helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, FEB 23, 2025
PSPCL ਦੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ, ਦਿੱਤੀ ਗਈ...
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ...
ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੀਤਾ ਬਰੀ
ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਚੋਪੜਾ)– ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਦਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ। ਡੀ. ਸੀ. ਜਸਪ੍ਰੀਤ ਸਿੰਘ ਨੇ ਸਿਵਲ ਅਤੇ ਪੁਲਸ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਪ੍ਰਬੰਧਾਂ ਅਤੇ ਜ਼ਰੂਰੀ ਪ੍ਰਕਿਰਿਆਵਾਂ ਦੀ ਸਮੀਖਿਆ ਨੂੰ ਲੈ ਕੇ ਉਨ੍ਹਾਂ ਤੋਂ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਏ. ਸੀ. ਏ. ਪੁੱਡਾ ਜਸਬੀਰ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ (ਡਿਵੈੱਲਪਮੈਂਟ) ਵਰਿੰਦਰਪਾਲ ਸਿੰਘ ਬਾਜਵਾ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ : ਪੰਜਾਬੀ ਦੌੜਾਕ ਦੀ ਚਾਰੇ ਪਾਸੇ ਚਰਚਾ, ਮਾਈਨਸ 7 ਡਿਗਰੀ 'ਚ ਬਰਫ਼ੀਲੀ ਸੜਕ ’ਤੇ ਲਾਈ 21.1 ਕਿਲੋਮੀਟਰ ਦੌੜ
ਡੀ. ਸੀ. ਨੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਸਬੰਧਤ ਡੀ. ਸੀ. ਪੀ. ਨੂੰ ਸੈਕਟਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਫੀਲਡ ਵੈਰੀਫਿਕੇਸ਼ਨ ਤੋਂ ਬਾਅਦ ਜਲਦ ਤੋਂ ਜਲਦ ਪੂਰੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਹ ਰਿਪੋਰਟ ਨਿਰਧਾਰਿਤ ਪ੍ਰੋਫਾਰਮੇ ’ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰ ’ਚ ਜਲਦ ਜਮ੍ਹਾ ਕਰਨ ਤਾਂ ਕਿ ਜ਼ਿਮਨੀ ਚੋਣ ਨੂੰ ਵੇਖਦਿਆਂ ਸੁਰੱਖਿਆ ਦੇ ਜ਼ਰੂਰੀ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਜਾ ਸਕੇ। ਡੀ. ਸੀ. ਨੇ ਕਿਹਾ ਕਿ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵੋਟਾਂ ਦੀ ਖ਼ਰੀਦੋ-ਫਰੋਖਤ ਵਾਲੇ ਸਥਾਨਾਂ ਨੂੰ ਵੀ ਵੇਖਿਆ ਜਾਵੇ ਤਾਂ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚੜ੍ਹ ਸਕੇ। ਮੀਟਿੰਗ ਦੌਰਾਨ ਨਗਰ ਅਤੇ ਪੁਲਸ ਪ੍ਰਸ਼ਾਸਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਇਹ ਵੀ ਪੜ੍ਹੋ : ਵਿਜੀਲੈਂਸ ਚੀਫ਼ ਵਰਿੰਦਰ ਕੁਮਾਰ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਹੇ ਜੇਲ੍ਹ ਅਧਿਕਾਰੀ ਵੀ ਸ਼ੱਕ ਦੇ ਘੇਰੇ ’ਚ
Stories You May Like
ਵਿਆਹ ਤੋਂ ਬਾਅਦ ਪ੍ਰੇਮਿਕਾ ਕੋਲ ਪਹੁੰਚਿਆ ਇਹ ਅਦਾਕਾਰ, ਮਚਿਆ ਹੰਗਾਮਾ
ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਹੰਗਾਮਾ, ਵਿਦੇਸ਼ੀ ਤੇ ਪੰਜਾਬੀ ਵਿਦਿਆਰਥੀ...
ਅਹਿਮ ਖ਼ਬਰ: ਪੰਜਾਬ 'ਚ 24 ਫਰਵਰੀ ਤੋਂ ਬੰਦ ਰਹੇਗੀ ਮੁਫ਼ਤ 'ਚ ਚੱਲਣ ਵਾਲੀ ਇਹ...
ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ,...
ਆਮ ਲੋਕਾਂ ਨੂੰ ਝਟਕਾ! ਮਹਿੰਗਾ ਹੋਵੇਗਾ ਦੁੱਧ, ਜਾਣੋ ਕਿੰਨਾ ਵਧੇਗਾ ਰੇਟ
ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ, ਖੜ੍ਹੀ ਹੋਈ ਵੱਡੀ ਮੁਸੀਬਤ
ਬੱਚਾ ਕਿੰਨੀ ਵੀ ਜ਼ਿੱਦ ਕਰੇ, ਕਦੇ ਨਾ ਖੁਆਓ ਚਿਪਸ
Airtel ਯੂਜ਼ਰਸ ਨੂੰ ਦਿੱਤੀ ਵੱਡੀ ਰਾਹਤ, 365 ਦਿਨ ਤੱਕ ਫ੍ਰੀ ਕਾਲਿੰਗ ਦੇ ਨਾਲ...
ਪਤੀ ਤੋਂ ਬਿਨਾਂ ਹੀ ਗਰਭਵਤੀ ਹੋਈ ਔਰਤ, DNA ਟੈਸਟ ਵੇਖ ਉਡੇ ਸਭ ਦੇ ਹੋਸ਼
ਅਦਾਕਾਰਾ Nargis Fakhri ਨੇ ਕਰਵਾਇਆ ਵਿਆਹ! ਤਸਵੀਰਾਂ ਵਾਇਰਲ
EPFO ਗਾਹਕਾਂ ਲਈ ਵੱਡੀ ਖੁਸ਼ਖਬਰੀ, ਆਸਾਨੀ ਨਾਲ ਕੱਢਵਾ ਸਕੋਗੇ PF ਦੇ ਪੈਸੇ
ਮੁਫ਼ਤ ਮਿਲੇਗਾ ਪੱਕਾ ਘਰ, ਤੁਰੰਤ ਕਰਵਾਓ ਨਾਮ ਦਰਜ
ਬਾਬਾ ਵੇਂਗਾ ਦੀ ਭਵਿੱਖਬਾਣੀ, ਇਹ ਮਸ਼ਹੂਰ ਵਿਅਕਤੀ ਬਣ ਜਾਵੇਗਾ 'ਦੁਨੀਆ ਦਾ ਦੇਵਤਾ'!
ਧਨਸ਼੍ਰੀ ਨੇ ਯੁਜਵੇਂਦਰ ਚਾਹਲ ਬਾਰੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ
ਸੌਂ ਰਹੇ ਮਜ਼ਦੂਰਾਂ ਦੇ ਸ਼ੈੱਡ 'ਤੇ ਟਰੱਕ ਨਾਲ ਸੁੱਟੀ ਰੇਤ, 5 ਦੀ ਮੌਤ
Salman Khan ਨੂੰ ਮਿਲਿਆ ਹਾਲੀਵੁੱਡ ਫਿਲਮ 'ਚ ਆਟੋ ਡਰਾਈਵਰ ਦਾ ਰੋਲ!
ਨਹੀਂ ਹੋਇਆ ਯੁਜਵੇਂਦਰ ਚਾਹਲ-ਧਨਸ਼੍ਰੀ ਦਾ ਤਲਾਕ! 60 ਕਰੋੜ ਰੁਪਏ ਦਾ ਸੱਚ ਆਇਆ ਸਾਹਮਣੇ
ਪਤੀ ਗਿਆ ਵਿਦੇਸ਼ ਤਾਂ ਪਿੱਛੋਂ ਸਹੁਰੇ ਨਾਲ ਕਰਵਾ ਲਿਆ ਵਿਆਹ, ਦੇਖ ਵੀਡੀਓ
Subscribe Now!