Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:26:51 PM

  • bjp meeting

    ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ...

  • girlfriend and boyfriend

    ਮੈਂ ਤਾਂ ਸਿਰਫ਼ ਲੱਤਾਂ-ਬਾਹਾਂ ਤੋੜਨ ਦੇ ਪੈਸੇ ਦਿੱਤੇ...

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸੁਲਤਾਨਪੁਰ ਲੋਧੀ ਨੂੰ ਦਿੱਤਾ ਵਿਸ਼ੇਸ਼ ‘ਤੋਹਫਾ’

PUNJAB News Punjabi(ਪੰਜਾਬ)

551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸੁਲਤਾਨਪੁਰ ਲੋਧੀ ਨੂੰ ਦਿੱਤਾ ਵਿਸ਼ੇਸ਼ ‘ਤੋਹਫਾ’

  • Edited By Rajwinder Kaur,
  • Updated: 30 Nov, 2020 09:40 AM
Jalandhar
prakash purab punjab government sultanpur lodhi gift
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ/ਚੰਡੀਗੜ੍ਹ (ਧੀਰ, ਅਸ਼ਵਨੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ ਪੁਰਬ ਮੌਕੇ ਪੰਜਾਬ ਸਰਕਾਰ ਨੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਤੋਹਫਾ ਦਿੰਦਿਆਂ ਹਰੇਕ ਘਰ ਅਤੇ ਜਾਇਦਾਦ ਨੂੰ ਯੁਨੀਕ ਪਛਾਣ ਨੰਬਰ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਰ੍ਹਾਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਵੱਲ ਇਹ ਪਹਿਲਾ ਕਦਮ ਪੁੱਟਿਆ ਗਿਆ ਹੈ। ਇਸ ਕੰਮ ਦੀ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਵਿਸ਼ੇਸ਼ ਤੌਰ ’ਤੇ ਸ਼ੁਰੂਆਤ ਕਾਰਵਾਈ ਗਈ।

ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)

ਜਾਣਕਾਰੀ ਦਿੰਦਿਆਂ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਵਾਇਆ ਜਾ ਰਿਹਾ ਹੈ। ਹੁਣ ਇਸ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਸ਼ਹਿਰ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਰੇਕ ਘਰ ਅਤੇ ਜਾਇਦਾਦ ਨੂੰ ਇਹ ਨੰਬਰ ਜਾਰੀ ਹੋਣ ਨਾਲ ਜਿੱਥੇ ਗੈਰ-ਕਾਨੂੰਨੀ ਕਬਜਿਆਂ ਨੂੰ ਠੱਲ ਪਾਵੇਗੀ, ਉੱਥੇ ਹੀ ਹਰੇਕ ਘਰ ਅਤੇ ਜਾਇਦਾਦ ਦੀ ਅਸਲ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਸ਼ਾਸਨ ਕੋਲ ਰਹੇਗੀ।

ਪੜ੍ਹੋ ਇਹ ਵੀ ਖਬਰ - ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਡਿਪਟੀ ਕਮਿਸਨਰ ਦੀਪਤੀ ਉੱਪਲ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਹੁਣ ਹਰ ਘਰ ਅਤੇ ਜਾਇਦਾਦ ਨੂੰ ਯੂਨੀਕ ਨੰਬਰ ਲਾਏ ਜਾ ਰਹੇ ਹਨ। ਸ਼ਹਿਰ ਵਿਚ 6500 ਦੇ ਕਰੀਬ ਯੁਨੀਕ ਨੰਬਰ ਜਾਰੀ ਕੀਤੇ ਜਾਣਗੇ। ਨੰਬਰ ਲਗਾਉਣ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਕ ਜਾਇਦਾਦ ਨੂੰ ਇਕ ਕਾਰਡ ਅਤੇ ਇਕ ਸਟਿੱਕਰ ਜਾਰੀ ਕੀਤਾ ਜਾ ਰਿਹਾ ਹੈ। ਕਾਰਡ ਪਰਿਵਾਰ ਦੇ ਮੁਖੀ ਕੋਲ ਰਹੇਗਾ, ਜਦਕਿ ਸਟਿੱਕਰ ਉਸਦੇ ਘਰ ਦੇ ਬਾਹਰ ਲਗਾਇਆ ਜਾਵੇਗਾ। ਇਸ ਕਾਰਡ/ਨੰਬਰ ਨੂੰ ਕਿਤੋਂ ਵੀ ਗੂਗਲ ਰਾਹੀਂ ਸਰਚ ਕੀਤਾ ਜਾ ਸਕੇਗਾ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

ਇਸ ਕਾਰਡ/ਨੰਬਰ ਦੇ ਨਾਲ ਮਾਲਕ ਦਾ ਨਾਮ, ਐਡਰੈੱਸ, ਜਾਇਦਾਦ ਦਾ ਵੇਰਵਾ ਤੇ ਕਿਸਮ, ਸੰਪਰਕ ਨੰਬਰ, ਕੁੱਲ ਮੰਜ਼ਿਲਾਂ ਦੀ ਗਿਣਤੀ, ਘਰ ਦੇ ਮੈਂਬਰ, ਉਸਾਰੀ ਦੀ ਸਥਿਤੀ, ਘਰ ਵਿਚ ਕੋਈ ਰਹਿੰਦਾ ਹੈ ਜਾਂ ਨਹੀਂ ਆਦਿ ਜਾਣਕਾਰੀ ਦਰਜ ਕੀਤੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਰਾਜੀਵ ਵਰਮਾ, ਐੱਸ.ਡੀ.ਐੱਮ ਸ੍ਰੀਮਤੀ ਚਾਰੂਮਿਤਾ, ਨਗਰ ਕੌਂਸਲ ਪ੍ਰਧਾਨ ਅਸ਼ੋਕ ਮੋਗਲਾ ਅਤੇ ਹੋਰ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ - Beauty Tips : ਸਰਦੀਆਂ ’ਚ ਹੋਣ ਵਾਲੀਆਂ ਚਿਹਰੇ ਦੀਆਂ ਸਮਸਿਆਵਾਂ ਨੂੰ ਇੰਝ ਕਰੋ ਦੂਰ, ਆਵੇਗਾ ਨਿਖ਼ਾਰ

  • Prakash Purab
  • Punjab Government
  • Sultanpur Lodhi
  • Gift
  • ਪ੍ਰਕਾਸ਼ ਪੁਰਬ
  • ਪੰਜਾਬ ਸਰਕਾਰ
  • ਸੁਲਤਾਨਪੁਰ ਲੋਧੀ
  • ਤੋਹਫਾ

ਸਿੱਖੀ ਦੇ ਰੂਹਾਨੀ ਅਤੇ ਇਨਸਾਨੀ ਜਜ਼ਬੇ 'ਚ ਮਿਸਾਲ ਬਣਦਾ ‘ਪਿੰਡ ਭੂਲਣ’

NEXT STORY

Stories You May Like

  • grand nagar kirtan arrives in batala from sultanpur lodhi
    ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ, ਸ਼ਹਿਰ 'ਚ ਲੱਗੀਆਂ ਰੌਣਕਾਂ
  • robbery gang busted in sultanpur lodhi
    ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ ਜੋਬਨਪ੍ਰੀਤ ਸਣੇ 2 ਨਾਬਾਲਗ ਗ੍ਰਿਫ਼ਤਾਰ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • high court firm on old pension issue
    ਪੁਰਾਣੀ ਪੈਨਸ਼ਨ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਦਿੱਤਾ ਇਕ ਮਹੀਨੇ ਦਾ ਸਮਾਂ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਚੋਰਾਂ ਨੇ ਹਫ਼ਤੇ ਅੰਦਰ 2 ਵਾਰ ਸਕੂਲ 'ਚ ਕੀਤੀ ਚੋਰੀ, ਅਣਪਛਾਤੇ ਨਾਮਜ਼ਦ
    • major statement by chancellor ashok mittal regarding the lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਇਕ ਹੋਰ ਵੱਡਾ ਬਿਆਨ! MIG-23 ਦੀ ਵਾਇਰਲ ਵੀਡੀਓ...
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ...
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • raja warring  presidency  high command
      ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ...
    • who will be the next president of the punjab congress
      ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ...
    • raja warring bio
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ...
    • bomb threat to sdm office in phagwara
      ਫਗਵਾੜਾ 'ਚ SDM ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • accident in tapa mandi
      ਤਪਾ ਓਵਰਬ੍ਰਿਜ ਦੀ ਮੁਰੰਮਤ ਕਰ ਰਹੇ ਮਜ਼ਦੂਰ ਨੂੰ ਗੱਡੀ ਨੇ ਮਾਰੀ ਟੱਕਰ, ਹੋਈ ਦਰਦਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +