Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    3:19:37 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਬਟਾਲਾ ਫੈਕਟਰੀ ਧਮਾਕਾ : ਰਾਸ਼ਟਰਪਤੀ, ਉੱਪ ਰਾਸ਼ਟਰਪਤੀ ਤੇ ਰਾਹੁਲ ਗਾਂਧੀ ਨੇ ਹਾਦਸੇ 'ਤੇ ਜਤਾਇਆ ਦੁੱਖ

MAJHA News Punjabi(ਮਾਝਾ)

ਬਟਾਲਾ ਫੈਕਟਰੀ ਧਮਾਕਾ : ਰਾਸ਼ਟਰਪਤੀ, ਉੱਪ ਰਾਸ਼ਟਰਪਤੀ ਤੇ ਰਾਹੁਲ ਗਾਂਧੀ ਨੇ ਹਾਦਸੇ 'ਤੇ ਜਤਾਇਆ ਦੁੱਖ

  • Updated: 04 Sep, 2019 06:56 PM
Majha
president ramnath kovind expressed grief over the batala accident
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ— ਬਟਾਲਾ 'ਚ ਪਟਾਕੇ ਬਣਾਉਣ ਵਾਲੀ ਫੈਕਟਰੀ 'ਚ ਜ਼ੋਰਦਾਰ ਧਮਾਕਾ ਹੋਣ ਨਾਲ ਵਾਪਰੇ ਹਾਦਸੇ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿਟਰ 'ਤੇ ਟਵੀਟ ਕਰ ਕਿਹਾ ਕਿ, 'ਪੰਜਾਬ ਦੇ ਬਟਾਲਾ 'ਚ ਪਟਾਕਾ ਫੈਕਟਰੀ 'ਚ ਧਮਾਕਾ ਹੋਣ ਕਾਰਨ ਵਾਪਰੇ ਹਾਦਸੇ ਬਾਰੇ ਸੁਣ ਕੇ ਕਾਫੀ ਦੁਖੀ ਹਾਂ। ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰਾਂ ਪ੍ਰਤੀ ਮੈਂ ਹਮਦਰਦੀ ਜ਼ਾਹਿਰ ਕਰਦਾ ਹਾਂ ਅਤੇ ਇਸ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ।'

Saddened to learn about the loss of lives due to an explosion at a firecracker factory in Batala, Punjab. Condolences to bereaved families impacted by this tragedy and wishing an early recovery to those injured #PresidentKovind

— President of India (@rashtrapatibhvn) September 4, 2019

ਇਸ ਦੇ ਨਾਲ ਹੀ ਉੱਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਟਵੀਟ ਕਰ ਬਟਾਲਾ ਹਾਦਸੇ ਤੇ ਦੁੱਖ ਜਤਾਇਆ ਹੈ। ਉਨ੍ਹਾਂ ਟਵਿਟ ਕੀਤਾ ਕਿ, 'ਗੁਰਦਾਸਪੁਰ 'ਚ ਪਟਾਕਾ ਫੈਕਟਰੀ 'ਚ ਵਾਪਰੇ ਹਾਦਸੇ 'ਤੇ ਸੋਗ ਜ਼ਾਹਿਰ ਕਰਦਾ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ। ਉਮੀਦ ਕਰਦਾ ਹਾਂ ਕਿ ਸਥਾਨਕ ਪ੍ਰਸ਼ਾਸਨ ਜਲਦ ਹੀ ਰਾਹਤ ਤੇ ਬਚਾਅ ਕਾਰਜ ਕਰ ਰਹੇ ਹਨ।'

गुरुदासपुर में पटाखा फैक्ट्री में हुई दुर्घटना पर शोक व्यक्त करता हूं। हताहत नागरिकों के शोक-संतप्त परिजनों के प्रति हार्दिक संवेदना व्यक्त करता हूं। आशा करता हूं कि स्थानीय प्रशासन तत्परता से राहत और बचाव कार्य कर रहे हैं। #Gurdaspur #Batala #PunjabFire

— VicePresidentOfIndia (@VPSecretariat) September 4, 2019

ਇਸ ਹਾਦਸੇ 'ਤੇ ਕਾਂਗਰਸ ਮੈਂਬਰ ਰਾਹੁਲ ਗਾਂਧੀ ਨੇ ਵੀ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ਰਾਹੀਂ ਟਵੀਟ ਕਰ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਜਤਾਈ ਹੈ ਅਤੇ ਜ਼ਖਮੀ ਲੋਕਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।

पंजाब के बटाला में पटाखा फैक्ट्री में हुए विस्फोट में कई लोगों की मौत से आहत हूं।

मृतकों के परिवार के प्रति मैं अपनी गहरी संवेदना व्यक्त करता हूं।

घायलों के जल्द स्वस्थ होने की कामना करता हूं।

#Punjab

— Rahul Gandhi (@RahulGandhi) September 4, 2019

ਦੱਸ ਦੇਈਏ ਕਿ ਦੁਪਹਿਰ ਨੂੰ ਬਟਾਲਾ ਦੇ ਹੰਸਲੀ ਨਾਲੇ ਨੇੜੇ ਪਟਾਕਾ ਫੈਕਟਰੀ 'ਚ ਬੰਬ ਧਮਾਕਾ ਹੋਣ ਕਰਕੇ ਹੁਣ ਤੱਕ ਕਰੀਬ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ 36 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਗੰਭੀਰ ਰੂਪ ਨਾਲ ਜ਼ਖਮੀ ਹੋਏ ਲੋਕਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

  • ਬਟਾਲਾ ਫੈਕਟਰੀ ਧਮਾਕਾ
  • ਰਾਸ਼ਟਰਪਤੀ ਰਾਮਨਾਥ ਕੋਵਿੰਦ
  • Batala Factory Explosion
  • President Ram Nath Kovind

ਬਟਾਲਾ ਫੈਕਟਰੀ ਧਮਾਕਾ ਮਾਮਲੇ ਲਈ ਮਜੀਠੀਆ ਨੇ ਦੱਸਿਆ ਅਧਿਕਾਰੀਆਂ ਨੂੰ ਜ਼ਿੰਮੇਵਾਰ

NEXT STORY

Stories You May Like

  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • kangana ranaut targets rahul gandhi for silence on jharkhand students agitation
    'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ ਰਣੌਤ ਨੇ ਵਿੰਨ੍ਹਿਆ ਨਿਸ਼ਾਨਾ
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • rahul gandhi spoke against the action taken on students in jharkhand
    "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼ ਬੋਲੇ ਰਾਹੁਲ ਗਾਂਧੀ
  • accident in melbourne snehpal singh
    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ
  • rahul gandhi lashes out at government during students conference
    "ਡਾਟਾ ਤੁਹਾਡਾ, ਦਰਦ ਤੁਹਾਡਾ ਤੇ ਦੌਲਤ ਇਨ੍ਹਾਂ ਦੀ..." ਵਿਦਿਆਰਥੀਆਂ ਦੇ ਸੰਮੇਲਨ ਦੌਰਾਨ ਸਰਕਾਰ 'ਤੇ ਵਰ੍ਹੇ ਰਾਹੁਲ...
  • home minister ready to answer every question
    ਗ੍ਰਹਿ ਮੰਤਰੀ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ, ਰਾਹੁਲ ਗਾਂਧੀ ਚਰਚਾ ਤੋਂ ਨਾ ਭੱਜਣ: ਕਿਰੇਨ ਰਿਜਿਜੂ ਤੇ JP ਨੱਢਾ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • people of jhabal supported punjab bandh
      ਝਬਾਲ ਦੇ ਲੋਕਾਂ ਨੇ ਪੰਜਾਬ ਬੰਦ 'ਚ ਦਿੱਤਾ ਸਮਰਥਨ, ਸਾਰੀਆਂ ਦੁਕਾਨਾਂ ਰਹੀਆਂ ਬੰਦ
    • punjab weather  know the big forecast for august 22  23 and 24
      ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
    • punjab bandh received a huge response in tarn taran too
      ਤਰਨ ਤਾਰਨ 'ਚ ਵੀ ਮਿਲਿਆ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ
    • markets and bus services affected in amritsar
      ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ...
    • majitha town remains completely shut for the release of captive sikhs
      ਬੰਦੀ ਸਿੰਘਾਂ ਦੀ ਰਿਹਾਈ ਲਈ ਮਜੀਠਾ ਕਸਬਾ ਰਿਹਾ ਮੁਕੰਮਲ ਬੰਦ
    • alleged fraud of crores in ayushman yojana
      ਆਯੁਸ਼ਮਾਨ ਯੋਜਨਾ ’ਚ ਕਰੋੜਾਂ ਦੀ ਕਥਿਤ ਹੇਰਾਫੇਰੀ; ਸਰਕਾਰੀ ਹਸਪਤਾਲ 'ਚ ਲੱਗੇ...
    • tarn taran unidentified person
      ਤਰਨਤਾਰਨ: ਅਣਪਛਾਤੇ ਵੱਲੋਂ ਸਕੂਟਰੀ 'ਤੇ ਜਾ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ...
    • drugs worth rs 38 00 00 000 seized in punjab
      ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
    • punjab bandh getting support gurdaspur markets completely closed
      ਪੰਜਾਬ ਬੰਦ ਦੀ ਕਾਲ ਮੌਕੇ ਗੁਰਦਾਸਪੁਰ 'ਚ ਮਿਲਿਆ ਭਰਵਾਂ ਹੁੰਗਾਰਾ, ਵਿਦਿਅਕ ਅਦਾਰੇ,...
    • dinanagar markets completely closed
      ਪੰਜਾਬ ਬੰਦ ਨੂੰ ਮਿਲ ਰਿਹਾ ਸਮਰਥਨ, ਦੀਨਾਨਗਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +