Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:21:23 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, ਹੁੰਮ-ਹੁੰਮਾ ਕੇ ਪਹੁੰਚ ਰਹੀਆਂ ਸੰਗਤਾਂ (ਤਸਵੀਰਾਂ)

PUNJAB News Punjabi(ਪੰਜਾਬ)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, ਹੁੰਮ-ਹੁੰਮਾ ਕੇ ਪਹੁੰਚ ਰਹੀਆਂ ਸੰਗਤਾਂ (ਤਸਵੀਰਾਂ)

  • Edited By Shivani Bassan,
  • Updated: 08 Sep, 2024 11:11 AM
Gurdaspur
preparations for sri guru nanak dev ji s wedding anniversary are complete
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਗੁਰਪ੍ਰੀਤ)- ਸ੍ਰੀ ਗੁਰੂ ਨਾਨਕ ਦੇਵ ਦੇ ਵਿਆਹ ਪੁਰਬ 10 ਸਤੰਬਰ ਨੂੰ ਪੂਰੀ ਸ਼ਰਧਾ ਨਾਲ ਬਟਾਲਾ ਸ਼ਹਿਰ 'ਚ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਬਟਾਲਾ 'ਚ ਇੱਕ ਵਿਸ਼ਾਲ ਬਾਰਾਤ ਰੂਪੀ ਨਗਰ ਕੀਰਤਨ ਸਜਾਇਆ ਜਾਵੇਗਾ ਹੈ, ਜੋ ਸਵੇਰ ਤੋਂ ਸ਼ੁਰੂ ਹੋ ਕੇ ਦੇਰ ਰਾਤ ਤੱਕ ਬਟਾਲਾ ਨਗਰ ਦੀ ਪ੍ਰੀਕਰਮਾ ਕਰ ਗੁਰਦੁਆਰਾ ਡੇਰਾ ਸਾਹਿਬ ਸੰਪੰਨ ਹੋਵੇਗਾ। ਉਥੇ ਹੀ ਇਸ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤ ਸ਼ਾਮਲ ਹੋਵੇਗੀ। 

PunjabKesari

PunjabKesari

PunjabKesari

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਇਨ੍ਹੀਂ ਦਿਨੀਂ ਗਰਮੀ ਦਾ ਮੌਸਮ ਹੋਣ ਦੇ ਚਲਦੇ ਸਭ ਸੰਗਤ ਨੂੰ ਗਰਮੀ ਨਾਲ ਦਿੱਕਤ ਆਉਂਦੀ ਹੈ ਅਤੇ ਬਟਾਲਾ ਦੀ ਸੇਵਾ ਸੋਸਾਇਟੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇ ਇਸ ਲਈ ਇਕ ਵੱਖ ਤਰ੍ਹਾਂ ਦੇ ਇਤਜ਼ਾਮ ਕੀਤੇ ਗਏ ਹਨ ਅਤੇ ਵੱਡੇ ਪੱਖੇ ਖੁਦ ਹੀ ਤਿਆਰ ਕੀਤੇ ਹਨ ਜੋ ਸੰਗਤ ਨੂੰ ਗਰਮੀ ਤੋਂ ਰਾਹਤ ਦੇਣਗੇ । ਇਹ ਪੱਖੇ ਟ੍ਰੈਕਟਰ ਨਾਲ ਫਿਕਸ ਕੀਤੇ ਹਨ, ਇਸ ਨਾਲ ਪੂਰਾ ਦਿਨ ਨਗਰ ਕੀਰਤਨ 'ਚ ਚਲਣ ਵਾਲੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੁੱਖ ਤੌਰ 'ਤੇ ਪੰਜ ਪਿਆਰਿਆਂ ਨੂੰ ਕੋਈ ਦਿੱਕਤ ਨਹੀਂ ਹੋਵੇਗੀ। 

PunjabKesari

PunjabKesari

ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ

ਇਸ ਤੋਂ ਇਲਾਵਾ ਮੁੱਖ ਤੌਰ 'ਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ 'ਚ ਸਜਾਵਟ ਕੀਤੀ ਗਈ ਹੈ। ਰਾਤ ਦੇ ਸਮੇਂ ਲਾਈਟਿੰਗ ਕਾਰਨ ਗੁਰਦੁਆਰਾ ਸਾਹਿਬ ਦਾ ਅਲੌਕਿਕ ਦ੍ਰਿਸ਼ ਵੇਖਣ ਨੂੰ ਮਿਲਦਾ ਹੈ। ਇਸ ਦੌਰਾਨ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਲਈ ਆ ਰਹੀ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਕੱਚੀ ਕੰਧ ਦੇ ਦਰਸ਼ਨ ਕਰ ਰਹੇ ਹਨ। 

PunjabKesari

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sri Guru Nanak Dev ji
  • wedding anniversary
  • devotees
  • ਸ੍ਰੀ ਗੁਰੂ ਨਾਨਕ ਦੇਵ ਜੀ
  • ਵਿਆਹ ਪੁਰਬ
  • ਸੰਗਤ

ਵੱਡੀ ਖ਼ਬਰ : ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਲਈ ਵਾਪਸ (ਵੀਡੀਓ)

NEXT STORY

Stories You May Like

  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • amit shah on guru nanak dev ji joti jot divas
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • ardas offered for the opening of the kartarpur corridor  delhi committee
    ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • guru nanak college  champion  competition
    ਗੁਰੂ ਨਾਨਕ ਕਾਲਜ ਬੁਢਲਾਡਾ ਬਣਿਆ 12ਵੀਂ ਵਾਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਓਵਰਆਲ ਚੈਂਪੀਅਨ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • dussehra will not be celebrated in mansa this year
      ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +