Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    3:13:19 AM

  • stampede during cricket match

    ਰਾਂਚੀ ਦੇ JSCA ਸਟੇਡੀਅਮ 'ਚ ਕ੍ਰਿਕਟ ਮੈਚ ਦੌਰਾਨ...

  • firing outside sultanpur lodhi s famous barista restaurant

    ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ...

  • viral video case acp naveen sharma s statement has come to light

    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ...

  • viral video case big statement from sri akal takht sahib

    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ, ਇਨ੍ਹਾਂ ਮੰਤਰੀਆਂ 'ਤੇ ਡਿਗ ਸਕਦੀ ਹੈ ਗਾਜ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ, ਇਨ੍ਹਾਂ ਮੰਤਰੀਆਂ 'ਤੇ ਡਿਗ ਸਕਦੀ ਹੈ ਗਾਜ

  • Edited By Gurminder Singh,
  • Updated: 05 Jun, 2024 06:16 PM
Chandigarh
preparing for a major reshuffle in the punjab cabinet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿਚ ਜਲਦ ਵੱਡੇ ਪੱਧਰ 'ਤੇ ਫੇਰਬਦਲ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿਚ 5 ਕੈਬਨਿਟ ਮੰਤਰੀ ਅਤੇ 3 ਵਿਧਾਇਕਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ ਪਰ ਉਨ੍ਹਾਂ ਵਿਚੋਂ ਸਿਰਫ ਸੰਗਰੂਰ ਲੋਕ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਹੀ ਜਿੱਤ ਦਰਜ ਕਰਵਾਉਣ ਵਿਚ ਕਾਮਯਾਬ ਰਹੇ ਹਨ। ਹਾਲਾਂਕਿ ਅਜੇ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ, ਇਸ ਲਈ ਕੈਬਨਿਟ ਵਿਚ ਫੇਰਬਦਲ ਕਦੋਂ ਹੋਵੇਗਾ ਇਸ ਦਾ ਫੈਸਲਾ ਕੁਝ ਦਿਨਾਂ 'ਚ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ।

ਇਹ ਵੀ ਪੜ੍ਹੋ : ਖਡੂਰ ਸਾਹਿਬ 'ਚ ਵੱਡੀ ਜਿੱਤ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਪਹੁੰਚੀ ਅੰਮ੍ਰਿਤਪਾਲ ਦੀ ਪਤਨੀ

ਸੂਤਰਾਂ ਅਨੁਸਾਰ ਇਸ ਵਾਰ ਹੋਣ ਵਾਲੀ ਕੈਬਨਿਟ ਵਿਚ ਵਿਸਤਾਰ ਵਿਚ ਕਈ ਦਿੱਗਜ ਆਗੂਆਂ ਨੂੰ ਬਾਹਰ ਦਾ ਰਾਹ ਦਿਖਾਇਆ ਜਾ ਸਕਦਾ ਹੈ ਜਿਨ੍ਹਾਂ ਵਿਚ ਵਿਵਾਦਤ ਮੰਤਰੀਆਂ ਅਤੇ ਬਿਹਤਰ ਪ੍ਰਦਰਸ਼ਨ ਨਾ ਕਰਨ ਵਾਲੇ ਮੰਤਰੀ ਵੀ ਰਡਾਰ 'ਤੇ ਰਹਿਣਗੇ। ਇਹ ਵੀ ਤੈਅ ਮੰਨਿਆ ਜਾ ਰਿਹਾ ਹੈ ਕਿ ਮੀਤ ਹੇਅਰ ਦੇ ਬਦਲੇ ਮਾਲਵੇ ਤੋਂ ਹੀ ਨਵੇਂ ਚਿਹਰੇ ਨੂੰ ਪਹਿਲ ਦੇ ਕੇ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਾਦ ਹੈ। ਜਦਕਿ ਇਸ ਵਾਰ ਦੇ ਕੈਬਨਿਟ ਵਿਚ ਵਿਸਤਾਰ ਵਿਚ ਮਾਝੇ ਮਾਲਵੇ ਤੇ ਦੋਆਬਾ ਖੇਤਰ ਦੇ ਤਿੰਨਾਂ ਦੀ ਹਿੱਸੇਦਾਰੀ 'ਤੇ ਵੀ ਖਾਸ ਧਿਆਨ ਦਿੱਤਾ ਜਾਵੇਗਾ ਕਿਉਂਕਿ ਅੱਗੇ ਪੰਜ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ 'ਆਪ' ਬਿਲਕੁਲ ਵੀ ਨਜ਼ਰ ਅੰਦਾਜ਼ ਕਰਨ ਦੇ ਮੂਡ ਵਿਚ ਨਹੀਂ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਰੇਡ ਕਰਨ ਗਈ ਪੰਜਾਬ ਪੁਲਸ, ਜਦੋਂ ਘਰ ਲਈ ਤਲਾਸ਼ੀ ਤਾਂ ਉੱਡੇ ਹੋਸ਼

ਜਲੰਧਰ ਸਣੇ 5 ਸੀਟਾਂ 'ਤੇ ਹੋਣਗੀਆਂ ਜ਼ਿਮਨੀ ਚੋਣਾਂ

ਪੰਜਾਬ ’ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਅਗਲੇ 6 ਮਹੀਨਿਆਂ ਦੇ ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤ ਲਈ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਹੁਣ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ। ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ। ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਨੂੰ ਜਿੱਤ ਲਿਆ ਹੈ। ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ। ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ। ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਗਏ ਹਨ। ਅਜਿਹੀ ਹਾਲਤ ’ਚ ਚੱਬੇਵਾਲ ਵਿਧਾਨ ਸਭਾ ਸੀਟ ’ਤੇ ਵੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸੀਟ ਨੂੰ ਖ਼ਾਲੀ ਐਲਾਨਣ ਪਿੱਛੋਂ ਇਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ਼ਾ ਹੋ ਗਿਆ ਹੈ।

ਇਹ ਵੀ ਪੜ੍ਹੋ : ਮੁੰਡਿਆਂ ਦੇ ਸਿਰ ਉਪਰੋਂ ਗੋਲੀ ਵਾਂਗ ਲੰਘਿਆ ਉੱਡਣਾ ਸੱਪ, ਜਲਾਲਾਬਾਦ ਦੀ ਵੀਡੀਓ ਦੇਖ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Cabinet
  • Bhagwant Mann
  • Aam Aadmi Party
  • ਪੰਜਾਬ ਕੈਬਨਿਟ
  • ਭਗਵੰਤ ਮਾਨ
  • ਆਮ ਆਦਮੀ ਪਾਰਟੀ

ਚੋਣ ਨਤੀਜੇ ਮਗਰੋਂ ਚਰਨਜੀਤ ਚੰਨੀ ਵੱਖ-ਵੱਖ ਧਾਰਮਿਕ ਸਥਾਨਾਂ 'ਚ ਹੋਏ ਨਤਮਸਤਕ

NEXT STORY

Stories You May Like

  • these mistakes can stop your gratuity amount  huge losses
    ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦੀ ਹੈ ਤੁਹਾਡੀ Gratuity ਦੀ ਰਕਮ, ਹੋ ਸਕਦੈ ਭਾਰੀ ਨੁਕਸਾਨ
  • big reshuffle expected in punjab congress
    ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ ਦੀ ਉਡੀਕ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • 3 zodiac signs have the power to shake the world
    ਇਨ੍ਹਾਂ 3 ਰਾਸ਼ੀਆਂ 'ਚ ਹੁੰਦੈ ਦੁਨੀਆ ਹਿਲਾਉਣ ਦਾ ਦਮ! ਪਰ ਇਕ ਗਲਤ ਸੰਗਤ ਕਰ ਸਕਦੀ ਹੈ ਹੈ ਸਭ ਕੁਝ ਖਤਮ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • 8 ips officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ
  • stale rice is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਬਾਸੀ ਚੌਲ! ਸਿਹਤ ਨੂੰ ਹੋ ਸਕਦੇ ਨੇ ਵੱਡੇ ਨੁਕਸਾਨ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਦੁੱਗਰੀ ਪੁਲ਼ ਤੋਂ ਹੇਠਾਂ ਡਿੱਗਿਆ ਐਕਟਿਵਾ ਸਵਾਰ! ਹੋਈ ਦਰਦਨਾਕ ਮੌਤ
    • student dies in road accident
      ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ...
    • accident in barnala
      ਧਨੌਲਾ-ਭੀਖੀ ਰੋਡ ’ਤੇ ਹਾਦਸਾ! ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
    • ludhiana cp office
      ਨਿਹੰਗ ਸਿੰਘ ਤੇ ਸ਼ਿਵ ਸੈਨਾ ਆਗੂ ਫ਼ਿਰ ਹੋਏ ਆਹਮੋ-ਸਾਹਮਣੇ! ਪੁਲਸ ਨੇ ਸ਼ਾਂਤ ਕਰਵਾਇਆ...
    • dera sachkhand ballan head sant niranjan das ji honored with padma shri
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
    • maharashtra government sri hazur sahib
      ਮਹਾਰਾਸ਼ਟਰ ਸਰਕਾਰ ਵੱਲੋਂ Sikh Gurdwara Act ਰੱਦ, ਨਵੇਂ ਕਾਨੂੰਨ ਦੀ ਤਿਆਰੀ,...
    • nihang singhs return from uttarakhand gurdwara sahib
      ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ...
    • bricks in punjab  price of bricks
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +