ਸੰਗਰੂਰ (ਹਨੀ ਕੋਹਲੀ): ਪ੍ਰਸ਼ਾਤ ਕਿਸ਼ੋਰ ਦੇ ਨਾਂ ’ਤੇ ਪੰਜਾਬ ਦੇ ਕਾਂਗਰਸੀ ਨੇਤਾਵਾਂ ਨਾਲ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਪੁਲਸ ਨੇ ਟਰੈਪ ਲਗਾ ਕੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ: ਕੈਨੇਡਾ ਭੇਜੀ ਪਤਨੀ ਦੀ ਬੇਵਫ਼ਾਈ ਨੇ ਤੋੜਿਆ ਪਤੀ ਦਾ ਦਿਲ, ਖ਼ੁਦਕੁਸ਼ੀ ਨੋਟ ਲਿਖ ਚੁੱਕਿਆ ਖ਼ੌਫਨਾਕ ਕਦਮ
ਪੁਲਸ ਦੀ ਗ੍ਰਿਫ਼ਤ ’ਚ ਦੋਸ਼ੀ ਰਾਕੇਸ਼ ਕੁਮਾਰ ਅਤੇ ਰੱਜਤ ਕੁਮਾਰ ਕਾਬੂ ਕੀਤੇ ਹਨ। ਇਹ ਦੋਵੇਂ ਲੁਧਿਆਣਾ ਦੇ ਕਾਂਗਰਸੀ ਨੇਤਾ ਨੂੰ ਠੱਗਣ ਦੀ ਫ਼ਿਰਾਕ ’ਚ ਸਨ। ਇਸ ਮਾਮਲੇ ’ਚ ਸੁਨਾਮ ਤੋਂ ਕਾਂਗਰਸੀ ਨੇਤਾ ਦਮਨ ਥਿੰਦ ਬਾਜਵਾ ਨੇ ਡੀ.ਜੀ.ਪੀ. ਅਤੇ ਐੱਸ.ਐੱਸ.ਪੀ. ਸੰਗਰੂਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਦੋਸ਼ੀਆਂ ਨੂੰ ਗ੍ਰ਼ਿਫ਼ਤਾਰ ਕਰਨ ਦੀ ਪੁਸ਼ਟੀ ਦਮਨ ਥਿੰਦ ਬਾਜਵਾ ਨੇ ਕੀਤੀ ਹੈ।
ਇਹ ਵੀ ਪੜ੍ਹੋ: ਕੋਰੋਨਾ ਕਾਲ 'ਚ ‘ਸੰਜੀਵਨੀ’ ਵਜੋਂ ਉਭਰਿਆ ਭਾਰਤੀ ਰੇਲਵੇ, ਸਪਲਾਈ ਕੀਤੀ 6260 ਮੀਟ੍ਰਿਕ ਟਨ ਮੈਡੀਕਲ ਆਕਸੀਜਨ
ਸਿਹਤ ਮੰਤਰੀ ਦੀ ਸ਼ਵੇਤ ਮਲਿਕ ਨੂੰ ਸਲਾਹ, ‘ਸੌੜੀ ਸਿਆਸਤ ਛੱਡੋ, ਆਕਸੀਜਨ ਪਲਾਂਟ ਲਈ ਕੇਂਦਰ ’ਤੇ ਪਾਓ ਦਬਾਅ’
NEXT STORY