Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    11:45:45 AM

  • mobile internet shut down

    CJP ਵਿਰੋਧ ਪ੍ਰਦਰਸ਼ਨ : ਦਿੱਲੀ ਦੇ ਕਈ ਹਿੱਸਿਆਂ 'ਚ...

  • now buy and sell gold like shares  egr

    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ...

  • powercom  computer operators  outsourcing

    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ...

  • 70 year old man dies in stray dog attack

    ਅੰਮ੍ਰਿਤਸਰ : ਅਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੇਤੀ ਬਿੱਲਾਂ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮੰਦਭਾਗੀ ਤੇ ਦੁਖਦਾਇਕ: ਕੈਪਟਨ

PUNJAB News Punjabi(ਪੰਜਾਬ)

ਖੇਤੀ ਬਿੱਲਾਂ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮੰਦਭਾਗੀ ਤੇ ਦੁਖਦਾਇਕ: ਕੈਪਟਨ

  • Updated: 27 Sep, 2020 09:40 PM
Chandigarh
president  s approval on agriculture bills  capt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ:  ਰਾਸ਼ਟਰਪਤੀ ਵਲੋਂ ਨਵੇਂ ਖੇਤੀ ਬਿੱਲਾਂ ਨੂੰ ਸਹਿਮਤੀ ਦਿੱਤੇ ਜਾਣ ਨੂੰ ਮੰਦਭਾਗਾ ਅਤੇ ਦੁਖਦਾਇਕ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਉਨ੍ਹਾਂ ਦੀ ਸਰਕਾਰ ਸੂਬਾਈ ਕਾਨੂੰਨਾਂ ਵਿਚ ਸੰਭਵ ਸੋਧ ਕਰਨ ਸਮੇਤ ਸਾਰੇ ਪਹਿਲੂਆਂ ਦੀ ਘੋਖ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਗਲਾ ਰਸਤਾ ਅਖਤਿਆਰ ਕਰਨ ਦੇ ਕਿਸੇ ਵੀ ਫੈਸਲਾ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਅਤੇ ਹੋਰ ਭਾਈਵਾਲਾਂ ਨੂੰ ਭਰੋਸੇ ਵਿਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫਸਲ ਦੀ ਕੀਮਤ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿਚ ਅਗਲਾ ਕਦਮ ਚੁੱਕਣ ਦਾ ਫੈਸਲਾ ਕਰਨ ਲਈ ਉਹਨਾਂ ਦੀ ਸਰਕਾਰ ਪਹਿਲਾਂ ਹੀ ਕਾਨੂੰਨੀ ਅਤੇ ਖੇਤੀ ਮਾਹਿਰਾਂ ਸਮੇਤ ਉਹਨਾਂ ਸਾਰੇ ਲੋਕਾਂ ਨਾਲ ਵਿਚਾਰ-ਚਰਚਾ ਕਰ ਰਹੀ ਹੈ ਜੋ ਕੇਂਦਰੀ ਸਰਕਾਰ ਦੇ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਨਾਲ ਅਸਰਅੰਦਾਜ਼ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨੀ ਰਾਹ ਅਖਤਿਆਰ ਕਰਨ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਰਾਹ ਰੋਕਣ ਲਈ ਹੋਰ ਬਦਲ ਵੀ ਵਿਚਾਰ ਰਹੀ ਹੈ ਕਿਉਂ ਜੋ ਇਹ ਕਾਨੂੰਨ ਪੰਜਾਬ ਦੇ ਕਿਸਾਨਾਂ ਅਤੇ ਅਰਥਚਾਰੇ ਨੂੰ ਤਬਾਹ ਕਰ ਦੇਣ ਲਈ ਘੜੇ ਗਏ ਹਨ।
ਮੁੱਖ ਮੰਤਰੀ ਸੋਮਵਾਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਸਮਾਧੀ ਸਥਲ 'ਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਧਰਨੇ ਉਪਰ ਬੈਠਣਗੇ।
ਮੁੱਖ ਮੰਤਰੀ ਨੇ ਰਾਸ਼ਟਰਪਤੀ ਵਲੋਂ ਤਿੰਨ ਗੈਰ-ਸੰਵਿਧਾਨਕ ਅਤੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਸਹਿਮਤੀ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਅਤੇ ਦੁਖਦਾਇਕ ਕਰਾਰ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਇਸ ਸਬੰਧ ਵਿਚ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ, ਜਿਨ੍ਹਾਂ ਨੇ ਸੰਸਦ ਵਿਚ ਆਪਣੀਆਂ ਚਿੰਤਾਵਾਂ ਜਾਹਰ ਕੀਤੀਆਂ ਸਨ, ਦਾ ਪੱਖ ਸੁਣੇ ਬਿਨਾਂ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਸਹਿਮਤੀ ਮਿਲਣ ਨਾਲ ਕਿਸਾਨਾਂ ਨੂੰ ਬਹੁਤ ਧੱਕਾ ਲੱਗਾ ਹੈ ਜੋ ਕੇਂਦਰ ਵਲੋਂ ਉਨ੍ਹਾਂ ਦੇ ਹੱਕਾਂ ਉਤੇ ਡਾਕਾ ਮਾਰਨ ਦੇ ਰੋਸ ਵਜੋਂ ਪਹਿਲਾਂ ਹੀ ਸੜਕਾਂ 'ਤੇ ਉਤਰੇ ਹੋਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਖਤਰਨਾਕ ਨਵੇਂ ਕਾਨੂੰਨਾਂ ਨੂੰ ਮੌਜੂਦਾ ਰੂਪ ਵਿੱਚ ਲਾਗੂ ਹੋਣ ਨਾਲ ਪੰਜਾਬ ਦੀ ਖੇਤੀਬਾੜੀ ਬਰਬਾਦ ਹੋ ਜਾਵੇਗੀ ਜੋ ਆਰਥਿਕਤਾ ਦੀ ਜੀਵਨ ਰੇਖਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਦੇ ਨਾਲ ਕਿਸਾਨਾਂ ਦੀ ਰੋਜ਼ੀ ਰੋਟੀ ਖਤਰੇ ਵਿੱਚ ਪੈ ਗਈ ਜਿਹੜੇ ਭਾਰਤ ਸਰਕਾਰ ਵੱਲੋਂ ਬਹੁਮਤ ਦੇ ਸਿਰ 'ਤੇ ਸੂਬਿਆਂ ਅਤੇ ਕਿਸਾਨੀ ਭਾਈਚਾਰੇ ਉਤੇ ਲਾਗੂ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨਾਂ ਵਿੱਚੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਬਾਹਰ ਰੱਖਣ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨੀਅਤ ਬਾਰੇ ਗੰਭੀਰ ਚਿੰਤਾਵਾਂ ਜ਼ਾਹਰ ਹੁੰਦੀਆਂ ਹਨ ਜਿਸ ਕਾਰਨ ਕਿਸਾਨਾਂ ਵਿੱਚ ਵਿਆਪਕ ਪੱਧਰ 'ਤੇ ਬੇਚੈਨੀ ਫੈਲੀ ਹੈ ਅਤੇ ਕਾਂਗਰਸ ਨੂੰ ਵੀ ਇਨ੍ਹਾਂ ਕੇਂਦਰੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪ੍ਰੇਰਿਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸੂਬਾ ਇਨ੍ਹਾਂ ਮਾਰੂ ਕਾਨੂੰਨਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ ਅਤੇ ਕਾਂਗਰਸ ਪਾਰਟੀ ਇਨ੍ਹਾਂ  ਖਿਲਾਫ ਸੰਘਰਸ਼ ਨੂੰ ਪੂਰੀ ਤਾਕਤ ਨਾਲ ਅੱਗੇ ਵਧਾਏਗੀ ਜਦੋਂ ਤੱਕ ਕਿਸਾਨਾਂ ਨੂੰ ਬਣਦਾ ਹੱਕ ਨਹੀਂ ਮਿਲ ਜਾਂਦਾ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਰਾਸ਼ਟਰਪਤੀ ਦੀ ਸਹਿਮਤੀ 'ਤੇ ਦਿੱਤੇ ਪ੍ਰਤੀਕਰਮ ਉਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਮੁੱਦੇ ਉਤੇ ਇਹ ਭੱਦਾ ਮਜ਼ਾਕ ਹੈ ਕਿਉਂਕਿ ਖੇਤੀਬਾੜੀ ਆਰਡੀਨੈਂਸਾਂ ਨੂੰ ਇਸ ਸਥਿਤੀ ਵਿੱਚ ਲਿਆਉਣ ਤੱਕ ਅਕਾਲੀ ਦਲ ਸਰਗਰਮੀ ਨਾਲ ਇਨ੍ਹਾਂ ਦਾ ਸਮਰਥਨ ਕਰਦਾ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਕਾਲੀ ਦਲ ਨੇ ਐਨ.ਡੀ.ਏ. ਨਾਲੋਂ ਨਾਤਾ ਤੋੜ ਦਿੱਤਾ ਤਾਂ ਸੁਖਬੀਰ ਦੀ ਸਾਰੀ ਚਿੰਤਾ ਕਿਸਾਨਾਂ ਬਾਰੇ ਨਹੀਂ ਹੈ ਬਲਕਿ ਉਹ ਅਗਲੀਆਂ ਸੂਬਾਈ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਸੰਭਾਵਨਾਵਾਂ ਤਲਾਸ਼ਣ ਲਈ ਇਸ ਮੁੱਦੇ ਦਾ ਸੋਸ਼ਣ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਸੁਖਬੀਰ ਤੇ ਹਰਸਿਮਰਤ ਬਾਦਲ ਦੀਆਂ ਸਾਰੀਆਂ ਕੋਸ਼ਿਸ਼ਾਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਅਤੇ ਉਨ੍ਹਾਂ ਦੀ ਸਰਕਾਰ ਉਤੇ ਨਿਸ਼ਾਨਾ ਬਣਾਉਣ ਦਾ ਹੈ ਅਤੇ ਉਹ ਇਸ ਕੌਮੀ ਪ੍ਰਭਾਵ ਦੇ ਗੰਭੀਰ ਮੁੱਦੇ ਨੂੰ ਪੰਜਾਬ ਦੇ ਸਥਾਨਕ ਮੁੱਦੇ ਵਿੱਚ ਬਦਲਣ ਲਈ ਕਿੰਨੇ ਬੇਚੈਨ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਜਿਹੜੇ ਇਹ ਕਾਨੂੰਨਾਂ ਨੂੰ ਹੁਣ ਲੋਕਤੰਤਰ ਲਈ ਕਾਲਾ ਦਿਨ ਆਖ ਰਹੇ ਹਨ, ਬਾਦਲਾਂ ਵੱਲੋਂ ਹੀ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ ਹੈ ਜਿਵੇਂ ਕਿ ਉਨ੍ਹਾਂ ਬੇਅਦਬੀ, ਝੂਠੇ ਕੇਸ, ਆਰਥਿਕ ਤਬਾਹੀ, ਭਾਰੀ ਕਰਜ਼ਾ ਸਣੇ ਹੋਰ ਬਹੁਤ ਕੁਝ ਪੰਜਾਬ ਨੂੰ ਦਿੱਤਾ ਹੈ।

  • President
  • agriculture bills
  • ਖੇਤੀ ਬਿੱਲਾਂ
  • ਕੈਪਟਨ

ਲੱਖਾਂ ਕਿਸਾਨਾਂ ਦੇ 'ਮੌਤ ਦੇ ਵਾਰੰਟ' 'ਤੇ ਅੱਜ ਆਖਰੀ ਦਸਤਖ਼ਤ ਹੋ ਗਏ : ਮਾਨ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • punjabi girl dies in armenia
    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • builder fired upon for not paying ransom  one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • emphasis on increasing farmers income through agricultural mechanization
    ਖੇਤੀਬਾੜੀ ਮਸ਼ੀਨੀਕਰਨ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ 'ਤੇ ਜ਼ੋਰ; ਹੁਣ ਤੱਕ ਦਿੱਤੀਆਂ 21.61 ਲੱਖ ਖੇਤੀ ਮਸ਼ੀਨਾਂ
  • jairam ramesh cornered the central government on controversial bills
    JPC ਵੱਲੋਂ 2 ਵਿਵਾਦਪੂਰਨ ਬਿੱਲਾਂ ਨੂੰ ਟਾਲਣ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ
  • airtel to make big bets on financial services
    ਵਿੱਤੀ ਸੇਵਾਵਾਂ, ਡਾਟਾ ਸੈਂਟਰ ਤੇ ਕਲਾਊਡ ’ਤੇ ਵੱਡਾ ਦਾਅ ਲਾਵੇਗੀ Airtel
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pgi kidney transplant
      ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.
    • big relief for those buying and selling land in punjab
      ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
    • be careful if you are traveling in punjab on august 3 4 and 5
      ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ...
    • punjab government schools students school bags
      ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮੁਹੱਈਆ...
    • sit sukhbir singh badal inquiry
      ਅੱਜ SIT ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ
    • major negligence at phagwara civil hospital
      ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ...
    • chirag paswan punjab stopped injured girl
      ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
    • major action taken in moga sadar police station grenade attack
      ਮੋਗਾ ਸਦਰ ਥਾਣਾ ਗ੍ਰੇਨੇਡ ਹਮਲੇ 'ਚ ਵੱਡੀ ਕਾਰਵਾਈ ! ਮੁੱਖ ਮੁਲਜ਼ਮ ਸਣੇ 13 ਪੁਲਸ...
    • sunpreet from jalandhar adorned the turban on pm modi s head
      ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
    • big incident in punjab
      ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ ਕੀ ਹੋਇਆ? ਵੀਡੀਓ ਕਰ ਦੇਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +