Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    6:20:26 PM

  • fake notes  counter intelligence  punjab police

    ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ...

  • ied blast in northwest pakistan market

    IED ਧਮਾਕੇ 'ਚ ਕਬਾਇਲੀ ਮੁਖੀ ਸਣੇ 3 ਲੋਕਾਂ ਦੀ...

  • people are crazy about this clock erupted from europe to america

    ਇਸ 'ਘੜੀ' ਦੇ ਦੀਵਾਨੇ ਹੋਏ ਲੋਕ: ਯੂਰਪ ਤੋਂ ਅਮਰੀਕਾ...

  • every fourth person in the world suffers from hypertension

    ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡੀ ਖਬਰ : ਬਾਜਵਾ ਨੇ ਸ਼ਰੇਆਮ ਕੀਤੀ ਕੈਪਟਨ ਨੂੰ ਹਟਾਉਣ ਦੀ ਮੰਗ (ਵੀਡੀਓ)

PUNJAB News Punjabi(ਪੰਜਾਬ)

ਵੱਡੀ ਖਬਰ : ਬਾਜਵਾ ਨੇ ਸ਼ਰੇਆਮ ਕੀਤੀ ਕੈਪਟਨ ਨੂੰ ਹਟਾਉਣ ਦੀ ਮੰਗ (ਵੀਡੀਓ)

  • Edited By Cherry,
  • Updated: 13 Jan, 2020 06:45 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਗੁਰਦਾਸਪੁਰ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸ਼ਰੇਆਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕੀਤੀ ਹੈ। 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਜਦੋਂ ਉਨ੍ਹਾਂ ਕੋਲੋਂ ਸਵਾਲ ਕੀਤਾ ਗਿਆ ਕਿ ਕੈਪਟਨ ਕਹਿ ਰਹੇ ਹਨ ਕਿ ਜਦੋਂ ਤੱਕ ਉਹ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੰਦੇ ਓਨੀ ਦੇਰ ਤੱਕ ਸਿਆਸਤ ਨਹੀਂ ਛੱਡਣਗੇ। ਇਸ ਸਵਾਲ ਦਾ ਜਵਾਬ ਦਿੰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਲਈ ਕੈਪਟਨ ਨੂੰ 1 ਹਜ਼ਾਰ ਸਾਲ ਤੱਕ ਜਿਊਣਾ ਪਏਗਾ, ਜੇ ਕੈਪਟਨ ਨੇ ਆਪਣਾ ਸੁਪਨਾ ਸਾਕਾਰ ਕਰਨਾ ਹੈ। ਉਨ੍ਹਾਂ ਕਿਹਾ ਕਿ 2 ਸਾਲਾਂ ਵਿਚ ਕੁੱਝ ਨਹੀਂ ਹੁੰਦਾ।

ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਜਿੰਨੇ ਵੀ ਵਾਅਦੇ ਕੀਤੇ ਸਨ ਉਨ੍ਹਾਂ ’ਚੋਂ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ਮੈਂ ਕੈਪਟਨ ਨਾਲ ਉਸ ਸਮੇਂ ਤੱਕ ਨਹੀਂ ਚੱਲਾਂਗਾ ਜਦੋਂ ਤੱਕ ਉਹ ਆਪਣੇ ਵਾਅਦੇ ਪੂਰੇ ਨਹੀਂ ਕਰ ਲੈਂਦੇ। ਜਿਹੜਾ ਗੁਰੂ ਘਰ ਨਾਲ ਕੀਤਾ ਵਾਅਦਾ ਪੂਰਾ ਨਹੀਂ ਕਰ ਸਕਦਾ ਉਸ ਨਾਲ ਪ੍ਰਤਾਪ ਸਿਘ ਬਾਜਵਾ ਨਹੀਂ ਚੱਲੇਗਾ। ਚਾਹੇ ਇਸ ਲਈ ਉਨ੍ਹਾਂ ਨੂੰ ਕੋਈ ਸਿਆਸੀ ਕੀਮਤ ਹੀ ਕਿਉਂ ਨਾ ਚਕਾਉਣੀ ਪਏ। ਉਨ੍ਹਾਂ ਕਿਹਾ ਜੇ ਕੈਪਟਨ ਆਪਣੀ ਸਹੁੰ ਪੂਰੀ ਕਰਨਗੇ ਤਾਂ ਉਹ ਨਾਲ ਚੱਲਣ ਬਾਰੇ ਜ਼ਰੂਰ ਸੋਚਣਗੇ। ਪੰਜਾਬ ਵਿਚ ਕਾਂਗਰਸ ਤੇ ਅਕਾਲੀ ਦਲ ਦੇ ਭਵਿੱਖ ਨੂੰ ਲੈ ਕੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਤੋਂ ਮਾਯੂਸ ਹਨ। ਜੇਕਰ ਇਨ੍ਹਾਂ ਦੋਵਾਂ ਪਾਰਟੀਆਂ ਵਿਚ ਨਵੇਂ ਚਿਹਰਿਆਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਹੀ ਇਨ੍ਹਾਂ ਦੋਵਾਂ ਪਾਰਟੀਆਂ ਦੀ ਹੋਂਦ ਕਾਇਮ ਰਹਿ ਸਕਦੀ ਹੈ। ਬਾਜਵਾ ਨੇ ਕਿਹਾ ਕਿ ਕੈਪਟਨ ਕੋਲ ਸਿਰਫ 2 ਸਾਲ ਹੀ ਬਚੇ ਹਨ ਅਤੇ ਜੇਕਰ ਕਾਂਗਰਸ ਨੂੰ ਪੰਜਾਬ ਵਿਚ ਬਚਾਉਣਾ ਹੈ ਤਾਂ ਕੈਪਟਨ ਨੂੰ ਆਪਣੀ ਕੁਰਸੀ ਛੱਡਣੀ ਚਾਹੀਦੀ ਹੈ।

  • Jalandhar
  • Pratap Singh Bajwa
  • Captain Amarinder Singh
  • ਜਲੰਧਰ
  • ਪ੍ਰਤਾਪ ਸਿੰਘ ਬਾਜਵਾ
  • ਕੈਪਟਨ ਅਮਰਿੰਦਰ ਸਿੰਘ

ਪੰਜਾਬ 'ਚੋਂ ਮਿਲੇ 'ਡਰੋਨਾਂ' ਬਾਰੇ ਹੈਰਾਨ ਕਰਦਾ ਖੁਲਾਸਾ, ਤਸਕਰ ਨੇ ਖੋਲ੍ਹਿਆ ਰਾਜ਼

NEXT STORY

Stories You May Like

  • bibi jagir kaur  s letter to pm modi
    ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • big incident in punjab
    ਪੰਜਾਬ 'ਚ ਸ਼ਰੇਆਮ ਮਾਰ'ਤਾ ਮੁੰਡਾ! ਵੇਖੋ ਮੌਕੇ ਦੀ EXCLUSIVE ਵੀਡੀਓ
  • jammu kashmir  alcohol  ban
    ਜੰਮੂ-ਕਸ਼ਮੀਰ 'ਚ ਸ਼ਰਾਬ 'ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਭਾਜਪਾ ਨੇ ਕੀਤਾ ਰੋਸ ਮਾਰਚ
  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • a person committed suicide
    ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
  • innocent youths were beaten up by a mob
    ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ 'ਤੇ ਹੋਇਆ ਵੱਡਾ ਐਕਸ਼ਨ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
Trending
Ek Nazar
bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible situation in this district of punjab
      ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਆਨਕ ਬਣੇ ਹਾਲਾਤ! ਜਾਰੀ ਹੋਈ ਵੱਡੀ ਚਿਤਾਵਨੀ, ਲੋਕ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • punjab schools school holidays
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
    • ferozepur  a policeman on duty was attacked
      ਫਿਰੋਜ਼ਪੁਰ : ਡਿਊਟੀ ਕਰਦੇ ਪੁਲਸ ਮੁਲਾਜ਼ਮ ਨਾਲ ਲੈ ਲਿਆ ਪੰਗਾ! ਮੌਕੇ 'ਤੇ ਇਕੱਠੀ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • terror gangster
      ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ...
    • notice issued to officers and employees
      ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ
    • dead body found
      ਅਣਪਛਾਤੇ ਵਿਅਕਤੀ ਦੀ ਲਾਸ਼ ਨਾਲੇ 'ਚੋਂ ਮਿਲੀ
    • army jawan  s body found in train bathroom
      ਫੌਜੀ ਜਵਾਨ ਦੀ ਟ੍ਰੇਨ ਦੇ ਬਾਥਰੂਮ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +