Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:53:57 PM

  • woman dies after stone operation in private hospital of patiala

    ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ...

  • change in punjab s weather thunderstorm alert in 6 districts

    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ!...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ

PUNJAB News Punjabi(ਪੰਜਾਬ)

ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ

  • Edited By Rajwinder Kaur,
  • Updated: 25 Apr, 2021 05:13 PM
Gurdaspur
pregnant wife  husband  fire  murder
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) - ਕੁੱਖ ’ਚ ਪਲ ਰਹੀ ਧੀ ਨੂੰ ਗਰਭਪਾਤ ਕਰਵਾ ਕੇ ਮਾਰਨ ਤੋਂ ਇਨਕਾਰ ਕਰਨ ਵਾਲੀ ਪਤਨੀ ਨੂੰ ਉਸ ਦੇ ਪਤੀ ਵਲੋਂ ਤੇਲ ਪਾ ਕੇ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸੜ ਜਾਣ ਕਾਰਨ ਪਤਨੀ ਅਤੇ ਕੁੱਖ ’ਚ ਪਲ ਰਹੀ ਬੱਚੀ ਨੇ ਦਮ ਤੋੜ ਦਿੱਤਾ।

ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)

ਸਰਹੱਦ ਪਾਰ ਸੂਤਰਾਂ ਅਨੁਸਾਰ ਮ੍ਰਿਤਕਾਂ ਫਰਜਾਨਾ ਖਾਨ ਦਾ ਲਗਭਗ ਇਕ ਸਾਲ ਪਹਿਲੇ ਗੁਜ਼ਰ ਖਾਨ ਕਸਬਾ ਨਿਵਾਸੀ ਦਾ ਨਿਕਾਹ ਦੋਸ਼ੀ ਰਹਿਮਤ ਅਲੀ ਨਾਲ ਹੋਇਆ ਸੀ। ਫਰਜਾਨਾ ਦੇ ਗਰਭਵਤੀ ਹੋਣ ’ਤੇ ਉਸ ਨੇ ਜਦ ਜਾਂਚ ਕਰਵਾਈ ਤਾਂ ਪਤਾ ਲੱਗਾ ਕਿ ਉਸ ਦੀ ਕੁੱਖ ਵਿੱਚ ਪਲ ਰਿਹਾ ਬੱਚਾ ਕੁੜੀ ਸੀ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

 ਦੋਸ਼ੀ ਰਹਿਮਤ ਅਲੀ ਚਾਹੁੰਦਾ ਸੀ ਕਿ ਫਰਜਾਨਾ ਦਾ ਗਰਭਵਤੀ ਕਰਵਾ ਕੇ ਕੁੱਖ ’ਚ ਪਲ ਰਹੀ ਕੁੜੀ ਨੂੰ ਮਾਰ ਦਿੱਤਾ ਜਾਵੇ, ਕਿਉਂਕਿ ਉਹ ਨਹੀਂ ਚਾਹੁੰਦਾ ਸੀ ਕਿ ਉਸ ਦੇ ਘਰ ਧੀ ਜਨਮ ਲਵੇ। ਉਸ ਦੀ ਪਤਨੀ ਫਰਜਾਨਾ ਇਸ ਲਈ ਤਿਆਰ ਨਹੀਂ ਸੀ ਅਤੇ ਉਹ ਕਿਸੇ ਵੀ ਹਾਲਤ ’ਚ ਬੱਚੀ ਨੂੰ ਮਾਰਨਾ ਨਹੀਂ ਚਾਹੁੰਦੀ ਸੀ। ਗਰਭਪਾਤ ਕਰਵਾਉਣ ਤੋਂ ਇਨਕਾਰ ਕਰਨ ’ਤੇ ਰਹਿਮਤ ਅਲੀ ਅਤੇ ਫਰਜਾਨਾ ’ਚ ਝਗੜਾ ਹੋਣ ਲੱਗਾ। ਇਸ ਗੱਲ ਤੋਂ ਖਫ਼ਾ ਬੀਤੀ ਦੇਰ ਰਾਤ ਰਹਿਮਤ ਅਲੀ ਨੇ ਫਰਜਾਨਾ ਜਦ ਸੋ ਰਹੀ ਸੀ ਤਾਂ ਉਸ ’ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼

ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਸ ਨੇ ਖੁਦ ਹੀ ਸ਼ੋਰ ਮਚਾ ਦਿੱਤਾ ਕਿ ਫਰਜਾਨਾ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਫਰਜਾਨਾ ਨੂੰ ਜ਼ਖਮੀ ਹਾਲਤ ’ਚ ਗੁਜ਼ਰ ਖਾਨ ਦੇ ਜੇਹਲਮ ਹਸਪਤਾਲ ਪਹੁੰਚਾਇਆ। ਫਰਜਾਨਾ ਦੇ ਲਗਭਗ 80 ਪ੍ਰਤੀਸ਼ਤ ਸੜ ਜਾਣ ਕਾਰਨ ਉਸ ਦੀ ਹਾਲਤ ਨਾਜ਼ੁਕ ਹੋਣ ’ਤੇ ਉਸ ਨੂੰ ਰਾਵਲਪਿੰਡੀ ਹਸਪਤਾਲ ਭੇਜਿਆ ਗਿਆ, ਜਿਥੇ ਤੜਕਸਾਰ ਉਸ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖਬਰ - ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?

ਫਰਜਾਨਾ ਦੀ ਮਾਂ ਸਹੀਨ ਬੀਬੀ ਦੀ ਸ਼ਿਕਾਇਤ ’ਤੇ ਰਹਿਮਤ ਅਲੀ ਖ਼ਿਲਾਫ਼ ਕੇਸ ਦਰਜ ਕਰ ਦਿੱਤਾ। ਪੁਲਸ ਨੇ ਮ੍ਰਿਤਕਾਂ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੇ ਫਰਜਾਨਾ ਦੀ ਹੱਤਿਆ ਦਾ ਜ਼ੁਰਮ ਸਵੀਕਾਰ ਕਰ ਲਿਆ ਹੈ।

ਪੜ੍ਹੋ ਇਹ ਵੀ ਖਬਰ - ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?

  • Pregnant wife
  • husband
  • fire
  • murder
  • ਗਰਭਵਤੀ ਪਤਨੀ
  • ਪਤੀ
  • ਅੱਗ
  • ਕਤਲ

ਕੋਰੋਨਾ ਦੇ ਸ਼ਿਕਾਰ ਹੋਏ ਮੰਤਰੀ ਸੋਮ ਪ੍ਰਕਾਸ਼ ਦੀ ਹਾਲਤ ਸਥਿਰ, ਲੋਕਾਂ ਨੂੰ ਕੀਤੀ ਇਹ ਅਪੀਲ

NEXT STORY

Stories You May Like

  • when the sister in law refused to marry
    ਭਾਬੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦਿਓਰ ਬਣ ਗਿਆ ਹੈਵਾਨ ! ਨਿੱਕੀ ਜਿਹੀ ਜਾਨ ਨੂੰ ਦਿੱਤੀ ਦਰਦਨਾਕ ਮੌਤ
  • my boyfriend will also stay in this house
    "ਮੇਰਾ ਬੁਆਏਫ੍ਰੈਂਡ ਵੀ ਇਸੇ ਘਰ 'ਚ ਰਹੇਗਾ", ਪਤੀ ਨੇ ਕੀਤਾ ਵਿਰੋਧ ਤਾਂ ਪਤਨੀ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ
  • sonipat man  wife  woman  attack
    ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ, ਦਿੱਤੀ ਦਰਦਨਾਕ ਮੌਤ
  • randeep hooda becomes   storyteller   for daughter neomika
    ਧੀ ਨਿਓਮਿਕਾ ਲਈ 'ਸਟੋਰੀ ਟੈਲਰ' ਬਣੇ ਰਣਦੀਪ ਹੁੱਡਾ, ਪਤਨੀ ਲਿਨ ਲੈਸ਼ਰਾਮ ਨਾਲ ਸਾਂਝਾ ਕੀਤਾ ਪਰਿਵਾਰਕ ਪਲ
  • rajesh exports booked for financial irregularities denied
    ਰਾਜੇਸ਼ ਐਕਸਪੋਰਟਸ ਨੇ ਵਿੱਤੀ ਬੇਨਿਯਮੀਆਂ ਤੋਂ ਕੀਤਾ ਇਨਕਾਰ, ਸੇਬੀ ਦੀ ਕਾਰਵਾਈ ਨੂੰ ਗਲਤਫਹਿਮੀ ਦੱਸਿਆ
  • father uncle shot daughter 10 times
    ਨਸ਼ੇੜੀ ਭਰਾ ਨਾਲ ਵਿਆਹ ਤੋਂ ਕੀਤਾ ਇਨਕਾਰ, ਪਿਓ-ਚਾਚੇ ਨੇ ਧੀ ਨੂੰ ਮਾਰੀਆਂ 10 ਗੋਲੀਆਂ ਫਿਰ ਵੱਢ 'ਤਾ ਸਿਰ
  • sim port dispute
    ''ਡੈਡੀ ਮੈਂ SIM ਪੋਰਟ ਕਰਵਾਉਣੀ ਐ..!'' ਹੋਈ ਨਾਂਹ ਤਾਂ ਪੁੱਤ ਨੇ ਮਾਂ-ਪਿਓ ਨੂੰ ਦਿੱਤੀ ਦਰਦਨਾਕ ਮੌਤ
  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann will not contest re election from dhuri  kewal singh dhillon
      ਭਗਵੰਤ ਮਾਨ ਧੂਰੀ ਤੋਂ ਦੁਬਾਰਾ ਚੋਣ ਨਹੀਂ ਲੜਨਗੇ, ਉਨ੍ਹਾਂ ਨੇ ਹਲਕੇ ਨੂੰ ਛੱਡ...
    • uncle and nephew arrested for committing thefts
      Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ 'ਚ ਪਾ ਦਿੱਤੀ ਪੁਲਸ
    • a terrible fire broke out in the room due to a running press
      ਚੱਲਦੀ ਪ੍ਰੈੱਸ ਕਾਰਨ ਕਮਰੇ 'ਚ ਲੱਗੀ ਭਿਆਨਕ ਅੱਗ, ਪੂਰੇ ਇਲਾਕੇ 'ਚ ਮਚੀ ਹਾਹਾਕਾਰ
    • major police action in ferozepur s gaba murder case
      ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, 2 ਮੁਲਜ਼ਮਾਂ ਨੂੰ...
    • woman dies after stone operation in private hospital of patiala
      ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ...
    • body of fertilizer company official found in hotel room
      ਖਾਦ ਕੰਪਨੀ ਦੇ ਅਧਿਕਾਰੀ ਦੀ ਹੋਟਲ ਦੇ ਕਮਰੇ 'ਚੋਂ ਬਰਾਮਦ ਹੋਈ ਲਾਸ਼
    • law and order situation in punjab is very bad naib saini
      ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
    • summer vacation pinkoo tv funny video
      ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
    • sc commission takes   su moto   notice in village jhorad case
      SC ਕਮਿਸ਼ਨ ਨੇ ਪਿੰਡ ਝੌਰੜ ਮਾਮਲੇ 'ਚ ਲਿਆ 'ਸੂ ਮੋਟੋ' ਨੋਟਿਸ, ਤਲਬ ਕੀਤੀ ਰਿਪੋਰਟ
    • turmoil in punjab politics
      ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +