Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    2:49:22 PM

  • hina khan on 11 years of modi government

    ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਬੋਲੀ ਹਿਨਾ...

  • big blow to congress many big leaders join aap

    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ,...

  • two people died when a car fell into a ditch in almora

    ਅਲਮੋੜਾ 'ਚ ਕਾਰ ਖੱਡ 'ਚ ਡਿੱਗਣ ਨਾਲ ਦੋ ਲੋਕਾਂ ਦੀ...

  • corona  6 deaths  cases cross 6000

    ਕੋਰੋਨਾ ਦਾ ਕਹਿਰ ਜਾਰੀ : 24 ਘੰਟਿਆਂ 'ਚ 6 ਮੌਤਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਨਾਂ ਦੇਰੀ ਕਿਸਾਨਾਂ ਦੀ ਬਾਂਹ ਫੜੀ : ਪ੍ਰੋ: ਸਰਚਾਂਦ ਸਿੰਘ ਖਿਆਲਾ

PUNJAB News Punjabi(ਪੰਜਾਬ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਨਾਂ ਦੇਰੀ ਕਿਸਾਨਾਂ ਦੀ ਬਾਂਹ ਫੜੀ : ਪ੍ਰੋ: ਸਰਚਾਂਦ ਸਿੰਘ ਖਿਆਲਾ

  • Edited By Rakesh,
  • Updated: 11 Apr, 2023 06:41 PM
Punjab
prime minister narendra modi took the arm of farmers without delay
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਬਿਊਰੋ)- ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਵੱਲੋਂ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀ ਗਈ ਕਣਕ ਦੀ ਖ਼ਰੀਦ ਲਈ ਤੈਅ ਸ਼ੁਦਾ ਮਾਪਦੰਡਾਂ ਵਿੱਚ ਢਿੱਲ ਦੇਣ ਬਾਰੇ ਕੀਤੇ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਅਤੇ ਪੰਜਾਬ ਦੇ ਕਿਸਾਨ ਹਿਤੈਸ਼ੀ ਫ਼ੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋੜ ਪੈਣ ’ਤੇ ਬਿਨਾ ਦੇਰੀ ਕਿਸਾਨਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮੰਡੀਆਂ ਵਿਚ ਕਣਕ ਦੀ ਆਮਦ ਦੇ ਮੱਦੇਨਜ਼ਰ ਕੁਆਲਿਟੀ ਮਾਪਦੰਡਾਂ ਵਿੱਚ ਢਿੱਲ ਦੇਣ ਬਾਰੇ ਬਿਨਾ ਸਮਾਂ ਗਵਾਏ ਫ਼ੈਸਲਾ ਲੈਣਾ ਮੋਦੀ ਸਰਕਾਰ ਦੀ ਕਿਸਾਨ ਪੱਖੀ ਸੋਚ ਦਾ ਸਬੂਤ ਹੈ। ਜਿਸ ਨੂੰ ਪੰਜਾਬ ਦੇ ਕਿਸਾਨ ਹਮੇਸ਼ਾਂ ਯਾਦ ਰੱਖਣਗੇ। 

ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਕੇਂਦਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਕਿਸਾਨਾਂ ਦੀ ਵੱਡੀ ਮੰਗ ਪੂਰੀ ਹੋਈ ਹੈ। ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਗਈ ਰਾਹਤ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਸੂਬੇ ਵਿੱਚ ਤੇਜ਼ ਰਫ਼ਤਾਰ ਹਵਾਵਾਂ, ਗੜੇਮਾਰੀ ਅਤੇ ਬੇਮੌਸਮੀ ਮੀਂਹ ਕਾਰਨ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ’ਤੇ ਕੇਂਦਰ ਵੱਲੋਂ ਬਿਨਾ ਦੇਰੀ ਕੇਂਦਰੀ ਟੀਮਾਂ ਭੇਜ ਕੇ ਪੰਜਾਬ ਦੀਆਂ ਖੇਤਾਂ ਅਤੇ ਮੰਡੀਆਂ ਦਾ ਦੌਰਾ ਕਰਵਾਇਆ ਗਿਆ ਅਤੇ ਅਨਾਜ ਦੀ ਗੁਣਵੱਤਾ ਦਾ ਮੁਲਾਂਕਣ ਕਰਾਇਆ ਗਿਆ। ਜਿਸ ਦੀ ਰਿਪੋਰਟ ਕੇਂਦਰੀ ਮੰਤਰਾਲੇ ਨੂੰ ਮਿਲਣ ’ਤੇ ਕਿਸਾਨਾਂ ਦੇ ਹੱਕ ਵਿਚ ਤਤਕਾਲ ਤੇ ਤੁਰੰਤ ਹੀ ਫ਼ੈਸਲਾ ਲਿਆ ਗਿਆ।  ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਕੇਂਦਰੀ ਏਜੰਸੀਆਂ ਵੱਲੋਂ ਖ਼ਰੀਦ ਦੌਰਾਨ ਸੁਕੜੇ ਦਾਣੇ ਦੀ ਛੋਟ ਨੂੰ 18 ਪ੍ਰਤਿਸ਼ਤ ਕੀਤੇ ਜਾਣ ਤੋਂ ਇਲਾਵਾ ਕਿਸਾਨਾਂ ਦੀ ਕਣਕ ਦਾ ਇੱਕ ਇੱਕ ਦਾਣਾ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਹਮੇਸ਼ਾ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਸਮੇਂ ਉਨ੍ਹਾਂ ਨਾਲ ਚੱਟਾਨ ਵਾਂਗ ਖੜੀ ਰਹੀ ਹੈ। ਪੰਜਾਬ ਭਾਜਪਾ ਵੱਲੋਂ ਕੇਂਦਰ ਕੋਲ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀ ਕਣਕ ਦੀ ਖ਼ਰੀਦ ਦਾ ਮਾਮਲਾ ਉਠਾਇਆ ਗਿਆ ਸੀ। 

ਪ੍ਰੋ: ਸਰਚਾਂਦ ਸਿੰਘ ਨੇ ਪੰਜਾਬ ਸਰਕਾਰ ਦੀ ਖੇਤੀ ਨੀਤੀ ਦੀ ਆਲੋਚਨਾ ਕੀਤੀ ਅਤੇ ਮੀਂਹ ਕਾਰਨ ਕਣਕ ਦੇ ਖ਼ਰਾਬੇ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਫ਼ੈਸਲੇ ਨੂੰ ਨਾਕਾਫ਼ੀ ਦੱਸਦਿਆਂ ਮੁਆਵਜ਼ੇ ਦੀ ਰਕਮ ਵਿਚ ਢੁਕਵਾਂ ਵਾਧਾ ਕਰਨ ਦੀ ਮੰਗ ਕੀਤੀ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨਾਲ ਰਾਜਨੀਤੀ ਨਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਕਰੀਬ 14 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਇਸ ਲਈ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਰਾਜ ਸਰਕਾਰ ਤੋਂ ਵੱਡੀ ਮਾਲੀ ਮਦਦ ਦੀ ਲੋੜ ਹੈ।

  • Prime Minister Narendra Modi
  • farmers
  • delay
  • Prof Sarchand Singh Khayala
  • PM Modi

‘CM ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਰਨਾਲਾ ਦੇ ਸੁੰਦਰੀਕਰਨ ’ਤੇ 13.63 ਕਰੋੜ ਰੁਪਏ ਖਰਚ ਕਰੇਗੀ’

NEXT STORY

Stories You May Like

  • narendra modi prime minister jawaharlal nehru tribute
    ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਸ਼ਰਧਾਂਜਲੀ
  • amit shah narendra modi operation sindoor
    'ਇਤਿਹਾਸ 'ਚ ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਦੇ 11 ਸਾਲ' ; ਅਮਿਤ ਸ਼ਾਹ
  • narendra modi prime minister oath may 26
    ਅੱਜ ਹੀ ਦੇ ਦਿਨ ਨਰਿੰਦਰ ਮੋਦੀ ਨੇ 2014 'ਚ 15ਵੇਂ PM ਵਜੋਂ ਸੰਭਾਲੀ ਦੇਸ਼ ਦੀ ਵਾਗਡੋਰ
  • inviting narendra modi to g7 wise  canadian pm
    'G7 'ਚ ਨਰਿੰਦਰ ਮੋਦੀ ਨੂੰ ਸੱਦਾ ਦੇਣਾ ਸਮਝਦਾਰੀ', ਕੈਨੇਡੀਅਨ PM ਨੇ ਦਿੱਤਾ ਸਪੱਸ਼ਟੀਕਰਨ
  • president draupadi murmu and prime minister modi extend eid ul azha greetings
    ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਈਦ-ਉਲ-ਅਜ਼ਹਾ ਦੀ ਵਧਾਈ
  • union agriculture minister  shivraj singh chouhan  farmer
    ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਆਏ ਪੰਜਾਬ, ਕਿਸਾਨਾਂ ਨਾਲ ਸਿੱਧੀ ਗੱਲਬਾਤ
  • shiromani committee led by president dhami will meet baba harnam singh today
    ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਅੱਜ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ
  • canadian prime minister carney called pm modi
    ਕੈਨੇਡੇ ਦੇ ਪ੍ਰਧਾਨ ਮੰਤਰੀ ਕਾਰਨੀ ਨੇ PM ਮੋਦੀ ਨਾਲ ਫੋਨ 'ਤੇ ਕੀਤੀ ਗੱਲ, G-7 ਸੰਮੇਲਨ ਦਾ ਦਿੱਤਾ ਸੱਦਾ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
Trending
Ek Nazar
major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • ambiguity persists over approval of files for new pedding projects
      ਲੈਂਡ ਪੂਲਿੰਗ ਪਾਲਿਸੀ ਲਾਗੂ ਹੋਣ ਤੋਂ ਪਹਿਲਾਂ ਪੈਡਿੰਗ ਨਵੇਂ ਪ੍ਰਾਜੈਕਟਾਂ ਦੀਆਂ...
    • boy commits suicide by shooting himself in barnala
      ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...
    • fire breaks out in amritsar factory
      ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ
    • 14 year married life
      14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ...
    • highcourt s decision on bbmb issue
      BBMB ਦੇ ਮੁੱਦੇ 'ਤੇ ਹਾਈਕੋਰਟ ਦਾ ਆ ਗਿਆ ਫ਼ੈਸਲਾ, ਪੜ੍ਹੋ ਕੀ ਹੈ ਨਵੀਂ ਅਪਡੇਟ...
    • direct flight from chandigarh to hisar starts tomorrow
      ਚੰਡੀਗੜ੍ਹ ਤੋਂ ਹਿਸਾਰ ਲਈ ਸਿੱਧੀ ਉਡਾਣ ਭਲਕੇ ਤੋਂ ਸ਼ੁਰੂ, ਅਯੁੱਧਿਆ ਤੇ ਨਾਂਦੇੜ...
    • punjab dgp announces high tech war against narco terrorism
      ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
    • there will be long power cut in punjab today
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • a large consignment of heroin came from across the border
      ਸਰਹੱਦ ਪਾਰੋਂ ਆਈ ਸੀ ਹੈਰੋਇਨ ਦੀ ਵੱਡੀ ਖੇਪ, ਮੋਟਰਸਾਈਕਲਾਂ 'ਤੇ ਨਸ਼ਾ ਲਿਆਉਂਦੇ...
    • heatwave alert in chandigarh
      ਗਰਮੀ ਤੋਂ ਰਾਹਤ ਨਹੀਂ, ਹੀਟਵੇਵ ਨੂੰ ਲੈ ਕੇ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +