Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    7:45:09 PM

  • we don t trust pakistan ambassador

    'ਸਾਨੂੰ ਉਸ 'ਤੇ ਭਰੋਸਾ ਨਹੀਂ, ਕਿਉਂਕਿ...',...

  • two youth died of drug overdose on the same day in punjab

    ਮੰਦਭਾਗੀ ਖਬਰ! ਨਸ਼ੇ ਦੀ ਓਵਰਡੋਜ਼ ਕਾਰਨ ਇਕੋ ਪਿੰਡ ਦੇ...

  • kkr vs lsg ipl 2026 lucknow wins the toss

    KKR VS LSG, IPL 2026 : ਲਖਨਊ ਨੇ ਜਿੱਤੀ ਟਾਸ,...

  • punjab power cut

    ਹੁਣੇ ਕਰ ਲਓ ਤਿਆਰੀ! Punjab ਦੇ ਇਨ੍ਹਾਂ ਇਲਾਕਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਪੂਰਾ ਕੀਤਾ ਵਾਅਦਾ, ਟਾਪਰ ਵਿਦਿਆਰਥਣਾਂ ਨੂੰ ਆਪਣੇ ਖਰਚੇ ’ਤੇ ਕਰਵਾਇਆ ਹਵਾਈ ਸਫ਼ਰ

MALWA News Punjabi(ਮਾਲਵਾ)

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਪੂਰਾ ਕੀਤਾ ਵਾਅਦਾ, ਟਾਪਰ ਵਿਦਿਆਰਥਣਾਂ ਨੂੰ ਆਪਣੇ ਖਰਚੇ ’ਤੇ ਕਰਵਾਇਆ ਹਵਾਈ ਸਫ਼ਰ

  • Updated: 26 Dec, 2022 05:01 PM
Firozpur
principal arranged an air trip for two talented students at his own expense
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਗੁਰਮੇਲ ਸੇਖਵਾਂ) : ਜ਼ੀਰਾ ਦੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਭਜਨਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਜਿਨ੍ਹਾਂ ਨੇ ਬਾਰ੍ਹਵੀਂ ਜਮਾਤ ਵਿੱਚ ਮੈਰਿਟ ਰੈਂਕ ਪ੍ਰਾਪਤ ਕੀਤਾ ਹੈ, ਨੂੰ ਸਕੂਲ ਪ੍ਰਿੰਸੀਪਲ ਰਾਕੇਸ਼ ਸ਼ਰਮਾਂ ਨੇ ਆਪਣੇ ਖਰਚੇ ’ਤੇ ਅੰਮ੍ਰਿਤਸਰ ਤੋਂ ਗੋਆ ਹਵਾਈ ਯਾਤਰਾ ਕਰਵਾਈ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਆਪਣੇ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਕਿ ਜੇਕਰ ਉਹ ਸਖ਼ਤ ਮਿਹਨਤ ਕਰਦੇ ਹੋਏ ਸੂਬੇ ਦੀ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾਂ ਬਣਾਉਣਗੇ ਤਾਂ ਉਹ ਉਨ੍ਹਾਂ ਦੀ ਇੱਛਾ ਪੂਰੀ ਕਰਨਗੇ।  ਇਸ ਤੋਂ ਬਾਅਦ ਸਖ਼ਤ ਮਿਹਨਤ ਨਾਲ ਉਨ੍ਹਾਂ ਦੇ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ. ) ਦੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ। 

ਇਹ ਵੀ ਪੜ੍ਹੋ- ਪਿੰਡ ਝਾੜੋਂ ਦੀ ਪੰਚਾਇਤ ਵੱਲੋਂ ਲਏ ਫ਼ੈਸਲੇ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਖੀ ਵੱਡੀ ਗੱਲ

ਭਜਨਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਲਈ ਇਹ ਇੱਕ ਵਿਦਿਅਕ-ਸਹਿ-ਮੌਜ-ਮਸਤੀ ਵਾਲਾ ਟੂਰ ਸੀ। ਉਨ੍ਹਾਂ ਨੇ ਨਵੰਬਰ ਨੂੰ ਗੋਆ ਸਟੇਟ ਇਨੋਵੇਸ਼ਨ ਕਾਉਂਸਿਲ ਵੱਲੋਂ ਆਯੋਜਿਤ ਇਨੈਕਸ ਐਕਸਪੋ-2022 ਲਈ ਭਜਨਪ੍ਰੀਤ ਦੇ ਪ੍ਰੋਜੈਕਟ 'ਪਰਾਲੀ ਸਾੜਨ ਕਾਰਨ ਮਿੱਟੀ ਦੀ ਸਿਹਤ ਵਿਗੜਦੀ' ਲਈ ਚੁਣੇ ਜਾਣ ਤੋਂ ਬਾਅਦ ਗੋਆ ਜਾਣ ਦੀ ਚੋਣ ਕੀਤੀ ਅਤੇ ਗੋਆ ਵਿਖੇ ਮੁੜ ਕਾਂਸੀ ਦਾ ਤਗਮਾ ਜਿੱਤਿਆ। ਦੱਸ ਦੇਈਏ ਕਿ  18 ਸਾਲਾ ਭਜਨਪ੍ਰੀਤ ਕੌਰ ਦੇ ਪਿਤਾ ਸਥਾਨਕ ਗੁਰਦੁਆਰੇ ਵਿੱਚ ‘ਗ੍ਰੰਥੀ’ ਵਜੋਂ ਕੰਮ ਕਰਦਾ ਹੈ, ਜਿਸ ਨੇ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਵਿੱਚ ਸਾਇੰਸ ਸਟਰੀਮ ਵਿੱਚ 98.4% ਪ੍ਰਾਪਤ ਕੀਤੇ ਸਨ ਅਤੇ ਹੁਣ ਉਹ ਬੀ. ਐੱਸ. ਸੀ. ਫਿਜ਼ਿਕਸ ਕਰ ਰਹੀ ਹੈ ਜਦਕਿ ਸਿਮਰਨਜੀਤ ਕੌਰ ਦਾ ਪਿਤਾ ਟਰੱਕ ਮਕੈਨਿਕ ਦੇ ਤੌਰ ’ਤੇ ਕੰਮ ਕਰਦੇ ਹਨ। 

ਇਹ ਵੀ ਪੜ੍ਹੋ- ਮੁਕਤਸਰ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਕਾਰੋਬਾਰ, ਰੰਗੇ ਹੱਥੀਂ ਫੜੇ ਗਏ 7 ਮੁੰਡੇ-ਕੁੜੀਆਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Firozepur
  • Zira
  • 2 students
  • merit rank
  • Principal
  • air trip
  • ਫਿਰੋਜ਼ਪੁਰ
  • ਜ਼ੀਰਾ
  • ਵਿਦਿਆਰਥਣਾਂ
  • ਮੈਰਿਟ ਰੈਂਕ
  • ਪ੍ਰਿੰਸੀਪਲ
  • ਹਵਾਈ ਯਾਤਰਾ

ਠੱਗੀ ਦੇ ਨਵੇਂ ਢੰਗ : ਆਪਣਾ ਖਾਤਾ ਅਪਡੇਟ ਕਰੋਂ-ਨਹੀਂ ਤਾਂ ਰਾਤ ਤੋਂ ਬਿਜਲੀ ਬੰਦ ਹੋਵੇਗੀ

NEXT STORY

Stories You May Like

  • school principal attack
    ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ 'ਤੀ ਗੋਲੀ
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ ਦੇਸ਼ ਦੇ 4 ਪ੍ਰਮੁੱਖ ਹਵਾਈ ਅੱਡੇ ਰਹਿਣਗੇ ਬੰਦ
  • government holiday declared punjab on friday  schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • air travel has become expensive flight prices increased
    ਹਵਾਈ ਸਫ਼ਰ ਵੀ ਹੋ ਗਿਆ ਮਹਿੰਗਾ! ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ
  • air travel will now be more expensive
    ਹਵਾਈ ਸਫ਼ਰ ਹੋਵੇਗਾ ਹੁਣ ਹੋਰ ਮਹਿੰਗਾ! ਤੇਲ ਕੰਪਨੀਆਂ ਨੇ ATF ਦੀਆਂ ਕੀਮਤਾਂ 'ਚ ਕੀਤਾ 100% ਤੋਂ ਵੱਧ ਦਾ ਵਾਧਾ
  • deadly attacked on student in jalandhar maqsudan
    ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇ ਭਰਾ ਸਣੇ 3 ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • government holiday declared in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • hardik gave cheques of rs 10 lakh each to the ground staff of wankhede
    ਹਾਰਦਿਕ ਨੇ ਵਾਨਖੇੜੇ ਦੇ ਗਰਾਊਂਡ ਸਟਾਫ ਨੂੰ ਦਿੱਤੇ 10-10 ਲੱਖ ਦੇ ਚੈੱਕ, ਪੂਰਾ ਕੀਤਾ ਆਪਣਾ ਵਾਅਦਾ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • byke thieves arrested
      ਬਠਿੰਡਾ ਪੁਲਸ ਨੇ ਲੱਭ ਲਏ ਚੋਰੀ ਹੋਏ 20 ਮੋਟਰਸਾਈਕਲ, 3 ਮੁਲਜ਼ਮਾਂ ਨੂੰ ਕੀਤਾ...
    • protest in ludhiana
      ਫੁਹਾਰਾ ਚੌਕ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਲੋਕਾਂ ਨੇ ਕੀਤਾ ਪ੍ਰਦਰਸ਼ਨ!...
    • bank fraud in punjab
      ਪੰਜਾਬ: ਬੈਂਕ ਨਾਲ 3,90,00,000 ਰੁਪਏ ਦੀ ਵੱਡੀ ਠੱਗੀ, ਮੈਨੇਜਰ ਹੀ ਨਿਕਲਿਆ...
    • threat to blow up trains in ferozepur
      ਫਿਰੋਜ਼ਪੁਰ 'ਚ ਮਚਿਆ ਹੜਕੰਪ, ਟਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • rain in punjab  roof collapses
      ਮੀਂਹ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ
    • youth tied to a pole and beaten in mohali
      ਮੋਹਾਲੀ 'ਚ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਮੌਕੇ 'ਤੇ ਪੁੱਜ ਗਈ...
    • moga school  bomb threat  punjab police
      ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ
    • man beaten up over land dispute
      ਜ਼ਮੀਨੀ ਰੰਜਿਸ਼ ਨੂੰ ਲੈ ਕੇ ਵਿਅਕਤੀ ਦੀ ਕੁੱਟਮਾਰ
    • punjab lovers incident
      ਪੰਜਾਬ: 3 ਧੀਆਂ ਦੇ ਪਿਓ ਨੂੰ ਹੋ ਗਿਆ ਤਲਾਕਸ਼ੁਦਾ ਔਰਤ ਨਾਲ ਪਿਆਰ! ਫ਼ਿਰ ਜੋ ਹੋਇਆ...
    • suicide in ludhiana
      ਲੁਧਿਆਣਾ 'ਚ 14 ਸਾਲਾ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +