Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    9:40:25 PM

  • attention upi users

    UPI ਯੂਜ਼ਰਸ ਧਿਆਨ ਦੇਣ! ਪੈਟਰੋਲ, ਬਿਜਲੀ ਤੇ ਬਾਕੀ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਆਤਿਸ਼ਬਾਜ਼ੀ ਅਤੇ ਦੀਪਮਾਲਾ ਕਰਦੇ ਹੋਏ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ

PUNJAB News Punjabi(ਪੰਜਾਬ)

ਆਤਿਸ਼ਬਾਜ਼ੀ ਅਤੇ ਦੀਪਮਾਲਾ ਕਰਦੇ ਹੋਏ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ

  • Edited By Anuradha,
  • Updated: 01 Mar, 2021 02:18 PM
Hoshiarpur
prakash purab was celebrated
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ ਸਮੂਹ ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਿਆਂ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਵੱਖ-ਵੱਖ ਰਾਗੀ ਢਾਡੀ ਸਿੰਘਾਂ ਨੇ ਗੁਰਬਾਣੀ ਕੀਰਤਨ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋਡ਼ਿਆ। ਇਸ ਮੌਕੇ ਮਹਾਨ ਨਗਰ ਕੀਰਤਨ ਸਜਾਏ ਜਾਣ ਤੋਂ ਇਲਾਵਾ ਗੁਰਦਵਾਰਿਆਂ ’ਚ ਆਤਿਸ਼ਬਾਜ਼ੀ ਅਤੇ ਦੀਪਮਾਲਾ ਵੀ ਕੀਤੀ ਗਈ, ਜਿਸ ਦਾ ਨਜ਼ਾਰਾ ਦੇਖਣਯੋਗ ਸੀ। ਪ੍ਰਕਾਸ਼ ਦਿਹਾੜੇ ਸਬੰਧੀ ਪਿੰਡ ਰਲ੍ਹਹਣਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ।ਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਦਿਹਾੜੇ ਸੰਬੰਧੀ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਸਜਾਏ ਗਏ ਜੋ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਏ।

PunjabKesari

ਇਸ ਮੌਕੇ ਅਮਰਜੀਤ ਕਲਸੀਆ ,ਜੀ. ਐੱਮ. ਰੇਲਵੇ ਮਹਿਕਮਾ ਜਸਵਿੰਦਰ ਸਿੰਘ ,ਸਾਬਕਾ ਸਰਪੰਚ ਸਰਬਜੀਤ ਸਿੰਘ, ਗਗਨਦੀਪ ਕਲਸੀਆ, ਹਰਪ੍ਰੀਤ ਕਲਸੀਆ, ਮਾਸਟਰ ਗੁਰਪ੍ਰੀਤ ਸਿੰਘ, ਮਾਸਟਰ ਜੋਗਿੰਦਰ ਸਿੰਘ,  ਹੈਪੀ ਕਲਸੀਆ, ਰਿੰਕੂ ਰਲਹਨ, ਅਵਤਾਰ ਸਿੰਘ  ਆਦਿ ਵੀ ਹਾਜ਼ਰ ਸਨ। ਇਸ ਉਪਰੰਤ ਸਮੂਹ ਨਗਰ ਦੀ ਸੰਗਤ ਵੱਲੋਂ ਅਲੌਕਿਕ ਨਗਰ ਕੀਰਤਨ ਵੀ ਸਜਾਏ ਗਏ, ਜੋ ਸਮੁੱਚੇ ਪਿੰਡ ਦੇ ਵੱਖ- ਵੱਖ ਪੜਾਵਾਂ ਤੋਂ ਹੁੰਦੇ ਹੋਏ ਸਪੰਨ ਹੋਏ। ਇਸ ਮੌਕੇ  ਪ੍ਰਧਾਨ ਗਜਾਨੰਦ, ਦਰਸ਼ਨ ਸਿੰਘ, ਬਲਵੀਰ ਸਿੰਘ, ਸੈਕਟਰੀ ਪਰਮਜੀਤ ਸਿੰਘ, ਬਲਦੇਵ ਸਿੰਘ ਭੱਟੀ,ਮਾਸਟਰਵਿਜੇ ਕੁਮਾਰ ,ਸਾਬਕਾ ਸਰਪੰਚ ਨਾਰਾਇਣ ਸਿੰਘ,ਸਰਪੰਚ ਗੁਰਮੀਤ ਕੌਰ ,ਸੰਸਾਰ ਸਿੰਘ, ਜਥੇਦਾਰ ਪ੍ਰੀਤਮ  ਸਿੰਘ ਆਦਿ ਵੀ ਹਾਜ਼ਰ ਸਨ। ਇਸੇ ਤਰ੍ਹਾਂ ਹੀ  ਖੁੱਡਾ ਵਿਖੇ ਵੀ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾਡ਼ਾ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹੰਤ ਤੇਜਾ ਸਿੰਘ ਜੀ ਡੇਰਾ ਗੁਰੂਸਰ ਖੁੱਡਾ ਵਾਲੇ , ਭਾਈ ਕੁਲਦੀਪ ਸਿੰਘ ਭਾਈ, ਸੁਰਿੰਦਰ ਸਿੰਘ ਸਿੰਗਾਪੁਰ ਵਾਲੇ ਅਤੇ ਹੋਰਨਾਂ ਜਥਿਆਂ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। 

PunjabKesari

ਇਸ ਮੌਕੇ ਪ੍ਰਧਾਨ ਕੇਵਲ ਸਿੰਘ, ਗੁਰਪ੍ਰੀਤ ਸਿੰਘ, ਗਿਆਨੀ ਰਤਨ ਸਿੰਘ, ਕ੍ਰਿਸ਼ਨ ਸਿੰਘ ਸਹੋਤਾ, ਕੇਵਲ ਸਿੰਘ, ਮਹਿੰਗਾ ਸਿੰਘ ,ਪ੍ਰੀਤਮ ਸਿੰਘ, ਕਮਲਦੀਪ,ਲਸ਼ਕਰ ਸਿੰਘ ਖੁੱਡਾ ,ਹਰਦੀਪ ਸਿੰਘ, ਬਖਸ਼ੀਸ਼ ਸਿੰਘ ਅਤੇ ਹੋਰ ਸੰਗਤਾਂ ਵੀ ਹਾਜ਼ਰ ਸਨ। ਇਸੇ ਤਰ੍ਹਾਂ ਹੀ ਪਿੰਡ ਮੂਨਕ ਕਲਾਂ ਵਿਖੇ ਵੀ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਂਦੇ ਹੋਏ ਸਮੂਹ ਸੰਗਤ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ  ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਜੋ ਸਮੁੱਚੇ ਜੋ ਪਿੰਡ ਮੂਨਕ ਕਲਾਂ ਅਤੇ ਬੋਲੇਵਾਲ ਦੀ ਪਰਿਕਰਮਾ ਕਰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਸਨ। 

PunjabKesari

  • Fireworks
  • Prakash Purab
  • Sri Guru Ravidas Ji
  • Gurbani Kirtan
  • ਆਤਿਸ਼ਬਾਜ਼ੀ
  • ਪ੍ਰਕਾਸ਼ ਦਿਹਾੜਾ
  • ਸ੍ਰੀ ਗੁਰੂ ਰਵਿਦਾਸ ਜੀ
  • ਗੁਰਬਾਣੀ ਕੀਰਤਨ

ਕਾਂਗਰਸ ਨੇ ਪਹਿਲਾਂ ਰਾਜਪਾਲ ਦਾ ਰੈੱਡ ਕਾਰਪੇਟ 'ਤੇ ਕੀਤਾ ਸਵਾਗਤ, ਫਿਰ ਘੇਰਨ ਤੁਰ ਪਏ

NEXT STORY

Stories You May Like

  • first parkash purab of sri guru granth sahib ji
    ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • preparations for the wedding anniversary of sri guru nanak dev ji are complete
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ ਮਨਾਇਆ ਜਾਵੇਗਾ ਦਿਹਾੜਾ
  • ben shelton pulls off a comeback to knock alcaraz out of the us open
    ਬੇਨ ਸ਼ੈਲਟਨ ਨੇ ਉਲਟਫੇਰ ਕਰਦੇ ਹੋਏ ਅਲਕਾਰਾਜ਼ ਨੂੰ US ਓਪਨ ਤੋਂ ਕੀਤਾ ਬਾਹਰ
  • mohan bhagwat speach
    ਭਾਗਵਤ ਦੇ ਭਾਸ਼ਣ ਇਕ ਮੁਸ਼ਕਿਲ ਅਤੇ ਖ਼ਤਰਨਾਕ ਦੁਨੀਆ ਵਿਚ ਉਮੀਦ ਦੀ ਪ੍ਰਤੀਨਿਧਤਾ ਕਰਦੇ ਹਨ
  • narendra modi  sri guru granth sahib  prakash purab  greetings
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • nagar kirtan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਸਤੰਬਰ ਨੂੰ
  • italy  nagar kirtan organized to mark the parkash purab
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੰਧਾਵਾ ਮਸੰਦਾ 'ਚ ਹੋਇਆ ਡਰੋਨ ਸ਼ੋਅ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +