Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    3:38:27 PM

  • america pakistan big announcement

    ਮਿਲ ਕੇ ਕਰਾਂਗੇ ਅੱਤਵਾਦ ਦਾ ਖ਼ਾਤਮਾ !...

  • one accused arrested with consignment of big weapons in taran tarn

    ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ...

  • raja warring  bhupesh baghel  punjab congress

    ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ...

  • mentally ill man incident neighborhood family 3 members

    ਗੁਆਂਢੀ ਨੇ ਕਰ 'ਤਾ ਕਾਂਡ, ਕੁਹਾੜੀ ਨਾਲ ਖ਼ਤਮ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ ਵੱਡਾ ਐਲਾਨ

  • Edited By Shivani Attri,
  • Updated: 13 Jul, 2026 03:19 PM
Kapurthala-Phagwara
preparations full swing for motorcycle march on july 15 and delhi march july 20
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਨੇ ਵੱਖ-ਵੱਖ ਜ਼ੋਨਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਭਾਰਤ ਅਮਰੀਕਾ ਨਾਲ ਫ਼੍ਰੀ ਟਰੇਡ ਸਮਝੌਤਾ ਕਰ ਰਿਹਾ ਹੈ, ਜਿਸ ਨਾਲ ਖੇਤੀਬਾੜੀ ਖੇਤਰ ਦੇ ਨਾਲ-ਨਾਲ ਪਸ਼ੂ ਪਾਲਕਾਂ, ਮੁਰਗੀ ਪਾਲਣ, ਮੱਛੀ ਪਾਲਕਾਂ ਸਮੇਤ ਹੋਰ ਕਿੱਤਿਆਂ ਉੱਤੇ ਇਸ ਦਾ ਅਸਰ ਪਵੇਗਾ, ਜਿਸ ਨੂੰ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ 21 ਜੁਲਾਈ ਨੂੰ ਦਿੱਲੀ 'ਚ ਕਿਸਾਨ ਘਾਟ ਵਿਖੇ ਮਹਾ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸ਼ਾਮਲ ਹੋਣ ਲਈ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਜ਼ੋਨਾਂ ਦੇ ਕਿਸਾਨ ਮਜ਼ਦੂਰ 20 ਜੁਲਾਈ ਨੂੰ ਬੱਸਾਂ ਰਾਹੀਂ ਦਿੱਲੀ ਰਵਾਨਾ ਹੋਣਗੇ।

ਇਹ ਵੀ ਪੜ੍ਹੋ: ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ ਵੱਡੀ ਚੁਣੌਤੀ

PunjabKesari

ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਜਦੋਂ ਤੱਕ ਫ਼੍ਰੀ ਟਰੇਡ ਸਮਝੌਤਾ ਰੱਦ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨਾ, ਐੱਮ. ਐੱਸ. ਪੀ. ਲੀਗਲ ਗਰੰਟੀ ਕਾਨੂੰਨ, ਅਤੇ ਸੀ-ਟੂ ਪਲਸ ਤੇ ਫ਼ਾਰਮੂਲੇ ਅਨੁਸਾਰ ਫ਼ਸਲਾਂ ਤੈਅ ਕਰਨਾ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਬਿਜਲੀ ਸੋਧ ਬਿੱਲ 2025 ਕਾਨੂੰਨ ਆਦਿ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕਿਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ 'ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ, ਉਸ ਦਾ ਵੀ ਆਉਣ ਵਾਲੇ ਦਿਨਾਂ ਵਿਚ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਸ਼ੰਭੂ ਖੌਰੀ ਬਾਰਡਰਾਂ ਤੇ ਹੋਏ ਨੁਕਸਾਨ ਦਾ 3 ਕਰੋੜ 77 ਲੱਖ ਰੁਪਏ ਦਾ ਮੁਆਵਜ਼ਾ ਲਿਆ ਜਾਵੇਗਾ।

ਇਹ ਵੀ ਪੜ੍ਹੋ: ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ! ਕਿਹਾ-ਬੰਦੇ ਦਾ ਪੁੱਤ ਬਣ ਕੇ...

ਉਨ੍ਹਾਂ ਕਿਹਾ ਹੈ ਕਿ ਸਾਰੇ ਹੀ ਵਰਗ ਛੋਟਾ ਦੁਕਾਨਦਾਰ, ਵਪਾਰੀ, ਵਿਦਿਆਰਥੀ ਜਥੇਬੰਦੀਆਂ, ਕਿਸਾਨਾਂ ਮਜ਼ਦੂਰਾਂ, ਸਾਰੇ ਹੀ ਵਰਗਾਂ ਨੂੰ ਇਕੱਠਿਆਂ ਹੋ ਕੇ ਮੌਜੂਦਾ ਸਰਕਾਰ ਦੇ ਕਾਰਪੋਰੇਟ ਨੀਤੀਆਂ ਦੇ ਵਿਰੁੱਧ ਲਾਮਬੰਦ ਹੋਣਾ ਪਵੇਗਾ। ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਸ਼ੇਰ ਸਿੰਘ ਮਹੀਂਵਾਲ ਨੇ ਦੱਸਿਆ ਕਿ 15 ਜੁਲਾਈ ਦੇ ਮੋਟਰਸਾਈਕਲ ਮਾਰਚ ਦੀਆਂ ਸਾਰੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। 15 ਜੁਲਾਈ ਨੂੰ ਮੋਟਰ ਸਾਈਕਲ ਮਾਰਚ ਸੁਲਤਾਨਪੁਰ ਲੋਧੀ ਤੋਂ ਜ਼ੋਨ ਸੁਲਤਾਨਪੁਰ ਲੋਧੀ ਤੇ ਜ਼ੋਨ ਬਾਬਾ ਬੀਰ ਸਿੰਘ ਜੀ ਦੇ ਕਿਸਾਨ ਮਜਦੂਰ ਚਾਲੇ ਪਾਉਣਗੇ, ਜੋ ਕਿ ਸਿੱਧੇ ਆਰ. ਸੀ. ਐੱਫ. ਪੁੱਜਣਗੇ। ਅਗਲੇ ਪਾਸੇ ਡੱਲਾ ਜੋਨ ਡਡਵਿੰਡੀ ਤੋਂ ਨਾਲ ਜੁੜੇਗਾ, ਬਾਬਾ ਬੰਦਾ ਸਿੰਘ ਬਹਾਦਰ ਜੋਨ ਆਰ. ਸੀ. ਐੱਫ. ਕੋਲ ਜਾ ਕੇ ਸਾਨੂੰ ਮਿਲੇਗਾ, ਸ਼ਹੀਦ ਊਧਮ ਸਿੰਘ ਜ਼ੋਨ ਤੇ ਮੀਰੀ ਪੀਰੀ ਗੁਰਸਰ ਸਾਹਿਬ ਜੋਨ ਉਹ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ ਦੀ ਅਗਵਾਈ ਹੇਠਾਂ ਆਰ. ਸੀ. ਐੱਫ਼. ਪੁੱਜਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜ਼ੋਨ ਕਪੂਰਥਲਾ ਮਿਲੇਗਾ ਤੇ ਨਡਾਲਾ ਜੋਨ ਕਚਿਹਰੀ ਚੌਕ ਕਪੂਰਥਲਾ ਮਿਲੇਗਾ। ਮੋਟਰਸਾਈਕਲ ਮਾਰਚ ਕੱਢਣ ਉਪਰੰਤ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਪ੍ਰਧਾਨ ਡੱਲਾ ਜ਼ੋਨ, ਮਲਕੀਤ ਸਿੰਘ ਪ੍ਰਧਾਨ ਸੁਲਤਾਨਪੁਰ ਜ਼ੋਨ ਅਤੇ ਹੋਰ ਆਗੂਆਂ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Preparations in full swing for motorcycle march
  • Delhi march
  • ਮੋਟਰਸਾਈਕਲ ਮਾਰਚ
  • ਦਿੱਲੀ ਕੂਚ
  • ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

ਨਿਹੰਗ ਸਿੰਘਾਂ ਨੇ ਜਾਮ ਕੀਤੀ ਲੁਧਿਆਣਾ ਦੀ ਮੁੱਖ ਸੜਕ! ਆਵਾਜਾਈ ਪੂਰੀ ਤਰ੍ਹਾਂ ਠੱਪ

NEXT STORY

Stories You May Like

  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • villages of punjab electricity supply
    ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • plot owner punjab plot noc of registries
    ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
Trending
Ek Nazar
russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robber gang busted  4 arrested with weapons
      ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 4 ਗ੍ਰਿਫ਼ਤਾਰ, 2 ਦੀ ਭਾਲ ਜਾਰੀ
    • terrible accident  death of a young man
      ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
    • shocking incident in ludhiana
      ਸਹੇਲੀ ਦੇ ਇਸ਼ਕ 'ਚ ਅੰਨ੍ਹੇ ਪਤੀ ਨੇ ਢਾਹਿਆ ਕਹਿਰ! ਗਰਭਵਤੀ ਪਤਨੀ ਨੂੰ ਪਿਲਾ ਦਿੱਤਾ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
    • avtar henry junior punjab vidhan sabha
      65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
    • punjab schools  holidays in schools
      ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
    • snatching in gurdaspur
      GYM ਤੋਂ ਪਰਤਦੇ ਮੁੰਡੇ ਨਾਲ ਲੁੱਟ! ਵਿਦੇਸ਼ ਤੋਂ ਚਾਚੇ ਵੱਲੋਂ ਭੇਜੀ ਸੋਨੇ ਦੀ ਚੇਨ...
    • woman dies under suspicious circumstances in alawalpur
      ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
    • fraud case
      ਇਟਲੀ ਭੇਜਣ ਦੇ ਨਾਂ ’ਤੇ 10.40 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
    • rain in punjab  heavy rain  accident in patiala
      ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +