Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    9:10:44 AM

  • fbi goldy brar  ten most wanted fugitives list

    FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ...

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਹੁਣ ਨਵੇਂ ਬਿਜਲੀ ਮੀਟਰ...

PUNJAB News Punjabi(ਪੰਜਾਬ)

ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਹੁਣ ਨਵੇਂ ਬਿਜਲੀ ਮੀਟਰ...

  • Edited By Babita,
  • Updated: 06 Mar, 2026 11:09 AM
Ludhiana-Khanna
powercom s big blow to punjab s electricity consumers
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰੋਪੋਰੇਸ਼ਨ ਲਿਮਟਿਡ (ਪਾਵਰਕਾਮ) ਨੇ ਬਿਜਲੀ ਖ਼ਪਤਕਾਰਾਂ ਨੂੰ ਕਰਾਰਾ ਝਟਕਾ ਦਿੰਦੇ ਹੋਏ ਆਮ ਜਨਤਾ ਦੀ ਟੈਂਸ਼ਨ ਵਧਾ ਦਿੱਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਖ਼ਪਤਕਾਰਾਂ ਵੱਲੋਂ ਅਪਲਾਈ ਕੀਤੇ ਜਾਣ ਵਾਲੇ ਬਿਜਲੀ ਦੇ ਨਵੇਂ ਮੀਟਰ ਹੁਣ ਸੁਵਿਧਾ ਸੈਂਟਰਾਂ 'ਚ ਅਪਲਾਈ ਕਰਨੇ ਬੰਦ ਕਰ ਦਿੱਤੇ ਗਏ ਹਨ, ਜਿਸ ਦੀ ਜਗ੍ਹਾ ਲੋਕਾਂ ਨੂੰ ਹੁਣ ਖ਼ੁਦ ਹੀ ਨਵੇਂ ਮੀਟਰ ਆਨਲਾਈਨ ਪ੍ਰਕਿਰਿਆ ਰਾਹੀਂ ਅਪਲਾਈ ਕਰਨੇ ਪੈਣਗੇ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਇਸ ਤੋਂ ਪਹਿਲਾਂ ਲੁਧਿਆਣਾ ਨਾਲ ਸਬੰਧਿਤ 5 ਵੱਖ-ਵੱਖ ਸੁਵਿਧਾ ਸੈਂਟਰਾਂ ਸੀ. ਐੱਮ. ਸੀ. ਡਵੀਜ਼ਨ, ਸਿਟੀ ਸੈਂਟਰ, ਫੋਕਲ ਪੁਆਇੰਟ, ਅਗਰ ਨਗਰ ਅਤੇ ਜਨਤਾ ਨਗਰ 'ਚ ਤਾਇਨਾਤ ਮੁਲਾਜ਼ਮਾਂ ਵੱਲੋਂ ਖ਼ਪਤਕਾਰਾਂ ਦੇ ਬਿਜਲੀ ਮੀਟਰ ਅਪਲਾਈ ਕਰਵਾਏ ਜਾਂਦੇ ਸਨ। ਇਸ 'ਚ ਖ਼ਪਤਕਾਰਾਂ ਦੇ ਫਾਰਮ ਭਰਨ ਤੋਂ ਲੈ ਕੇ ਮੀਟਰ ਦੀ ਸਕਿਓਰਟੀ ਜਮ੍ਹਾਂ ਕਰਵਾਉਣ ਸਮੇਤ ਹੋਰ ਫਾਰਮੈਲਿਟੀਆਂ ਪੂਰੀਆਂ ਕਰਨ ਦੀ ਜ਼ਿੰਮੇਵਾਰੀ ਮੁਲਾਜ਼ਮ ਨਿਭਾਉਂਦੇ ਸਨ। ਇਸ ਕਾਰਨ ਘੱਟ ਪੜ੍ਹੇ-ਲਿਖੇ ਜਾਂ ਫਿਰ ਈ-ਪੇਮੈਂਟ ਸਮੇਤ ਕੰਪਿਊਟਰ ਦੀ ਜਾਣਕਾਰੀ ਨਾ ਰੱਖਣ ਵਾਲੇ ਖ਼ਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਸੀ। ਇਸ ਗੱਲ ਦਾ ਜ਼ਿਕਰ ਕਰਨਾ ਵੀ ਜ਼ਰੂਰੀ ਹੋਵੇਗਾ ਕਿ ਮੌਜੂਦਾ ਸਮੇਂ ਦੌਰਾਨ ਕਰੀਬ 95 ਫ਼ੀਸਦੀ ਦੇ ਕਰੀਬ ਅਪਲਾਈ ਕਰਤਾਵਾਂ ਨੂੰ ਬਿਜਲੀ ਦੇ ਮੀਟਰ ਆਨਲਾਈਨ ਅਪਲਾਈ ਕਰਨ ਸਬੰਧੀ ਕੋਈ ਖ਼ਾਸ ਜਾਣਕਾਰੀ ਨਹੀਂ ਹੈ, ਜਿਸ ਕਾਰਨ ਜ਼ਿਆਦਾਤਰ ਅਰਜ਼ੀ ਦੇਣ ਵਾਲਿਆਂ ਵੱਲੋਂ ਆਪਲਾਈ ਕੀਤੇ ਜਾ ਰਹੇ ਨਵੇਂ ਬਿਜਲੀ ਦੇ ਮੀਟਰ ਵਿਭਾਗ ਵੱਲੋਂ ਮਨਜ਼ੂਰ ਨਹੀਂ ਕੀਤੇ ਜਾ ਰਹੇ। ਇਸ ਕਾਰਨ ਖ਼ਪਤਕਾਰਾਂ ਦੀਆਂ ਪਰੇਸ਼ਾਨੀਆਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ ਕਿਉਂਕਿ ਕਈ ਤਰ੍ਹਾਂ ਦੇ ਆਬਜੈਕਸ਼ਨ ਲੱਗਣ ਕਾਰਨ ਖ਼ਪਤਕਾਰਾਂ ਦੇ ਘਰਾਂ, ਵਪਾਰਕ ਅਦਾਰਿਆਂ ਅਤੇ ਹੋਰ ਥਾਵਾਂ ’ਤੇ ਬਿਜਲੀ ਦੇ ਨਵੇਂ ਮੀਟਰ ਨਹੀਂ ਲੱਗ ਪਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ
ਲੋਕਾਂ ਨੂੰ ਕਿੱਥੇ ਹੋ ਰਹੀ ਮੁਸ਼ਕਲ
ਮਿਲੀ ਜਾਣਕਾਰੀ ਮੁਤਾਬਕ ਹੁਣ ਅਪਲਾਈ ਕਰਨ ਵਾਲਿਆਂ ਨੂੰ ਸਿੰਗਲ ਵਿੰਡੋ ’ਤੇ ਆਪਣੀ ਨਵੀਂ ਆਈ. ਡੀ. ਬਣਾਉਣੀ ਪੈ ਰਹੀ ਹੈ, ਜੋ ਕਿ ਆਮ ਲੋਕਾਂ ਦੇ ਵੱਸ ਤੋਂ ਬਾਹਰ ਦੀ ਗੱਲ ਹੈ। ਇਸ ਦੌਰਾਨ ਵਿਭਾਗ ਦੀ ਸਾਈਟ ਸਿਸਟਮ ਸਲੋ ਹੋਣ ਕਾਰਨ ਜੇਕਰ ਕੋਈ ਅਪਲਾਈ ਕਰਦਾ ਹੈ ਤਾਂ ਪੇਪਰ ਅਪਲੋਡ ਕਰਨ 'ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦੋਂ ਕਿ ਪੇਪਰ ਅਪਲੋਡ ਹੋਣ ਤੋਂ ਬਾਅਦ ਪਹਿਲਾਂ ਫਾਈਲ ਪਾਵਰਕਾਮ ਦੇ ਆਰ. ਏ. ਰੈਵੇਨਿਊ ਅਧਿਕਾਰੀ ਦੀ ਆਈ. ਡੀ. ’ਤੇ ਖੁੱਲ੍ਹਦੀ ਹੈ। ਉਹ ਫਾਈਲ ਨੂੰ ਪਾਸ ਕਰਦੇ ਸਮੇਂ ਤਰੁੱਟੀਆਂ ਪਾਏ ਜਾਣ ’ਤੇ ਫਾਈਲ ਰੱਦ ਕਰ ਰਹੇ ਹਨ ਅਤੇ ਜੇਕਰ ਫਾਈਲ ਪਾਸ ਹੋ ਜਾਂਦੀ ਹੈ ਤਾਂ ਇਸ ਦੌਰਾਨ ਸਬੰਧਿਤ ਐੱਸ. ਡੀ. ਓ. ਇਸ ਦੀ ਜਾਂਚ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕਈ ਐੱਸ. ਡੀ. ਓ. ਫਾਈਲ ਨੂੰ ਕਥਿਤ ਤੌਰ ’ਤੇ ਜਾਣ-ਬੁੱਝ ਕੇ ਲਟਕਾ ਵੀ ਰਹੇ ਹਨ। ਇਸ ਦੌਰਾਨ ਜੋ ਅਹਿਮ ਜਾਣਕਾਰੀ ਨਿਕਲ ਕੇ ਸਾਹਮਣੇ ਆਈ ਹੈ, ਉਹ ਇਹ ਹੈ ਕਿ ਜੇਕਰ ਅਪਲਾਈ ਕਰਤਾ ਪਾਵਰਕਾਮ ਵਿਭਾਗ ਦੇ ਸਬੰਧਿਤ ਅਧਿਕਾਰੀ ਨੂੰ ਸਟਾਂਪ ਪੇਪਰ ਦੇ ਕੇ ਬਿਜਲੀ ਦਾ ਨਵਾਂ ਕੁਨੈਕਸ਼ਨ ਆਪਣੇ ਪੁੱਤਰ ਜਾਂ ਪਤੀ ਦੇ ਨਾਂ ’ਤੇ ਲਗਵਾਉਣ ਲਈ ਫਾਈਲ ਜਮ੍ਹਾਂ ਕਰਵਾ ਰਿਹਾ ਹੈ ਤਾਂ ਉਸ ਫਾਈਲ ਨੂੰ ਰਿਜੈਕਟ ਕੀਤਾ ਜਾ ਰਿਹਾ ਹੈ, ਜੋ ਕਿ ਜਾਂਚ ਦਾ ਵਿਸ਼ਾ ਹੈ ਕਿ ਕੀ ਸਬੰਧਿਤ ਅਧਿਕਾਰੀ ਆਪਣੀ ਜੇਬ ਗਰਮ ਕਰਨ ਲਈ ਅਜਿਹਾ ਕਰ ਰਹੇ ਹਨ ਜਾਂ ਫਿਰ ਫਾਈਲ 'ਚ ਤਰੁੱਟੀਆ ਹੋਣ ਕਾਰਨ ਰਿਜੈਕਟ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਹੋਲੀ 'ਤੇ ਵੱਡੀ ਘਟਨਾ : 9 ਸਾਲ ਦੇ ਮੁੰਡੇ ਨੂੰ ਅਚਾਨਕ ਲੱਗੀ ਗੋਲੀ, ਮਚੀ ਹਾਹਾਕਾਰ (ਵੀਡੀਓ)
ਰਿਸ਼ਵਤਖ਼ੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਕਈ ਗੁਣਾ ਵੱਧਣ ਦੀ ਸੰਭਾਵਨਾ
ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸਿੰਗਲ ਵਿੰਡੋ ’ਤੇ ਬਿਜਲੀ ਦੇ ਨਵੇਂ ਮੀਟਰ ਆਨਲਾਈਨ ਪ੍ਰਕਿਰਿਆ ਰਾਹੀਂ ਅਪਲਾਈ ਕਰਨ ਨਾਲ ਰਿਸ਼ਵਤਖ਼ੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਕਈ ਗੁਣਾ ਵੱਧ ਜਾਣਗੇ ਕਿਉਂਕਿ ਬਿਨੈਕਾਰਾਂ ਨੂੰ ਈ-ਪੇਮੈਂਟ ਅਤੇ ਕੰਪਿਊਟਰ ਸਬੰਧੀ ਜਾਣਕਾਰੀ ਨਾ ਹੋਣ ਦੀ ਸੂਰਤ 'ਚ ਬਿਜਲੀ ਵਿਭਾਗ ਦੀਆਂ ਕੁੱਝ ’ਕਾਲੀਆਂ ਭੇਡਾਂ’ ਅਤੇ ਸ਼ਹਿਰ 'ਚ ਕੈਫੇ ਚਲਾਉਣ ਵਾਲੇ ਦੁਕਾਨਦਾਰ ਲੋਕਾਂ ਦੇ ਮੀਟਰ ਅਪਲਾਈ ਕਰਨ ਬਦਲੇ ਮਨਮਰਜ਼ੀ ਦੀ ਰਿਸ਼ਵਤ ਵਸੂਲਣ ਦਾ ਕੋਈ ਮੌਕਾ ਨਹੀਂ ਛੱਡਣਗੇ। ਇਹ ਨਾ ਸਿਰਫ਼ ਗਰੀਬ ਪਰਿਵਾਰਾਂ ਲਈ ਮੁਸੀਬਤ ਭਰਿਆ ਸਮਾਂ ਹੋਵੇਗਾ, ਸਗੋਂ ਦਲਾਲ ਉਨ੍ਹਾਂ ਦੀ ਲੁੱਟ-ਖਸੁੱਟ ਕਰਨ ਵਿਚ ਜੁੱਟ ਜਾਣਗੇ। ਵਿਭਾਗੀ ਸੂਤਰਾਂ ਅਨੁਸਾਰ ਕੁੱਝ ਐੱਸ. ਡੀ. ਓ. ਪੱਧਰ ਦੇ ਅਧਿਕਾਰੀ ਬਿਨੈਕਾਰਾਂ ਨੂੰ ਜਾਣ-ਬੁੱਝ ਕੇ ਪਰੇਸ਼ਾਨ ਕਰ ਰਹੇ ਹਨ। ਮੁੱਖ ਤੌਰ ’ਤੇ ਉਹ ਮਾਮਲੇ ਸ਼ਾਮਲ ਹਨ, ਜਿਥੇ ਖ਼ਪਤਕਾਰ ਐਫੀਡੇਵਿਟ ਦੇ ਕੇ ਆਪਣੇ ਬੇਟੇ ਜਾਂ ਪਤੀ ਦੇ ਨਾਂ ’ਤੇ ਨਵਾਂ ਕੁਨੈਕਸ਼ਨ ਲਗਵਾਉਣਾ ਚਾਹੁੰਦਾ ਹੈ ਤਾਂ ਫਾਈਲ ਵਾਪਸ ਭੇਜ ਕੇ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਪਾਵਰਕਾਮ ਦੇ ਉੱਚ ਅਧਿਕਾਰੀਆਂ ਵੱਲੋਂ ਇਹ ਸਖ਼ਤ ਕਦਮ ਪਿਛਲੇ ਦਿਨੀਂ ਨਗਰ ਡਵੀਜ਼ਨ ਵਿਚ ਹੋਏ ਬਿਜਲੀ ਮੀਟਰਾਂ ਦੇ ਫਰਜ਼ੀਵਾੜੇ ਨੂੰ ਦੇਖਦਿਆਂ ਚੁੱਕੇ ਗਏ ਹਨ।
ਕੀ ਕਹਿੰਦੇ ਹਨ ਚੀਫ਼ ਇੰਜੀਨੀਅਰ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸੈਂਟਰਲ ਜ਼ੋਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦਾਅਵਾ ਕੀਤਾ ਹੈ ਕਿ ਜਿਨ੍ਹਾਂ ਬਿਨੈਕਾਰਾਂ ਨੂੰ ਈ-ਪੇਮੈਂਟ ਜਾਂ ਕੰਪਿਊਟਰ ਦੀ ਜਾਣਕਾਰੀ ਨਹੀਂ ਹੈ, ਉਨ੍ਹਾਂ ਦੇ ਮੀਟਰ ਸੁਵਿਧਾ ਕੇਂਦਰਾਂ ਦੇ ਕਰਮਚਾਰੀ ਖ਼ੁਦ ਅਪਲਾਈ ਕਰਵਾਉਣਗੇ ਤਾਂ ਜੋ ਕਿਸੇ ਨੂੰ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਸੁਵਿਧਾ ਕੇਂਦਰਾਂ ’ਤੇ ਮੀਟਰ ਅਪਲਾਈ ਕਰਨ ਦਾ ਸਿਸਟਮ ਬੰਦ ਨਹੀਂ ਕੀਤਾ ਗਿਆ, ਸਗੋਂ ਖ਼ਪਤਕਾਰਾਂ ਨੂੰ ਆਨਲਾਈਨ ਪ੍ਰਣਾਲੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੇ ਸਿਸਟਮ 'ਚ ਪਾਰਦਰਸ਼ਤਾ ਲਿਆਂਦੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਜਾਣ-ਬੁੱਝ ਕੇ ਫਾਈਲ ਰੋਕਦਾ ਹੈ ਜਾਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Powercom
  • electricity meter
  • online application
  • convenience center
  • consumer
  • problems
  • electricity connection
  • ਪਾਵਰਕਾਮ
  • ਬਿਜਲੀ ਮੀਟਰ
  • ਆਨਲਾਈਨ ਅਪਲਾਈ
  • ਸੁਵਿਧਾ ਸੈਂਟਰ
  • ਖ਼ਪਤਕਾਰ
  • ਮੁਸ਼ਕਲਾਂ
  • ਬਿਜਲੀ ਕੁਨੈਕਸ਼ਨ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ

NEXT STORY

Stories You May Like

  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • electricity bills consumers meter reading
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • power crisis pspcl power cuts
    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
  • electricity bill electricity department punjab
    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ, ਲੋਕਾਂ ’ਚ ਹਾਹਾਕਾਰ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug supplier arrested
      ਨਸ਼ਾ ਸਪਲਾਈ ਕਰਨ ਵਾਲੀ ਔਰਤ ਕਾਬੂ
    • fire in malerkotla
      ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ! ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ...
    • malerkotla news
      ਕਿਰਪਾਨ ਨਾਲ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +