Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    5:31:57 PM

  • ludhaina businessman rimpy aneja

    ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼...

  • what to know about hantavirus

    'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ...

  • weather to change again in punjab

    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ...

  • thalapathy vijay  s wife sangeeta has taken a loan of crores from her husband

    ਥਲਪਤੀ ਵਿਜੇ ਦੀ ਪਤਨੀ ਸੰਗੀਤਾ 400 ਕਰੋੜ ਦੀ ਮਾਲਕਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਸਖ਼ਤ ਪ੍ਰਬੰਧ

PUNJAB News Punjabi(ਪੰਜਾਬ)

ਤਰਨਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਸਖ਼ਤ ਪ੍ਰਬੰਧ

  • Edited By Shivani Bassan,
  • Updated: 10 Nov, 2025 04:51 PM
Tarn Taran
preparations for tarn taran by election complete
  • Share
    • Facebook
    • Tumblr
    • Linkedin
    • Twitter
  • Comment

ਤਰਨ ਤਾਰਨ (ਰਮਨ)- ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਭਲਕੇ 11 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਬੰਧ ਮੁਕੰਮਲ ਹੋ ਗਏ ਹਨ। ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਤੋਂ ਰਵਾਨਾ ਕੀਤਾ ਗਿਆ ਜੋ ਅੱਜ ਸ਼ਾਮ ਤੱਕ ਵਿਧਾਨ ਸਭਾ ਹਲਕੇ ਦੇ ਸਾਰੇ ਪੋਲਿੰਗ ਬੂਥਾਂ ਉੱਪਰ ਪਹੁੰਚ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਿਰਚਾਂ ਮਾਰ-ਮਾਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਰ'ਤਾ ਕਤਲ

11 ਨਵੰਬਰ ਨੂੰ ਹੋ ਰਹੀ ਤਰਨ ਤਾਰਨ ਉਪ ਚੋਣ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ, ਆਈ.ਏ.ਐੱਸ. ਨੇ ਦੱਸਿਆ ਕਿ ਵੋਟਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ। ਜ਼ਿਮਨੀ ਚੋਣ 'ਚ ਕੁੱਲ 15 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚੋਂ ਚਾਰ ਰਿਵਾਇਤੀ ਪਾਰਟੀਆਂ ਦੇ ਹਨ, ਦੋ ਰਜਿਸਟਰਡ ਪਾਰਟੀਆਂ ਹਨ ਅਤੇ 9 ਆਜ਼ਾਦ ਉਮੀਦਵਾਰ ਹਨ।

PunjabKesari

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਵਿੱਚ 4 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ 3 ਪਿੰਕ ਵੂਮੈਨ ਬੂਥ ਬਣਾਏ ਗਏ ਹਨ ਜਿੱਥੇ ਸਾਰਾ ਸਟਾਫ਼ ਮਹਿਲਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 1 ਪੀ.ਡਬਲਿਊ.ਡੀ. ਪੋਲਿੰਗ ਬੂਥ ਵੀ ਬਣਾਇਆ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਸਾਰੇ 222 ਪੋਲਿੰਗ ਸਟੇਸ਼ਨਾਂ ‘ਤੇ ਲਾਜ਼ਮੀ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੀ.ਡਬਲਿਊ.ਡੀ. ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਸਹਾਇਤਾ ਲਈ ਹਰ ਪੋਲਿੰਗ ਬੂਥ ਉੱਪਰ ਵਲੰਟੀਅਰ ਵੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਇਸ ਯੋਜਨਾ ਤਹਿਤ ਹੁਣ ਕੇਂਦਰ ਨੇ...

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਕਿਹਾ ਕਿ 021-ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਪੁਲਿਸ ਦੇ ਨਾਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਤਾਇਨਾਤੀ ਯੋਜਨਾ ਅਨੁਸਾਰ 222 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਦੇ ਹੋਏ, ਸਾਰੇ 114 ਪੋਲਿੰਗ ਸਟੇਸ਼ਨ ਸਥਾਨਾਂ ਉੱਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਅਤੇ ਵੈਬਕਾਸਟਿੰਗ ਦੀ ਵਿਵਸਥਾ ਹੋਵੇਗੀ, ਜਿਨ੍ਹਾਂ ਦੀ ਨਿਗਰਾਨੀ ਜ਼ਿਲ੍ਹਾ ਚੋਣ ਅਧਿਕਾਰੀ, ਰੀਟਰਨਿੰਗ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਪੱਧਰ `ਤੇ ਚੋਣ ਕਮਿਸ਼ਨ ਦੀ ਦੇਖਰੇਖ ਹੇਠ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਸਥਾਨਾਂ ਨੂੰ 46 ਮਾਈਕ੍ਰੋ ਅਬਜ਼ਰਵਰ ਵੀ ਲਗਾਏ ਗਏ ਹਨ।

PunjabKesari

ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਵਿਖੇ ਈ.ਵੀ.ਐੱਮ. ਦਾ ਸਟਰਾਂਗ ਰੂਮ ਬਣਾਇਆ ਗਿਆ ਹੈ ਅਤੇ ਇਥੇ ਹੀ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਣ ਵਾਲੀ ਵੋਟਿੰਗ ਦੌਰਾਨ ਨਿਡਰਤਾ ਨਾਲ ਅੱਗੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਕਿਹੜੇ ਉਮੀਦਵਾਰ ਚੋਣ ਮੈਦਾਨ 'ਚ

ਤਰਨਤਾਰਨ ਜ਼ਿਮਨੀ ਚੋਣ 'ਚ 5 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਸ ਆਮ ਆਦਮੀ ਪਾਰਟੀ 'ਚ ਹਰਮੀਤ ਸਿੰਘ ਸੰਧੂ, ਕਾਂਗਰਸ 'ਚ ਕਰਨਬੀਰ ਸਿੰਘ ਬੁਰਜ, ਭਾਜਪਾ 'ਚ ਹਰਜੀਤ ਸਿੰਘ ਸੰਧੂ, ਅਕਾਲੀ ਦਲ 'ਚ ਸੁਖਵਿੰਦਰ ਕੌਰ ਰੰਧਾਵਾ ਅਤੇ ਆਜ਼ਾਰ ਉਮੀਦਵਾਰ (ਵਾਰਿਸ ਪੰਜਾਬ ਦੇ) ਮਨਦੀਪ ਸਿੰਘ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਤੋਂ ਬਾਅਦ ਉਥੋਂ ਦੀ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਹੈ ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋ ਰਹੀ ਹੈ।

ਇਹ ਵੀ ਪੜ੍ਹੋ- ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਦੀ ਗੱਡੀ 'ਤੇ ਹਮਲੇ ਦਾ ਸੱਚ ਆਇਆ ਸਾਹਮਣੇ ! DCP ਦਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Preparations
  • Tarn Taran
  • by election
  • ਤਿਆਰੀਆਂ
  • ਤਰਨ ਤਾਰਨ
  • ਉਪ ਚੋਣ

Punjab:ਸੜਕ ਹਾਦਸੇ ਨੇ ਉਜਾੜ 'ਤਾ ਘਰ! ਮਾਸੀ ਨੂੰ ਮਿਲਣ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਮੌਤ

NEXT STORY

Stories You May Like

  • free punjabi mela
    'ਵਿਰਸੇ ਦੇ ਸ਼ੌਕੀਨ' ਫ੍ਰੀ ਪੰਜਾਬੀ ਮੇਲਾ 23 ਮਈ ਨੂੰ, ਤਿਆਰੀਆਂ ਮੁਕੰਮਲ
  • nagar kirtan to be held in george on may 16  preparations complete
    ਜੌਰਜ 'ਚ 16 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ
  • punjab young man dies tragically during preparations for sports tournament
    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
  • 4 gangsters   associates arrested after police encounter
    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
  • drug smuggler arrested with heroin worth rs 25 crore in tarn taran
    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
  • blackout  danger sirens  civil defense
    ਪੰਜਾਬ : ਇਸ ਇਲਾਕੇ 'ਚ ਹੋਵੇਗਾ ਮੁਕੰਮਲ ਬਲੈਕ ਆਊਟ, ਵੱਜਣਗੇ ਖ਼ਤਰੇ ਦੇ ਸਾਇਰਨ
  • shots fired at poultry farm after ransom was not paid
    ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
  • states  by elections  assembly  bjp  candidate  victory
    4 ਸੂਬਿਆਂ ਦੀਆਂ ਜ਼ਿਮਨੀ ਚੋਣਾਂ 'ਚ ਵੀ ਭਾਜਪਾ ਨੇ ਗੱਡੇ ਝੰਡੇ
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
Trending
Ek Nazar
indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  police vehicle  police accident
      ਹਾਦਸੇ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੀ ਗਈ ਪੰਜਾਬ ਪੁਲਸ ਦੀ ਗੱਡੀ, ਥਾਣੇਦਾਰ...
    • big news about smart electricity meters in punjab
      ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੂਰਾ ਮਾਮਲਾ ਜਾਣ ਹਰ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • fir case
      ਜ਼ਮੀਨ ਦੇ ਸੌਦੇ ’ਚ ਮਾਰੀ 2 ਕਰੋੜ 20 ਲੱਖ ਦੀ ਠੱਗੀ
    • fire in barnala
      ਹੰਡਿਆਇਆ ਵਿਖੇ ਲੱਕੜ ਦੇ ਆਰੇ 'ਚ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦੀ ਲੱਕੜ ਸੜ ਕੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਗੁੰਡਾਗਰਦੀ: ਬਦਮਾਸ਼ਾਂ ਨੇ ਬੱਸਾਂ ਤੋਂ ਕੀਤੀ ਨਾਜਾਇਜ਼...
    • 5 schools including bsf school in jalandhar declared holiday
      Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +