Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    1:33:31 PM

  • sidhu bhaji is coming to kapil show

    'ਠੋਕੋ ਬਈ ਠੋਕੋ...' ਇਕ ਵਾਰ ਫ਼ਿਰ ਹਾਸਿਆਂ ਦੇ...

  • punjabi truck driver dies in saudi arabia

    ਸਾਊਦੀ ਅਰਬ ’ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ

  • cm mann  s big gift to the people of patiala

    ਪਟਿਆਲਾ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਹੁਣ...

  • reporter shot by police officer in america

    ਅਮਰੀਕਾ 'ਚ ਰਿਪੋਰਟਰ ਨੂੰ ਗਾਰਡ ਨੇ ਸ਼ਰੇਆਮ ਮਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿਰਸਾ ਦੇ ਭਾਜਪਾ ’ਚ ਸ਼ਾਮਿਲ ਹੋਣ ਨੂੰ ਦਿੱਤਾ ਮੰਦਭਾਗਾ ਕਰਾਰ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿਰਸਾ ਦੇ ਭਾਜਪਾ ’ਚ ਸ਼ਾਮਿਲ ਹੋਣ ਨੂੰ ਦਿੱਤਾ ਮੰਦਭਾਗਾ ਕਰਾਰ

  • Updated: 02 Dec, 2021 11:09 PM
Amritsar
president harjinder singh dhami termed sirsa  s joining the bjp as unfortunate
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਿਰਸਾ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਨੇ ਸਿਰਸਾ ਨੂੰ ਵੱਡਾ ਮਾਣ ਬਖ਼ਸ਼ਿਆ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣਾਇਆ। ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਭਾਵੇਂ  ਸਿਰਸਾ ਚੋਣ ਹਾਰ ਗਏ ਸਨ ਪਰ ਫਿਰ ਵੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਗੁਰਦੁਆਰਾ ਕਮੇਟੀ ਲਈ ਮੈਂਬਰ ਦੇ ਤੌਰ ’ਤੇ ਨਾਮਜ਼ਦ ਕਰਨ ਲਈ ਉਨ੍ਹਾਂ ਦਾ ਨਾਂ ਭੇਜਿਆ। ਉਨ੍ਹਾਂ ਕਿਹਾ ਕਿ  ਸਿਰਸਾ ਦੇ ਇਸ ਕਦਮ ਨਾਲ ਸਿੱਖ ਸੰਗਤਾਂ ਅੰਦਰ ਰੋਸ ਹੈ।

ਇਹ ਵੀ ਪੜ੍ਹੋ : ਸਿੱਧੂ ਦਾ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ‘ਆਪ’ ’ਤੇ ਤੰਜ, ਕਿਹਾ-ਕੇਜਰੀਵਾਲ ਨੂੰ ਪੰਜਾਬ ’ਚ ਨਹੀਂ ਮਿਲ ਰਿਹਾ ਲਾੜਾ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨਾਂ ਨੂੰ ਕਰੀਬ ਇਕ ਸਾਲ ਤੋਂ ਸੜਕਾਂ ’ਤੇ ਬੈਠਣਾ ਪਿਆ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ। ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਵਿਚ ਸ਼ਾਮਲ ਹੋ ਕੇ ਸਿਰਸਾ ਨੇ ਕਿਸਾਨਾਂ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ  ਸਿਰਸਾ ਨੂੰ ਕਿਹਾ ਕਿ ਉਹ ਆਪਣੀ ਗ਼ਲਤੀ ਨੂੰ ਸੁਧਾਰਦੇ ਹੋਏ ਭਾਜਪਾ ਨੂੰ ਤੁਰੰਤ ਅਲਵਿਦਾ ਕਹਿ ਕੇ ਵਾਪਸ ਆਪਣੀ ਪਾਰਟੀ ’ਚ ਆਉਣ।
 

  • BJP
  • Manjinder Singh Sirsa
  • Harjinder Dhami
  • SGPC
  • ਭਾਜਪਾ
  • ਮਨਜਿੰਦਰ ਸਿੰਘ ਸਿਰਸਾ
  • ਹਰਜਿੰਦਰ ਧਾਮੀ
  • ਐੱਸ ਜੀ ਪੀ ਸੀ

ਜਥੇਦਾਰ ਹਰਪ੍ਰੀਤ ਸਿੰਘ ਦਾ ਭਾਜਪਾ 'ਤੇ ਹਮਲਾ, ਕਿਹਾ- ਮੁਗਲਾਂ ਵਾਂਗ ਸਿਰਸਾ ਨੂੰ ਦਿੱਤੇ 2 ਬਦਲ

NEXT STORY

Stories You May Like

  • shiromani committee led by president dhami will meet baba harnam singh today
    ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਅੱਜ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ
  • president dhami played an important role in sri akal takht sahib
    ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਯਾਦਾ ਕਾਇਮ ਰੱਖਣ ’ਚ ਨਿਭਾਈ ਅਹਿਮ ਜ਼ਿੰਮੇਵਾਰੀ
  • indigo places order for 30 a350 aircraft
    Indigo ਨੇ A350 ਦੇ 30 ਜਹਾਜ਼ਾਂ ਲਈ ਦਿੱਤਾ ਆਰਡਰ
  • a committee will be formed soon to formulate rules regarding the appointment
    ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ : ਐਡਵੋਕੇਟ ਧਾਮੀ
  • sgpc president prevented the conflict with great wisdom and tolerance
    SGPC ਪ੍ਰਧਾਨ ਨੇ ਬੜੀ ਸਿਆਣਪ ਤੇ ਸਹਿਨਸ਼ੀਲਤਾ ਨਾਲ ਰੋਕਿਆ ਟਕਰਾਅ, ਸੰਸਾਰ ’ਚ ਚੰਗਾ ਸੁਨੇਹ ਗਿਆ: ਹਰਨਾਮ ਸਿੰਘ
  • taksali akali leader kishan singh neela naroa
    ਟਕਸਾਲੀ ਅਕਾਲੀ ਆਗੂ ਮਾਸਟਰ ਕਿਸ਼ਨ ਸਿੰਘ ਨੀਲਾ ਨਰੋਆ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁਖ
  • sohan singh thandal  bjp  akali dal
    ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਅਕਾਲੀ ਦਲ 'ਚ ਸ਼ਾਮਲ
  • this small share turned rs 1 lakh into rs 24 lakh
    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ ਨੇ 1 ਲੱਖ ਨੂੰ  ਬਣਾ ਦਿੱਤਾ 24 ਲੱਖ
  • big parking scam with jalandhar municipal corporation
    ਜਲੰਧਰ ਨਗਰ ਨਿਗਮ ਨਾਲ ਵੱਡਾ ਪਾਰਕਿੰਗ ਘਪਲਾ, ਇਨ੍ਹਾਂ ਥਾਵਾਂ ਦੀ ਨਿਲਾਮੀ ਹੋ ਸਕਦੀ...
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • many employees in jalandhar corporation have become contractors themselves
    ਜਲੰਧਰ ਨਿਗਮ ’ਚ ਖ਼ੁਦ ਠੇਕੇਦਾਰ ਬਣੇ ਕਈ ਕਰਮਚਾਰੀ, ਕਾਫ਼ੀ ਪਾਵਰਫੁੱਲ ਹੋ ਚੁੱਕੇ ਨੇ...
  • the biggest scandal in jalandhar smart city
    ਜਲੰਧਰ ਸਮਾਰਟ ਸਿਟੀ 'ਚ ਸਭ ਤੋਂ ਵੱਡਾ ਸਕੈਂਡਲ, ਕਰੋੜਾਂ ਰੁਪਏ ਖ਼ਰਚ ਕਰਕੇ ਵੀ...
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
  • driverless oil tanker runs on jalandhar amritsar highway
    ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ...
Trending
Ek Nazar
do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • punjab weather update
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
    • disclosure about mla raman arora black money made white
      MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
    • sensation in bathinda jail
      ਬਠਿੰਡਾ ਜੇਲ੍ਹ 'ਚ ਸਨਸਨੀ! ਕੈਦੀਆਂ ਕੋਲੋਂ ਚਿੱਟਾ, ਮੋਬਾਇਲ ਤੇ ਘਾਤਕ ਹਥਿਆਰ ਬਰਾਮਦ
    • summer vacation government schools notices
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ 'ਚ ਹੈਰਾਨੀਜਨਕ ਘਟਨਾ, ਜਾਰੀ ਹੋ ਗਏ...
    • do not step out of the house from 12 noon to 3 pm
      ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...
    • 4 major services of the revenue department will be online in punjab
      ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
    • bloody clash between 2 groups
      2 ਧੜਿਆਂ ਵਿਚਾਲੇ ਖੂਨੀ ਝੜਪ, ਇਕ-ਦੂਜੇ ਦੇ ਘਰਾਂ ਨੂੰ ਲਾਈ ਅੱਗ
    • heatwave rages in bathinda
      ਬਠਿੰਡਾ ’ਚ ਗਰਮੀ ਦਾ ਕਹਿਰ, ਹਸਪਤਾਲਾਂ ’ਚ ਹੀਟ ਸਟਰੋਕ ਦੇ ਮਰੀਜ਼ ਵਧੇ
    • id will be linked with aadhaar card for tatkal ticket
      ਤਤਕਾਲ ਟਿਕਟ ਲਈ ID ਆਧਾਰ ਕਾਰਡ ਨਾਲ ਹੋਵੇਗੀ ਲਿੰਕ, ਫਿਰ ਹੀ ਮਿਲੇਗੀ ਟਿਕਟ
    • there was an uproar in bathinda in the morning
      ਬਠਿੰਡਾ 'ਚ ਸਵੇਰੇ ਹੀ ਮਚੀ ਹਾਹਾਕਾਰ, ਖੜ੍ਹੀ ਕਾਰ ਨੂੰ ਅਚਾਨਕ ਲੱਗੀ ਅੱਗ, ਦੇਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +