Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    2:19:13 PM

  • major action may be taken against these schools in punjab

    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ...

  • major incident in punjab  retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

  • us visa

    ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ;  3 ਅਗਸਤ ਤੋਂ...

  • giani harpreet singh s big statement regarding punjab paper leak case

    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ ਪ੍ਰਦੀਪ ਸਿੰਗਲਾ

PUNJAB News Punjabi(ਪੰਜਾਬ)

ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ ਪ੍ਰਦੀਪ ਸਿੰਗਲਾ

  • Edited By Shivani Bassan,
  • Updated: 12 May, 2026 04:15 PM
Firozpur-Fazilka
pradeep singla meets union minister regarding jaito  s railway problems
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੁਨੰਦਨ ਪਰਾਸ਼ਰ)– ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਸਾਬਕਾ ਡਾਇਰੈਕਟਰ ਅਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਉਪ ਪ੍ਰਧਾਨ ਭਾਜਪਾ ਆਗੂ ਪ੍ਰਦੀਪ ਸਿੰਗਲਾ ਨੇ ਦਿੱਲੀ ਸਥਿਤ ਰੇਲ ਭਵਨ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜੈਤੋ ਸ਼ਹਿਰ ਨਾਲ ਜੁੜੀਆਂ ਰੇਲਵੇ ਸਮੱਸਿਆਵਾਂ ਅਤੇ ਸੁਧਾਰਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਪ੍ਰਦੀਪ ਸਿੰਗਲਾ ਨੇ ਜੈਤੋ ਦੀ ਮੁੱਖ ਸਮੱਸਿਆ ਸ੍ਰੀ ਮੁਕਤਸਰ ਸਾਹਿਬ ਸੜਕ ਮਾਰਗ ’ਤੇ ਬਣੇ ਰੇਲਵੇ ਫਾਟਕ ਦੇ ਲੰਮੇ ਸਮੇਂ ਤੱਕ ਬੰਦ ਰਹਿਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਫਿਰੋਜ਼ਪੁਰ ਤੋਂ ਹਰਿਦੁਆਰ ਅਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੀਆਂ ਟ੍ਰੇਨਾਂ ਦਾ ਜੈਤੋ ਵਿੱਚ ਠਹਿਰਾਅ ਕਰਨ ਦੀ ਮੰਗ ਵੀ ਰੱਖੀ ਗਈ, ਤਾਂ ਜੋ ਤੀਰਥ ਯਾਤਰੀਆਂ ਨੂੰ ਸਹੂਲਤ ਮਿਲ ਸਕੇ। ਸਿੰਗਲਾ ਨੇ ਜੈਤੋ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਦੇ ਨੀਵੇਂ ਅਤੇ ਛੋਟੇ ਹੋਣ ਕਾਰਨ ਯਾਤਰੀਆਂ ਨੂੰ ਦਰਪੇਸ਼ ਆ ਰਹੀਆਂ ਦਿਕਤਾਂ ਬਾਰੇ ਵੀ ਮੰਤਰੀ ਬਿੱਟੂ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਇਸ ਮੌਕੇ ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤੁਰੰਤ ਫਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਇੰਜੀਨੀਅਰ ਨੂੰ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰੇਲਵੇ ਫਾਟਕ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਜੈਤੋ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੂੰ ਪੂਰੀ ਤਰ੍ਹਾਂ ਵਿਕਸਤ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਜੈਤੋ ਰੇਲਵੇ ਸਟੇਸ਼ਨ ਦਾ ਦੌਰਾ ਵੀ ਕੀਤਾ, ਪ੍ਰਦੀਪ ਸਿੰਗਲਾ ਦੀ ਹਾਜ਼ਰੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਢੁਕਵੀਂ ਕਾਰਵਾਈ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ

ਪ੍ਰਦੀਪ ਸਿੰਗਲਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਦੇ ਹੁਕਮਾਂ ਤੋਂ ਬਾਅਦ ਰੇਲਵੇ ਦੇ ਇੰਜੀਨੀਅਰਾਂ ਅਤੇ ਸੰਬੰਧਤ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਜਲਦ ਹੀ ਟੀਮ ਜੈਤੋ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਵੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਜੈਤੋ ਨਾਲ ਸੰਬੰਧਤ ਰੇਲਵੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਵਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Pradeep Singla
  • Union Minister Ravneet Bittu
  • railway problems
  • ਪ੍ਰਦੀਪ ਸਿੰਗਲਾ
  • ਕੇਂਦਰੀ ਮੰਤਰੀ ਰਵਨੀਤ ਬਿੱਟੂ
  • ਰੇਲਵੇ ਦੀਆਂ ਸਮੱਸਿਆਵਾਂ

ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • ravneet bittu s big statement
    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
  • big news union minister ravneet bittu resigned
    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
  • ravneet bittu big statement
    ਰਵਨੀਤ ਬਿੱਟੂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • manisha tewari
    ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ ਮੰਤਰੀ ਨੂੰ ਗੁਹਾਰ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • batala police conducts search operation at railway station for security reasons
    ਸੁਰੱਖਿਆ ਨੂੰ ਲੈ ਕੇ ਬਟਾਲਾ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਇਆ ਸਰਚ ਅਭਿਆਨ
  • ravneet bittu press confrence
    ਸੰਗਰੂਰ ਵਿਖੇ ਭਾਜਪਾ ਦਫਤਰ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਵੱਲੋਂ ਨਿਖੇਧੀ
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
Trending
Ek Nazar
heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi film   rehmat   among top 10 films nominated for world film awards
      ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
    • big weather forecast for punjab till august 6
      ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
    • 50 people from sikh community return safely to india from iran
      ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
    • indiscriminate firing between police and drug smugglers in punjab
      ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੈੱਡ ਕਾਂਸਟੇਬਲ...
    • the family was shocked to see the condition of the crematorium
      ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼,...
    • thieves target nri s locked house
      ਐੱਨਆਰਆਈ ਦੇ ਬੰਦ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 12 ਤੋਲੇ ਸੋਨਾ ਤੇ...
    • 10th grade student from dera baba nanak missing for four days
      ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ 4 ਦਿਨਾਂ ਤੋਂ ਲਾਪਤਾ, ਪਰਿਵਾਰ ਨੇ...
    • sensational case of ransom demand in the name of doraha police
      ਦੋਰਾਹਾ ਪੁਲਸ ਦੇ ਨਾਂ 'ਤੇ ਫਿਰੌਤੀ ਮੰਗਣ ਦਾ ਸਨਸਨੀਖੇਜ਼ ਮਾਮਲਾ, ਪੱਛਮੀ ਬੰਗਾਲ...
    • central government s big step for punjab
      ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
    • rain in punjab less rain power generation
      ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +