦੁਕਾਨਦਾਰਾਂ, ਵਪਾਰੀਆਂ ਅਤੇ ਮੱਧਵਰਗੀ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਜਾਵੇਗਾ। ਮਹਿੰਗਾਈ ਦੇ ਇਸ ਦੌਰ ’ਚ ਇਹ ਸਥਿਤੀ ਲੋਕਾਂ ਲਈ ‘ਜੀ ਦਾ ਜੰਜਾਲ’ ਸਾਬਤ ਹੋ ਸਕਦੀ ਹੈ।

ਨਵੀਂ ਐਪ ‘ਇਨਫਿਨਾਈਡ’ ਅਤੇ ਕਰਮਚਾਰੀਆਂ ’ਤੇ ਦਬਾਅ
ਪਾਵਰਕਾਮ ਵੱਲੋਂ ਨਵੀਂ ਤਕਨੀਕੀ ‘ਇਨਫਿਨਾਈਡ ਐਪ’ ਸ਼ੁਰੂ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਵਿਭਾਗੀ ਦਫਤਰਾਂ ’ਚ ਹੜਕੰਪ ਮਚਿਆ ਹੋਇਆ ਹੈ। ਕਰਮਚਾਰੀਆਂ ਨੂੰ ਪਿਛਲਾ ਸਾਰਾ ਬਕਾਇਆ ਕੰਮ ਨਿਬੇੜਨ ਦੇ ਸਖਤ ਨਿਰਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ ਖਪਤਕਾਰਾਂ ਦਾ ਦੋਸ਼ ਹੈ ਕਿ ਸੜੇ ਹੋਏ ਜਾਂ ਖਰਾਬ ਮੀਟਰ ਬਦਲਵਾਉਣ ਲਈ ਉਹ ਦਫਤਰਾਂ ਦੇ ਚੱਕਰ ਕੱਟ-ਕੱਟ ਕੇ ਥੱਕ ਚੁੱਕੇ ਹਨ ਪਰ ਹੁਣ ਕਰਮਚਾਰੀ ਸਿਰਫ ਆਪਣੀ ਜਾਨ ਛੁਡਾਉਣ ਲਈ ਕਾਗਜ਼ੀ ਖਾਨਾਪੂਰਤੀ ਕਰ ਕੇ ਉਨ੍ਹਾਂ ਨੂੰ ਬੇਵਕੂਫ ਬਣਾ ਰਹੇ ਹਨ।

ਇਹ ਵੀ ਪੜ੍ਹੋ : FEMA ਉਲੰਘਣਾ: ਹਵਾਲਾ ਰਾਹੀਂ ਦੁਬਈ 'ਚ ਜਾਇਦਾਦ ਖ਼ਰੀਦਣ ਵਾਲਿਆਂ ਵਿਰੁੱਧ ED ਨੇ ਕੀਤੀ ਵੱਡੀ ਕਾਰਵਾਈ

ਸਮਾਜ ਸੇਵੀਆਂ ਅਤੇ ਉੱਚ ਅਧਿਕਾਰੀਆਂ ਦਾ ਪੱਖ
ਪ੍ਰਸਿੱਧ ਸਮਾਜ ਸੇਵੀ ਅਤੇ ਸੁਤੰਤਰਤਾ ਸੈਨਾਨੀ ਸੁਖਦੇਵ ਥਾਪਰ ਪਰਿਵਾਰ ਦੇ ਵੰਸ਼ਜ਼ ਅਸ਼ੋਕ ਥਾਪਰ ਅਤੇ ਤ੍ਰਿਭੂਵਨ ਥਾਪਰ ਨੇ ਦਾਅਵਾ ਕੀਤਾ ਕਿ ਸ਼ਹਿਰ ਦੇ ਪੁਰਾਣੇ ਇਲਾਕਿਆਂ ’ਚ ਬਿੱਲ ਨਾ ਮਿਲਣ ਕਾਰਨ ਹਾਹਾਕਾਰ ਮਚੀ ਹੋਈ ਹੈ। ਉਨ੍ਹਾਂ ਕਿਹਾ ਕਿ ਚੌੜਾ ਬਾਜ਼ਾਰ ਬਿਜਲੀ ਘਰ ’ਚ ਨਵਾਂ ਸਟਾਫ ਨਿਯੁਕਤ ਹੋਣ ਕਾਰਨ ਉਨ੍ਹਾਂ ਨੂੰ ਖਪਤਕਾਰਾਂ ਦੇ ਘਰਾਂ ਅਤੇ ਮੀਟਰਾਂ ਦੇ ਪਤੇ ਲੱਭਣ ’ਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 4 ਮਹੀਨਿਆਂ ਦਾ ਬਿੱਲ ਇਕੱਠਾ ਆਇਆ ਤਾਂ ਵਪਾਰਕ ਅਤੇ ਘਰੇਲੂ ਬਜਟ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ। ਦੂਜੇ ਪਾਸੇ ਪਾਵਰਕਾਮ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਟੀਮ ਯੁੱਧ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਤੈਅ ਸਮੇਂ ’ਤੇ ਉੱਚ ਪੱਧਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

  • Powercom
  • old SAP system
  • Preparation for shutdown
  • Delay in electricity bills
  • ਪਾਵਰਕਾਮ
  • ਪੁਰਾਣਾ ‘ਸੈਪ’ ਸਿਸਟਮ
  • ਬੰਦ ਕਰਨ ਦੀ ਤਿਆਰੀ
  • ਬਿਜਲੀ ਬਿੱਲਾਂ ਚ ਦੇਰੀ

ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ 'ਤੇ ਹੋਵੇਗੀ ਚਰਚਾ

NEXT STORY

Stories You May Like

  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • oracle preparing for another big layoff  india impact
    ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
  • ayushman card free treatment  closed
    ਅੱਜ ਨਹੀਂ ਚਲੇਗਾ ਆਯੁਸ਼ਮਾਨ ਕਾਰਡ, ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਪੂਰੀ ਤਰ੍ਹਾਂ ਬੰਦ, ਜਾਣੋ ਕਾਰਨ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • big blow to h 1b visa holders
    H-1B ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ! ਟਰੰਪ ਬਣਾ ਰਹੇ ਨਵੀਂ ਯੋਜਨਾ
  • women  s wing europe president meets bhupesh baghel
    ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
  • bank branches will remain closed for 14 days in september
    ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • important on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
    • sgpc makes open offer to nepal government for service work
      ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM...
    • miri piri khalsa march leaves for next leg from gurdwara alamgir sahib
      ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
    • vigilance raids tarn taran civil hospital
      ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +