Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    9:42:04 AM

  • massive fire breaks out in ganpati pandal in lalbagh

    ਮੁੰਬਈ : ਲਾਲਬਾਗ ਦੇ ਗਣਪਤੀ ਪੰਡਾਲ 'ਚ ਭਿਆਨਕ...

  • mlas on donkey cart

    ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ...

  • major accident in katra

    ਕਟੜਾ 'ਚ ਵਾਪਰਿਆ ਵੱਡਾ ਹਾਦਸਾ : ਮਾਤਾ ਵੈਸ਼ਨੋ ਦੇਵੀ...

  • major in asi harjit singh murder case

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਲਏ ਗਏ ਵੱਡੇ ਫ਼ੈਸਲੇ, ਹੁਣ QR ਕੋਡ ਲਗਾ ਕੇ ਹੋਵੇਗੀ ਪਾਵਨ ਸਰੂਪਾਂ ਦੀ ਛਪਾਈ

PUNJAB News Punjabi(ਪੰਜਾਬ)

SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਲਏ ਗਏ ਵੱਡੇ ਫ਼ੈਸਲੇ, ਹੁਣ QR ਕੋਡ ਲਗਾ ਕੇ ਹੋਵੇਗੀ ਪਾਵਨ ਸਰੂਪਾਂ ਦੀ ਛਪਾਈ

  • Edited By Harpreet Singh,
  • Updated: 15 Apr, 2024 05:35 AM
Amritsar
printing of holy forms will be done with qr
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ/ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਕਈ ਹੋਰ ਫੈਸਲੇ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਗੇ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊ.ਆਰ. ਕੋਡ ਲਗਾ ਕੇ ਗਿਣਤੀ ਅਤੇ ਹੋਰ ਜਾਣਕਾਰੀਆਂ ਨੂੰ ਸੂਚੀਬੱਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿਚ ਸੁਸ਼ੋਭਿਤ ਅਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਪੂਰੀ ਸਰਵਿਸ ਦੌਰਾਨ 2 ਸਾਲ ਤੱਕ ਦੀ ਹੀ ਵਿਦੇਸ਼ ਛੁੱਟੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਉਮੀਦਵਾਰਾਂ ਦੀ ਲਿਸਟ ਜਾਰੀ ਕਰਨ ਤੋਂ ਬਾਅਦ ਅਕਾਲੀ ਆਗੂ ਢੀਂਡਸਾ ਹੋਏ ਨਾਰਾਜ਼- 'ਸਾਡੇ ਨਾਲ ਖੇਡੀ ਗਈ ਸਿਆਸਤ'

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਈ.ਏ.ਐੱਸ., ਆਈ.ਪੀ.ਐੱਸ., ਪੀ.ਸੀ.ਐੱਸ. ਆਦਿ ਮੁਕਾਬਲਾ ਪ੍ਰੀਖਿਆਵਾਂ ਲਈ ਸਿੱਖ ਨੌਜਵਾਨਾਂ ਨੂੰ ਤਿਆਰ ਕਰਨ ਲਈ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਲਈ ਇਕ ਵਿਸ਼ਾਲ ਇਮਾਰਤ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਇਮਾਰਤ ਗੁਰਦੁਆਰਾ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ੍ਹ ਵਿਖੇ ਤਿਆਰ ਕੀਤੀ ਜਾਵੇਗੀ, ਜਿਸ ਲਈ ਮੁੱਢਲੇ ਤੌਰ ’ਤੇ 6.50 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਰਿਹਾਇਸ਼ ਦੇ ਵਿਸਥਾਰ ਲਈ ਪਹਿਲਾਂ ਚੱਲ ਰਹੀਆਂ ਤਿੰਨ ਸਰਾਵਾਂ ਦੀਆਂ ਦੋ-ਦੋ ਮੰਜ਼ਲਾਂ ਹੋਰ ਤਿਆਰ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਇਸ ਮੌਕੇ 325ਵੇਂ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਕ ਹਰ ਸਿੱਖ ਆਪਣੇ ਘਰ ’ਤੇ ਖਾਲਸਾਈ ਝੰਡਾ ਜ਼ਰੂਰ ਝੁਲਾਵੇ। ਉਨ੍ਹਾਂ ਕਿਹਾ ਕਿ ਭਾਵੇਂ ਖਾਲਸਾ ਸਾਜਨਾ ਦਿਵਸ ਮਨਾਇਆ ਜਾ ਚੁੱਕਾ ਹੈ, ਪਰ ਕੌਮੀ ਸਮਰਪਣ ਦਾ ਅਹਿਸਾਸ ਕਰਦਿਆਂ ਹਰ ਸਿੱਖ ਪੂਰਾ ਅਪ੍ਰੈਲ ਮਹੀਨਾ ਆਪਣੇ ਘਰ ’ਤੇ ਖਾਲਸਾਈ ਨਿਸ਼ਾਨ ਜ਼ਰੂਰ ਝੁਲਾ ਕੇ ਰੱਖੇ।

ਇਹ ਵੀ ਪੜ੍ਹੋ- 'ਵਿਹਿਪ' ਆਗੂ ਦੇ ਕਤਲ ਤੋਂ ਬਾਅਦ ਮੰਤਰੀ ਹਰਜੋਤ ਬੈਂਸ ਦਾ ਬਿਆਨ, ਕਿਹਾ- 'ਜਲਦ ਸਲਾਖਾਂ ਪਿੱਛੇ ਹੋਣਗੇ ਮੁਲਜ਼ਮ'

ਇਕੱਤਰਤਾ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਮੋਹਨ ਸਿੰਘ ਬੰਗੀ, ਰਘਬੀਰ ਸਿੰਘ ਸਹਾਰਨਮਾਜਰਾ, ਖੁਸ਼ਵਿੰਦਰ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਝੱਬਰ ਆਦਿ ਮੌਜੂਦ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • SGPC
  • Internal Committee
  • Advocate Harjinder Singh Dhami
  • Printing
  • QR Codes
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਛਪਾਈ
  • ਪਾਵਨ ਸਰੂਪ

ਜਲੰਧਰ ਤੋਂ ਟਿਕਟ ਮਿਲਣ ਮਗਰੋਂ ਚੰਨੀ ਦਾ ਪਹਿਲਾ ਬਿਆਨ, ਕਿਹਾ– ‘ਮੈਂ ਤੁਹਾਡੇ ਵਿਚਕਾਰ ਸੁਦਾਮਾ ਬਣ ਕੇ ਆਉਣਾ ਹੈ’

NEXT STORY

Stories You May Like

  • sgpc to honor onkar singh
    ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੂੰ SGPC ਕਰੇਗੀ ਸਨਮਾਨ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ ਕੇ ਹੋਇਆ ਫ਼ਰਾਰ
  • sgpc delegation reaches nepal four trucks of relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • sgpc dispatches four trucks of relief material to flood affected people in nepal
    ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +