Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    4:54:42 PM

  • sgpc terminates services of giani raghbir singh

    SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ...

  • girl dies after wooden branch falls on her in kapurthala

    ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ...

  • mla pargat singh shares a video

    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ...

  • 10 crore cash recovered from bsp mla

    ਬਸਪਾ ਵਿਧਾਇਕ ਦੇ ਟਿਕਾਣਿਆਂ ਤੋਂ 100000000 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਚੰਦੂਮਾਜਰਾ ਨੂੰ ਜਥੇਦਾਰ ਸਾਹਿਬ ਨੇ ਝਿੜਕਿਆ, ਪੜ੍ਹੋ ਕਿਸ ਮਸਲੇ 'ਤੇ ਪਈ ਝਾੜ

PUNJAB News Punjabi(ਪੰਜਾਬ)

ਚੰਦੂਮਾਜਰਾ ਨੂੰ ਜਥੇਦਾਰ ਸਾਹਿਬ ਨੇ ਝਿੜਕਿਆ, ਪੜ੍ਹੋ ਕਿਸ ਮਸਲੇ 'ਤੇ ਪਈ ਝਾੜ

  • Edited By Anmol Tagra,
  • Updated: 02 Dec, 2024 03:28 PM
Amritsar
prem singh chandumajra sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਤਿਹਾਸਕ ਫਸੀਲ ਤੋਂ ਸੰਗਤ ਦੇ ਰੂ-ਬ-ਰੂ ਹੁੰਦਿਆਂ ਸਾਬਕਾ ਕੈਬਨਿਟ ਮੰਤਰੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਿੱਧੇ ਸਵਾਲ ਕੀਤੇ ਗਏ। ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣਾ ਗੁਨਾਹ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਜਥੇਦਾਰ ਸਾਹਿਬ ਵੱਲੋਂ ਸਬੂਤ ਪੇਸ਼ ਕਰਨ 'ਤੇ ਉਹ ਘਿਰ ਗਏ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਹ ਵੀ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਬਲੈਕ ਥੰਡਰ ਵਿਚ ਵੀ ਸ਼ਾਮਲ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲ਼ੀਆਂ

ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਦੀ ਹਮਾਇਤ ਕਰਨ ਦੀ ਗੱਲ ਤੋਂ ਇਨਕਾਰ ਕਰ ਦਿੱਤਾ। ਇਸ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੰਦੂਮਾਜਰਾ ਦੇ ਅਜਿਹੇ ਬਿਆਨ ਅਖ਼ਬਾਰਾਂ ਵਿਚ ਛਪੇ ਹਨ, ਇਸ ਲਈ ਉਹ ਝੂਠ ਨਾ ਬੋਲਣ। ਇਸ 'ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਮੇਰਾ ਬਿਆਨ ਨਹੀਂ ਸੀ ਸਗੋਂ ਦਫ਼ਤਰ ਵੱਲੋਂ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦਾ ਬਿਆਨ ਲੱਗਿਆ ਤਾਂ ਉਨ੍ਹਾਂ ਨੇ ਦੂਜੇ ਦਿਨ ਹੀ ਇਸ ਦਾ ਨੋਟਿਸ ਲਿਆ ਸੀ। ਇਸ ਫ਼ੈਸਲੇ ਦੀ ਹਮਾਇਤ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। 

ਇਹ ਖ਼ਬਰ ਵੀ ਪੜ੍ਹੋ - ਵੱਡੀਆਂ ਉਮੀਦਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ 'ਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁਝ

ਇਸ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਬਾਕਾਇਦਾ ਅਖ਼ਬਾਰ ਵਿਚ ਪ੍ਰਕਾਸ਼ਿਤ ਉਕਤ ਬਿਆਨ ਦੀ ਕਟਿੰਗ ਲਿਆਂਦੀ ਤੇ ਪੂਰਾ ਬਿਆਨ ਵੀ ਪੜ੍ਹ ਕੇ ਸੁਣਾਇਆ। ਚੰਦੂਮਾਜਰਾ ਨੇ ਮੁੜ ਕਿਹਾ ਕਿ ਇਹ ਬਿਆਨ ਮੈਂ ਆਪ ਨਹੀਂ ਦਿੱਤਾ। ਇਸ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਬਿਆਨ ਝੂਠਾ ਸੀ ਤਾਂ ਉਨ੍ਹਾਂ ਨੇ ਇਸ ਦਾ ਖੰਡਨ ਕਿਉਂ ਨਹੀਂ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਚੰਦੂਮਾਜਰਾ ਉਹ ਕੋਈ ਨਵੇਂ ਸਿਆਸਤਦਾਨ ਨਹੀਂ ਹਨ ਸਗੋਂ ਪਾਰਲੀਮੈਂਟ ਵਿਚ ਵੀ ਰਹਿ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਇਸ ਦਾ ਖੰਡਨ ਕਰਨਾ ਚਾਹੀਦਾ ਸੀ। ਉਨ੍ਹਾਂ ਇਹ ਵੀ ਪੁੱਛਿਆ ਕੇ ਜੇ ਤੁਹਾਡਾ ਝੂਠਾ ਬਿਆਨ ਲੱਗਿਆ ਸੀ ਤਾਂ ਤੁਸੀਂ ਉਕਤ ਪੱਤਰਕਾਰ 'ਤੇ ਕੇਸ ਕਿਉਂ ਨਹੀਂ ਕੀਤਾ। ਇਸ ਮਗਰੋਂ ਜਥੇਦਾਰ ਸਾਹਿਬ ਨੇ ਚੰਦੂਮਾਜਰਾ ਨੂੰ ਸੰਗਤ ਦੇ ਸਾਹਮਣੇ ਆਪਣਾ ਪੱਖ ਰੱਖਣ ਦੀ ਗੱਲ ਆਖ਼ੀ। ਇਸ 'ਤੇ ਚੰਦੂਮਾਜਰਾ ਨੇ ਸਮੂਹ ਸੰਗਤ ਨੂੰ ਸੰਬੋਧਨ ਹੋ ਕੇ ਕਿਹਾ ਕਿ ਮੈਂ ਇਸ ਵਿਚ ਸ਼ਾਮਲ ਨਹੀਂ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Prem Singh Chandumajra
  • Sri Akal Takht Sahib
  • Jathedar Giani Raghbir Singh
  • Shiromani Akali Dal
  • ਪੰਜਾਬ
  • ਪ੍ਰੇਮ ਸਿੰਘ ਚੰਦੂਮਾਜਰਾ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਜਥੇਦਾਰ ਗਿਆਨੀ ਰਘਬੀਰ ਸਿੰਘ
  • ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬੋਲੇ ਜਥੇਦਾਰ, ਅਕਾਲੀ ਸਰਕਾਰ ਨੇ ਗੁਨਾਹ ਕੀਤੇ, ਮੱਲ੍ਹਮ ਦੀ ਥਾਂ ਜ਼ਖਮ ਦਿੱਤੇ

NEXT STORY

Stories You May Like

  • bikram majithia
    ਬਿਕਰਮ ਮਜੀਠੀਆ ਨੇ ਚੰਦੂਮਾਜਰਾ ਤੇ ਸੁਰਜੀਤ ਰੱਖੜਾ ਦੇ ਲਾਏ ਗੋਡੀਂ ਹੱਥ, ਛਿੜੀ ਨਵੀਂ ਚਰਚਾ
  • fazilka ssp jathedar appear before sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ SSP, ਜਥੇਦਾਰ ਅੱਗੇ ਰੱਖਿਆ ਪੱਖ
  • new jersey governor  s chief counsel jaspreet singh discusses sikh issues
    ਨਿਊ ਜਰਸੀ ਦੇ ਗਵਰਨਰ ਦੇ ਮੁੱਖ ਸਲਾਹਕਾਰ ਤੇ US ਦੇ ਪ੍ਰਮੁੱਖ ਸਿੱਖ ਵਕੀਲ ਜਸਪ੍ਰੀਤ ਸਿੰਘ ਨੇ ਵਿਚਾਰੇ ਸਿੱਖਾਂ ਦੇ ਮਸਲੇ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ ਅਪਡੇਟ
  • nps dhillon hits out at the   aap   government
    'ਬਾਰਡਰ ਬੈਲਟ ਦੀ ਜਵਾਨੀ ਲਈ ਰੋਡਮੈਪ ਕਦੋਂ?', NPS Dhillon ਨੇ 'ਆਪ' ਸਰਕਾਰ ਨੂੰ ਪਾਈ ਝਾੜ
  • uzbekistan cough syrup case
    ਉਜ਼ਬੇਕਿਸਤਾਨ ਕਫ਼ ਸਿਰਪ ਕਾਂਡ: ਸੁਪਰੀਮ ਕੋਰਟ ਨੇ ਫਾਰਮਾ ਕੰਪਨੀ ਨੂੰ ਪਾਈ ਝਾੜ
  • sri anandpur sahib chandigarh road blocked
    ਭੜਕੇ ਅਧਿਆਪਕਾਂ ਨੇ ਸ੍ਰੀ ਅਨੰਦਪੁਰ ਸਾਹਿਬ-ਚੰਡੀਗੜ੍ਹ ਮਾਰਗ ਕੀਤਾ ਜਾਮ! ਕਿਹਾ ਜੇਕਰ 27 ਫਰਵਰੀ ਨੂੰ...
  • nanaksar saints jathedar kuldeep singh gargajj
    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ : ਜਥੇਦਾਰ
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
  • railways gift to passengers on holi
    ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
Trending
Ek Nazar
guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big incident in chandigarh
      ਦਿਓਰ-ਭਰਜਾਈ ਨੇ ਕੀਤੀ ਖ਼ੁਦਕੁਸ਼ੀ, ਚੰਡੀਗੜ੍ਹ ਪੁਲਸ ਨੇ ਲਾਸ਼ਾਂ ਕੀਤੀਆਂ ਬਰਾਮਦ,...
    • bibi jagir kaur  former sgpc president  punjab politics
      ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ...
    • boy dead on road accident in jalandhar
      ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
    • robbery gang busted  3 accused arrested with 4 pistols
      ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! 4 ਪਿਸਤੌਲਾਂ ਸਣੇ 3 ਮੁਲਜ਼ਮ ਕਾਬੂ, ਵੱਡੀ ਵਾਰਦਾਤ...
    • mobile phone and drugs recovered from ferozepur central jail
      ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
    • accident with sangat going to sri anandpur sahib on the occasion of hola mohalla
      ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਦੀ ਟਰਾਲੀ ਪਲਟੀ
    • navjot kaur sidhu s message to punjab police
      ਪੁਲਸ ਨੂੰ ਨਵਜੋਤ ਕੌਰ ਸਿੱਧੂ ਦਾ ਸੁਨੇਹਾ, 'ਲੀਡਰਾਂ ਦੇ ਦਬਾਅ ਹੇਠ ਕੰਮ ਕਰਨ...
    • sgpc bans pants shirts in offices
      SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!
    • babbu mann s big revelation on ks makhan s statement on contesting elections
      ਕੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨਗੇ ਬੱਬੂ ਮਾਨ ? KS ਮੱਖਣ ਦੇ ਬਿਆਨ 'ਤੇ...
    • pargat singh demands probe in ranjit singh case
      ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +