Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    4:06:34 AM

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਿੱਧੂ ਨੂੰ ਲੈ ਕੇ ਕਾਟੋ-ਕਲੇਸ਼ ਜਾਰੀ, ਬਾਜਵਾ ਬੋਲੇ, ਅੰਗੂਠਾ ਜ਼ਹਿਰ ਨਾਲ ਭਰ ਜਾਵੇ ਤਾਂ ਕੱਟ ਦੇਣਾ ਚਾਹੀਦੈ

PUNJAB News Punjabi(ਪੰਜਾਬ)

ਸਿੱਧੂ ਨੂੰ ਲੈ ਕੇ ਕਾਟੋ-ਕਲੇਸ਼ ਜਾਰੀ, ਬਾਜਵਾ ਬੋਲੇ, ਅੰਗੂਠਾ ਜ਼ਹਿਰ ਨਾਲ ਭਰ ਜਾਵੇ ਤਾਂ ਕੱਟ ਦੇਣਾ ਚਾਹੀਦੈ

  • Edited By Shivani Attri,
  • Updated: 24 Jan, 2024 06:16 PM
Jalandhar
pratap singh bajwa warns navjot singh sidhu
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅੱਜ ਮਿਸ਼ਨ-2024 ਦੀ ਮੀਟਿੰਗ ਲਈ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਕਾਂਗਰਸ ਲੀਡਰਸ਼ਿਪ ਦੇ ਸਮੂਹ ਵਰਕਰਾਂ ਅਤੇ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਪੰਜਾਬ 'ਚ ਗਠਜੋੜ ਬਾਰੇ ਕਾਂਗਰਸ ਹਾਈਕਮਾਂਡ ਨੂੰ ਜਾਣਕਾਰੀ ਦੇਣ ਲਈ ਕਿਹਾ। ਉਕਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਦਵਿੰਦਰ ਯਾਦਵ ਨੂੰ 'ਆਪ' ਨਾਲ ਗਠਜੋੜ ਨਾ ਕਰਨ ਦੀ ਗੱਲ ਆਖੀ। ਦਵਿੰਦਰ ਯਾਦਵ ਨੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਕਿਸੇ ਨਵੇਂ ਚਿਹਰੇ ਨੂੰ ਚੋਣ ਲੜਾਉਣ ਦਾ ਸੰਕੇਤ ਦਿੱਤਾ ਹੈ। 

ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਦਵਿੰਦਰ ਯਾਦਵ ਨੂੰ ਨਵਜੋਤ ਸਿੰਘ ਸਿੱਧੂ ਵੱਲੋਂ ਮੀਟਿੰਗ ਵਿੱਚ ਨਾ ਆਉਣ ਬਾਰੇ ਪੁੱਛਿਆ ਗਿਆ ਤਾਂ ਉਹ ਜਵਾਬ ਦੇਣ ਤੋਂ ਬੇਸ਼ੱਕ ਥੋੜ੍ਹਾ ਝਿਜਕਦੇ ਨਜ਼ਰ ਆਏ ਅਤੇ ਕਿਹਾ ਕਿ ਕਾਂਗਰਸ ਦੀ ਸਾਰੀ ਲੀਡਰਸ਼ਿਪ ਇਥੇ ਮੌਜੂਦ ਹੈ। ਉਨ੍ਹਾਂ ਕਿਹਾ ਕਿ 'ਆਪ' ਨਾਲ ਗਠਜੋੜ ਸਬੰਧੀ ਉਹ ਕਾਂਗਰਸ ਹਾਈਕਮਾਂਡ ਨਾਲ ਗੱਲਬਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਦਾ ਨਾਂ ਲਏ ਬਿਨਾਂ ਚਿਤਾਵਨੀ ਦਿੱਤੀ।  ਦੇਵੇਂਦਰ ਯਾਦਵ ਨੇ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਵਰਕਰਾਂ ਦੀ ਸ਼ਿਕਾਇਤ ਹੈ ਕਿ ਅਨੁਸ਼ਾਸਨ ਤੋੜਨ ਵਾਲੇ ਛੋਟੇ ਨੇਤਾਵਾਂ 'ਤੇ ਕਾਰਵਾਈ ਕੀਤੀ ਜਾਂਦੀ ਹੈ, ਵੱਡੇ ਨੇਤਾਵਾਂ 'ਤੇ ਨਹੀਂ। ਮੈਂ ਪਾਰਟੀ ਹਾਈਕਮਾਂਡ ਨੂੰ ਦੱਸਾਂਗਾ। ਕਿਸੇ ਵੀ ਆਗੂ ਨੂੰ ਪਾਰਟੀ ਅਨੁਸ਼ਾਸਨ ਤੋੜਨ ਦਾ ਅਧਿਕਾਰ ਨਹੀਂ ਹੈ। ਭਾਵੇਂ ਉਹ ਵੱਡਾ ਆਗੂ ਹੋਵੇ ਜਾਂ ਛੋਟਾ। 

PunjabKesari

ਯਾਦਵ ਨੇ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ 11 ਫਰਵਰੀ ਨੂੰ ਪੰਜਾਬ ਆਉਣਗੇ। ਖੜਗੇ ਦਾ ਪ੍ਰੋਗਰਾਮ ਕਿਥੇ ਹੋਵੇਗਾ, ਇਸ ਬਾਰੇ ਅਜੇ ਕੋਈ ਠੋਸ ਸਥਾਨ ਤੈਅ ਨਹੀਂ ਕੀਤਾ ਗਿਆ ਹੈ। ਉਥੇ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਅੰਗੂਠਾ ਜ਼ਹਿਰ ਨਾਲ ਭਰ ਜਾਵੇ ਤਾਂ ਉਸ ਨੂੰ ਕੱਟ ਦੇਣਾ ਚਾਹੀਦਾ ਹੈ, ਨਹੀਂ ਤਾਂ ਬਾਅਦ ਵਿੱਚ ਲੱਤ ਕੱਟਣੀ ਪੈ ਸਕਦੀ ਹੈ। ਇਸ ਨਾਲ ਹੋਰ ਨੁਕਸਾਨ ਹੋਵੇਗਾ।

ਇਹ ਵੀ ਪੜ੍ਹੋ : ਜਲੰਧਰ 'ਚ ਸ਼ਰਮਸਾਰ ਘਟਨਾ, ਕਿੰਨਰ ਨੂੰ ਨਗਨ ਕਰਕੇ ਕੀਤੀ ਕੁੱਟਮਾਰ, ਫਿਰ ਵੀਡੀਓ ਬਣਾ ਕੀਤੀ ਵਾਇਰਲ

ਜਲੰਧਰ ਸੀਟ 'ਤੇ ਉਮੀਦਵਾਰ ਦੀ ਤਲਾਸ਼ 
ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਜਲੰਧਰ ਲੋਕ ਸਭਾ ਸੀਟ 'ਤੇ ਉਮੀਦਵਾਰ ਦੀ ਤਲਾਸ਼ ਵਿਚ ਕਾਂਗਰਸ ਭਵਨ ਵਿਚ  ਨੇਤਾਵਾਂ ਦੀ ਮੀਟਿੰਗ ਲੈਣ ਪਹੁੰਚੇ ਹਨ। ਮੀਟਿੰਗ ਵਿਚ ਜ਼ਿਆਦਾਤਰ ਨੇਤਾਵਾਂ ਨੇ ਸਾਬਕਾ ਸੰਸਦ ਮੈਂਬਰ ਸੰਤੋਖ ਿਸੰਘ ਚੌਧਰੀ ਦੀ ਪਤਨੀ ਪ੍ਰੋ. ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਉਣ ਦੀ ਪੈਰਵੀ ਕੀਤੀ। ਉਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਦਾ ਵੀ ਪ੍ਰਸਤਾਵ ਕੁਝ ਨੇਤਾਵਾਂ ਨੇ ਰੱਖਿਆ। ਫਿਲਹਾਲ ਕਿਸੇ ਦਾ ਨਾਂ ਫਾਈਨਲ ਨਹੀਂ ਹੋਇਆ ਹੈ। 

 ਇਹ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਮਾਮਲੇ 'ਤੇ ਮਜੀਠੀਆ ਨੇ ਦੱਸਿਆ ਮੰਤਰੀ ਦਾ ਨਾਂ, ਗਵਰਨਰ ਨੂੰ ਸੌਂਪੀ ਵੀਡੀਓ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjab Congress
  • in charge Devendra Yadav
  • Jalandhar
  • meeting
  • Pratap Singh Bajwa

ਫਿਰੋਜ਼ਪੁਰ ’ਚ ਲਾਪਤਾ ਹੋਈਆਂ ਤਿੰਨ ਕੁੜੀਆਂ ਦੇ ਮਾਮਲੇ ’ਚ ਆਇਆ ਨਵਾਂ ਮੋੜ

NEXT STORY

Stories You May Like

  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • happy news
    ਅਜਿਹੀਆਂ ਖਬਰਾਂ ਕਿ ਮਨ ਖੁਸ਼ੀ ਨਾਲ ਭਰ ਜਾਵੇ
  • supreme court  election commissioner
    ਸੁਪਰੀਮ ਕੋਰਟ ਨੂੰ ਤੁਰੰਤ ਨੋਟਿਸ ਲੈ ਕੇ ਚੋਣ ਕਮਿਸ਼ਨਰ ਗਿਆਨੇਸ਼ ਨੂੰ ਜਵਾਬਦੇਹ ਬਣਾਉਣਾ ਚਾਹੀਦੈ : ਕਾਂਗਰਸ
  • debate erupts over mdr on upi  ashneer grover says
    UPI 'ਤੇ MDR ਨੂੰ ਲੈ ਕੇ ਛਿੜੀ ਬਹਿਸ, ਅਸ਼ਨੀਰ ਗਰੋਵਰ ਬੋਲੇ, "ਜਦੋਂ ਇੰਨਾ ਜ਼ਿਆਦਾ ਮੁਨਾਫ਼ਾ ਹੈ ਤਾਂ ਚਾਰਜ ਕਿਉਂ?"
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • electricity bills advisory electricity department
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +