Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    10:37:19 AM

  • amritsar airport 7 flights diverted

    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7...

  • gold prices fall  silver prices also fall  know today  s prices

    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ...

  • boat intercepting

    ਰੋਕ'ਤੀ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ!...

  • pickup truck overturns after hitting divider  32 injured

    ਬਾਗਪਤ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਦਰਦਨਾਕ ਹਾਦਸਾ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਈ ਗਰਭਵਤੀ ਤੇ ਕੁੱਖ 'ਚ ਪਲ ਰਹੇ ਬੱਚੇ ਦੀ ਮੌਤ

MALWA News Punjabi(ਮਾਲਵਾ)

ਦਰਦਨਾਕ ਹਾਦਸਾ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਈ ਗਰਭਵਤੀ ਤੇ ਕੁੱਖ 'ਚ ਪਲ ਰਹੇ ਬੱਚੇ ਦੀ ਮੌਤ

  • Updated: 01 Jun, 2023 07:25 PM
Firozpur
pregnant woman died in road accident
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਕੁਲਗੜ੍ਹੀ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਗਰਭਵਤੀ ਔਰਤ ਤੇ ਉਸਦੇ ਪੇਟ 'ਚ ਪਲ ਰਹੇ ਬੱਚੇ ਦੀ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੀ ਪਛਾਣ ਸਿਮਰਨਜੀਤ ਕੌਰ (25) ਵਾਸੀ ਪਿੰਡ ਡੋਡ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੜਕ ਹਾਦਸੇ ਦੌਰਾਨ ਸਿਮਰਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ ਸੀ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਤੇ ਕੁੱਖ 'ਚ ਪਲ ਰਹੇ ਬੱਚੇ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਬਲਜੀਤ ਸਿੰਘ ਪੁੱਤਰ ਬਗੀਚਾ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ- ਲੰਬੀ ਹਲਕੇ ਦੇ ਨਾਂ ਬੋਲਦੈ ਇਹ ਰਿਕਾਰਡ, ਦਹਾਕਿਆਂ ਤੋਂ ਚੱਲ ਰਹੀ ਰਵਾਇਤ 'ਤੇ ਮੁੜ ਲੱਗੀ ਮੋਹਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਸ਼ਿਕਾਇਤਕਰਤਾ ਸਾਧੂ ਸਿੰਘ ਵਾਸੀ ਪਿੰਡ ਡੋਡ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਸਰਬਜੀਤ ਬੱਸ 'ਤੇ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੀ ਸਨ ਤੇ ਬੱਸ ਦਾ ਡਰਾਈਵਰ ਲਾਪਰਵਾਹੀ ਨਾਲ ਬੱਸ ਚਲਾ ਰਿਹਾ ਸੀ। ਇਸ ਦੌਰਾਨ ਡਰਾਇਵਰ ਨੇ ਅੱਗੇ ਜਾ ਰਹੀ ਟਰੈਕਟਰ-ਟਰਾਲੀ ਆਈਸ਼ਰ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਦੇ ਗੱਭਰੂ ਪੁੱਤ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਸਥਾਪਿਤ ਕੀਤਾ ਨਵਾਂ ਮੀਲ ਪੱਥਰ

ਇਸ ਹਾਦਸੇ ਦੌਰਾਨ ਬੱਸ 'ਚ ਬੈਠੀ ਉਸਦੀ ਨੂੰਹ ਸਿਮਰਨਜੀਤ ਕੌਰ, ਜੋ 6 ਮਹੀਨਿਆਂ ਦੀ ਗਰਭਵਤੀ ਸੀ, ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਜ਼ਖ਼ਮੀ ਹਾਲਤ 'ਚ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਉਸ ਦੇ ਢਿੱਡ 'ਚ ਪਲ਼ ਰਹੇ ਬੱਚੇ ਦੀ ਵੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੂੰਹ ਦੇ ਗਰਭਵਤੀ ਹੋਣ ਦੀ ਖ਼ੁਸ਼ੀ 'ਚ ਸ੍ਰੀ ਦਰਬਾਰ ਸਾਹਿਬ ਸ਼ੁਕਰਾਨਾ ਕਰਨ ਲਈ ਗਿਆ ਸੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Firozpur
  • pregnant woman
  • death
  • road accident
  • ਫ਼ਿਰੋਜ਼ਪੁਰ
  • ਸੜਕ ਹਾਦਸੇ
  • ਗਰਭਵਤੀ ਔਰਤ
  • ਮੌਤ

ਪੰਜਾਬ ਪੁਲਸ ਵੱਲੋਂ ‘ਆਪਰੇਸ਼ਨ ਕਲੀਨ’ ਅਧੀਨ ਨਸ਼ਾ ਸਮੱਗਲਰਾਂ ਵਿਰੁੱਧ ਵੱਡੀ ਕਾਰਵਾਈ

NEXT STORY

Stories You May Like

  • unfortunate incident happened to two friends
    ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • desecration of gutka sahib in sri darbar sahib complex
    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ: SGPC ਦੀ ਚੌਕਸੀ ਨਾਲ ਦੋਸ਼ੀ ਕਾਬੂ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • accident in barnala
      ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • ssp harmandeep hans takes charge in patiala district  warns drug smugglers
      ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ...
    • drugs recovered in ludhiana
      ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
    • shocking incident in sunam
      ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ
    • a drug addict was arrested
      ਨਸ਼ਾ ਕਰਦਾ ਇਕ ਵਿਅਕਤੀ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +