Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    2:08:51 PM

  • punjab youth congress president arrested

    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ...

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • neet exam neet exam results village of punjab

    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ...

  • punjab painful death of two innocents

    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Patiala
  • ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ, ਵਿਦੇਸ਼ ਵਸਣ ਦੇ ਚਾਹਵਾਨਾਂ ਨਾਲ ਹੁੰਦੀ ਧੋਖਾਧੜੀ ਦਾ ਚੁੱਕਿਆ ਮੁੱਦਾ

TOP News Punjabi(ਮੁੱਖ ਖ਼ਬਰਾਂ)

ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ, ਵਿਦੇਸ਼ ਵਸਣ ਦੇ ਚਾਹਵਾਨਾਂ ਨਾਲ ਹੁੰਦੀ ਧੋਖਾਧੜੀ ਦਾ ਚੁੱਕਿਆ ਮੁੱਦਾ

  • Updated: 04 Aug, 2021 08:55 PM
Patiala
preneet kaur writes letter to external affairs minister
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਿਊਰੋ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਪ੍ਰਸਾਦ ਨੂੰ ਅੱਜ ਇੱਕ ਚਿੱਠੀ ਲਿਖ ਕੇ ਕੈਨੇਡਾ ਜਾ ਕੇ ਪੱਕੇ ਵਸਣ ਦੇ ਚਾਹਵਾਨਾਂ ਨਾਲ ਵਿਆਹਾਂ ਦੇ ਨਾਂ ’ਤੇ ਵਧ ਰਹੇ ਧੋਖਾਧੜੀ ਮਾਮਲਿਆਂ ਦੀ ਸਮੱਸਿਆ ਦੇ ਹੱਲ ਲਈ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਕੈਨੇਡੀਆਈ ਦੂਤਘਰ ਅਤੇ ਕੈਨੇਡਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਹੈ। ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੀ ਆਪਣੀ ਚਿੱਠੀ ’ਚ ਪ੍ਰਨੀਤ ਕੌਰ ਨੇ ਭਾਰਤ ’ਚ ਅਜਿਹੇ ਵਿਆਹਾਂ ’ਚ ਧੋਖਾਧੜੀ ਦੇ ਸੰਕਟ ਦਾ ਮੁਲਾਂਕਣ ਕਰਨ ਅਤੇ ਧੋਖਾਧੜੀ ਮਾਮਲਿਆਂ ਦੀ ਪੂਰੀ ਗਿਣਤੀ ਦਾ ਪਤਾ ਲਾਉਣ ਸਮੇਤ ਪੂਰੇ ਮਾਮਲੇ ਦਾ ਵਿਸ਼ਲੇਸ਼ਣ ਕਰਨ ਲਈ ਇੱਕ ਕਮਿਸ਼ਨ ਵੀ ਕਾਇਮ ਕਰਨ ਲਈ ਕਿਹਾ ਹੈ।

 ਇਹ ਵੀ ਪੜ੍ਹੋ : PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ

ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਤੋਂ ਅਜਿਹੇ ਮਾਮਲਿਆਂ ਦੀ ਪੜਤਾਲ ਲਈ ਇੱਕ ਵਿਸ਼ੇਸ਼ ਵਿਧੀ ਵੀ ਸਥਾਪਿਤ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਧੋਖਾਧੜੀਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਭਾਰਤ ਵਾਪਸ ਭੇਜਣ ਦੀ ਵਿਧੀ ਵੀ ਬਣਾਈ ਜਾਵੇ, ਤਾਂ ਜੋ ਜਾਅਲੀ ਵਿਆਹਾਂ ਦੇ ਫ਼ਰਜ਼ੀਵਾੜੇ ਤਹਿਤ ਧੋਖਾਧੜੀ ਦਾ ਸ਼ਿਕਾਰ ਹੋਏ ਭੋਲੇ-ਭਾਲੇ ਲੋਕਾਂ ਨਾਲ ਹੋਏ ਅਨਿਆਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਮੁੱਦੇ ਨੂੰ ਫ਼ੌਰੀ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਡਿੱਗ ਰਹੀ ਮੌਜੂਦਾ ਆਰਥਿਕ ਸਥਿਤੀ ਕਰ ਕੇ ਬਹੁਤ ਸਾਰੇ ਭਾਰਤੀ ਨੌਜਵਾਨ ਸਿੱਖਿਆ, ਰੋਜ਼ਗਾਰ ਜਾਂ ਆਪਣੇ ਪਰਿਵਾਰਾਂ ਨਾਲ ਰਹਿਣ ਲਈ ਵਿਦੇਸ਼ ਜਾਣ ਦੀ ਇੱਛਾ ਰੱਖਦੇ ਹਨ।

ਸੰਸਦ ਮੈਂਬਰ ਨੇ ਆਪਣੇ ਪੱਤਰ ’ਚ ਇਸ ਨੁਕਤੇ ਨੂੰ ਉਠਾਉਂਦਿਆਂ ਕਿਹਾ ਕਿ ਲੋਕਾਂ ’ਚ ਕੈਨੇਡਾ ਵਿਚ ਸਥਾਈ ਨਿਵਾਸ ਪ੍ਰਾਪਤ ਕਰਨ ਦੀ ਵਧੀ ਲਾਲਸਾ ਨੇ ਕੁਝ ਲਾਲਚੀ ਲੋਕਾਂ ਨੂੰ ਭੋਲੇ-ਭਾਲੇ ਲੋਕਾਂ ਦੀ ਇਸ ਇੱਛਾ ਦਾ ਨਾਜਾਇਜ਼ ਲਾਭ ਉਠਾਉਂਦਿਆਂ ਕੰਟਰੈਕਟ ਮੈਰਿਜ ਅਤੇ ਵਿਆਹਾਂ ਦੇ ਨਾਂ ’ਤੇ ਵੱਡੀ ਮਾਤਰਾ ’ਚ ਧੋਖਾਧੜੀ ਕਰਨ ਨੂੰ ਉਤਸ਼ਾਹਿਤ ਵੀ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਧੋਖਾਧੜੀ ਦੇ ਮਾਮਲੇ ਬਹੁਤ ਸਾਰੇ ਪਰਿਵਾਰਾਂ ਲਈ ਆਰਥਿਕ, ਸਮਾਜਿਕ ਅਤੇ ਮਾਨਸਿਕ ਪਰੇਸ਼ਾਨੀ ਅਤੇ ਇਥੋਂ ਤੱਕ ਕਿ ਕੁਝ ਮਾਮਲਿਆਂ ’ਚ ਆਤਮ-ਹੱਤਿਆ ਦਾ ਵੀ ਕਾਰਨ ਬਣਦੀ ਹੈ, ਜਿਸ ਲਈ ਇਸ ਦਾ ਹੱਲ ਕਰਨਾ ਜ਼ਰੂਰੀ ਹੈ।

PunjabKesari

PunjabKesari

 

  • Preneet Kaur
  • External Affairs Minister Jaishankar
  • Canadian Embassy
  • Government of Canada
  • ਪ੍ਰਨੀਤ ਕੌਰ
  • ਵਿਦੇਸ਼ ਮੰਤਰੀ ਜੈਸ਼ੰਕਰ
  • ਕੈਨੇਡੀਆਈ ਦੂਤਘਰ
  • ਕੈਨੇਡਾ ਸਰਕਾਰ

ਭਾਰਤ ਨੇ ਲੱਦਾਖ 'ਚ ਬਣਾਈ ਦੁਨੀਆ ਦੀ ਸਭ ਤੋਂ ਉੱਚੀ ਸੜਕ

NEXT STORY

Stories You May Like

  • boat accident indian tourists death jaishankar condolences
    ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਤਾਇਆ ਸੋਗ
  • iranian foreign minister mocks trump s hormuz plan
    ਈਰਾਨੀ ਵਿਦੇਸ਼ ਮੰਤਰੀ ਨੇ ਟਰੰਪ ਦੇ ਹੋਰਮੁਜ ਪਲਾਨ ਦਾ ਉਡਾਇਆ ਮਜ਼ਾਕ, ਕਿਹਾ- 'ਇਹ ਬਹੁਤ ਜ਼ਿਆਦਾ ਹੋ ਗਿਆ'
  • india allaiance writes to cji
    INDIA ਗਠਜੋੜ ਨੇ CJI ਨੂੰ ਲਿਖੀ ਚਿੱਠੀ, ਕਿਹਾ- 'ਖ਼ਤਰੇ 'ਚ ਹੈ ਲੋਕਤੰਤਰ...'
  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • home buyers  fraud ed raid
    ਘਰ ਖਰੀਦਦਾਰਾਂ ਨਾਲ ਧੋਖਾਧੜੀ ਦੇ ਸਬੰਧ 'ਚ ED ਦਾ ਦਿੱਲੀ-NCR 'ਚ ਬਿਲਡਰਾਂ ਦੇ ਘਰਾਂ 'ਚ ਛਾਪਾ
  • vikram misri tenure
    1 ਸਾਲ ਤੱਕ ਵਧਾਇਆ ਗਿਆ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦਾ ਕਾਰਜਕਾਲ
  • shocking news facebook live
    ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਫੇਸਬੁੱਕ 'ਤੇ LIVE ਹੋ ਚੁੱਕ ਲਿਆ ਖ਼ੌਫ਼ਨਾਕ ਕਦਮ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
Trending
Ek Nazar
india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • us airstrikes on iran
      ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਤੇਜ਼! ਅਮਰੀਕੀ ਹਵਾਈ ਹਮਲਿਆਂ 'ਚ ਕਈ ਪੁਲ ਤਬਾਹ
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • truck drivers
      ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ ਮੁਸੀਬਤ, ਟਰੰਪ ਨੇ ਕਰ'ਤਾ ਇਹ ਐਲਾਨ
    • gold prices fell sharply  silver also fell  precious metals prices fell
      ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਵੀ ਟੁੱਟੀ, ਅੱਜ ਇੰਨੇ ਡਿੱਗੇ...
    • elderly serious illness suffering prisoner release
      ਬਜ਼ੁਰਗ ਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਕੈਦੀ ਜਲਦੀ ਹੋਣਗੇ ਰਿਹਾਅ! ਸੁਪਰੀਮ ਕੋਰਟ...
    • punjab financial situation rp singh statement
      ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਮਾਨ ਸਰਕਾਰ, ਮੈਡੀਕਲ ਸਹੂਲਤਾਂ ਦਾ ਬੁਰਾ...
    • nitish kaushal arrested
      FBI ਨੂੰ ਵੱਡੀ ਸਫਲਤਾ, ਖ਼ਤਰਨਾਕ ਗੈਂਗਸਟਰ ਨੀਤੀਸ਼ ਕੌਸ਼ਲ ਵਰਮੋਂਟ 'ਚ ਗ੍ਰਿਫ਼ਤਾਰ
    • it stocks in domestic markets increased due to buying  both sensex nifty
      ਘਰੇਲੂ ਬਾਜ਼ਾਰਾਂ 'ਚ IT ਸਟਾਕਾਂ 'ਚ ਖਰੀਦਦਾਰੀ ਕਾਰਨ ਹੋਇਆ ਵਾਧਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +